babul supriyo joins trinamool congress Archives - Daily Post Punjabi

ਪੰਜਾਬ ‘ਚ ਤਖਤਾ ਪਲਟ ਦੀ ਤਿਆਰੀ ਵਿਚਕਾਰ ਬੰਗਾਲ ‘ਚ BJP ਨੂੰ ਲੱਗਿਆ ਵੱਡਾ ਝੱਟਕਾ, ਮਮਤਾ ਦੀ TMC ‘ਚ ਸ਼ਾਮਿਲ ਹੋਏ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪਰੀਓ
ਸ਼ਨੀਵਾਰ ਦਾ ਦਿਨ ਜਿੱਥੇ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਸਾਬਿਤ ਹੋ ਰਿਹਾ ਹੈ, ਉੱਥੇ ਹੀ ਹੁਣ ਬੰਗਾਲ ਦੀ ਸਿਆਸਤ ਵਿੱਚ ਵੀ ਇੱਕ ਵੱਡਾ ਉਲਟਫੇਰ ਹੋਇਆ ਹੈ। ਦਰਅਸਲ ਬੰਗਾਲ ਵਿੱਚ ਭਾਜਪਾ ਨੂੰ ਇੱਕ ਵੱਡਾ ਝੱਟਕਾ ਲੱਗਿਆ ਹੈ।

Today, in the presence of National General Secretary @abhishekaitc and RS MP @derekobrienmp, former Union Minister and sitting MP @SuPriyoBabul joined the Trinamool family.

We take this opportunity to extend a very warm welcome to him! pic.twitter.com/6OEeEz5OGj
— All India Trinamool Congress (@AITCofficial) September 18, 2021

ਬੰਗਾਲ ਵਿੱਚ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪਰੀਓ ਨੇ ਭਾਜਪਾ ਨੂੰ ਵੱਡਾ ਝੱਟਕਾ ਦਿੱਤਾ ਹੈ। ਸੁਪ੍ਰਿਯੋ ਸ਼ਨੀਵਾਰ ਨੂੰ ਟੀਐਮਸੀ ਦੇ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਅਤੇ ਪਾਰਟੀ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਦੀ ਮੌਜੂਦਗੀ ਵਿੱਚ ਤ੍ਰਿਣਮੂਲ ਵਿੱਚ ਸ਼ਾਮਿਲ ਹੋਏ ਹਨ। ਕੇਂਦਰੀ ਮੰਤਰੀ ਮੰਡਲ ਵਿੱਚ ਹਾਲ ਹੀ ਵਿੱਚ ਹੋਏ ਵੱਡੇ ਫੇਰਬਦਲ ਦੌਰਾਨ ਬਾਬੁਲ ਸੁਪਰੀਓ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਸੁਪਰੀਓ ਬੰਗਾਲ ਦੀ ਆਸਨਸੋਲ ਸੀਟ ਤੋਂ ਸੰਸਦ ਮੈਂਬਰ ਹਨ। ਸੁਪ੍ਰਿਯੋ ਅਜਿਹੇ ਸਮੇਂ ਤ੍ਰਿਣਮੂਲ ਵਿੱਚ ਸ਼ਾਮਿਲ ਹੋਏ ਹਨ ਜਦੋਂ ਕੋਲਕਾਤਾ ਦੀ ਭਵਾਨੀਪੁਰ ਸੀਟ ਤੋਂ ਵਿਧਾਨ ਸਭਾ ਉਪ ਚੋਣ ਹੋ ਰਹੀ ਹੈ, ਜਿੱਥੋਂ ਮੁੱਖ ਮੰਤਰੀ ਮਮਤਾ ਬੈਨਰਜੀ ਖੁਦ ਉਮੀਦਵਾਰ ਹਨ। ਹਾਲ ਹੀ ਵਿੱਚ, ਭਾਜਪਾ ਦੇ ਚਾਰ ਵਿਧਾਇਕ ਪਹਿਲਾਂ ਹੀ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ‘ਚ ਤਖਤਾਂ ਪਲਟ ਦੀ ਤਿਆਰੀ ! ਪਰਗਟ ਸਿੰਘ ਦਾ ਵੱਡਾ ਬਿਆਨ – ‘ਦੱਸਿਆ ਕਿਉਂ ਬੁਲਾਈ ਵਿਧਾਇਕ ਦਲ ਦੀ ਮੀਟਿੰਗ’

ਸੁਪਰੀਓ ਪੱਛਮੀ ਬੰਗਾਲ ਚੋਣਾਂ ਤੋਂ ਹੀ ਭਾਜਪਾ ਤੋਂ ਨਾਰਾਜ਼ ਸਨ। ਬਾਬੁਲ ਸੁਪਰੀਓ ਨੇ ਕੁੱਝ ਸਮਾਂ ਪਹਿਲਾਂ ਇੱਕ ਪੋਸਟ ਲਿਖ ਕੇ ਕਿਹਾ ਸੀ ਕਿ ਉਹ ਰਾਜਨੀਤੀ ਛੱਡ ਦੇਣਗੇ ਅਤੇ ਅਚਾਨਕ ਉਹ ਹੁਣ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਇਸ ਨੂੰ ਭਾਜਪਾ ਲਈ ਵੱਡਾ ਝੱਟਕਾ ਮੰਨਿਆ ਜਾ ਰਿਹਾ ਹੈ। ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਦੇ ਕਈ ਵੱਡੇ ਨੇਤਾਵਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਹੁਣ ਉਨ੍ਹਾਂ ਨੇਤਾਵਾਂ ਵਿੱਚ ਬਾਬੁਲ ਸੁਪਰੀਓ ਦਾ ਨਾਂ ਵੀ ਜੁੜ ਗਿਆ ਹੈ।

ਇਹ ਵੀ ਦੇਖੋ : ਵੱਡੀ ਖ਼ਬਰ: Captain Amrinder Singh ਨੇ ਦਿੱਤਾ ਅਸਤੀਫ਼ਾ ! ਪੰਜਾਬ ਦੀ ਸਿਆਸਤ ‘ਚ ਭੜਥੂ | Punjab Captain Resign

The post ਪੰਜਾਬ ‘ਚ ਤਖਤਾ ਪਲਟ ਦੀ ਤਿਆਰੀ ਵਿਚਕਾਰ ਬੰਗਾਲ ‘ਚ BJP ਨੂੰ ਲੱਗਿਆ ਵੱਡਾ ਝੱਟਕਾ, ਮਮਤਾ ਦੀ TMC ‘ਚ ਸ਼ਾਮਿਲ ਹੋਏ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪਰੀਓ appeared first on Daily Post Punjabi.