bagha purana news Archives - Daily Post Punjabi

ਸੁਖਾਨੰਦ : ਬੱਚਿਆਂ ਦੀ ਮਾਮੂਲੀ ਲੜਾਈ ‘ਚ ਗਈ ਪਿਤਾ ਦੀ ਜਾਨ, ਘਟਨਾ ਦੀ CCTV ਆਈ ਸਾਹਮਣੇ
ਮੋਗਾ ਜ਼ਿਲ੍ਹੇ ਦੇ ਸੁਖਾਨੰਦ ਪਿੰਡ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ ਹੈ। ਬੱਚਿਆਂ ਵਿਚਕਾਰ ਇੱਕ ਮਾਮੂਲੀ ਝਗੜਾ ਇਸ ਹੱਦ ਤੱਕ ਵਧ ਗਿਆ ਕਿ ਲੜਾਈ ਦੌਰਾਨ ਇੱਕ ਬੱਚੇ ਦੇ ਪਿਤਾ ਦੀ ਜਾਨ ਚਲੀ ਗਈ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਜਨਤਕ ਤੌਰ ‘ਤੇ ਡੰਡਿਆਂ ਦੀ ਵਰਤੋਂ ਦਿਖਾਈ ਦੇ ਰਹੀ ਹੈ।

ਮ੍ਰਿਤਕ ਦੀ ਪਛਾਣ ਸਿਕੰਦਰ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਡਰ ਦਾ ਮਾਹੌਲ ਹੈ ਅਤੇ ਰਿਪੋਰਟਾਂ ਅਨੁਸਾਰ ਲੋਕ ਫਿਲਹਾਲ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਦੇ ਹੋਏ ਲਾਸ਼ ਦਾ ਸਸਕਾਰ ਕਰਨ ਤੋਂ ਗੁਰੇਜ਼ ਕਰ ਰਹੇ ਹਨ। ਮਾਮਲੇ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਜਲੰਧਰ : ਕਬਾੜ ਦੇ ਗੋਦਾਮ ‘ਚ ਹੋਇਆ ਜ਼ੋ.ਰਦਾ/ਰ ਧ/ਮਾਕਾ, ਇੱਕ ਵਿਅਕਤੀ ਦੀ ਗਈ ਜਾ/ਨ

ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਸਿਕੰਦਰ ਸਿੰਘ ਦੇ ਪੁੱਤਰ ਅਰਸ਼ਦੀਪ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਹਾਲਾਂਕਿ, ਇਸ ਮਾਮਲੇ ਦਾ ਮੁੱਖ ਦੋਸ਼ੀ ਇਸ ਸਮੇਂ ਪੁਲਿਸ ਦੀ ਹਿਰਾਸਤ ਤੋਂ ਬਾਹਰ ਹੈ। ਇਹ ਖੁਲਾਸਾ ਡੀਐਸਪੀ ਦਲਬੀਰ ਸਿੰਘ ਸਿੱਧੂ ਨੇ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੁਖਾਨੰਦ : ਬੱਚਿਆਂ ਦੀ ਮਾਮੂਲੀ ਲੜਾਈ ‘ਚ ਗਈ ਪਿਤਾ ਦੀ ਜਾਨ, ਘਟਨਾ ਦੀ CCTV ਆਈ ਸਾਹਮਣੇ appeared first on Daily Post Punjabi.

