balbir rajewal Archives - Daily Post Punjabi

ਕਿਸਾਨ ਆਗੂ ਰਾਜੇਵਾਲ ਦੀ ਪੰਜਾਬ ਸਰਕਾਰ ਨੂੰ ਅਪੀਲ, ਮਿਡ-ਡੇਅ ਮੀਲ ‘ਚ ਕੇਲੇ ਦੀ ਥਾਂ ਦਿੱਤਾ ਜਾਵੇ ਕਿਨੂੰ
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਡ-ਡੇਅ ਮੀਲ ਵਿੱਚ ਕੇਲੇ ਦੀ ਜਗ੍ਹਾ ਕਿਨੂੰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਫਲ ਦੀ ਕਾਸ਼ਤ ਪੰਜਾਬ ਵਿੱਚ ਵੱਡੇ ਪੱਧਰ ‘ਤੇ ਕੀਤੀ ਜਾਂਦੀ ਹੈ ਤੇ ਇਹ ਫਲ ਕੇਲੇ ਨਾਲੋਂ ਜ਼ਿਆਦਾ ਪੌਸ਼ਟਿਕ ਵੀ ਹੈ ।

ਇਹ ਵੀ ਪੜ੍ਹੋ: ਖੁਸ਼ਖਬਰੀ! ਲੋਹੜੀ ਤੋਂ ਪਹਿਲਾਂ ਪੰਜਾਬ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਰੇਟ

ਇਸ ਸਬੰਧੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ,”ਮੇਰੀ ਪੰਜਾਬ ਸਰਕਾਰ ਨੂੰ ਅਪੀਲ ਹੈ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਡ-ਡੇਅ ਮੀਲ ਵਿੱਚ ਕੇਲੇ ਦੀ ਜਗ੍ਹਾ ਕਿਨੂੰ ਦਿੱਤਾ ਜਾਵੇ ਕਿਉਂਕਿ ਕਿ ਇਸ ਫਲ ਦੀ ਕਾਸ਼ਤ ਪੰਜਾਬ ਵਿੱਚ ਵੱਡੇ ਪੈਮਾਨੇ ਤੇ ਹੁੰਦੀ ਹੈ। ਨਿਰਸੰਦੇਹ ਅਜਿਹਾ ਕਰਨ ਨਾਲ, ਪੰਜਾਬ ਦੇ (ਕਿਨੂੰ ਦੇ) ਕਾਸ਼ਤਕਾਰਾਂ ਨੂੰ ਫ਼ਾਇਦਾ ਪਹੁੰਚੇਗਾ ਅਤੇ ਪੰਜਾਬ ਦਾ ਅਰਥਚਾਰਾ ਮਜ਼ਬੂਤ ਹੋਵੇਗਾ।”

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਕਿਸਾਨ ਆਗੂ ਰਾਜੇਵਾਲ ਦੀ ਪੰਜਾਬ ਸਰਕਾਰ ਨੂੰ ਅਪੀਲ, ਮਿਡ-ਡੇਅ ਮੀਲ ‘ਚ ਕੇਲੇ ਦੀ ਥਾਂ ਦਿੱਤਾ ਜਾਵੇ ਕਿਨੂੰ appeared first on Daily Post Punjabi.

ਬਲਬੀਰ ਸਿੰਘ ਰਾਜੇਵਾਲ ਦੀ ਮੰਗ, ਹਰ ਟਿਊਬਵੈੱਲ ਨੇੜੇ 10 ਬੂਟੇ ਲਗਾਉਣਾ ਲਾਜ਼ਮੀ ਕਰੇ ਸਰਕਾਰ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੱਲੋਂ ਪੰਜਾਬ ਵਿੱਚ ਵਾਤਾਵਰਨ ਤੇ ਪਾਣੀ ਦੇ ਘੱਟਦੇ ਪੱਧਰ ‘ਤੇ ਚਿੰਤਾ ਜਤਾਈ ਗਈ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਸੂਬੇ ਵਿੱਚ ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣ ਦੀ ਮੰਗ ਕੀਤੀ ਹੈ। ਰਾਜੇਵਾਲ ਨੇ ਮੰਗ ਰੱਖਦਿਆਂ ਕਿਹਾ ਕਿ ਪੰਜਾਬ ਸਰਕਾਰ ਇੱਕ ਅਜਿਹਾ ਕਾਨੂੰਨ ਬਣਾਵੇ ਕਿ ਹਰ ਕਿਸਾਨ ਦੀ ਟਿਊਬਵੈੱਲ ਨੇੜੇ ਦਸ ਬੂਟੇ ਲਗਾਉਣ ਦੀ ਜ਼ਿੰਮੇਵਾਰ ਤੈਅ ਕੀਤੀ ਜਾਵੇ। ਇਸਦੇ ਲਈ ਉਸ ਦਾ ਬਕਾਇਦਾ ਇੱਕ ਕਾਰਡ ਬਣਾਇਆ ਜਾਵੇ, ਜਿਸਨੂੰ ਹਰ ਪੰਜ ਸਾਲ ਬਾਅਦ ਰੀਨਿਊ ਕੀਤਾ ਜਾਵੇ ।

