bail application Archives - Daily Post Punjabi

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਅੱਜ, ਹਾਈਕੋਰਟ ਵੱਲੋਂ ਸੁਣਾਇਆ ਜਾ ਸਕਦੈ ਵੱਡਾ ਫ਼ੈਸਲਾ
ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਮੁੜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਹਾਈਕੋਰਟ ਵੱਲੋਂ ਅਰਜ਼ੀ ‘ਤੇ ਅੱਜ ਫੈਸਲਾ ਆਉਣ ਦੀ ਉਮੀਦ ਹੈ। ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਲਗਾਤਾਰ ਦੂਜੇ ਦਿਨ ਜ਼ਮਾਨਤ ਅਰਜ਼ੀ ‘ਤੇ ਲਗਭਗ ਇੱਕ ਘੰਟੇ ਤੱਕ ਸੁਣਵਾਈ ਹੋਈ ਸੀ। ਸਾਰੀਆਂ ਦਲੀਲਾਂ ਅਤੇ ਤਰਕਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ ਅੱਜ ਸੋਮਵਾਰ ਲਈ ਤੈਅ ਕੀਤੀ ਸੀ।

ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਟੀਮਾਂ ਨੇ ਹਿਮਾਚਲ, ਦਿੱਲੀ ਅਤੇ ਯੂਪੀ ਸਮੇਤ 25 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਪਛਾਣ ਕੀਤੀ। ਉਹ 6 ਜੁਲਾਈ ਤੱਕ ਵਿਜੀਲੈਂਸ ਬਿਊਰੋ ਦੇ ਰਿਮਾਂਡ ‘ਤੇ ਸਨ ਅਤੇ ਉਦੋਂ ਤੋਂ ਜੇਲ੍ਹ ਵਿੱਚ ਹਨ।

ਇਹ ਵੀ ਪੜ੍ਹੋ : PU ‘ਚ ਵਿਦਿਆਰਥੀਆਂ ਦਾ ਵੱਡਾ ਇਕੱਠ, ਯੂਨੀਵਰਸਿਟੀ ਦੇ ਗੇਟ ਕੀਤੇ ਗਏ ਬੰਦ, ਵੱਡੀ ਗਿਣਤੀ ‘ਚ ਪੁਲਿਸ ਫੋਰਸ ਤਾਇਨਾਤ

22 ਅਗਸਤ ਨੂੰ ਇੱਕ ਵਿਸਤ੍ਰਿਤ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਜਿਸ ਵਿੱਚ 40,000 ਤੋਂ ਵੱਧ ਪੰਨਿਆਂ ਦੇ ਦਸਤਾਵੇਜ਼ੀ ਸਬੂਤ ਅਤੇ 200 ਤੋਂ ਵੱਧ ਗਵਾਹਾਂ ਦੇ ਬਿਆਨ ਸ਼ਾਮਲ ਹਨ। ਇਹ ਮਾਮਲਾ 2013 ਦੀ ਈਡੀ ਜਾਂਚ ਨਾਲ ਜੁੜਿਆ ਹੋਇਆ ਹੈ ਜਿਸ ਵਿੱਚ 6,000 ਕਰੋੜ ਰੁਪਏ ਦੇ ਸਿੰਥੈਟਿਕ ਡਰੱਗ ਰੈਕੇਟ ਦਾ ਪਰਦਾਫਾਸ਼ ਹੋਇਆ ਸੀ। ਵਿਜੀਲੈਂਸ ਬਿਊਰੋ ਨੇ ਛੇ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਹਨ। ਵਿਜੀਲੈਂਸ ਬਿਊਰੋ ਦਾ ਦਾਅਵਾ ਹੈ ਕਿ ਇਸ ਨਾਲ ਕੇਸ ਮਜ਼ਬੂਤ ​​ਹੋਇਆ ਹੈ। 23 ਸਤੰਬਰ ਨੂੰ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਭਾ ਜੇਲ੍ਹ ਵਿੱਚ ਉਨ੍ਹਾਂ ਨੂੰ ਮਿਲਣ ਗਏ ਸਨ। ਇਹ ਮੁਲਾਕਾਤ ਲਗਭਗ ਅੱਧਾ ਘੰਟਾ ਚੱਲੀ। ਉਨ੍ਹਾਂ ਦੀ ਭੈਣ ਵੀ ਜੇਲ੍ਹ ਵਿੱਚ ਉਨ੍ਹਾਂ ਨੂੰ ਮਿਲਣ ਆਈ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਅੱਜ, ਹਾਈਕੋਰਟ ਵੱਲੋਂ ਸੁਣਾਇਆ ਜਾ ਸਕਦੈ ਵੱਡਾ ਫ਼ੈਸਲਾ appeared first on Daily Post Punjabi.

ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹਾਈ ਕੋਰਟ ‘ਚ ਹੋਈ ਸੁਣਵਾਈ, ਜਵਾਬ ਦਾਇਰ ਕਰਨ ਲਈ ਸਰਕਾਰ ਨੇ ਮੰਗਿਆ ਸਮਾਂ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜੀ ‘ਤੇ ਸੁਣਵਾਈ ਹੋਈ। ਇਸ ਮਾਮਲੇ ਵਿੱਚ ਬਿਕਰਮ ਮਜੀਠੀਆ ਨੂੰ ਅਜੇ ਕੋਈ ਰਾਹਤ ਨਹੀਂ ਮਿਲੀ ਹੈ। ਸਰਕਾਰ ਨੇ ਆਪਣਾ ਜਵਾਬ ਦਾਇਰ ਕਰਨ ਲਈ ਕੋਰਟ ਤੋਂ ਸਮਾਂ ਮੰਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 29 ਅਕਤੂਬਰ ਨੂੰ ਹੋਵੇਗੀ।

ਦੱਸ ਦੇਈਏ ਕਿ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਮਜੀਠੀਆ ਜੇਲ੍ਹ ਵਿਚ ਬੰਦ ਹਨ। ਵਿਜੀਲੈਂਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਜੀਠੀਆ ਨੂੰ ਜ਼ਮਾਨਤ ਨਹੀਂ ਮਿਲ ਰਹੀ ਤੇ ਨਿਆਇਕ ਹਿਰਾਸਤ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਮਜੀਠੀਆ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਸੀ ਤੇ ਪਟੀਸ਼ਨ ਵੀ ਪਾਈ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਅੰਤਰਰਾਸ਼ਟਰੀ ਤ.ਸਕ/ਰ ਗ੍ਰਿਫ਼ਤਾਰ, ਹ.ਥਿਆ/ਰ ਕੀਤੇ ਗਏ ਬਰਾਮਦ, ਪਾਕਿਸਤਾਨ ਨਾਲ ਸਨ ਸਬੰਧ

ਇਸ ਮਾਮਲੇ ਵਿਚ ਜਾਂਚ ਏਜੰਸੀਆਂ ਨੇ ਲਗਭਗ 40,000 ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਹੈ ਤੇ 200 ਤੋਂ ਵੱਧ ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਹਨ। ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ ਸੀ ਜਿਸ ਦੇ ਚੱਲਦੇ ਉਹ ਹੁਣ ਤੱਕ ਜੇਲ੍ਹ ਵਿਚ ਹੀ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹਾਈ ਕੋਰਟ ‘ਚ ਹੋਈ ਸੁਣਵਾਈ, ਜਵਾਬ ਦਾਇਰ ਕਰਨ ਲਈ ਸਰਕਾਰ ਨੇ ਮੰਗਿਆ ਸਮਾਂ appeared first on Daily Post Punjabi.

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਮੁਲਤਵੀ, ਭਲਕੇ ਮੁੜ ਮੋਹਾਲੀ ਕੋਰਟ ‘ਚ ਹੋਵੇਗੀ ਸੁਣਵਾਈ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਤੇ ਜੇਲ੍ਹ ਵਿੱਚ ਬੈਰਕ ਬਦਲਣ ਦੀਆਂ ਪਟੀਸ਼ਨਾਂ ‘ਤੇ ਅੱਜ ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਈ, ਪਰ ਕੋਈ ਫੈਸਲਾ ਨਹੀਂ ਹੋ ਸਕਿਆ। ਅਦਾਲਤ ਵੱਲੋਂ ਇਸ ਮਾਮਲੇ ’ਤੇ ਸੁਣਵਾਈ ਨੂੰ 7 ਜੁਲਾਈ ਯਾਨੀ ਕੱਲ੍ਹ ਲਈ ਤੈਅ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ 6ਵੀਂ ਵਾਰ ਸੁਣਵਾਈ ਹੋਈ ਹੈ ਪਰ ਅਜੇ ਤੱਕ ਕੋਈ ਫੈਸਲਾ ਨਹੀਂ ਆਇਆ ਹੈ। ਅਦਾਲਤ ਵਿੱਚ ਹੋਈ ਸੁਣਵਾਈ ਮੁਤਾਬਕ ਹੁਣ ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ ਭਲਕੇ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਵਿੱਚ ਬੈਰਕ ਬਦਲਣ ਦੀ ਪਟੀਸ਼ਨ ‘ਤੇ 12 ਜੁਲਾਈ ਨੂੰ ਸੁਣਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੇ ਨੌਜਵਾਨ ਦੀ ਇਟਲੀ ‘ਚ ਭੇਦ ਭਰੇ ਹਾਲਾਤਾਂ ‘ਚ ਹੋਈ ਮੌ/ਤ, ਜੰਗਲਾਂ ‘ਚ ਮਿਲੀ ਮ੍ਰਿ.ਤ/ਕ ਦੇ/ਹ

ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਵੱਲੋਂ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਵੇਲੇ ਬਿਕਰਮ ਸਿੰਘ ਮਜੀਠੀਆ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਮੁਲਤਵੀ, ਭਲਕੇ ਮੁੜ ਮੋਹਾਲੀ ਕੋਰਟ ‘ਚ ਹੋਵੇਗੀ ਸੁਣਵਾਈ appeared first on Daily Post Punjabi.

