bajrang punia Archives - Daily Post Punjabi

ਪਹਿਲਵਾਨ ਵਿਨੇਸ਼ ਫੋਗਾਟ ਦੇ ਚੋਣ ਲੜਨ ਦਾ ਰਸਤਾ ਹੋਇਆ ਸਾਫ਼, ਭਾਰਤੀ ਰੇਲਵੇ ਨੇ ਮਨਜ਼ੂਰ ਕੀਤਾ ਅਸਤੀਫਾ
ਭਾਰਤੀ ਰੇਲਵੇ ਨੇ ਸੋਮਵਾਰ ਨੂੰ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ । ਸ਼ੁੱਕਰਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਦੋਵੇਂ ਪਹਿਲਵਾਨਾਂ ਨੇ ਰੇਲਵੇ ਦੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਸੀ । ਵਿਨੇਸ਼ ਭਾਰਤੀ ਰੇਲਵੇ ਵਿੱਚ OSD ਸਪੋਰਟਸ ਦੇ ਅਹੁਦੇ ‘ਤੇ ਰੇਲਵੇ ਵਿੱਚ ਕੰਮ ਕਰ ਰਹੀ ਸੀ, ਜਦਕਿ ਬਜਰੰਗ ਵੀ ਇਸੇ ਅਹੁਦੇ ‘ਤੇ ਸੀ। ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਤੁਰੰਤ ਬਾਅਦ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਜੁਲਾਨਾ ਤੋਂ ਵਿਨੇਸ਼ ਨੂੰ ਟਿਕਟ ਦੇ ਦਿੱਤੀ ਅਤੇ ਬਜਰੰਗ ਪੂਨੀਆ ਨੂੰ ਆਪਣੇ ਕਿਸਾਨ ਵਿੰਗ ਵਿੱਚ ਸ਼ਾਮਲ ਕੀਤਾ।

indian railways accepts resignation

ਵਿਨੇਸ਼ ਫੋਗਾਟ ਦਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ । ਹੁਣ ਉਨ੍ਹਾਂ ਦੇ ਚੋਣ ਲੜਨ ਦਾ ਰਾਹ ਪੂਰੀ ਤਰ੍ਹਾਂ ਸਾਫ਼ ਹੋ ਗਿਆ ਹੈ । ਜੇਕਰ ਉਨ੍ਹਾਂ ਦਾ ਅਸਤੀਫਾ ਸਵੀਕਾਰ ਨਾ ਕੀਤਾ ਗਿਆ ਹੁੰਦਾ ਤਾਂ ਵਿਨੇਸ਼ ਫੋਗਾਟ ਚੋਣ ਦੌੜ ਵਿੱਚ ਉਤਰਨ ‘ਤੇ ਸੰਕਟ ਆ ਸਕਦਾ ਸੀ। ਕਾਨੂੰਨ ਕਹਿੰਦਾ ਹੈ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਅਹੁਦੇ ‘ਤੇ ਹੈ ਅਤੇ ਉਹ ਚੋਣ ਲੜਨਾ ਚਾਹੁੰਦਾ ਹੈ ਤਾਂ ਸਭ ਤੋਂ ਪਹਿਲਾਂ ਉਸ ਨੂੰ ਅਸਤੀਫਾ ਦੇ ਕੇ ਵਿਭਾਗ ਤੋਂ NOC ਲੈਣੀ ਪੈਂਦੀ ਹੈ । ਨਾਮਜ਼ਦਗੀ ਦੇ ਸਮੇਂ NOC ਨੂੰ ਵੀ ਦਸਤਾਵੇਜ਼ ਵਿੱਚ ਲਗਾਉਣਾ ਪੈਂਦਾ ਹੈ ਤਾਂ ਹੀ ਰਿਟਰਨਿੰਗ ਅਫਸਰ ਅਰਜ਼ੀ ਨੂੰ ਸਵੀਕਾਰ ਕਰੇਗਾ । ਹਰਿਆਣਾ ਵਿੱਚ 5 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਲਈ ਨਾਮਜ਼ਦਗੀਆਂ ਦਾ ਦੌਰ ਚੱਲ ਰਿਹਾ ਹੈ । ਇਸ ਦੀ ਆਖਰੀ ਤਰੀਕ 12 ਸਤੰਬਰ ਹੈ, ਜਿਸ ਤੋਂ ਠੀਕ ਪਹਿਲਾਂ ਵਿਨੇਸ਼ ਫੋਗਾਟ ਲਈ ਇਹ ਰਾਹਤ ਦੀ ਖਬਰ ਹੈ।

ਇਹ ਵੀ ਪੜ੍ਹੋ: ਪੰਜਾਬ ਨੇ ਕੇਂਦਰ ਨੂੰ ਕਰਜ਼ਾ ਹੱਦ 10 ਹਜ਼ਾਰ ਕਰੋੜ ਵਧਾਉਣ ਦੀ ਕੀਤੀ ਮੰਗ, ਸਰਕਾਰ ਨੇ ਵਿੱਤ ਮੰਤਰਾਲੇ ਨੂੰ ਲਿਖਿਆ ਪੱਤਰ

