balbir sidhu Archives - Daily Post Punjabi

ਸਾਬਕਾ ਮੰਤਰੀਆਂ ‘ਤੇ ਵਿਜੀਲੈਂਸ ਦਾ ਸ਼ਿਕੰਜਾ, ਕਾਂਗੜ ਤੇ ਬਲਬੀਰ ਸਿੱਧੂ ਫਿਰ ਤਲਬ
ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਰਾਜ ਮੰਤਰੀਆਂ ‘ਤੇ ਸ਼ਿਕੰਜਾ ਕੱਸਿਆ ਹੈ। ਬਿਊਰੋ ਵੱਲੋਂ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਵਿਜੀਲੈਂਸ ਨੇ ਕਾਂਗੜ ਨੂੰ 31 ਮਈ ਅਤੇ ਬਲਬੀਰ ਸਿੰਘ ਸਿੱਧੂ ਨੂੰ 2 ਜੂਨ ਨੂੰ ਤਲਬ ਕੀਤਾ ਹੈ। ਇਹ ਦੋਵੇਂ ਇਸ ਵੇਲੇ ਭਾਜਪਾ ਦੇ ਸੀਨੀਅਰ ਆਗੂਆਂ ਵਿੱਚੋਂ ਹਨ। ਅਜਿਹੇ ‘ਚ ਉਸ ਤੋਂ ਪੁੱਛਗਿੱਛ ਕਰਨਾ ਅਹਿਮ ਮੰਨਿਆ ਜਾ ਰਿਹਾ ਹੈ।

ਵਿਜੀਲੈਂਸ ਬਿਊਰੋ ਪਿਛਲੇ ਸਾਲ ਦੇ ਅਖੀਰ ਤੋਂ ਦੋ ਸਾਬਕਾ ਮੰਤਰੀਆਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਦੋਵਾਂ ਤੋਂ ਇਕ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਕੁਝ ਸਮਾਂ ਪਹਿਲਾਂ ਕਾਂਗੜ ਨੂੰ ਵਿਜੀਲੈਂਸ ਬਿਊਰੋ ਵੱਲੋਂ ਤਲਬ ਕੀਤਾ ਗਿਆ ਸੀ। ਉਸ ਸਮੇਂ ਉਸ ਨੇ ਦਲੀਲ ਦਿੱਤੀ ਸੀ ਕਿ ਉਨ੍ਹਾਂ ਦੇ ਗੋਡੇ ਦਾ ਅਪਰੇਸ਼ਨ ਹੋਇਆ ਹੈ। ਅਜਿਹੀ ਸਥਿਤੀ ਵਿੱਚ ਉਹ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋ ਸਕਦੇ। ਉਨ੍ਹਾਂ ਵੱਲੋਂ ਇਸ ਸਬੰਧੀ ਸਾਰਾ ਰਿਕਾਰਡ ਵੀ ਵਿਜੀਲੈਂਸ ਨੂੰ ਭੇਜਿਆ ਗਿਆ ਸੀ।

ਹਾਲਾਂਕਿ ਪਤਾ ਲੱਗਾ ਹੈ ਕਿ ਉਹ ਪਿਛਲੇ ਕੁਝ ਸਮੇਂ ਤੋਂ ਪਾਰਟੀ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਵਿਚ ਸ਼ਾਮਲ ਹੋਏ ਸਨ। ਅਜਿਹੇ ਵਿੱਚ ਵਿਜੀਲੈਂਸ ਅਧਿਕਾਰੀ ਇਹ ਮੰਨ ਰਹੇ ਹਨ ਕਿ ਉਹ ਹੁਣ ਠੀਕ ਹੋ ਗੇ ਹਨ। ਇਸ ਮਾਮਲੇ ਵਿੱਚ ਉਹ ਪੁੱਛਗਿੱਛ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਦੇ ਲਈ ਉਨ੍ਹਾਂ ਨੂੰ ਤਲਬ ਕੀਤਾ ਗਿਆ ਹੈ। ਬਠਿੰਡਾ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਸਣੇ 8 ਰਾਜਾਂ ‘ਚ ਪਏਗਾ ਮੀਂਹ, ਗਰਜ਼-ਤੂਫਾਨ ਨਾਲ ਚੱਲੇਗੀ ਤੇਜ਼ ਹਨੇਰੀ, ਯੈਲੋ ਅਲਰਟ ਜਾਰੀ