Balbir rajewal demands Punjab govt

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜ ਮਰਲੇ ਦੇ ਘਰ ਵਿੱਚ ਦੋ ਬੂਟੇ ਅਤੇ ਦਸ ਮਰਲੇ ਦੇ ਘਰ ਵਿੱਚ ਚਾਰ ਬੂਟੇ ਲਗਾਉਣੇ ਲਾਜ਼ਮੀ ਕੀਤੇ ਜਾਣ । ਇਨ੍ਹਾਂ ਦਾ ਵੀ ਕਾਰਡ ਬਣਾਇਆ ਜਾਵੇ। ਜੇ ਕੋਈ ਇਸ ਕਾਨੂੰਨ ਦੀ ਉਲੰਘਣਾ ਕਰਦਾ ਹੈ ਕਿ ਤਾਂ ਉਸ ਦਾ ਸਰਕਾਰੇ-ਦਰਬਾਰੇ ਕੋਈ ਕੰਮ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਜੁਲਾਈ ਮਹੀਨੇ ਤੱਕ ਕੋਈ ਕਦਮ ਨਾ ਚੁੱਕੇ ਤਾਂ ਜਥੇਬੰਦੀ ਅਗਸਤ ਮਹੀਨੇ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਗਾਵੇਗੀ।

ਇਹ ਵੀ ਪੜ੍ਹੋ: CM ਮਾਨ ਸਰਕਾਰ ਦਾ ਵੱਡਾ ਐਕਸ਼ਨ, ਸਿੱਧੀ ਕੁੰਡੀ ਨਾਲ ਚੱਲ ਰਹੇ 3 ਦਰਜਨ ਥਾਣਿਆਂ ਦੇ ਕੁਨੈਕਸ਼ਨ ਕੱਟਣ ਦੇ ਹੁਕਮ

ਕਿਸਾਨ ਆਗੂ ਨੇ ਪੰਜਾਬ ਵਿੱਚ ਲਗਾਤਾਰ ਹੇਠਾਂ ਜਾ ਰਹੇ ਪਾਣੀ ਦੇ ਪੱਧਰ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਭਵਿੱਖ ਲਈ ਹਾਲਾਤ ਸੁਖਾਵੇਂ ਨਹੀਂ ਹਨ ਕਿਉਂਕਿ ਅਸੀਂ ਧਰਤੀ ਹੇਠਲੇ ਪਾਣੀ ਦੀ ਅਖੀਰਲੀ ਤੈਅ ਦਾ ਪਾਣੀ ਵਰਤ ਰਹੇ ਹਨ । ਉਨ੍ਹਾਂ ਕਿਹਾ ਕਿ ਯੂਐੱਸਏ ਦੀ ਇੱਕ ਕੰਪਨੀ ਨੇ ਖ਼ੁਦ ਨੂੰ ਪਾਣੀ ਵੇਚਣ ਲਈ ਰਜਿਸਟਰਡ ਕਰਵਾਇਆ ਹੈ ਅਤੇ ਦਾਅਵਾ ਕੀਤਾ ਹੈ ਕਿ ਸੰਨ 2025 ਤੱਕ ਦੁਨੀਆ ਦੀ ਦੋ ਤਿਹਾਈ ਆਬਾਦੀ ਪਾਣੀ ਤੋਂ ਵਾਂਝੀ ਹੋਵੇਗੀ। ਰਾਜੇਵਾਲ ਨੇ ਦੱਸਿਆ ਕਿ ਵਾਤਾਵਰਨ ਅਤੇ ਪਾਣੀਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਜੁਲਾਈ ਮਹੀਨੇ ਵਿੱਚ ਇੱਕ ਨੋਟਿਸ ਦਿੱਤਾ ਜਾਵੇਗਾ, ਜੇਕਰ ਸਰਕਾਰ ਨੇ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਅਗਸਤ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਬਲਬੀਰ ਸਿੰਘ ਰਾਜੇਵਾਲ ਦੀ ਮੰਗ, ਹਰ ਟਿਊਬਵੈੱਲ ਨੇੜੇ 10 ਬੂਟੇ ਲਗਾਉਣਾ ਲਾਜ਼ਮੀ ਕਰੇ ਸਰਕਾਰ appeared first on Daily Post Punjabi.