ਦੱਸ ਦੇਈਏ ਕਿ ਕਾਂਗਰਸ ਨੇ ਵਿਨੇਸ਼ ਫੋਗਾਟ ਨੂੰ ਉਨ੍ਹਾਂ ਦੇ ਸਹੁਰੇ ਘਰ ਜੁਲਾਨਾ ਤੋਂ ਟਿਕਟ ਦਿੱਤੀ ਹੈ । ਕਾਂਗਰਸ ਲੰਬੇ ਸਮੇਂ ਤੋਂ ਜੁਲਾਨਾ ਸੀਟ ‘ਤੇ ਜਿੱਤ ਦਾ ਇੰਤਜ਼ਾਰ ਕਰ ਰਹੀ ਹੈ । ਕਾਂਗਰਸ ਨੇ ਇਸ ਸੀਟ ‘ਤੇ ਪਿਛਲੀ ਵਾਰ 2005 ਵਿੱਚ ਜਿੱਤ ਮਿਲੀ ਸੀ। ਪਾਰਟੀ ਦੀ ਵਿਗੜ ਰਹੀ ਸਾਖ ਨੂੰ ਸੁਧਾਰਨ ਲਈ ਪਾਰਟੀ ਨੇ ਵਿਨੇਸ਼ ਫੋਗਾਟ ਨੂੰ ਉਮੀਦਵਾਰ ਬਣਾ ਕੇ ਵੱਡਾ ਦਾਅ ਖੇਡਿਆ ਹੈ। ਵਿਨੇਸ਼ ਦਾ ਮੁਕਾਬਲਾ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਮੌਜੂਦਾ ਵਿਧਾਇਕ ਅਮਰਜੀਤ ਢਾਂਡਾ ਨਾਲ ਹੋਵੇਗਾ । ਜੇਜੇਪੀ ਨੇ 2019 ਦੀਆਂ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ। ਅਮਰਜੀਤ ਢਾਂਡਾ ਨੇ ਭਾਜਪਾ ਦੇ ਪਰਮਿੰਦਰ ਸਿੰਘ ਢੁੱਲ ਨੂੰ 24,193 ਹਜ਼ਾਰ ਵੋਟਾਂ ਨਾਲ ਹਰਾਇਆ ਸੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪਹਿਲਵਾਨ ਵਿਨੇਸ਼ ਫੋਗਾਟ ਦੇ ਚੋਣ ਲੜਨ ਦਾ ਰਸਤਾ ਹੋਇਆ ਸਾਫ਼, ਭਾਰਤੀ ਰੇਲਵੇ ਨੇ ਮਨਜ਼ੂਰ ਕੀਤਾ ਅਸਤੀਫਾ appeared first on Daily Post Punjabi.

ਬਜਰੰਗ ਪੂਨੀਆ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਆਲ ਇੰਡੀਆ ਕਿਸਾਨ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਬਣੇ
ਕਾਂਗਰਸ ਵਿੱਚ ਸ਼ਾਮਲ ਹੁੰਦੇ ਹੀ ਪਾਰਟੀ ਨੇ ਬਜਰੰਗ ਪੂਨੀਆ ਨੂੰ ਵੱਡੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਕਾਂਗਰਸ ਨੇ ਬਜਰੰਗ ਪੁਨੀਆ ਨੂੰ ਕਿਸਾਨ ਸੈੱਲ ਦਾ ਕੌਮੀ ਕਾਰਜਕਾਰੀ ਪ੍ਰਧਾਨ ਬਣਾਇਆ ਹੈ। ਕਾਂਗਰਸ ਵੱਲੋਂ ਜਾਰੀ ਨਿਯੁਕਤੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਜਰੰਗ ਪੂਨੀਆ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ।

Bajrang Punia became working

ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਬਜਰੰਗ ਪੂਨੀਆ ਨੇ ਕਿਹਾ ਕਿ ਅਸੀਂ ਹਮੇਸ਼ਾ ਕਾਂਗਰਸ ਦੇ ਨਾਲ ਰਹਾਂਗੇ। ਸਾਡੇ ਸ਼ਾਮਲ ਹੋਣ ਨਾਲ ਯਕੀਨੀ ਤੌਰ ‘ਤੇ ਪਾਰਟੀ ਮਜ਼ਬੂਤ ​​ਹੋਵੇਗੀ ਕਿਉਂਕਿ ਅਸੀਂ ਗਲਤ ਕੰਮਾਂ ਖਿਲਾਫ ਆਵਾਜ਼ ਉਠਾਈ ਹੈ। ਹਰ ਦੇਸ਼ ਵਾਸੀ ਨੂੰ ਗਲਤ ਕੰਮਾਂ ਦੇ ਖਿਲਾਫ ਆਵਾਜ਼ ਉਠਾਉਣ ਦਾ ਅਧਿਕਾਰ ਹੈ ਅਤੇ ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹਾਂ ਕਿ ਮੈਂ ਅਜਿਹੀ ਪਾਰਟੀ ਨਾਲ ਜੁੜਿਆ ਹਾਂ ਜੋ ਹਮੇਸ਼ਾ ਅਨਿਆਂ ਖਿਲਾਫ ਲੜਦੀ ਰਹਿੰਦੀ ਹੈ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ ਅਟਕਲਾਂ ‘ਤੇ ਵਿਰਾਮ ਲਗਾਉਂਦੇ ਹੋਏ ਓਲੰਪਿਕ ‘ਚ ਦੇਸ਼ ਦੀ ਨੁਮਾਇੰਦਗੀ ਕਰ ਚੁੱਕੇ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਸ਼ੁੱਕਰਵਾਰ ਨੂੰ ਸਿਆਸੀ ਮੈਦਾਨ ‘ਚ ਉਤਰੇ ਅਤੇ ਕਾਂਗਰਸ ਨਾਲ ਹੱਥ ਮਿਲਾਇਆ। ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਵਿਨੇਸ਼ ਅਤੇ ਬਜਰੰਗ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ।

ਇਹ ਵੀ ਪੜ੍ਹੋ : ਹਰਿਆਣਾ ਕਾਂਗਰਸ ਨੇ 31 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਵਿਨੇਸ਼ ਫੋਗਾਟ ਨੂੰ ਮਿਲੀ ਟਿਕਟ

ਇਸ ਤੋਂ ਪਹਿਲਾਂ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੋਵਾਂ ਪਹਿਲਵਾਨਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੀ ਮੌਜੂਦ ਸਨ। ਖੜਗੇ ਨੇ ਆਪਣੇ ਐਕਸ ਹੈਂਡਲ ‘ਤੇ ਮੀਟਿੰਗ ਦੀ ਤਸਵੀਰ ਵੀ ਸ਼ੇਅਰ ਕੀਤੀ ਸੀ। ਉਨ੍ਹਾਂ ਲਿਖਿਆ ਸੀ, ”ਚੱਕ ਦੇ ਇੰਡੀਆ, ਚੱਕ ਦੇ ਹਰਿਆਣਾ! ਸਾਡੇ ਪ੍ਰਤਿਭਾਸ਼ਾਲੀ ਚੈਂਪੀਅਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੂੰ ਮਿਲਦੇ ਹੋਏ, ਜਿਨ੍ਹਾਂ ਨੇ ਦੁਨੀਆ ਵਿੱਚ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ, 10 ਰਾਜਾਜੀ ਮਾਰਗ ‘ਤੇ। ਸਾਨੂੰ ਤੁਹਾਡੇ ਦੋਹਾਂ ‘ਤੇ ਮਾਣ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਬਜਰੰਗ ਪੂਨੀਆ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਆਲ ਇੰਡੀਆ ਕਿਸਾਨ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਬਣੇ appeared first on Daily Post Punjabi.