ਦੂਜੇ ਪਾਸੇ ਵਿਜੀਲੈਂਸ ਬਿਊਰੋ ਨੇ ਅਪ੍ਰੈਲ ਦੇ ਅਖੀਰ ਵਿੱਚ ਬਲਬੀਰ ਸਿੱਧੂ ਤੋਂ ਇੱਕ ਵਾਰ ਪੁੱਛਗਿੱਛ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ 5 ਮਈ ਨੂੰ ਤਲਬ ਕੀਤਾ ਗਿਆ ਪਰ ਉਸ ਨੇ ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਇਕੱਠੇ ਕਰਨ ਲਈ ਸਮਾਂ ਮੰਗਿਆ। ਇਸ ਦੌਰਾਨ ਜਲੰਧਰ ਲੋਕ ਸਭਾ ਦੀ ਉਪ ਚੋਣ ਤੋਂ ਬਾਅਦ ਮਾਮਲਾ ਅੱਧ ਵਿਚਾਲੇ ਹੀ ਛੱਡ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਸਾਬਕਾ ਮੰਤਰੀਆਂ ‘ਤੇ ਵਿਜੀਲੈਂਸ ਦਾ ਸ਼ਿਕੰਜਾ, ਕਾਂਗੜ ਤੇ ਬਲਬੀਰ ਸਿੱਧੂ ਫਿਰ ਤਲਬ appeared first on Daily Post Punjabi.

ਸੁਖਬੀਰ ਬਾਦਲ 7 ਜੂਨ ਨੂੰ ਸਿਹਤ ਮੰਤਰੀ ਦੇ ਘਰ ਦੇ ਬਾਹਰ ਦੇਣਗੇ ਧਰਨਾ, ਅਸਤੀਫੇ ਦੀ ਕਰਨਗੇ ਮੰਗ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ 7 ਜੂਨ ਨੂੰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਐਸ ਸਿੱਧੂ ਦੀ ਰਿਹਾਇਸ਼ ‘ਤੇ ਦੋ ਘੰਟੇ ਦਾ ਧਰਨਾ ਦੇਣਗੇ ਅਤੇ ਉਨ੍ਹਾਂ ਤੋਂ ਅਸਤੀਫ਼ੇ ਦੀ ਮੰਗ ਕਰਨਗੇ ਅਤੇ ਕੋਵਿਡ ਟੀਕੇ ਦੀ ਗੈਰ-ਕਾਨੂੰਨੀ ਵਿਕਰੀ ਦੀ ਸੀਬੀਆਈ ਜਾਂਚ ਦੀ ਮੰਗ ਕਰਨਗੇ। ਇਸ ਧਰਨੇ ਵਿਚ ਸਾਰੇ ਵਿਧਾਇਕ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋਣਗੇ।

ਸੁਖਬੀਰ ਬਾਦਲ ਨੇ ਮੰਗ ਕੀਤੀ ਕਿ ਕਾਂਗਰਸ ਸਰਕਾਰ ਵੱਲੋਂ ਮੋਟੀਆਂ ਕਮਾਈਆਂ ਕਰ ਕੇ ਕੋਰੋਨਾ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚੇ ਜਾਣ ‘ਤੇ ਵੈਕਸੀਨ ਦੀ ਬਣਾਉਟੀ ਘਾਟ ਪੈਦਾ ਕਰਕੇ ਆਮ ਆਦਮੀ ਦੀਆਂ ਜਾਨਾਂ ਨਾਲ ਖੇਡਣ ਦੇ ਮਾਮਲੇ ਦੀ ਹਾਈਕੋਰਟ ਦੀ ਨਿਗਰਾਨੀ ਹੇਠ ਜਾਂਚ ਹੋਣੀ ਚਾਹੀਦੀ ਹੈ। ਅਕਾਲੀ ਆਗੂ ਨੇ ਕਿਹਾ ਕਿ ਇਸ ਘਪਲੇ ਨੇ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੂੰ ਵੀ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਮੰਗ ਕੀਤੀ ਸੀ ਕਿ ਸਭ ਨੂੰ ਕੋਰੋਨਾ ਵੈਕਸੀਨ ਮੁਫਤ ਲਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੁਣ ਰਾਹੁਲ ਗਾਂਧੀ ਲੋਕਾਂ ਨੂੰ ਦੱਸਣ ਕਿ ਕੀ ਉਹ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਨੂੰ 1560 ਰੁਪਏ ਪ੍ਰਤੀ ਵੈਕਸੀਨ ਡੋਜ਼ ਦੇਣ ਦੇ ਪੰਜਾਬ ਸਰਕਾਰ ਦੇ ਫੈਸਲੇ ਦੀ ਹਮਾਇਤ ਕਰਦੇ ਹਨ?

