babul supriyo leave politics bjp Archives - Daily Post Punjabi

BJP ਨੂੰ ਲੱਗਿਆ ਵੱਡਾ ਝੱਟਕਾ, ਭਾਜਪਾ ਦੇ ਇਸ ਵੱਡੇ ਲੀਡਰ ਨੇ ਕੀਤਾ ਸਿਆਸਤ ਛੱਡਣ ਦਾ ਐਲਾਨ
ਪੱਛਮੀ ਬੰਗਾਲ ‘ਚ ਚੋਣਾਂ ਹਾਰਨ ਤੋਂ ਬਾਅਦ BJP ਨੂੰ ਇੱਕ ਹੋਰ ਵੱਡਾ ਝੱਟਕਾ ਲੱਗਿਆ ਹੈ। ਦਰਅਸਲ ਪੱਛਮੀ ਬੰਗਾਲ ਤੋਂ ਭਾਜਪਾ ਸੰਸਦ ਮੈਂਬਰ ਬਾਬੁਲ ਸੁਪਰੀਓ ਨੇ ਰਾਜਨੀਤੀ ਛੱਡਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣੀ ਫੇਸਬੁੱਕ ਪੋਸਟ ਰਾਹੀਂ ਇਹ ਐਲਾਨ ਕੀਤਾ ਹੈ।

babul supriyo leave politics bjp

ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਆਏ ਬਿਨਾਂ ਵੀ ਕੋਈ ਸਮਾਜਿਕ ਕਾਰਜ ਕਰ ਸਕਦਾ ਹੈ। ਆਪਣੀ ਫੇਸਬੁੱਕ ਪੋਸਟ ਵਿੱਚ ਉਨ੍ਹਾਂ ਨੇ ਲਿਖਿਆ ਕਿ ਉਹ ਕਿਸੇ ਪਾਰਟੀ ਵਿੱਚ ਨਹੀਂ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ, ਟੀਐਮਸੀ, ਕਾਂਗਰਸ ਜਾਂ ਸੀਪੀਐਮ ਨੇ ਉਨ੍ਹਾਂ ਨੂੰ ਨਹੀਂ ਬੁਲਾਇਆ ਹੈ। ਆਸਨਸੋਲ ਲੋਕ ਸਭਾ ਸੀਟ ਤੋਂ ਭਾਜਪਾ ਸੰਸਦ ਮੈਂਬਰ ਬਾਬੁਲ ਸੁਪਰੀਓ ਨੇ ਆਪਣੀ ਫੇਸਬੁੱਕ ਪੋਸਟ ਵਿੱਚ ਕਿਹਾ, “ਅਲਵਿਦਾ! ਮੈਂ ਕਿਸੇ ਰਾਜਨੀਤਕ ਪਾਰਟੀ ਵਿੱਚ ਸ਼ਾਮਿਲ ਨਹੀਂ ਹੋ ਰਿਹਾ। ਟੀਐਮਸੀ, ਕਾਂਗਰਸ, ਸੀਪੀਆਈ (ਐਮ) ਨੇ ਮੈਨੂੰ ਕਿਸੇ ਨੇ ਨਹੀਂ ਬੁਲਾਇਆ। ਮੈਂ ਕਿਤੇ ਨਹੀਂ ਜਾ ਰਿਹਾ … ਤੁਹਾਨੂੰ ਸਮਾਜਿਕ ਕੰਮ ਕਰਨ ਲਈ ਰਾਜਨੀਤੀ ਵਿੱਚ ਆਉਣ ਦੀ ਜ਼ਰੂਰਤ ਨਹੀਂ ਹੈ।”

ਇਹ ਵੀ ਪੜ੍ਹੋ : ਸਹੇਲੀ ਤੋਂ ਧੋਖਾ ਖਾਏ ‘ਬੇਵਫਾ ਚਾਹ ਵਾਲੇ’ ਦੀ ਇੰਝ ਬਦਲੀ ਜ਼ਿੰਦਗੀ

ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਬਾਬੁਲ ਸੁਪਰੀਓ ਨੇ ਪੱਛਮੀ ਬੰਗਾਲ ਦੀ ਵਿਧਾਨ ਸਭਾ ਚੋਣ ਵੀ ਲੜੀ ਸੀ ਪਰ ਜਿੱਤਣ ਵਿੱਚ ਸਫਲ ਨਹੀਂ ਹੋ ਸਕੇ ਸੀ। ਭਾਜਪਾ ਨੇ ਉਨ੍ਹਾਂ ਨੂੰ ਪੱਛਮੀ ਬੰਗਾਲ ਦੀ ਟਾਲੀਗੰਜ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਸੀ। ਬਾਬੁਲ ਸੁਪਰੀਓ ਉਨ੍ਹਾਂ ਮੰਤਰੀਆਂ ਵਿੱਚੋਂ ਸਨ ਜਿਨ੍ਹਾਂ ਨੇ ਹਾਲ ਹੀ ਵਿੱਚ ਮੋਦੀ ਕੈਬਨਿਟ ਵਿਸਥਾਰ ਤੋਂ ਪਹਿਲਾਂ ਅਸਤੀਫਾ ਦੇ ਦਿੱਤਾ ਸੀ। ਅਸਤੀਫੇ ਤੋਂ ਬਾਅਦ, ਉਨ੍ਹਾਂ ਨੇ ਕਿਹਾ ਸੀ, “ਮੈਂ ਆਪਣੇ ਲਈ ਜ਼ਰੂਰ ਦੁਖੀ ਹਾਂ।” ਬਾਬੁਲ ਸੁਪਰੀਓ ਨੇ ਕੇਂਦਰੀ ਮੰਤਰੀ ਮੰਡਲ ਦੇ ਵਿਸਥਾਰ ਤੋਂ ਕੁੱਝ ਸਮਾਂ ਪਹਿਲਾਂ ਸੋਸ਼ਲ ਮੀਡੀਆ ‘ਤੇ ਆਪਣਾ ਦਰਦ ਸਾਂਝਾ ਕੀਤਾ ਸੀ।

ਇਹ ਵੀ ਦੇਖੋ : ਜਿਊਣਾ ਸਿਖਾ ਦੇਵੇਗੀ ਇਹ ਕਹਾਣੀ, 4 ਧੀਆਂ ਦੀ ਮਾਂ ਨੇ ਪਰੌਂਠੇ ਵੇਚ ਪਾਲੀਆਂ ਧੀਆਂ!

The post BJP ਨੂੰ ਲੱਗਿਆ ਵੱਡਾ ਝੱਟਕਾ, ਭਾਜਪਾ ਦੇ ਇਸ ਵੱਡੇ ਲੀਡਰ ਨੇ ਕੀਤਾ ਸਿਆਸਤ ਛੱਡਣ ਦਾ ਐਲਾਨ appeared first on Daily Post Punjabi.