ਵੱਡੀ ਖ਼ਬਰ: ਅੱਜ ਕਾਂਗਰਸ ‘ਚ ਸ਼ਾਮਲ ਹੋ ਸਕਦੇ ਨੇ ਪਹਿਲਵਾਨ ਬਜਰੰਗ ਪੂਨੀਆ ਤੇ ਵਿਨੇਸ਼ ਫੋਗਾਟ
ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੁਨੀਆ ਦੀ ਹਰਿਆਣਾ ਦੀ ਰਾਜਨੀਤੀ ਵਿੱਚ ਐਂਟਰੀ ਹੋਣ ਸਕਦੀ ਹੈ। ਪਹਿਲਵਾਨ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਅੱਜ ਦਿੱਲੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ । ਦੁਪਹਿਰ 1.30 ਵਜੇ ਦੇ ਕਰੀਬ ਉਨ੍ਹਾਂ ਦੀ ਜੁਆਇਨਿੰਗ ਹੋ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਵਿਨੇਸ਼ ਵਿਧਾਨ ਸਭਾ ਚੋਣਾਂ ਲਈ ਚਰਖੀ ਦਾਦਰੀ, ਬਾਢਡਾ ਅਤੇ ਜੀਂਦ ਜੁਲਾਨਾ ਤੋਂ ਚੋਣ ਲੜ ਸਕਦੀ ਹੈ । ਜਦਕਿ ਬਜਰੰਗ ਪੂਨੀਆ ਨੂੰ ਸਟਾਰ ਪ੍ਰਚਾਰਕ ਬਣੇ ਕੇ ਪ੍ਰਚਾਰ ਕਰਨ ਦੀ ਜ਼ਿਮੇਵਾਰੀ ਦਿੱਤੀ ਜਾ ਸਕਦੀ ਹੈ।

Vinesh Phogat Bajrang Punia set to join

ਦੱਸ ਦੇਈਏ ਕਿ 4 ਸਤੰਬਰ ਨੂੰ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਅਤੇ ਸਿਆਸੀ ਸੰਭਾਵਨਾਵਾਂ ਨੂੰ ਲੈ ਕੇ ਚਰਚਾ ਕੀਤੀ ਸੀ। ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਮਗਰੋਂ ਉਨ੍ਹਾਂ ਨੇ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਵੀ ਮੁਲਾਕਾਤ ਕੇਤੈ ਸੀ। ਇਸ ਮੀਟਿੰਗ ਵਿੱਚ ਕਿ ਚਰਚਾ ਹੋਈ, ਕਾਂਗਰਸ ਵੱਲੋਂ ਇਸਦੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਵੱਡੀ ਖ਼ਬਰ: ਅੱਜ ਕਾਂਗਰਸ ‘ਚ ਸ਼ਾਮਲ ਹੋ ਸਕਦੇ ਨੇ ਪਹਿਲਵਾਨ ਬਜਰੰਗ ਪੂਨੀਆ ਤੇ ਵਿਨੇਸ਼ ਫੋਗਾਟ appeared first on Daily Post Punjabi.

ਪੈਰਿਸ ਤੋਂ ਭਾਰਤ ਪਰਤੀ ਵਿਨੇਸ਼ ਫੋਗਾਟ, ਦਿੱਲੀ ਏਅਰਪੋਰਟ ‘ਤੇ ਪਹੁੰਚਦਿਆਂ ਹੀ ਅੱਖਾਂ ਹੋਈਆਂ ਨਮ
ਪੈਰਿਸ ਓਲੰਪਿਕ 2024 ‘ਚ ਮਹਿਲਾਵਾਂ ਦੇ 50 ਕਿਲੋਗ੍ਰਾਮ ਕੁਸ਼ਤੀ ਦੇ ਸੋਨ ਤਗਮੇ ਦੇ ਮੈਚ ਤੋਂ ਠੀਕ ਪਹਿਲਾਂ 100 ਗ੍ਰਾਮ ਜ਼ਿਆਦਾ ਵਜ਼ਨ ਕਾਰਨ ਅਯੋਗ ਕਰਾਰ ਦਿੱਤੀ ਗਈ ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਅੱਜ ਸਵੇਰੇ ਦੇਸ਼ ਪਰਤ ਆਈ ਹੈ। ਵਿਨੇਸ਼ ਦਾ ਦਿੱਲੀ ਏਅਰਪੋਰਟ ਤੋਂ ਬਾਹਰ ਆਉਣ ਤੋਂ ਬਾਅਦ ਉੱਥੇ ਪਹੁੰਚੇ ਪ੍ਰਸ਼ੰਸਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਜਦੋਂ ਵਿਨੇਸ਼ ਨੂੰ ਗੋਲਡ ਮੈਡਲ ਮੈਚ ਤੋਂ ਠੀਕ ਪਹਿਲਾਂ ਅਯੋਗ ਕਰਾਰ ਦਿੱਤਾ ਗਿਆ ਸੀ ਤਾਂ ਭਾਰਤੀ ਓਲੰਪਿਕ ਸੰਘ ਨੇ ਇਸ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਸੀ। ਇਸ ਮਾਮਲੇ ਨੂੰ ਲੈ ਕੇ ਵਿਨੇਸ਼ ਨੇ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ ਨੂੰ ਸਾਂਝਾ ਚਾਂਦੀ ਦਾ ਤਗਮਾ ਦੇਣ ਦੀ ਅਪੀਲ ਵੀ ਕੀਤੀ ਸੀ ਪਰ CAS ਨੇ 14 ਅਗਸਤ ਦੀ ਸ਼ਾਮ ਨੂੰ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ।