‘ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਇੱਕ-ਇੱਕ ਕਰੋੜ ਮੁਆਵਜ਼ਾ ਦੇਵੇ ਮਾਨ ਸਰਕਾਰ’:ਬਲਬੀਰ ਰਾਜੇਵਾਲ
ਮੌਸਮ ਦੀ ਗੜਬੜੀ ਕਾਰਨ ਕਣਕ ਦੇ ਘਟੇ ਝਾੜ ਨੇ ਕਿਸਾਨਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿਸ ਦੇ ਚੱਲਦਿਆਂ ਤਿੰਨ ਹਫ਼ਤਿਆਂ ਦੇ ਅੰਦਰ 14 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਸੂਬੇ ਦੇ ਕਿਸਾਨਾਂ ਦੇ ਬਚਾਅ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ ।

Balbir rajewal demand from CM Mann

ਰਾਜੇਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ CM ਮਾਨ ਪਿਛਲੇ ਤਿੰਨ ਹਫ਼ਤਿਆਂ ਦੌਰਾਨ ਖੁਦਕੁਸ਼ੀ ਕਰਨ ਵਾਲੇ ਹਰੇਕ ਕਿਸਾਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ । ਰਾਜੇਵਾਲ ਨੇ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਨੇ ਡਿਊਟੀ ਦੌਰਾਨ ਮਾਰੇ ਗਏ ਪੁਲਿਸ ਜਵਾਨ ਜਾਂ ਅਧਿਕਾਰੀ ਲਈ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਇਸੇ ਤਰਜ਼ ‘ਤੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇ, ਕਿਉਂਕਿ ਕਿਸਾਨ ਵੀ ਦੇਸ਼ ਭਰ ਦੇ ਲੱਖਾਂ ਲੋਕਾਂ ਦਾ ਢਿੱਡ ਭਰ ਰਹੇ ਸਨ। ਜਿਸ ਕਾਰਨ ਸੂਬਾ ਸਰਕਾਰ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਤੁਰੰਤ ਐਕਸ-ਗ੍ਰੇਸ਼ੀਆ ਅਦਾ ਕਰੇ ।

ਇਹ ਵੀ ਪੜ੍ਹੋ: ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਇਸ ਤਾਰੀਕ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ

ਦੱਸ ਦੇਈਏ ਕਿ ਇਸ ਤੋਂ ਇਲਾਵਾ ਰਾਜੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕਣਕ ਦੇ ਝਾੜ ਵਿੱਚ ਗਿਰਾਵਟ ਕਾਰਨ ਵੱਡੇ ਨੁਕਸਾਨ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ 12000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ‘ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਇੱਕ-ਇੱਕ ਕਰੋੜ ਮੁਆਵਜ਼ਾ ਦੇਵੇ ਮਾਨ ਸਰਕਾਰ’:ਬਲਬੀਰ ਰਾਜੇਵਾਲ appeared first on Daily Post Punjabi.

ਸੰਯੁਕਤ ਸਮਾਜ ਮੋਰਚੇ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸਾਰੇ ਉਮੀਦਵਾਰ ਪੰਜਾਬ ‘ਚ ਲੜਣਗੇ ਆਜ਼ਾਦ ਚੋਣਾਂ !
ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਜਾ ਰਹੀ ਹੈ। ਮੰਗਲਵਾਰ ਯਾਨੀ ਕਿ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਆਖਰੀ ਦਿਨ ਹੈ। ਉੱਥੇ ਹੀ ਵਿਧਾਨ ਸਭਾ ਚੋਣਾਂ ਲਈ ਪਹਿਲੀ ਵਾਰ ਚੋਣ ਮੈਦਾਨ ਵਿੱਚ ਉਤਰੀ ਕਿਸਾਨਾਂ ਦੀ ਪਾਰਟੀ ਨੂੰ ਅਜੇ ਤੱਕ ਚੋਣ ਨਿਸ਼ਾਨ ਨਹੀਂ ਮਿਲਿਆ ਹੈ। ਅੱਜ ਨਾਮਜ਼ਦਗੀ ਦੇ ਆਖ਼ਰੀ ਦਿਨ ਸੰਯੁਕਤ ਸਮਾਜ ਮੋਰਚੇ ਦੇ ਸਾਰੇ ਉਮੀਦਵਾਰ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀਆਂ ਦਾਖ਼ਲ ਕਰਨਗੇ।

Sanyukt samaj morcha nomination

ਦਰਅਸਲ, ਸੰਯੁਕਤ ਸਮਾਜ ਮੋਰਚਾ ਨੂੰ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਚੋਣ ਕਮਿਸ਼ਨ ਨੇ ਪਾਰਟੀ ਦੀ ਰਜਿਸਟ੍ਰੇਸ਼ਨ ਨਹੀਂ ਕੀਤੀ ਹੈ। ਇਸ ਤੋਂ ਬਾਅਦ ਕਿਸਾਨ ਪਾਰਟੀ ਭੜਕ ਉੱਠੀ ਹੈ। ਸੰਯੁਕਤ ਸਮਾਜ ਮੋਰਚਾ ਦਾ ਕਹਿਣਾ ਹੈ ਕਿ ਉਹ ਆਜ਼ਾਦ ਉਮੀਦਵਾਰ ਦੇ ਤੌਰ ਉੱਤੇ ਹੀ ਚੋਣ ਲੜਨਗੇ। ਮੋਰਚੇ ਦੇ ਮੁੱਖ ਮੰਤਰੀ ਫੇਸ ਲਈ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ਮੰਗਲਵਾਰ 12 ਵਜੇ ਐਸਡੀਐਮ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਇਨ੍ਹਾਂ ਤੋਂ ਇਲਾਵਾ ਹੁਣ ਤੱਕ 100 ਤੋਂ ਵੱਧ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਹ ਸਾਰੇ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਹੋਣਗੇ।

