Bahraich News Archives - Daily Post Punjabi

ਬਹਿਰਾਇਚ ‘ਚ ਟਰੱਕ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ
ਬਹਿਰਾਇਚ ਦੇ ਕੋਤਵਾਲੀ ਨਾਨਪਾੜਾ ਥਾਣੇ ਦੇ ਅਧੀਨ ਨਾਨਪਾੜਾ ਬਹਰਾਇਚ ਰੋਡ ‘ਤੇ ਸ਼ਨੀਵਾਰ ਸਵੇਰੇ 3:15 ਵਜੇ ਇਕ ਟਰੱਕ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ‘ਚ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਕਾਰ ਵਿਚ ਸਵਾਰ ਭਰਾ-ਭੈਣ ਸਮੇਤ ਚਾਰ ਜਣੇ ਜ਼ਖ਼ਮੀ ਹੋ ਗਏ। ਪੁਲਿਸ ਨੇ ਐਂਬੂਲੈਂਸ ਦੀ ਮਦਦ ਨਾਲ ਸਾਰਿਆਂ ਨੂੰ ਜ਼ਿਲਾ ਹਸਪਤਾਲ ‘ਚ ਭਰਤੀ ਕਰਵਾਇਆ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਕੋਤਵਾਲ ਰਾਕੇਸ਼ ਕੁਮਾਰ ਸਿੰਘ ਨੇ ਦੱਸਿਆ ਕਿ ਨਾਨਪੜਾ ਤੋਂ ਬਹਿਰਾਇਚ ਵੱਲ ਜਾ ਰਹੇ ਟਰੱਕ ਨੰਬਰ ਯੂਪੀ 21 ਡੀਟੀ ਅਤੇ ਬਹਿਰਾਇਚ ਤੋਂ ਨਾਨਪਾੜਾ ਵੱਲ ਜਾ ਰਹੀ ਹੁੰਡਈ ਕਾਰ ਵਿਚਕਾਰ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਰੁਪਈਡੀਹਾ ਥਾਣਾ ਖੇਤਰ ਦੇ ਪਿੰਡ ਸੁਜੌਲੀ ਬਾਬਾ ਕੁੱਟੀ ਦੇ ਰਹਿਣ ਵਾਲੇ ਨੌਸਾਦ (25) ਪੁੱਤਰ ਗਵਾਲ ਉਰਫ ਮੁਹੰਮਦ ਹਾਮਿਦ, ਗਵਾਲ ਉਰਫ ਮੁਹੰਮਦ ਹਾਮਿਦ (60) ਪੁੱਤਰ ਮੁਹੰਮਦ ਫਕੀਰੇ ਅਤੇ ਮੁਹੰਮਦ ਆਰਿਫ (70) ਪੁੱਤਰ ਫਕੀਰੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਹਾਸ਼ਿਮ (45) ਪੁੱਤਰ ਫਕੀਰੇ, ਅਰਸ਼ (10) ਪੁੱਤਰ ਨੌਸ਼ਾਦ, ਅਰਸਾ ਬਾਨੋ (5) ਪੁੱਤਰੀ ਨੌਸ਼ਾਦ ਅਤੇ ਖਾਦਿਮ (12) ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : Adobe ਸਾਫਟਵੇਅਰ ਦੀ ਵਰਤੋਂ ਕਰਨ ਵਾਲਿਆਂ ਲਈ ਸਰਕਾਰ ਨੇ ਜਾਰੀ ਕੀਤਾ ਅਲਰਟ, ਇਨ੍ਹਾਂ ਯੂਜ਼ਰਸ ਨੂੰ ਖਤਰਾ

ਪੁਲਿਸ ਨੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਜ਼ਿਲਾ ਹਸਪਤਾਲ ਪਹੁੰਚਾਇਆ ਜਦਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇੰਚਾਰਜ ਇੰਸਪੈਕਟਰ ਨੇ ਦੱਸਿਆ ਕਿ ਕਾਰ ਸਵਾਰ ਬਲਰਾਮਪੁਰ ‘ਚ ਇਕ ਵਿਆਹ ਸਮਾਗਮ ਤੋਂ ਵਾਪਸ ਆਪਣੇ ਘਰ ਆ ਰਹੇ ਸਨ। ਮ੍ਰਿਤਕ ਅਤੇ ਜ਼ਖਮੀ ਸਾਰੇ ਇੱਕ ਹੀ ਪਰਿਵਾਰ ਨਾਲ ਸਬੰਧਤ ਹਨ। ਜਦੋਂ ਇਹ ਹਾਦਸਾ ਵਾਪਰਿਆ ਤਾਂ ਸਾਰੇ ਆਪਣੇ ਘਰ ਜਾ ਰਹੇ ਸਨ। ਹਾਦਸਾਗ੍ਰਸਤ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਬਹਿਰਾਇਚ ‘ਚ ਟਰੱਕ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ appeared first on Daily Post Punjabi.