Vinesh Phogat returned

ਪੈਰਿਸ ਓਲੰਪਿਕ ‘ਚ ਹਿੱਸਾ ਲੈਣ ਤੋਂ ਬਾਅਦ ਵਿਨੇਸ਼ ਫੋਗਾਟ ਜਦੋਂ ਦੇਸ਼ ਪਰਤੀ ਤਾਂ ਉਹ ਭਾਵੁਕ ਹੋ ਗਈ, ਜਦਕਿ ਉਸ ਨੇ ਕਿਹਾ ਕਿ ਮੈਂ ਸਾਰੇ ਦੇਸ਼ ਵਾਸੀਆਂ ਦਾ ਧੰਨਵਾਦ ਕਰਨਾ ਚਾਹੁੰਦੀ ਹਾਂ ਅਤੇ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝਦੀ ਹਾਂ। ਵਿਨੇਸ਼ ਦਾ ਚੈਂਪੀਅਨ ਵਾਂਗ ਦੇਸ਼ ਪਰਤਣ ‘ਤੇ ਸਵਾਗਤ ਕੀਤਾ ਗਿਆ ਹੈ। ਦਿੱਲੀ ਏਅਰਪੋਰਟ ਦੇ ਬਾਹਰ ਵਿਨੇਸ਼ ਫੋਗਾਟ ਦਾ ਸਵਾਗਤ ਕਰਨ ਲਈ ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਕਈ ਹੋਰ ਪਹਿਲਵਾਨ ਵੀ ਉੱਥੇ ਮੌਜੂਦ ਸਨ।ਇਸ ਤੋਂ ਇਲਾਵਾ ਵਿਨੇਸ਼ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

Vinesh Phogat returned

ਇਹ ਵੀ ਪੜ੍ਹੋ : ਅੱਜ ਬਰਨਾਲਾ ਆਉਣਗੇ CM ਭਗਵੰਤ ਮਾਨ, ਮਹਿਲਾਵਾਂ ਨੂੰ ਦੇਣਗੇ ਰੱਖੜੀ ਦਾ ਵੱਡਾ ਤੋਹਫ਼ਾ

ਵਿਨੇਸ਼ ਦੇ ਭਰਾ ਹਰਿੰਦਰ ਪੂਨੀਆ ਵੀ ਸ਼ਾਮਲ ਸੀ, ਜਿਸ ਨੇ ਮੀਡੀਆ ਨੂੰ ਦਿੱਤੇ ਆਪਣੇ ਬਿਆਨ ‘ਚ ਕਿਹਾ ਕੁਸ਼ਤੀ ਅਤੇ ਖੇਡ ਪ੍ਰੇਮੀ ਵਿਨੇਸ਼ ਦਾ ਹਵਾਈ ਅੱਡੇ ‘ਤੇ ਸਵਾਗਤ ਕਰਨ ਲਈ ਪਹੁੰਚੇ ਹਨ। ਇਸ ਤੋਂ ਇਲਾਵਾ ਵਿਨੇਸ਼ ਦੇ ਸਵਾਗਤ ਲਈ ਘਰ-ਘਰ ਵੀ ਤਿਆਰੀਆਂ ਚੱਲ ਰਹੀਆਂ ਹਨ। ਉਹ ਭਾਵੇਂ ਓਲੰਪਿਕ ਤਮਗਾ ਨਹੀਂ ਜਿੱਤ ਸਕੀ ਪਰ ਅਸੀਂ ਹੋਰ ਮਿਹਨਤ ਕਰਾਂਗੇ ਤਾਂ ਜੋ ਉਹ ਓਲੰਪਿਕ ਸੋਨ ਤਮਗਾ ਜਿੱਤ ਸਕੇ। ਤੁਹਾਨੂੰ ਦੱਸ ਦੇਈਏ ਕਿ ਗੋਲਡ ਮੈਡਲ ਮੈਚ ਤੋਂ ਠੀਕ ਪਹਿਲਾਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਨੇ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੈਰਿਸ ਤੋਂ ਭਾਰਤ ਪਰਤੀ ਵਿਨੇਸ਼ ਫੋਗਾਟ, ਦਿੱਲੀ ਏਅਰਪੋਰਟ ‘ਤੇ ਪਹੁੰਚਦਿਆਂ ਹੀ ਅੱਖਾਂ ਹੋਈਆਂ ਨਮ appeared first on Daily Post Punjabi.

ਵਿਨੇਸ਼ ਦੇ ਸੰਨਿਆਸ ਮਗਰੋਂ ਸਮਰਥਨ ‘ਚ ਆਏ ਬਜਰੰਗ ਪੂਨੀਆ, ਕਿਹਾ- ਤੁਸੀਂ ਹਾਰੇ ਨਹੀਂ…
ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਵੀਰਵਾਰ ਨੂੰ ਇਕ ਹੈਰਾਨ ਕਰਨ ਵਾਲਾ ਫੈਸਲਾ ਲਿਆ ਅਤੇ ਮਹਿਲਾ 55 ਕਿਲੋਗ੍ਰਾਮ ਕੁਸ਼ਤੀ ਮੁਕਾਬਲੇ ਦੇ ਫਾਈਨਲ ਤੋਂ ਬਾਹਰ ਹੋਣ ਤੋਂ ਬਾਅਦ ਸੰਨਿਆਸ ਦਾ ਐਲਾਨ ਕਰ ਦਿੱਤਾ। ਬੁੱਧਵਾਰ ਨੂੰ, ਉਸ ਨੂੰ ਆਪਣੀ ਸ਼੍ਰੇਣੀ ਤੋਂ 100 ਗ੍ਰਾਮ ਜ਼ਿਆਦਾ ਭਾਰ ਹੋਣ ਕਾਰਨ ਫਾਈਨਲ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਹੁਣ ਇਸ ਮਾਮਲੇ ‘ਤੇ ਪਹਿਲਵਾਨ ਬਜਰੰਗ ਪੂਨੀਆ ਦਾ ਬਿਆਨ ਆਇਆ ਹੈ। ਉਸ ਨੇ ਦਾਅਵਾ ਕੀਤਾ ਹੈ ਕਿ ਉਹ ਹਾਰੀ ਨਹੀਂ ਸੀ, ਉਸ ਨੂੰ ਹਰਾਇਆ ਗਿਆ ਹੈ।