Sanyukt samaj morcha nomination

ਇਸ ਤੋਂ ਪਹਿਲਾਂ ਇਹ ਵਿਚਾਰ ਕੀਤਾ ਜਾ ਰਿਹਾ ਸੀ ਕਿ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਆਪਣੀ ਭਾਈਵਾਲ ਪਾਰਟੀ ਸੰਯੁਕਤ ਸੰਘਰਸ਼ ਮੋਰਚਾ ਦੇ ਕੱਪ ਪਲੇਟ ਦੇ ਚੋਣ ਨਿਸ਼ਾਨ ‘ਤੇ ਚੋਣ ਲੜ ਸਕਦੇ ਹਨ । ਪਰ ਇਸ ‘ਤੇ ਸਹਿਮਤੀ ਨਹੀਂ ਬਣ ਸਕੀ ਹੈ । ਹੁਣ ਇਹ ਫੈਸਲਾ ਕੀਤਾ ਗਿਆ ਹੈ ਕਿ ਸਾਰੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਕਿਹਾ ਜਾ ਰਿਹਾ ਹੈ ਕਿ ਬਲਬੀਰ ਸਿੰਘ ਰਾਜੇਵਾਲ ਨਹੀਂ ਚਾਹੁੰਦੇ ਸਨ ਕਿ ਉਹ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੇ ਸੰਯੁਕਤ ਸੰਘਰਸ਼ ਮੋਰਚੇ ਦੇ ਚੋਣ ਨਿਸ਼ਾਨ ’ਤੇ ਚੋਣ ਲੜਨ, ਅਜਿਹੀ ਸਥਿਤੀ ਵਿੱਚ ਪੰਜਾਬ ਦੇ ਕਿਸਾਨ ਸਿੱਧੇ ਤੌਰ ’ਤੇ ਹਰਿਆਣਾ ਦੇ ਆਗੂ ਦੇ ਅਧੀਨ ਹੋ ਜਾਣਗੇ।

ਇਹ ਵੀ ਪੜ੍ਹੋ: ਚੰਡੀਗੜ੍ਹ : ਘਟਦੇ ਕੋਰੋਨਾ ਕੇਸਾਂ ਦਰਮਿਆਨ 1 ਫਰਵਰੀ ਤੋਂ 10ਵੀਂ ਤੋਂ 12ਵੀਂ ਕਲਾਸਾਂ ਲਈ ਖੁੱਲ੍ਹਣਗੇ ਸਕੂਲ

ਦੱਸ ਦੇਈਏ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਜੇਕਰ ਅੱਜ ਨਾਮਜ਼ਦਗੀ ਪੱਤਰ ਭਰਨ ਸਮੇਂ ਕੋਈ ਗਲਤੀ ਹੋਈ ਹੈ ਤਾਂ ਉਸ ਨੂੰ ਸੁਧਾਰਨ ਦਾ ਮੌਕਾ ਨਹੀਂ ਮਿਲੇਗਾ। ਕਿਉਂਕਿ 2 ਫਰਵਰੀ ਤੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਹੋਣੀ ਹੈ । ਇਸ ਲਈ ਦੇਰੀ ਨਾਲ ਲਿਆ ਗਿਆ ਫੈਸਲਾ ਮੋਰਚੇ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਇਹ ਯਕੀਨੀ ਤੌਰ ‘ਤੇ ਇਸ ਨੂੰ ਮਿਲਣ ਵਾਲੀਆਂ ਵੋਟਾਂ ਨੂੰ ਪ੍ਰਭਾਵਿਤ ਕਰੇਗਾ। ਇਸ ਕਾਰਨ ਕਈ ਉਮੀਦਵਾਰਾਂ ਦੇ ਕਾਗਜ਼ ਰੱਦ ਹੋ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

The post ਸੰਯੁਕਤ ਸਮਾਜ ਮੋਰਚੇ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸਾਰੇ ਉਮੀਦਵਾਰ ਪੰਜਾਬ ‘ਚ ਲੜਣਗੇ ਆਜ਼ਾਦ ਚੋਣਾਂ ! appeared first on Daily Post Punjabi.

