Badowal Government school Archives - Daily Post Punjabi

ਲੁਧਿਆਣਾ ‘ਚ ਸਰਕਾਰੀ ਸਕੂਲ ਦੀ ਛੱਤ ਡਿੱਗੀ, ਮਲਬੇ ਹੇਠਾਂ ਦੱਬੇ 4 ਅਧਿਆਪਕ, ਰੈਸਕਿਊ ਜਾਰੀ
ਲੁਧਿਆਣਾ ਦੇ ਬੱਦੋਵਾਲ ਵਿੱਚ ਸਰਕਾਰੀ ਸਕੂਲ ਦੇ ਸਟਾਫ ਰੂਮ ਦੀ ਛੱਤ ਡਿੱਗ ਗਈ। ਇਸ ਹਾਦਸੇ ਵਿੱਚ 4 ਅਧਿਆਪਕ ਲੈਂਟਰ ਹੇਠਾਂ ਦੱਬ ਗਏ। NDRF ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਏ ਹਨ। 2 ਅਧਿਆਪਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਜਦਕਿ 2 ਅਜੇ ਵੀ ਅੰਦਰ ਫਸੇ ਹੋਏ ਹਨ। ਸੁਰੱਖਿਅਤ ਬਾਹਰ ਨਿਕਲਣ ਵਾਲੇ ਅਧਿਆਪਕਾਂ ਦੇ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ : 22 ਸਾਲਾ ਇੰਜੀਨੀਅਰਿੰਗ ਸਟੂਡੈਂਟ ਨੇ Amazon ਨੂੰ ਲਗਾਇਆ ਲੱਖਾਂ ਦਾ ਚੂਨਾ, ਇੰਝ ਕਰਦਾ ਸੀ ਸ਼ੌਪਿੰਗ

ਦੂਜੇ ਪਾਸੇ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੌਰਭੀ ਮਲਿਕ ਨੇ ਦੱਸਿਆ ਕਿ ਇੱਥੋਂ ਦੇ ਸਰਕਾਰੀ ਸਕੂਲ ਦੀ ਛੱਤ ਡਿੱਗ ਗਈ। ਜਿਸ ਕਾਰਨ ਚਾਰ ਅਧਿਆਪਕ ਇਸ ਦੇ ਮਲਬੇ ਵਿੱਚ ਫਸ ਗਏ। ਜਿਨ੍ਹਾਂ ਵਿੱਚੋਂ 2 ਨੂੰ ਬਚਾਅ ਟੀਮ ਨੇ ਸੁਰੱਖਿਅਤ ਬਾਹਰ ਕੱਢ ਲਿਆ ਹੈ। ਜਦਕਿ ਬਾਕੀ 2 ਹੋਰਾਂ ਦੀ ਭਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਕਿਵੇਂ ਵਾਪਰਿਆ, ਬਚਾਅ ਕਾਰਜ ਤੋਂ ਬਾਅਦ ਹੀ ਪਤਾ ਲੱਗੇਗਾ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਲੁਧਿਆਣਾ ‘ਚ ਸਰਕਾਰੀ ਸਕੂਲ ਦੀ ਛੱਤ ਡਿੱਗੀ, ਮਲਬੇ ਹੇਠਾਂ ਦੱਬੇ 4 ਅਧਿਆਪਕ, ਰੈਸਕਿਊ ਜਾਰੀ appeared first on Daily Post Punjabi.