ਇਹ ਵੀ ਪੜ੍ਹੋ : ਬਾਜਵਾ ਨੇ ਕੈਪਟਨ ਨੂੰ ਲਿਖੀ ਚਿੱਠੀ, ਵੈਕਸੀਨ ਵੇਚਣ ਦੇ ਲੱਗੇ ਦੋਸ਼ਾਂ ਸਬੰਧੀ ਜਾਂਚ ਦੀ ਕੀਤੀ ਮੰਗ

ਉਨ੍ਹਾਂ ਮੰਗ ਕੀਤੀ ਕਿ ਕਾਂਗਰਸ ਸਰਕਾਰ ਆਮ ਆਦਮੀ ਦੇ ਖਿਲਾਫ ਇਹ ਵਿਤਕਰਾ ਤੁਰੰਤ ਬੰਦ ਕਰੇ। ਉਨ੍ਹਾਂ ਕਿਹਾ ਕਿ ਜੇਕਰ ਵੈਕਸੀਨ ਵੰਡ ਦਾ ਇਹ ਨਿਗਮੀਕਰਨ ਬੰਦ ਨਾ ਕੀਤਾ ਤਾਂ ਫਿਰ ਅਕਾਲੀ ਦਲ ਇਨਸਾਫ ਲੈਣ ਵਾਸਤੇ ਅਦਾਲਤ ਦਾ ਬੂਹਾ ਖੜਕਾਏਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬੇ ਵਿਚ ਇਕ ਵਾਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਸ ਸਾਰੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀ ਜਿਨ੍ਹਾਂ ਨੇ ਗਰੀਬ ਤੇ ਦਬੇ ਕੁਚਲੇ ਲੋਕਾਂ ਦੀ ਜਾਨ ਖ਼ਤਰੇ ਵਿਚ ਪਾਈ, ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ।

ਇਸ ਸਾਰੇ ਘਪਲੇ ਨੂੰ ਬੇਨਕਾਬ ਕਰ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿਚ ਵੈਕਸੀਨ ਨਹੀਂ ਮਿਲ ਰਹੀ ਪਰ ਇਹ ਆਮ ਆਦਮੀ ਨੂੰ ਮੁਫਤ ਦੇਣ ਦੀ ਥਾਂ ’ਤੇ ਪ੍ਰਾਈਵੇਟ ਹਸਪਤਾਲਾਂ ਨੂੰ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਵੈਕਸੀਨ ਦੀ ਡੋਜ਼ ਜੋ 400 ਰੁਪਏ ਵਿਚ ਪੈਂਦੀ ਹੈ, ਉਹ ਪ੍ਰਾਈਵੇਟ ਹਸਪਤਾਲਾਂ ਨੂੰ 1060 ਰੁਪਏ ਵਿਚ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲ ਇਹ ਡੋਜ਼ 1560 ਰੁਪਏ ਵਿਚ ਵੇਚ ਰਹੇ ਹਨ।

ਇਹ ਵੀ ਪੜ੍ਹੋ : Black Fungus ਦਾ ਕਹਿਰ ਜਾਰੀ, ਮੰਡੀ ਗੋਬਿੰਦਗੜ੍ਹ ਤੇ ਅਮਲੋਹ ਤੋਂ ਮਿਲੇ 2 ਨਵੇਂ ਕੇਸ, 2 ਦੀ ਹੋਈ ਮੌਤ

The post ਸੁਖਬੀਰ ਬਾਦਲ 7 ਜੂਨ ਨੂੰ ਸਿਹਤ ਮੰਤਰੀ ਦੇ ਘਰ ਦੇ ਬਾਹਰ ਦੇਣਗੇ ਧਰਨਾ, ਅਸਤੀਫੇ ਦੀ ਕਰਨਗੇ ਮੰਗ appeared first on Daily Post Punjabi.

