Bajrang Punia suspended Archives - Daily Post Punjabi

ਪਹਿਲਵਾਨ ਬਜਰੰਗ ਪੂਨੀਆ ਨੂੰ ਵੱਡਾ ਝਟਕਾ, NADA ਨੇ ਅਸਥਾਈ ਤੌਰ ‘ਤੇ ਕੀਤਾ ਮੁਅੱਤਲ, ਜਾਣੋ ਕਾਰਨ
ਭਾਰਤੀ ਪੁਰਸ਼ ਪਹਿਲਵਾਨ ਬਜਰੰਗ ਪੂਨੀਆ ਨੂੰ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੇ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਹੈ। ਇਸ ਕਾਰਨ ਬਜਰੰਗ ਦੀ ਪੈਰਿਸ ਓਲੰਪਿਕ ‘ਚ ਸ਼ਮੂਲੀਅਤ ਨੂੰ ਵੱਡਾ ਝਟਕਾ ਲੱਗਾ ਹੈ। ਨਾਡਾ ਮੁਤਾਬਕ ਬਜਰੰਗ ਨੇ 10 ਮਾਰਚ ਨੂੰ ਸੋਨੀਪਤ ‘ਚ ਹੋਏ ਚੋਣ ਟਰਾਇਲ ਦੌਰਾਨ ਡੋਪ ਟੈਸਟ ਲਈ ਸੈਂਪਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਉਸ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ।

ਬਜਰੰਗ ਨੇ ਸੋਨੀਪਤ ‘ਚ ਹੋਏ ਟਰਾਇਲ ਦੌਰਾਨ ਆਪਣੇ ਡੋਪ ਟੈਸਟ ਦਾ ਸੈਂਪਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਨਾਡਾ ਨੇ ਉਸ ਨੂੰ ਸੈਂਪਲ ਦੇਣ ਲਈ ਕਿਹਾ ਸੀ। ਨਾਡਾ ਨੇ ਵਿਸ਼ਵ ਡੋਪਿੰਗ ਰੋਕੂ ਏਜੰਸੀ (ਵਾਡਾ) ਨੂੰ ਇਸ ਬਾਰੇ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਵਾਡਾ ਨੇ ਨਾਡਾ ਨੂੰ ਬਜਰੰਗ ਨੂੰ ਨੋਟਿਸ ਭੇਜ ਕੇ ਜਵਾਬ ਮੰਗਣ ਦਾ ਸੁਝਾਅ ਦਿੱਤਾ ਕਿ ਉਸ ਨੇ ਟੈਸਟ ਤੋਂ ਇਨਕਾਰ ਕਿਉਂ ਕੀਤਾ। ਨਾਡਾ ਨੇ 23 ਅਪ੍ਰੈਲ ਨੂੰ ਬਜਰੰਗ ਨੂੰ ਨੋਟਿਸ ਜਾਰੀ ਕਰਕੇ 7 ਮਈ ਤੱਕ ਜਵਾਬ ਦੇਣ ਲਈ ਕਿਹਾ ਸੀ। ਜਦੋਂ ਬਜਰੰਗ ਨਾਡਾ ਨੂੰ ਜਵਾਬ ਦੇਣਗੇ ਤਾਂ ਹੀ ਸੁਣਵਾਈ ਦੀ ਤਰੀਕ ਤੈਅ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਟਰੱਕ ਤੇ ਕੈਂਟਰ ਦੀ ਹੋਈ ਟੱ.ਕਰ, ਹਾ.ਦਸੇ ‘ਚ ਇੱਕ ਵਿਅਕਤੀ ਦੀ ਗਈ ਜਾ.ਨ

ਜੇਕਰ ਬਜਰੰਗ ‘ਤੇ ਲੱਗੀ ਰੋਕ ਨੂੰ ਸਮੇਂ ਸਿਰ ਨਹੀਂ ਹਟਾਇਆ ਗਿਆ ਤਾਂ ਉਹ ਅਗਲੇ ਮਹੀਨੇ ਹੋਣ ਵਾਲੇ ਚੋਣ ਟਰਾਇਲਾਂ ਸਮੇਤ ਕਿਸੇ ਵੀ ਟੂਰਨਾਮੈਂਟ ‘ਚ ਹਿੱਸਾ ਨਹੀਂ ਲੈ ਸਕੇਗਾ। ਦੱਸਿਆ ਜਾਂਦਾ ਹੈ ਕਿ ਬਜਰੰਗ ਨੇ ਟੋਕੀਓ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਿਆ ਸੀ। ਹੁਣ ਤੱਕ ਕਿਸੇ ਵੀ ਭਾਰਤੀ ਨੇ 65 ਕਿਲੋ ਵਰਗ ਵਿੱਚ ਓਲੰਪਿਕ ਕੋਟਾ ਹਾਸਲ ਨਹੀਂ ਕੀਤਾ ਹੈ। ਸੁਜੀਤ ਕਾਲਕਲ 9 ਮਈ ਤੋਂ ਇਸਤਾਂਬੁਲ ‘ਚ ਹੋਣ ਵਾਲੇ ਵਿਸ਼ਵ ਕੁਆਲੀਫਾਇਰ ‘ਚ ਭਾਰਤ ਦੀ ਨੁਮਾਇੰਦਗੀ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਪਹਿਲਵਾਨ ਬਜਰੰਗ ਪੂਨੀਆ ਨੂੰ ਵੱਡਾ ਝਟਕਾ, NADA ਨੇ ਅਸਥਾਈ ਤੌਰ ‘ਤੇ ਕੀਤਾ ਮੁਅੱਤਲ, ਜਾਣੋ ਕਾਰਨ appeared first on Daily Post Punjabi.