ਨਸ਼ੇ ਦੀ ਓਵਰਡੋਜ਼ ਕਾਰਨ ਜਵਾਨ ਪੁੱਤ ਦੀ ਗਈ ਜਾਨ, ਇੱਕ ਦਿਨ ਪਹਿਲਾਂ ਹੀ ਦੁਬਈ ਤੋਂ ਆਇਆ ਸੀ ਨੌਜਵਾਨ
ਮੋਗਾ ਜ਼ਿਲ੍ਹੇ ਦੇ ਹਲਕਾ ਬਾਘਾ ਪੁਰਾਣਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਹ ਨੌਜਵਾਨ ਇੱਕ ਦਿਨ ਪਹਿਲਾਂ ਹੀ ਦੁਬਈ ਤੋਂ ਵਾਪਿਸ ਆਇਆ ਸੀ। ਮ੍ਰਿਤਕ ਨੌਜਵਾਨ ਦੀ ਪਛਾਣ 20 ਸਾਲ ਦੇ ਅਨਮੋਲ ਵਜੋਂ ਹੋਈ ਹੈ। ਅਨਮੋਲ ਦੇ ਪਿਤਾ ਨੇ ਉਸ ਨੂੰ ਨਸ਼ਿਆਂ ਤੋਂ ਬਚਾਉਣ ਲਈ ਵਿਦੇਸ਼ ਭੇਜਿਆ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਰਿਵਾਰ ਨੇ ਦੱਸਿਆ ਕਿ 20 ਦਿਨ ਪਹਿਲਾਂ ਉਹ ਦੁਬਈ ਗਿਆ ਸੀ, ਪਰ ਮਨ ਨਾ ਲੱਗਣ ਕਾਰਨ ਵਾਪਸ ਆ ਗਿਆ। ਘਰ ਵਾਪਸ ਆਉਣ ‘ਤੇ ਉਹ ਕਰੀਬ ਪੰਚ ਮਿੰਟ ਹੀ ਰਿਹਾ ਅਤੇ ਉਸ ਨੇ ਆਪਣੇ ਪਿਤਾ ਨੂੰ ਆਪਣਾ ਪਾਸਪੋਰਟ ਦੇ ਦਿੱਤਾ ਅਤੇ ਆਪਣੇ ਦੋਸਤਾਂ ਨਾਲ ਬਾਹਰ ਘੁੰਮਣ ਲਈ ਨਿਕਲ ਗਿਆ। ਭੈਣ ਅਨੁਸਾਰ, ਕੁਝ ਸਮੇਂ ਬਾਅਦ ਦੋ ਦੋਸਤ ਅਨਮੋਲ ਨੂੰ ਘਰ ਛੱਡ ਕੇ ਚਲੇ ਗਏ।

ਇਹ ਵੀ ਪੜ੍ਹੋ : ਜਗਰਾਓਂ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠ/ਭੇੜ, ਮੋਟਰਸਾਈਕਲ ਤੇ ਪਿਸ/ਤੌਲ ਸਣੇ ਮੁਲਜ਼ਮ ਕਾਬੂ

ਉਨ੍ਹਾਂ ਦੇਖਿਆ ਕਿ ਅਨਮੋਲ ਦੇ ਹੱਥ ‘ਚ ਟੀਕੇ ਦੇ ਨਿਸ਼ਾਨ ਸਨ ਅਤੇ ਨਾੜਾਂ ਨੀਲੀਆਂ ਹੋਈਆਂ ਸਨ। ਜਦੋਂ ਉਹਨੂੰ ਹਸਪਤਾਲ ਲਿਜਾਇਆ ਗਿਆ, ਤਾਂ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ। ਫਿਲਹਾਲ, ਪੁਲਿਸ ਵੱਲੋਂ ਇਸ ਮਾਮਲੇ ਉਤੇ ਕੋਈ ਵੀ ਅਧਿਕਾਰਿਕ ਬਿਆਨ ਸਾਹਮਣੇ ਨਹੀਂ ਆਇਆ। ਪਰਿਵਾਰਕ ਮੈਂਬਰਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਨਸ਼ਾ ਵੇਚਣ ਵਾਲਿਆਂ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਸ਼ੇ ਦੀ ਓਵਰਡੋਜ਼ ਕਾਰਨ ਜਵਾਨ ਪੁੱਤ ਦੀ ਗਈ ਜਾਨ, ਇੱਕ ਦਿਨ ਪਹਿਲਾਂ ਹੀ ਦੁਬਈ ਤੋਂ ਆਇਆ ਸੀ ਨੌਜਵਾਨ appeared first on Daily Post Punjabi.