ਬਲਬੀਰ ਸਿੱਧੂ ਵੱਲੋਂ ਜ਼ਿਲ੍ਹਾ ਹਸਪਤਾਲ, ਮੋਹਾਲੀ ਵਿਖੇ ਕੋਵਿਡ ਫਾਸਟ ਟੈਸਟਿੰਗ ਮਸ਼ੀਨ ਦਾ ਉਦਘਾਟਨ
mohali covid testing machine: ਚੰਡੀਗੜ੍ਹ, 28 ਮਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਵਿਖੇ ਕੋਵਿਡ ਫਾਸਟ ਟੈਸਟਿੰਗ ਮਸ਼ੀਨ (ਆਈ.ਡੀ. ਨਾਓ) ਦਾ ਉਦਘਾਟਨ ਕੀਤਾ। ਇਹ ਮਸ਼ੀਨ ਅਮਰੀਕਾ ਦੀ ਗੈਰ-ਮੁਨਾਫਾ ਸੰਗਠਨ ਪਾਥ ਦੁਆਰਾ ਦਾਨ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ‘ਆਈ.ਡੀ. ਨਾਓ’ ਮਸ਼ੀਨ ਕੋਵਿਡ ਦੇ ਪੁਸ਼ਟੀ ਕੀਤੇ ਹੋਏ ਨਤੀਜੇ ਤੇਜ਼ੀ ਨਾਲ ਪ੍ਰਦਾਨ ਕਰਨ ਵਿੱਚ ਲਾਭਕਾਰੀ ਸਿੱਧ ਹੋਵੇਗੀ ਅਤੇ ਇਹ ਮਸ਼ੀਨ ਛੇ ਤੋਂ ਤੇਰ੍ਹਾਂ ਮਿੰਟਾਂ ਦੇ ਅੰਦਰ ਨਤੀਜੇ ਪ੍ਰਦਾਨ ਕਰਦੀ ਹੈ ਜਿਸਦੀ ਪ੍ਰਤੀ ਦਿਨ 30 ਟੈਸਟ ਕਰਨ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨ ਐਮਰਜੈਂਸੀ ਅਤੇ ਆਈ.ਪੀ.ਡੀ. ਨਮੂਨਿਆਂ ਦੀ ਜਾਂਚ ਵਿੱਚ ਅਹਿਮ ਸਾਬਤ ਹੋਵੇਗੀ।ਉਨ੍ਹਾਂ ਕਿਹਾ ਕਿ ਜਦੋਂ ਗੰਭੀਰ ਮਰੀਜ਼ਾਂ ਦੀ ਟੈਸਟਿੰਗ ਕਰਨ ਦੀ ਜ਼ਰੂਰਤ ਬਹੁਤ ਜ਼ਿਆਦਾ ਹੈ ਤਾਂ ਅਜਿਹੇ ਵੇਲੇ ਇਹ ਮਸ਼ੀਨ ਟੈਸਟਿੰਗ ਲਈ ਵਰਦਾਨ ਸਾਬਤ ਹੋਵੇਗੀ।