ਚੋਣਾਂ ਤੋਂ ਪਹਿਲਾਂ ਗੁਰਨਾਮ ਚੜੂਨੀ ਨੇ ਰਾਜੇਵਾਲ ਨੂੰ ਦਿੱਤਾ ਅਲਟੀਮੇਟਮ, ਕਿਹਾ-‘ਕਰ ਰਹੇ ਨੇ Ignore’
ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੂੰ ਅਤੇ ਕਿਸਾਨ ਆਗੂ ਗਰੁਨਾਮ ਸਿੰਘ ਚੜੂਨੀ ਵਿਚਾਲੇ ਗਠਜੋੜ ਤੋਂ ਪਹਿਲਾਂ ਹੀ ਪੇਚ ਫਸ ਗਿਆ ਹੈ। ਸੰਯੁਕਤ ਸੰਘਰਸ਼ ਮੋਰਚਾ ਦੇ ਮੁਖੀ ਗੁਰਨਾਮ ਚੜੂਨੀ ਨੇ ਸੰਯੁਕਤ ਸਮਾਜ ਮੋਰਚਾ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ‘ਤੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਰਾਜੇਵਾਲ ‘ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਹ ਮੈਨੂੰ ਨਜ਼ਰ ਅੰਦਾਜ਼ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਅਸੀਂ ‘ਸੰਯੁਕਤ ਸਮਾਜ ਮੋਰਚਾ’ ਵਿੱਚ 25 ਸੀਟਾਂ ਮੰਗੀਆਂ ਹਨ ਪਰ ਉਹ ਸਾਨੂੰ ਸਿਰਫ਼ 9 ਸੀਟਾਂ ਹੀ ਦੇ ਰਹੇ ਹਨ ।

Gurnam chaduni ultimatum

ਗੁਰਨਾਮ ਚੜੂਨੀ ਨੇ ਕਿਹਾ ਕਿ ਰਾਜੇਵਾਲ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਉਨ੍ਹਾਂ ਨੇ ਜਦੋਂ ਵੀ ਰਾਜੇਵਾਲ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਉਨ੍ਹਾਂ ਨੂੰ ਨਜ਼ਰਅੰਦਾਜ਼ ਹੀ ਕੀਤਾ ਗਿਆ। ਚੜੂਨੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਜਦੋਂ ਮੈਂ ਮਿਸ਼ਨ ਪੰਜਾਬ ਸ਼ੁਰੂ ਕੀਤਾ ਸੀ ਉਦੋਂ ਵੀ ਮੇਰੇ ਨਾਲ ਇਸੇ ਤਰ੍ਹਾਂ ਹੀ ਕੀਤਾ ਗਿਆ ਸੀ। ਮੈਨੂੰ ਸੰਯੁਕਤ ਕਿਸਾਨ ਮੋਰਚੇ ਤੋਂ ਬਾਹਰ ਕੱਢ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਪੰਜਾਬ ਚੋਣਾਂ : ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਜਾਣੋ ਕਿੱਥੋਂ ਚੋਣ ਲੜਨਗੇ ਰਾਜੇਵਾਲ

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਅਸੀਂ ਇਕੱਲੇ ਚੋਣਾਂ ਨਹੀਂ ਲੜਨਾ ਚਾਹੁੰਦੇ। ਪਰ ਸੰਯੁਕਤ ਸਮਾਜ ਮੋਰਚੇ ਵੱਲੋਂ ਕੋਈ ਸਨਮਾਨ ਨਹੀਂ ਮਿਲ ਰਿਹਾ। ਸਾਨੂੰ ਸਨਮਾਨ ਚਾਹੀਦਾ ਹੈ। ਸਾਡੇ ਨਾਲ ਹੋਰ ਬਹੁਤ ਸਾਰੀਆਂ ਜਥੇਬੰਦੀਆਂ ਜੁੜੀਆਂ ਹੋਈਆਂ ਹਨ। ਸਾਨੂੰ ਸਿਰਫ 9 ਸੀਟਾਂ ਆਫਰ ਕੀਤੀਆਂ ਜਾ ਰਹੀਆਂ ਹਨ। ਅਸੀਂ ਚਾਹੁੰਦੇ ਹਾਂ ਕਿ ਸਾਨੂੰ ਘੱਟੋਂ-ਘੱਟ 25 ਸੀਟਾਂ ਤਾਂ ਦਿੱਤੀਆਂ ਜਾਣ, ਪਰ ਰਾਜੇਵਾਲ ਸਾਡੇ ਨਾਲ ਠੀਕ ਤਰ੍ਹਾਂ ਗੱਲ ਵੀ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਸਾਡਾ ਬਣਦਾ ਹੱਕ ਨਾ ਮਿਲਿਆ ਤਾਂ ਅਸੀਂ ਚੋਣ ਮੈਦਾਨ ਵਿੱਚ ਆਪਣੇ ਵੱਖਰੇ ਉਮੀਦਵਾਰ ਉਤਾਰਾਂਗੇ।