ਦਿਨ-ਦਿਹਾੜੇ ਮਹਿਲਾ ਕੋਲੋਂ 7 ਲੱਖ ਰੁਪਏ ਲੈ ਕੇ ਲੁਟੇਰੇ ਹੋਏ ਫਰਾਰ, ਘਟਨਾ ਹੋਈ CCTV ‘ਚ ਕੈਦ
ਪੰਜਾਬ ਵਿਚ ਲੁਟੇਰਿਆਂ ਦੇ ਹੌਸਲੇ ਦਿਨੋ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਉਨ੍ਹਾਂ ਦੇ ਮਨਾਂ ਵਿਚ ਪੁਲਿਸ ਦਾ ਡਰ ਖਤਮ ਹੁੰਦਾ ਜਾ ਰਿਹਾ ਹੈ ਤੇ ਲਗਾਤਾਰ ਉਨ੍ਹਾਂ ਵੱਲੋਂ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਬਾਘਾ ਪੁਰਾਣਾ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਲੁਟੇਰੇ 7 ਲੱਖ ਰੁਪਏ ਨਾਲ ਭਰਿਆ ਬੈਗ ਲੈ ਕੇ ਫਰਾਰ ਹੋ ਗਏ।

ਸੁਨਿਆਰੇ ਨੂੰ ਦੇਣ ਵਾਸਤੇ ਮਹਿਲਾ 7 ਲੱਖ ਰੁਪਏ ਲਿਆਈ ਸੀ ਪਰ ਮੋੜ ‘ਤੇ ਇਕ ਨੌਜਵਾਨ ਗੱਡੀ ਵਿਚ ਬੈਠਾ ਹੋਇਆ ਸੀ ਤੇ ਦੂਜਾ ਸਾਥੀ ਬਾਹਰ ਖੜ੍ਹਾ ਸੀ। ਬਾਹਰ ਖੜ੍ਹੇ ਨੌਜਵਾਨ ਨੇ ਮਹਿਲਾ ਨੂੰ ਬੁਲਾਇਆ ਤੇ ਉਸ ਦੇ ਹੱਥ ਵਿਚ ਫੜਿਆ ਹੋਇਆ ਪੈਸਿਆਂ ਦਾ ਬੈਗ ਖੋਹ ਕੇ ਕਾਰ ਵਿਚ ਬੈਠ ਕੇ ਫਰਾਰ ਹੋ ਗਿਆ।

ਇਹ ਵੀ ਪੜ੍ਹੋ : ਲੁਧਿਆਣਾ : ਸ਼.ਰਾ.ਬੀ ਕਾਰ ਚਾਲਕ ਦੀ ਟੱਕਰ ਕਾਰਨ ਟੁੱਟੇ ਬਿਜਲੀ ਦੇ ਖੰਭੇ, ਸੜਕਾਂ ਤੇ ਵਿਛੇ ਤਾਰ, ਰਸਤੇ ਹੋਏ ਜਾਮ

ਮਹਿਲਾ ਨੇ ਨੌਜਵਾਨ ਦਾ ਪਿੱਛਾ ਕੀਤਾ ਪਰ ਉਹ ਮਿੰਟਾਂ ਵਿਚ ਕਾਰ ਵਿਚ ਸਵਾਰ ਹੋ ਕੇ ਰੱਫੂਚੱਕਰ ਹੋ ਗਿਆ। ਲੁਟੇਰੇ ਵਰਨਾ ਗੱਡੀ ਵਿਚ ਸਵਾਰ ਹੋ ਕੇ ਆਏ ਸੀ। ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦਿਨ-ਦਿਹਾੜੇ ਮਹਿਲਾ ਕੋਲੋਂ 7 ਲੱਖ ਰੁਪਏ ਲੈ ਕੇ ਲੁਟੇਰੇ ਹੋਏ ਫਰਾਰ, ਘਟਨਾ ਹੋਈ CCTV ‘ਚ ਕੈਦ appeared first on Daily Post Punjabi.