ਟੋਕੀਓ ਓਲੰਪਿਕ 2020 ਦੇ ਕਾਂਸੀ ਤਮਗਾ ਜੇਤੂ ਬਜਰੰਗ ਪੂਨੀਆ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਵਿਨੇਸ਼ ਦਾ ਸਮਰਥਨ ਕਰਦੇ ਹੋਏ ਵੱਡਾ ਦਾਅਵਾ ਕੀਤਾ। ਉਸ ਨੇ ਲਿਖਿਆ, “ਵਿਨੇਸ਼, ਤੁਸੀਂ ਹਾਰੇ ਨਹੀਂ। ਤੁਸੀਂ ਸਾਡੇ ਲਈ ਹਮੇਸ਼ਾ ਜੇਤੂ ਰਹੋਗੇ। ਤੁਸੀਂ ਭਾਰਤ ਦੀ ਧੀ ਹੋਣ ਦੇ ਨਾਲ-ਨਾਲ ਭਾਰਤ ਦਾ ਮਾਣ ਵੀ ਹੋ।”

ਪੈਰਿਸ ਓਲੰਪਿਕ ‘ਚ ਨਿਰਾਸ਼ਾ ਤੋਂ ਬਾਅਦ ਪਹਿਲਵਾਨ ਵਿਨੇਸ਼ ਫੋਗਾਟ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਵੀਰਵਾਰ ਸਵੇਰੇ ਉਨ੍ਹਾਂ ਨੇ ਟਵੀਟ ਕਰਕੇ ਆਪਣੇ ਫੈਸਲੇ ਦੀ ਜਾਣਕਾਰੀ ਦਿੱਤੀ। ਵਿਨੇਸ਼ ਨੇ ਲਿਖਿਆ, “ਮਾਂ, ਕੁਸ਼ਤੀ ਮੇਰੇ ਤੋਂ ਜਿੱਤ ਗਈ, ਮੈਂ ਹਾਰ ਗਈ, ਮਾਫ ਕਰਨਾ, ਤੁਹਾਡਾ ਸੁਪਨਾ, ਮੇਰਾ ਹੌਂਸਲਾ ਸਭ ਟੁੱਟ ਗਿਆ, ਮੇਰੇ ਕੋਲ ਇਸ ਤੋਂ ਵੱਧ ਤਾਕਤ ਨਹੀਂ ਹੈ। ਅਲਵਿਦਾ ਕੁਸ਼ਤੀ 2001-2024, ਮੈਂ ਹਮੇਸ਼ਾ ਤੁਹਾਡੇ ਸਾਰਿਆਂ ਦੀ ਰਿਣੀ ਰਹਾਂਗੀ, ਮਾਫ ਕਰਨਾ। ”

ਇਹ ਵੀ ਪੜ੍ਹੋ : ਵਿਨੇਸ਼ ਫੋਗਾਟ ਨੇ ਕੀਤਾ ਸੰਨਿਆਸ ਦਾ ਐਲਾਨ, ਕਿਹਾ- ‘ਮਾਂ ਕੁਸ਼ਤੀ ਮੇਰੇ ਤੋਂ ਜਿੱਤ ਗਈ ਤੇ ਮੈਂ ਹਾਰ ਗਈ’

ਇਸ ਤੋਂ ਪਹਿਲਾਂ ਬੁੱਧਵਾਰ ਦੇਰ ਰਾਤ ਨੂੰ ਆਈਆਂ ਖਬਰਾਂ ਮੁਤਾਬਕ ਪੈਰਿਸ ‘ਚ ਸਥਾਨਕ ਸਮੇਂ ਮੁਤਾਬਕ ਕਰੀਬ 5.51 ਵਜੇ ਉਨ੍ਹਾਂ ਨੇ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (ਸੀ.ਏ.ਐੱਸ.) ਨੂੰ ਖੁਦ ਨੂੰ ਚਾਂਦੀ ਦਾ ਤਮਗਾ ਦਿਵਾਉਣ ਦੀ ਅਪੀਲ ਕੀਤੀ ਸੀ। ਅਸਲ ‘ਚ ਉਸ ਨੇ ਮੰਗਲਵਾਰ ਨੂੰ ਲਗਾਤਾਰ ਤਿੰਨ ਮੈਚ ਜਿੱਤ ਕੇ ਫਾਈਨਲ ‘ਚ ਜਗ੍ਹਾ ਬਣਾਈ ਸੀ। ਹਾਲਾਂਕਿ ਬੁੱਧਵਾਰ ਨੂੰ ਜਦੋਂ ਉਸ ਦਾ ਵਜ਼ਨ ਮਾਪਿਆ ਗਿਆ ਤਾਂ ਇਹ 100 ਗ੍ਰਾਮ ਜ਼ਿਆਦਾ ਪਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਅਯੋਗ ਕਰਾਰ ਦੇ ਦਿੱਤਾ ਗਿਆ। ਸਪੋਰਟਸ ਆਰਬਿਟਰੇਸ਼ਨ ਨੂੰ ਖੇਡਾਂ ਲਈ ਆਰਬਿਟਰੇਸ਼ਨ ਕੋਰਟ ਵੀ ਕਿਹਾ ਜਾਂਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵਿਨੇਸ਼ ਨੇ ਹੁਣ ਇਸ ਜਗ੍ਹਾ ‘ਤੇ ਜਾ ਕੇ ਖੁਦ ਨੂੰ ਘੱਟ ਤੋਂ ਘੱਟ ਸਿਲਵਰ ਮੈਡਲ ਦੇਣ ਲਈ ਕਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਵਿਨੇਸ਼ ਦੇ ਸੰਨਿਆਸ ਮਗਰੋਂ ਸਮਰਥਨ ‘ਚ ਆਏ ਬਜਰੰਗ ਪੂਨੀਆ, ਕਿਹਾ- ਤੁਸੀਂ ਹਾਰੇ ਨਹੀਂ… appeared first on Daily Post Punjabi.