Gurnam chaduni ultimatum

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਗੱਲਬਾਤ ਟੁੱਟਣ ਤੋਂ ਬਾਅਦ ਸੰਯੁਕਤ ਸਮਾਜ ਮੋਰਚੇ ਨੇ ਗੁਰਨਾਮ ਚੜੂਨੀ ਦੇ ਨਾਲ ਗਠਜੋੜ ਨੂੰ ਲੈ ਕੇ ਗੱਲਬਾਤ ਸ਼ੁਰੂ ਕੀਤੀ ਸੀ। ਗੌਰਤਲਬ ਹੈ ਕਿ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ 14 ਫਰਵਰੀ ਨੂੰ ਚੋਣਾਂ ਹੋਣੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਚੋਣਾਂ ਤੋਂ ਪਹਿਲਾਂ ਗੁਰਨਾਮ ਚੜੂਨੀ ਨੇ ਰਾਜੇਵਾਲ ਨੂੰ ਦਿੱਤਾ ਅਲਟੀਮੇਟਮ, ਕਿਹਾ-‘ਕਰ ਰਹੇ ਨੇ Ignore’ appeared first on Daily Post Punjabi.

ਕੀ ਚੋਣਾਂ ਲਈ ਇੱਕ ਹੋਣਗੇ ਰਾਜੇਵਾਲ ਤੇ ਗੁਰਨਾਮ ਚੜੂਨੀ ? ਚੜੂਨੀ ਨੇ ਇੱਕ ਹੋ ਕੇ ਚੋਣ ਲੜਣ ਦੇ ਦਿੱਤੇ ਸੰਕੇਤ
ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦੇ ਐਲਾਨ ਦੇ ਨਾਲ ਹੀ ਹੁਣ ਸਿਆਸੀ ਪਾਰਟੀਆਂ ਜ਼ੋਰ-ਸ਼ੋਰ ਨਾਲ ਤਿਆਰੀਆਂ ਵਿੱਚ ਲੱਗ ਗਈਆਂ ਹਨ। ਇਸੇ ਵਿਚਾਲੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਗੁਰਨਾਮ ਚੜੂਨੀ ਆਪਣੀ ਪ੍ਰੈਸ ਕਾਨਫਰੰਸ ਰੱਦ ਕਰ ਕੇ ਬਲਬੀਰ ਰਾਜੇਵਾਲ ਨੂੰ ਮਿਲਣ ਲਈ ਪਹੁੰਚੇ। ਜਿੱਥੇ ਉਨ੍ਹਾਂ ਨੇ ਰਾਜੇਵਾਲ ਨਾਲ ਇੱਕ ਮੀਟਿੰਗ ਕੀਤੀ। ਇਸੇ ਵਿਚਾਲੇ ਕਿਆਸ ਲਗਾਏ ਜਾ ਰਹੇ ਹਨ ਕਿ ਇਹ ਦੋਵੇਂ ਪਾਰਟੀਆਂ ਇੱਕ ਹੋ ਕੇ ਚੋਣਾਂ ਲੜ ਸਕਦੀਆਂ ਹਨ।

Gurnam chaduni meets rajewal

ਇਸ ਸਬੰਧੀ ਗੁਰਨਾਮ ਚੜੂਨੀ ਨੇ ਸੰਕੇਤ ਦਿੰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਇੱਕ ਹੋ ਕੇ ਚੋਣਾਂ ਲੜਨਗੀਆਂ। ਉਨ੍ਹਾਂ ਦੇ ਇਸ ਬਿਆਨ ਨਾਲ ਇੱਕ ਬਹੁਤ ਵੱਡੀ ਸੰਭਾਵਨਾ ਪੈਦਾ ਹੋ ਗਈ ਹੈ। ਉਨ੍ਹਾਂ ਨੇ ਇਸ ਦੌਰਾਨ ਇਹ ਵੀ ਕਿਹਾ ਕਿ ਉਹ ਪਹਿਲਾਂ ਹੀ ਕਹਿ ਰਹੇ ਸਨ ਕਿ ਕਿਸਾਨ ਜਥੇਬੰਦੀਆਂ ਨੂੰ ਕਿਸੇ ਸਿਆਸੀ ਪਾਰਟੀ ਨਾਲ ਗਠਜੋੜ ਕਰ ਕੇ ਚੋਣਾਂ ਨਹੀਂ ਲੜਨੀਆਂ ਚਾਹੀਦੀਆਂ।

ਇਹ ਵੀ ਪੜ੍ਹੋ: PM ਮੋਦੀ ਦਾ ਵੱਡਾ ਐਲਾਨ, 26 ਦਸੰਬਰ ਨੂੰ ਹਰ ਸਾਲ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’