mohali covid testing machine

ਸਿਹਤ ਮੰਤਰੀ ਨੇ ਕਿਹਾ ਕਿ ਇਹ ਮਸ਼ੀਨ ਪੋਰਟੇਬਲ ਹੈ ਅਤੇ ਆਪਣੀ ਤਰ੍ਹਾਂ ਦੀ ਪਹਿਲੀ ਆਰ.ਟੀ.ਪੀ.ਸੀ.ਆਰ. ਅਧਾਰਤ ਮਸ਼ੀਨ ਹੈ ਜਿਸ ਨੂੰ ਟੈਸਟਿੰਗ ਲਈ ਆਸਾਨੀ ਨਾਲ ਪਿੰਡਾਂ ਵਿਚ ਲਿਜਾਇਆ ਜਾ ਸਕਦਾ ਹੈ। ਇਹ ਟੈਸਟਿੰਗ ਮਸ਼ੀਨ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਵਿਚ ਟੈਸਟਿੰਗ ਕਰਨ ਵਿਚ ਵੀ ਵਧੇਰੇ ਮਦਦਗਾਰ ਸਾਬਤ ਹੋਵੇਗੀ। ਕੈਬਨਿਟ ਮੰਤਰੀ ਨੇ “ਭਾਰਤ ਵਿਚ ਕੋਵਿਡ-19 ਟੈਸਟਿੰਗ ਤੱਕ ਪਹੁੰਚ ਵਧਾਉਣ” ਦੇ ਪ੍ਰਾਜੈਕਟ ਤਹਿਤ ਪੰਜਾਬ ਨੂੰ ਸਹਿਯੋਗ ਦੇਣ ਵਜੋਂ ਨਵੀਨਤਮ ਤਕਨਾਲੋਜੀ ਨਾਲ ਲੈਸ ਇਹ ਮਸ਼ੀਨ ਦਾਨ ਕਰਨ ਲਈ ਪਾਥ ਦੇ ਉੱਦਮ ਦੀ ਸ਼ਲਾਘਾ ਕੀਤੀ। ਇਸ ਮੌਕੇ ਸਿਹਤ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਠੋਸ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਪਿਛਲੇ ਸਾਲ ਤੋਂ ਲੋੜੀਂਦੀਆਂ ਕੋਵਿਡ-19 ਮੈਡੀਕਲ ਸੇਵਾਵਾਂ ਮੁਹੱਈਆ ਕਰਾਉਣ ਲਈ ਨਿਰੰਤਰ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਸਟਾਫ਼ ਨੂੰ ਕੋਵਿਡ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਆਪਣੇ ਇਸ ਨੇਕ ਕਾਰਜ ਨੂੰ ਤਨਦੇਹੀ ਨਾਲ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਹਸਪਤਾਲ, ਮੋਹਾਲੀ ਵਿਖੇ ਅਬੌਟ ਆਈ.ਡੀ. ਨਾਓ ਨਾਂ ਦੀ ਇਕ ਵਿਲੱਖਣ ਪੁਆਇੰਟ-ਆਫ਼-ਕੇਅਰ ਟੈਸਟਿੰਗ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ। ਇਸ ਤਕਨਾਲੋਜੀ ਦਾ ਉਦੇਸ਼ ਟੈਸਟਿੰਗ ਦੇ ਨਤੀਜੇ ਪ੍ਰਾਪਤ ਕਰਨ ਲਈ ਲਗਦੇ ਸਮੇਂ ਨੂੰ ਘਟਾਉਣਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ, ਮੋਹਾਲੀ ਡਾ. ਆਦਰਸ਼ਪਾਲ ਕੌਰ, ਸਟੇਟ ਨੋਡਲ ਅਫਸਰ, ਕੋਵਿਡ-19 ਡਾ. ਰਾਜੇਸ਼ ਭਾਸਕਰ, ਐਸ.ਐਮ.ਓ ਡਾ. ਐਚ.ਐੱਸ ਚੀਮਾ, ਪਾਥ ਪੰਜਾਬ ਟੀਮ: ਸਟੇਟ ਲੀਡ ਸ੍ਰੀਮਤੀ ਪ੍ਰੀਤੀਸ਼ੀਰਿਨ ਕਟਾਪੁਰ, ਪ੍ਰੋਗਰਾਮ ਅਫਸਰ ਡਾ. ਸੁਰਭੀ ਅਤੇ ਫੀਲਡ ਅਫਸਰ ਸ੍ਰੀ ਗੁਰਪ੍ਰੀਤ ਸਿੰਘ ਮੌਜੂਦ ਸਨ।

The post ਬਲਬੀਰ ਸਿੱਧੂ ਵੱਲੋਂ ਜ਼ਿਲ੍ਹਾ ਹਸਪਤਾਲ, ਮੋਹਾਲੀ ਵਿਖੇ ਕੋਵਿਡ ਫਾਸਟ ਟੈਸਟਿੰਗ ਮਸ਼ੀਨ ਦਾ ਉਦਘਾਟਨ appeared first on Daily Post Punjabi.