ਸ੍ਰੀ ਦਰਬਾਰ ਸਾਹਿਬ ‘ਚ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਏ ਕਰਮਜੀਤ ਗਿੱਲ ਦੀ ਜ਼ਮਾਨਤ ਅਰਜ਼ੀ ਰੱਦ
1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੇ ਕਰਮਜੀਤ ਸਿੰਘ ਗਿੱਲ ਦੀ ਦਾਇਰ ਕੀਤੀ ਗਈ ਜ਼ਮਾਨਤ ਅਰਜ਼ੀ ਨੂੰ ਸਥਾਨਕ ਜ਼ਿਲ੍ਹਾ ਸੈਸ਼ਨ ਜੱਜ ਡੀਐਸ ਰਲਹਨ ਨੇ ਖਾਰਿਜ ਕਰ ਦਿੱਤੀ ਹੈ। ਇਸ ਸਬੰਧੀ ਕੁਲਵਿੰਦਰ ਸਿੰਘ ਰਾਮਦਾਸ ਨੇ ਦੱਸਿਆ ਕਿ ਕਰਮਜੀਤ ਸਿੰਘ ਗਿੱਲ ਦੇ ਵਕੀਲਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਹੈ ਕਿ ਉਸ ਦਾ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੋਈ ਇਰਾਦਾ ਨਹੀਂ ਸੀ, ਸਗੋਂ ਉਹ ਆਪਣੇ ਸਿਆਸੀ ਗੁਰੂ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਮੱਥਾ ਟੇਕਣ ਗਿਆ ਸੀ, ਜੋ ਕਿ ਇੱਕ ਅਪਰਾਧ ਨਹੀਂ ਹੈ।

Amritsar court rejected bail application

ਓਥੇ ਹੀ ਕਮਿਸ਼ਨਰੇਟ ਪੁਲਿਸ ਵੱਲੋਂ ਕੀਤੀ ਗਈ ਜਾਂਚ ਵਿੱਚ ਉਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਧਾਰਾ 153-ਏ ਤਹਿਤ ਕੇਸ ਦਰਜ ਕੀਤਾ ਗਿਆ ਹੈ । ਦੂਜੇ ਪਾਸੇ ਸਰਕਾਰੀ ਵਕੀਲ ਅੰਜੂ ਸ਼ਰਮਾ ਅਤੇ ਸ਼੍ਰੋਮਣੀ ਕਮੇਟੀ ਦੇ ਵਕੀਲ ਭਗਵੰਤ ਸਿਆਲਕਾ ਅਤੇ ਮਨਜੀਤ ਸਿੰਘ ਛੀਨਾ ਸਮੇਤ ਸਵਜੀਤ ਸਿੰਘ ਸਿਆਲਕਾ, ਰੋਹਿਤ ਸ਼ਰਮਾ, ਸੁਖਰਾਜ ਸਿੰਘ ਮਾਨ ਅਤੇ ਗੁਰਪ੍ਰੀਤ ਸਿੰਘ ਬਾਸਰਕੇ ਨੇ ਪੇਸ਼ ਹੋ ਕੇ ਦਲੀਲ ਦਿੱਤੀ ਕਿ ਕਥਿਤ ਦੋਸ਼ੀ ਸ੍ਰੀ ਦਰਬਾਰ ਸਾਹਿਬ ‘ਚ ਮੱਥਾ ਟੇਕਣ ਨਹੀਂ ਗਿਆ ਸੀ , ਸਗੋਂ ਫਿਰਕੂ ਭਾਵਨਾਵਾਂ ਭੜਕਾਉਣ ਲਈ ਗਿਆ ਸੀ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਦੀ ਵਿਗੜੀ ਸਿਹਤ ! ਨਿੱਜੀ ਹਸਪਤਾਲ ‘ਚ ਕਰਵਾਏ ਗਏ ਦਾਖਲ

ਉਨ੍ਹਾਂ ਕਿਹਾ ਕਿ ਇਹ ਵਿਅਕਤੀ ਪਹਿਲਾਂ ਦੂਸਰੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਅੰਦਰ ਦਾਖ਼ਲ ਹੋਇਆ ਸੀ ਪਰ ਬਾਅਦ ਵਿੱਚ ਇਸਨੇ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਵਿੱਚ ਤਸਵੀਰਾਂ ਖਿੱਚੀਆਂ ਤੇ ਬਾਅਦ ਵਿੱਚ ਇਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ। ਜਿਸ ਤੋਂ ਸਪੱਸ਼ਟ ਹੈ ਕਿ ਉਹ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਲਈ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਗਿਆ ਸੀ। ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਸ੍ਰੀ ਦਰਬਾਰ ਸਾਹਿਬ ‘ਚ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਏ ਕਰਮਜੀਤ ਗਿੱਲ ਦੀ ਜ਼ਮਾਨਤ ਅਰਜ਼ੀ ਰੱਦ appeared first on Daily Post Punjabi.