ਬਜਰੰਗ ਪੂਨੀਆ ਨੂੰ ਯੂਨਾਈਟਿਡ ਵਰਲਡ ਰੈਸਲਿੰਗ ਨੇ ਕੀਤਾ ਮੁਅੱਤਲ, ਡੋਪ ਟੈਸਟ ਦੇਣ ਤੋਂ ਕੀਤਾ ਸੀ ਇਨਕਾਰ
ਕੁਸ਼ਤੀ ਦੀ ਵਰਲਡ ਗਵਰਨਿੰਗ UWW ਨੇ ਬਜਰੰਗ ਪੂਨੀਆ ਨੂੰ ਡੋਪ ਟੈਸਟ ਤੋਂ ਇਨਕਾਰ ਕਰਨ ‘ਤੇ ਮੁਅੱਤਲੀ ਸੌਂਪਣ ਦੇ NADA ਦੇ ਫੈਸਲੇ ਦੇ ਬਾਅਦ ਇਸ ਸਾਲ ਦੇ ਅਖੀਰ ਤੱਕ ਮੁਅੱਤਲ ਕਰ ਦਿੱਤਾ ਹੈ। ਹਾਲਾਂਕਿ, ਇੱਕ ਹੈਰਾਨੀਜਨਕ ਫੈਸਲੇ ਵਿੱਚ, ਭਾਰਤੀ ਖੇਡ ਅਥਾਰਟੀ (ਸਾਈ) ਨੇ ਨਾਡਾ ਦੇ ਆਦੇਸ਼ਾਂ ਤੋਂ ਚੰਗੀ ਤਰ੍ਹਾਂ ਜਾਣੂ ਹੋਣ ਦੇ ਬਾਵਜੂਦ ਉਸ ਦੀ ਵਿਦੇਸ਼ ਵਿੱਚ ਸਿਖਲਾਈ ਲਈ ਲਗਭਗ 9 ਲੱਖ ਰੁਪਏ ਮਨਜ਼ੂਰ ਕੀਤੇ ਹਨ।

ਦੇਸ਼ ਦੇ ਸਭ ਤੋਂ ਸਫਲ ਪਹਿਲਵਾਨਾਂ ਵਿਚੋਂ ਇਕ ਬਜਰੰਗ ਨੂੰ 18 ਅਪ੍ਰੈਲ ਨੂੰ ਨੋਟਿਸ ਮਿਲਣ ਦੇ ਬਾਅਦ 23 ਅਪ੍ਰੈਲ ਨੂੰ ਨਾਡਾ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਸੀ। ਆਪਣੇ ਬਚਾਅ ਵਿਚ ਟੋਕੀਓ ਓਲੰਪਿਕ ਦੇ ਕਾਂਸੇ ਦਾ ਤਮਗਾ ਜੇਤੂ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਟ੍ਰੇਨਿੰਗ ਲਈ ਆਪਣਾ ਨਮੂਨਾ ਦੇਣ ਤੋਂ ਇਨਕਾਰ ਨਹੀਂ ਕੀਤਾ ਪਰ ਡੋਪ ਕੰਟਰੋਲ ਅਧਿਕਾਰੀ ਤੋਂ ਸਿਰਫ ਇੰਨਾ ਪੁੱਛਿਆ ਸੀ ਕਿ ਟੈਸਟ ਲਈ ਲਿਆਂਦੀ ਗਈ ਕਿਟ ਐਕਸਪਾਇਰਡ ਕਿੱਟ ਕਿਉਂ ਹੈ। ਦੂਜੇ ਪਾਸੇ UWW ਵੱਲੋਂ ਆਏ ਸਸਪੈਂਡ ਆਰਡਰ ਨੂੰ ਲੈ ਕੇ ਬਜਰੰਗ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਬਜਰੰਗ ਨੇ ਹਾਲਾਂਕਿ ਇਹ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦਾ ਵਕੀਲ ਨਾਡਾ ਨੂੰ ਇਸ ਸਸਪੈਂਡ ‘ਤੇ ਜਵਾਬ ਦੇਵੇਗਾ।

ਇਹ ਵੀ ਪੜ੍ਹੋ : ਖੁਸ਼ਕ ਮੌਸਮ ਦੌਰਾਨ ਤੇਜ਼ ਹਵਾਵਾਂ ਦਾ ਦੌਰ ਸ਼ੁਰੂ, ਮੌਸਮ ਵਿਭਾਗ ਵੱਲੋਂ ਚਿਤਾਵਨੀ! ਆਰੇਂਜ ’ਚ ਬਦਲ ਸਕਦੈ ਯੈਲੋ ਅਲਰਟ

ਦੱਸ ਦੇਈਏ ਕਿ ਆਪਣੀ ਕੁਸ਼ਤੀ ਦੀ ਟ੍ਰੇਨਿੰਗ ਲਈ ਬਜਰੰਗ ਪੂਨੀਆ ਪਹਿਲਾਂ 35 ਦਿਨ ਦੀ ਟ੍ਰੇਨਿੰਗ ਲਈ ਜਾਣ ਵਾਲੇ ਸਨ ਪਰ MOC ਮੀਟਿੰਗ ਦੇ ਬਾਅਦ ਉਨ੍ਹਾਂ ਨੇ ਪਲਾਨ ਨੂੰ ਬਦਲ ਦਿੱਤਾ ਸੀ ਜਿਸ ਦੇ ਬਾਅਦ ਉਹ 28 ਮਈ ਨੂੰ ਰਵਾਨਾ ਹੁੰਦੇ। ਬਜਰੰਗ ਪੂਨੀਆ ਹੁਣ ਇਸ ਸਸਪੈਂਡ ਆਰਡਰ ਦੇ ਬਾਅਦ ਓਲੰਪਿਕ ਲਈਹੋਣ ਵਾਲੇ ਟ੍ਰਾਇਲਸ ਵਿਚ ਹਿੱਸਾ ਨਹੀਂ ਲੈ ਸਕਣਗੇ। ਅਜਿਹੇ ਵਿਚ ਭਾਰਤ ਲਈ ਇਹ ਇਕ ਵੱਡਾ ਝਟਕਾ ਪੈਰਿਸ ਓਲੰਪਿਕ ਨੂੰ ਲੈ ਕੇ ਮੰਨਿਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਬਜਰੰਗ ਪੂਨੀਆ ਨੂੰ ਯੂਨਾਈਟਿਡ ਵਰਲਡ ਰੈਸਲਿੰਗ ਨੇ ਕੀਤਾ ਮੁਅੱਤਲ, ਡੋਪ ਟੈਸਟ ਦੇਣ ਤੋਂ ਕੀਤਾ ਸੀ ਇਨਕਾਰ appeared first on Daily Post Punjabi.