ਮਰੀਜ਼ਾਂ ਨੂੰ ਛੁੱਟੀ ਮਿਲਣ ਉਪਰੰਤ ਡਾਕਟਰ ਦੀ ਸਲਾਹ ਮੁਤਾਬਕ ਆਕਸੀਜਨ ਕੰਸਨਟ੍ਰੇਟਰਜ਼ ਜਾਰੀ ਕੀਤੇ ਜਾਣਗੇ: ਬਲਬੀਰ ਸਿੰਘ ਸਿੱਧੂ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਹਸਪਤਾਲਾਂ ‘ਚ ਕੋਵਿਡ-19 ਤੋਂ ਸਿਹਤਯਾਬ ਹੋਏ ਮਰੀਜ਼ਾਂ ਦੀਆਂ ਆਕਸੀਜਨ ਸਬੰਧੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਘਰ ਵਿੱਚ ਵਰਤੋਂ ਲਈ ਆਕਸੀਜਨ ਕੰਸਨਟ੍ਰੇਟਰਜ਼ ਵੰਡਣ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਹੈ।ਇਹ ਜਾਣਕਾਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਿੱਤੀ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਧਿਕਾਰੀਆਂ ਨੂੰ ਉਨ੍ਹਾਂ ਮਰੀਜ਼ਾਂ ਨੂੰ ਆਕਸੀਜਨ ਕੰਸਨਟ੍ਰੇਟਰਜ਼ ਜਾਰੀ ਕਰਨ ਦੀ ਆਗਿਆ ਦਿੱਤੀ ਗਈ ਹੈ ਜਿਨ੍ਹਾਂ ਨੂੰ ਹਸਪਤਾਲ ਤੋਂ ਡਿਸਚਾਰਜ ਹੋਣ ਤੋਂ ਬਾਅਦ ਕੁਝ ਦਿਨਾਂ ਲਈ ਘੱਟ ਆਕਸੀਜਨ ਸਬੰਧੀ ਸਹਾਇਤਾ ਦੀ ਲੋੜ ਹੈ।

ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਦਿਸ਼ਾ-ਨਿਰਦੇਸ਼ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਤੇ ਲਾਗੂ ਨਹੀਂ ਹੁੰਦੇ ਕਿਉਂਕਿ ਅਜਿਹੇ ਮਰੀਜ਼, ਜਿਨ੍ਹਾਂ ਨੂੰ ਆਕਸੀਜਨ ਸਹਾਇਤਾ ਦੀ ਲੋੜ ਹੋਵੇ, ਨੂੰ ਵਿਆਪਕ ਦੇਖਭਾਲ ਲਈ ਹਸਪਤਾਲ ਲਿਆਂਦਾ ਜਾਣਾ ਚਾਹੀਦਾ ਹੈ। ਕੋਵਿਡ ਤੋਂ ਸਿਹਤਯਾਬ ਹੋਏ ਮਰੀਜ਼ਾਂ ਨੂੰ ਡਾਕਟਰ/ਹਸਪਤਾਲ ਦੀ ਸਲਾਹ `ਤੇ ਹੀ ਘਰ ਵਿਚ ਆਕਸੀਜਨ ਦੀ ਵਰਤੋਂ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਅਜਿਹੇ ਮਰੀਜ਼ਾਂ ਦੀ ਨਿਗਰਾਨੀ ਅਤੇ ਦੇਖਭਾਲ ਦੀ ਜ਼ਿੰਮੇਵਾਰੀ ਇਲਾਜ ਕਰਨ ਵਾਲੇ ਡਾਕਟਰ / ਹਸਪਤਾਲ ਦੀ ਹੋਵੇਗੀ।