ਦੱਸ ਦੇਈਏ ਕਿ ਗੁਰਨਾਮ ਚੜੂਨੀ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰ ਕੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਜਾਣੀ ਸੀ, ਪਰ ਹੁਣ ਨੇ ਇਹ ਲਿਸਟ ਰੋਕ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਾਡੀ ਆਪਸ ਵਿੱਚ ਗੱਲਬਾਤ ਸ਼ੁਰੂ ਹੋ ਚੁੱਕੀ ਹੈ, ਜਿਸ ਕਾਰਨ ਹੁਣ ਕਈ ਸੰਭਾਵਨਾਵਾਂ ਜਤਾਈਆਂ ਜਾ ਰਹੀਆਂ ਹਨ ਕਿ ਇਹ ਦੋਵੇਂ ਪਾਰਟੀਆਂ ਮਿਲ ਕੇ ਚੋਣਾਂ ਲੜ ਸਕਦੀਆਂ ਹਨ।

Gurnam chaduni meets rajewal

ਇਸ ਤੋਂ ਪਹਿਲਾਂ ਵੀ ਕਈ ਜਥੇਬੰਦੀਆਂ ਵੱਲੋਂ ਦੋਹਾਂ ਪਾਰਟੀਆਂ ਨੂੰ ਆਪਸ ਵਿੱਚ ਮਿਲ ਕੇ ਚੋਣਾਂ ਲੜਨ ਦੀ ਅਪੀਲ ਕੀਤੀ ਸੀ। ਜਥੇਬੰਦੀਆਂ ਦਾ ਕਹਿਣਾ ਸੀ ਕਿ ਕਿਸਾਨ ਸੰਗਠਨ ਸੂਬੇ ਵਿੱਚ ਇੱਕ ਹੋ ਕੇ ਚੋਣਾਂ ਲੜਨ, ਜਿਸ ਨਾਲ ਸੂਬੇ ਵਿੱਚ ਏਕਤਾ ਦਾ ਸੰਦੇਸ਼ ਦਿੱਤਾ ਜਾ ਸਕੇ। ਫਿਲਹਾਲ ਇਨ੍ਹਾਂ ਆਗੂਆਂ ਦੀ ਅਗਲੀ ਮੀਟਿੰਗ ਬਾਰੇ ਹਾਲੇ ਕੁਝ ਸਪੱਸ਼ਟ ਨਹੀਂ ਹੋਇਆ ਹੈ। ਉੱਥੇ ਹੀ ਸੂਤਰਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦਾ AAP ਨਾਲ ਗਠਜੋੜ ਨਹੀਂ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਕੀ ਚੋਣਾਂ ਲਈ ਇੱਕ ਹੋਣਗੇ ਰਾਜੇਵਾਲ ਤੇ ਗੁਰਨਾਮ ਚੜੂਨੀ ? ਚੜੂਨੀ ਨੇ ਇੱਕ ਹੋ ਕੇ ਚੋਣ ਲੜਣ ਦੇ ਦਿੱਤੇ ਸੰਕੇਤ appeared first on Daily Post Punjabi.

ਕਿਸਾਨੀ ਕਾਨਫਰੰਸ ਦੌਰਾਨ ਮੋਦੀ ਸਰਕਾਰ ‘ਤੇ ਵਰ੍ਹੇ ਰਾਜੇਵਾਲ, ਕਿਹਾ- ਮੋਦੀ ਦੇਸ਼ ਤੇ ਦੁਨੀਆ ’ਚ ਤਾਨਾਸ਼ਾਹ ਹਾਕਮ ਵਜੋਂ ਹੋ ਰਹੇ ਮਸ਼ਹੂਰ
Rajewal on Modi govt during farmers conference: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ 4 ਮਹੀਨਿਆਂ ਤੋਂ ਜਾਰੀ ਹੈ। ਇਸੇ ਵਿਚਾਲੇ ਅੱਜ ਹੋਲੇ-ਮਹੱਲੇ ਦੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਿਸਾਨ ਕਾਨਫਰੰਸ ਦਾ ਆਯੋਜਨ ਕੀਤਾ ਗਿਆ । ਇਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਇੱਕ ਪਾਸੇ ਜਿੱਥੇ ਕਿਸਾਨ ਆਗੂਆਂ ਵੱਲੋਂ ਕੇਂਦਰ ਸਰਕਾਰ ਦੀ ਜਮ ਕੇ ਨਿਖੇਧੀ ਕੀਤੀ ਤੇ ਉੱਥੇ ਹੀ ਦੂਜੇ ਪਾਸੇ ਭਾਜਪਾ ਦਾ ਬਾਈਕਾਟ ਕਰਨ ਦਾ ਸੱਦਾ ਵੀ ਦਿੱਤਾ ਗਿਆ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਪਾਸ ਕਰ ਕੇ ਪ੍ਰਧਾਨ ਮੰਤਰੀ ਮੋਦੀ ਤਾਨਾਸ਼ਾਹ ਹਾਕਮ ਦੇ ਵਜੋਂ ਵਿਸ਼ਵ ਵਿੱਚ ਮਸ਼ਹੂਰ ਹੋ ਰਹੇ ਹਨ । ਇਸ ਮੌਕੇ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਰੁਲਦੂ ਸਿੰਘ, ਯੋਗਰਾਜ ਸਿੰਘ, ਮਨਜੀਤ ਰਾਏ ਆਦਿ ਨੇ ਵਿਸ਼ਾਲ ਕਾਨਫਰੰਸ ਨੂੰ ਸੰਬੋਧਿਤ ਕੀਤਾ ।