WFI ਦੀ ਮਾਨਤਾ ਰੱਦ ਹੋਣ ‘ਤੇ ਬਜਰੰਗ ਪੂਨੀਆ ਬੋਲੇ-‘ਨਹੀਂ ਵਾਪਸ ਲਵਾਂਗਾ ਪਦਮਸ਼੍ਰੀ, ਜਦੋਂ ਤੱਕ ਨਹੀਂ ਮਿਲਦਾ ਨਿਆਂ’
ਭਾਰਤੀ ਕੁਸ਼ਤੀ ਮਹਾਸੰਘ ਦੀ ਮਾਨਤਾ ਰੱਦ ਹੋਣ ਦੇ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਜਦੋਂ ਤੱਕ ਨਿਆਂ ਨਹੀਂ ਮਿਲ ਜਾਂਦਾ, ਉਹ ਪਦਮਸ਼੍ਰੀ ਪੁਰਸਕਾਰ ਵਾਪਸ ਨਹੀਂ ਲੈਣਗੇ। ਬਜਰੰਗ ਪੂਨੀਆ ਨੇ ਕਿਹਾ ਕਿ ਮੈਂ ਪਦਮਸ਼੍ਰੀ ਵਾਪਸ ਨਹੀਂ ਲਵਾਂਗਾ। ਨਿਆਂ ਮਿਲਣ ਦੇ ਬਾਅਦ ਹੀ ਮੈਂ ਇਸ ਬਾਰੇ ਸੋਚਾਂਗਾ। ਉਨ੍ਹਾਂ ਕਿਹਾ ਕਿ ਕੋਈ ਵੀ ਪੁਰਸਕਾਰ ਸਾਡੀਆਂ ਭੈਣਾਂ ਦੇ ਸਨਮਾਨ ਤੋਂ ਵੱਡਾ ਨਹੀਂ ਹੈ… ਸਾਨੂੰ ਸਭ ਤੋਂ ਪਹਿਲਾਂ ਨਿਆਂ ਮਿਲਣਾ ਚਾਹੀਦਾ।

ਬਜਰੰਗ ਪੂਨੀਆ ਨੇ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਕਰੀਬੀ ਸੰਜੇ ਸਿੰਘ ਦੇ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਅਹੁਦੇ ‘ਤੇ ਚੁਣੇ ਜਾਣ ਦੇ ਵਿਰੋਧ ਵਿਚ ਆਪਣਾ ਪਦਮਸ਼੍ਰੀ ਵਾਪਸ ਕਰ ਦਿੱਤਾ ਸੀ। ਓਲੰਪਿਕ ਤਮਗਾ ਜੇਤੂ ਬਜਰੰਗ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਿਲਣ ਤੇ ਆਪਣਾ ਵਿਰੋਧ ਪੱਤਰ ਸੌਂਪਣ ਲਈ ਕਰਤਬ ਪੱਥ ‘ਤੇ ਪਹੁੰਚੇ ਸਨ। ਪੁਲਿਸ ਮੁਲਾਜ਼ਮਾਂ ਨੇ ਹਾਲਾਂਕਿ ਉਨ੍ਹਾਂ ਨੂੰ ਉਥੇ ਰੋਕ ਦਿੱਤਾ ਸੀ। ਇਸ ਦੇ ਬਾਅਦ ਬਜਰੰਗ ਨੇ ਆਪਣਾ ਪਦਮਸ਼੍ਰੀ ਤਮਗਾ ਫੁੱਟਪਾਥ ‘ਤੇ ਪੱਤਰ ਦੇ ਉਪਰ ਰੱਖ ਦਿੱਤਾ ਸੀ।

ਇਹ ਵੀ ਪੜ੍ਹੋ : ਨ.ਸ਼ਿਆਂ ਖਿਲਾਫ ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 16 ਲੱਖ ਪਾਬੰਦੀਸ਼ੁਦਾ ਗੋ.ਲੀਆਂ ਸਣੇ 12 ਤਸ.ਕਰ ਗ੍ਰਿਫ਼ਤਾਰ

ਇਸ ਤੋਂ ਪਹਿਲਾਂ ਟੋਕੀਓ ਓਲੰਪਿਕ ਦੇ ਕਾਂਸੇ ਤਮਗਾ ਜੇਤੂ ਬਜਰੰਗ ਪੂਨੀਆ ਨੇ ਸੋਸ਼ਲ ਮੀਡੀਆ ‘ਤੇ ਕਿਹਾ ਸੀ ਮੈਂ ਆਪਣਾ ਪਦਮਸ਼੍ਰੀ ਸਨਮਾਨ ਪ੍ਰਧਾਨ ਮੰਤਰੀ ਨੂੰ ਵਾਪਸ ਕਰ ਰਿਹਾ ਹਾਂ।ਕਹਿਣ ਲਈ ਬੱਸ ਮੇਰਾ ਇਹ ਪੱਤਰ ਹੈ, ਇਹੀ ਮੇਰਾ ਬਿਆਨ ਹੈ। ਇਸ ਪੱਤਰ ਵਿਚ ਉਨ੍ਹਾਂ ਨੇ ਬ੍ਰਿਜਭੂਸ਼ਣ ਖਿਲਾਫ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਉਨ੍ਹਾਂ ਦੇ ਕਰੀਬੀ ਦੀਆਂ ਚੋਣਾਂ ਜਿੱਤਣ ਤੱਕ ਤੇ ਸਰਕਾਰ ਦੇ ਇਕ ਮੰਤਰੀ ਨਾਲ ਹੋਈ ਗੱਲਬਾਤ ਤੇ ਉਨ੍ਹਾਂ ਦੇ ਭਰੋਸੇ ਬਾਰੇ ਦੱਸਿਆ ਸੀ ਤੇ ਅਖੀਰ ਵਿਚ ਪਦਮਸ਼੍ਰੀ ਵਾਪਸ ਕਰਨ ਦੀ ਗੱਲ ਕਹੀ ਸੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post WFI ਦੀ ਮਾਨਤਾ ਰੱਦ ਹੋਣ ‘ਤੇ ਬਜਰੰਗ ਪੂਨੀਆ ਬੋਲੇ-‘ਨਹੀਂ ਵਾਪਸ ਲਵਾਂਗਾ ਪਦਮਸ਼੍ਰੀ, ਜਦੋਂ ਤੱਕ ਨਹੀਂ ਮਿਲਦਾ ਨਿਆਂ’ appeared first on Daily Post Punjabi.

ਪਹਿਲਵਾਨ ਬਜਰੰਗ ਪੂਨੀਆ ਖ਼ਿਲਾਫ਼ ਦਾਇਰ ਮਾਣਹਾਨੀ ਕੇਸ ਦੀ ਸੁਣਵਾਈ 14 ਸਤੰਬਰ ਤੱਕ ਮੁਲਤਵੀ
ਕੁਸ਼ਤੀ ਕੋਚ ਨਰੇਸ਼ ਦਹੀਆ ਵੱਲੋਂ ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਖ਼ਿਲਾਫ਼ ਦਾਇਰ ਮਾਣਹਾਨੀ ਦੇ ਕੇਸ ਦੀ ਸੁਣਵਾਈ ਬੁੱਧਵਾਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਮੁਲਤਵੀ ਕਰ ਦਿੱਤੀ ਗਈ। ਅਦਾਲਤ ਨੇ ਪੂਨੀਆ ਨੂੰ 6 ਸਤੰਬਰ ਨੂੰ ਤਲਬ ਕੀਤਾ ਸੀ। ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਬਜਰੰਗ ਪੂਨੀਆ ਨੇ ਬੁੱਧਵਾਰ ਨੂੰ ਅਦਾਲਤ ‘ਚ ਪੇਸ਼ੀ ਤੋਂ ਛੋਟ ਮੰਗੀ।

bajrang punia defamation case

ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਅਤੇ ਪੂਨੀਆ ਨੂੰ 14 ਸਤੰਬਰ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਅਤੇ ਮਾਮਲੇ ਦੀ ਸੂਚੀ ਦੇਣ ਲਈ ਕਿਹਾ। ਧਿਆਨਯੋਗ ਹੈ ਕਿ ਨਰੇਸ਼ ਦਹੀਆ ਨੇ ਅਦਾਲਤ ਵਿੱਚ ਦਾਇਰ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਵਿੱਚ ਕਿਹਾ ਹੈ ਕਿ 10 ਮਈ ਨੂੰ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਦੌਰਾਨ ਬਜਰੰਗ ਪੂਨੀਆ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਜਿਸ ਕਾਰਨ ਉਸ ਦੀ ਬਦਨਾਮੀ ਹੋਈ ਹੈ। ਦੱਸ ਦੇਈਏ ਕਿ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਮੌਜੂਦਾ ਪ੍ਰਧਾਨ ਅਤੇ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਦੇ ਨਾਲ-ਨਾਲ ਬਜਰੰਗ ਪੂਨੀਆ ਵੀ ਪ੍ਰਦਰਸ਼ਨ ‘ਚ ਸ਼ਾਮਲ ਸਨ। ਪੂਨੀਆ ਨੇ ਜਨਵਰੀ ਵਿੱਚ ਧਰਨੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਤੋਂ ਹੀ ਆਪਣੀ ਮੌਜੂਦਗੀ ਦਾ ਅਹਿਸਾਸ ਕਰਵਾਇਆ ਅਤੇ ਧਰਨੇ ਦੀ ਅਗਵਾਈ ਕੀਤੀ। ਪੂਨੀਆ ਨੇ 23 ਅਪ੍ਰੈਲ ਨੂੰ ਜੰਤਰ-ਮੰਤਰ ‘ਤੇ ਮੁੜ ਸ਼ੁਰੂ ਕੀਤੇ ਗਏ ਵਿਰੋਧ ਪ੍ਰਦਰਸ਼ਨ ਵਿਚ ਵੀ ਸਰਗਰਮੀ ਨਾਲ ਹਿੱਸਾ ਲਿਆ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੂੰ 20 ਜੁਲਾਈ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ ਦੀ ਐਡਹਾਕ ਕਮੇਟੀ ਨੇ ਏਸ਼ੀਅਨ ਖੇਡਾਂ ਵਿੱਚ ਖੇਡਣ ਲਈ ਟਰਾਇਲਾਂ ਤੋਂ ਛੋਟ ਦਿੱਤੀ ਸੀ। ਜਿਸ ਤੋਂ ਬਾਅਦ ਦੋ ਹੋਰ ਪਹਿਲਵਾਨਾਂ ਨੇ ਇਨ੍ਹਾਂ ਦੋਵਾਂ ਨੂੰ ਟਰਾਇਲ ਤੋਂ ਛੋਟ ਦੇਣ ਦੇ ਖਿਲਾਫ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਇਸ ਕਾਰਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ। ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦਿੱਲੀ ਹਾਈਕੋਰਟ ਨੇ ਇਸ ਨੂੰ ਖਾਰਜ ਕਰ ਦਿੱਤਾ। ਇਹ ਪਟੀਸ਼ਨ ਪਹਿਲਵਾਨ ਸੁਜੀਤ ਕਾਲਕਲ ਅਤੇ ਅਖਿਲ ਪੰਘਾਲ ਵੱਲੋਂ ਦਾਇਰ ਕੀਤੀ ਗਈ ਸੀ।

The post ਪਹਿਲਵਾਨ ਬਜਰੰਗ ਪੂਨੀਆ ਖ਼ਿਲਾਫ਼ ਦਾਇਰ ਮਾਣਹਾਨੀ ਕੇਸ ਦੀ ਸੁਣਵਾਈ 14 ਸਤੰਬਰ ਤੱਕ ਮੁਲਤਵੀ appeared first on Daily Post Punjabi.