Rajewal on Modi govt during farmers conference

ਇਸ ਕਾਨਫਰੰਸ ਵਿੱਚ ਆਪਣੇ ਸੰਬੋਧਨ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਮੋਦੀ ਸਰਕਾਰ ਨੂੰ ਜਮ ਕੇ ਘੇਰਿਆ।  ਉਨ੍ਹਾਂ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਕੋਲ ਗਹਿਣੇ ਰੱਖ ਦਿੱਤਾ ਹੈ । ਰਾਜੇਵਾਲ ਨੇ ਵਪਾਰਕ ਘਰਾਣਿਆਂ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਆਮ ਜਨਤਾ ਵਾਸਤੇ ਕੁਝ ਨਹੀਂ ਕੀਤਾ ਹੈ, ਉਹ ਲੋਕ ਰਾਜ ਕਰ ਰਹੇ ਹਨ ਜਦਕਿ ਗਰੀਬ, ਕਿਸਾਨ, ਮਜ਼ਦੂਰ, ਮੁਲਾਜ਼ਮ ਪਿਸ ਰਹੇ ਹਨ । ਉਨ੍ਹਾਂ ਕਿਹਾ ਕਿ ਅੱਜ ਜਿੱਥੇ ਭਾਜਪਾ ਦੇਸ਼ ਅੰਦਰ ਖ਼ਾਤਮੇ ਵੱਲ ਵੱਧ ਰਹੀ ਹੈ, ਉੱਥੇ ਹੀ ਮੋਦੀ ਇੱਕ ਤਾਨਾਸ਼ਾਹ ਹਾਕਮ ਦੇ ਤੌਰ ’ਤੇ ਵਿਸ਼ਵ ਭਰ ਵਿੱਚ ਜਾਣਨ ਲੱਗ ਗਏ ਹਨ।

ਇਸ ਤੋਂ ਇਲਾਵਾ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਸਬਰ ਨੂੰ ਪਰਖਣ ਦਾ ਕੰਮ ਕਰ ਰਹੀ ਹੈ। ਕਿਸਾਨ ਅੰਦੋਲਨ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ  ਕਿਸਾਨ 6-6 ਮਹੀਨੇ ਦਾ ਰਾਸ਼ਨ ਨਾਲ ਲੈ ਕੇ ਦਿੱਲੀ ਗਏ ਹੋਏ ਹਨ ਤੇ ਅੱਗੇ ਦੀ ਵੀ ਤਿਆਰੀ ਕਰੀ ਬੈਠੇ ਹਨ । ਇਸ ਮੌਕੇ ਰੁਲਦੂ ਸਿੰਘ ਨੇ ਕਿਹਾ ਕਿ ਦੇਸ਼ ਅਤੇ ਪੰਜਾਬ ਅੰਦਰ ਭਾਜਪਾ ਆਪਣਾ ਆਧਾਰ ਖ਼ਤਮ ਕਰ ਚੁੱਕੀ ਹੈ । ਜਿਸ ਕਾਰਨ ਹੁਣ ਸਾਰੇ ਭਾਜਪਾ ਦੇ ਲੋਕਾਂ ਦਾ ਬਾਈਕਾਟ ਕਰਨ ।

ਇਹ ਵੀ ਦੇਖੋ: ਭਾਜਪਾ ਆਗੂ ਨੇ ਪੱਤਰਕਾਰ ਨੂੰ ਕਿਹਾ “ਮਾਲਵੇ ਦਾ ਪੇਂਡੂ”! ਕਹਿੰਦਾ “ਬੰਦ ਕਰਨ ਵਾਲਿਆਂ ਦੇ ਮਾਰੋ ਛਿੱਤਰ”

The post ਕਿਸਾਨੀ ਕਾਨਫਰੰਸ ਦੌਰਾਨ ਮੋਦੀ ਸਰਕਾਰ ‘ਤੇ ਵਰ੍ਹੇ ਰਾਜੇਵਾਲ, ਕਿਹਾ- ਮੋਦੀ ਦੇਸ਼ ਤੇ ਦੁਨੀਆ ’ਚ ਤਾਨਾਸ਼ਾਹ ਹਾਕਮ ਵਜੋਂ ਹੋ ਰਹੇ ਮਸ਼ਹੂਰ appeared first on Daily Post Punjabi.