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਅਜਿਹੇ ਮਰੀਜ਼ਾਂ ਨੂੰ ਮਰੀਜ਼ ਜਾਂ ਉਸ ਦੀ ਦੇਖਰੇਖ ਕਰਨ ਵਾਲੇ ਵਿਅਕਤੀ ਤੋਂ ਸਵੈ-ਘੋਸ਼ਣਾ ਲੈਣ ਤੋਂ ਬਾਅਦ 5 ਲੀਟਰ ਪ੍ਰਤੀ ਮਿੰਟ ਦੀ ਸਮਰੱਥਾ ਵਾਲਾ ਆਕਸੀਜਨ ਕੰਸਨਟ੍ਰੇਟਰ ਜਾਰੀ ਕੀਤਾ ਜਾਵੇਗਾ। ਆਕਸੀਜਨ ਕੰਸਨਟ੍ਰੇਟਰ ਵੱਧ ਤੋਂ ਵੱਧ 4 ਹਫ਼ਤਿਆਂ ਲਈ ਜਾਰੀ ਕੀਤਾ ਜਾਵੇਗਾ ਅਤੇ ਇਸ ਲਈ ਵਾਪਸੀਯੋਗ ਸਕਿਓਰਿਟੀ ਡਿਪਾਜਿਟ ਲਿਆ ਜਾਵੇਗਾ। ਆਕਸੀਜਨ ਬੈਂਕਾਂ ਦੀ ਨਿਗਰਾਨੀ ਅਤੇ ਕੰਮਕਾਜ ਲਈ, ਸਾਰੇ ਡਿਪਟੀ ਕਮਿਸ਼ਨਰ ਇਕ ਨੋਡਲ ਅਧਿਕਾਰੀ ਨਿਯੁਕਤ ਕਰਨਗੇ ਜੋ ਹਰ ਰੋਜ਼ ਸਬੰਧਤ ਡਿਪਟੀ ਕਮਿਸ਼ਨਰ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਨੂੰ ਰਿਪੋਰਟ ਕਰਨਗੇ।

ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਹਸਪਤਾਲਾਂ ਵਿੱਚ ਆਕਸੀਜਨ ਦੀ ਢੁਕਵੀਂ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕ ਰਹੀ ਹੈ। ਇਸ ਮੰਤਵ ਲਈ ਜ਼ਿਨ੍ਹਾਂ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਘੱਟ ਆਕਸੀਜਨ ਦੀ ਲੋੜ ਹੈ, ਦੀ ਮੰਗ ਨੂੰ ਪੂਰਾ ਕਰਨ ਲਈ ਆਕਸੀਜਨ ਕੰਸਨਟਰੇਟਰਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ।ਉਨ੍ਹਾਂ ਸਾਰਿਆਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਲੱਛਣ ਦਿਖਾਈ ਦੇਣ `ਤੇ ਜਲਦ ਤੋਂ ਜਲਦ ਟੈਸਟ ਕਰਵਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਟੂਲਕਿੱਟ ਕੇਸ ‘ਚ ਦਿੱਲੀ ਪੁਲਿਸ ਨੇ Twitter ਇੰਡੀਆ ਦਫਤਰਾਂ ‘ਤੇ ਮਾਰਿਆ ਛਾਪਾ

The post ਮਰੀਜ਼ਾਂ ਨੂੰ ਛੁੱਟੀ ਮਿਲਣ ਉਪਰੰਤ ਡਾਕਟਰ ਦੀ ਸਲਾਹ ਮੁਤਾਬਕ ਆਕਸੀਜਨ ਕੰਸਨਟ੍ਰੇਟਰਜ਼ ਜਾਰੀ ਕੀਤੇ ਜਾਣਗੇ: ਬਲਬੀਰ ਸਿੰਘ ਸਿੱਧੂ appeared first on Daily Post Punjabi.

ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣ ਲਈ ਮਿਸ਼ਨ ਫ਼ਤਿਹ-2 ਸ਼ੁਰੂ
Punjab Government launches : ਚੰਡੀਗੜ੍ਹ : ਦਿਹਾਤੀ ਇਲਾਕਿਆਂ ‘ਚ ਵਿਆਪਕ ਪੱਧਰ ‘ਤੇ ਸੈਪਲਿੰਗ/ਟੈਸਟਿੰਗ ਕਰਨ ਦੇ ਮੰਤਵ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ 2 -ਕੋਰੋਨਾ ਮੁਕਤ ਪਿੰਡ ਮੁਹਿੰਮ ਸ਼ੁਰੂ ਕੀਤੀ ਗਈ ਹੈ।

Punjab Government launches

ਇਸ ਬਾਰੇ ਇੱਕ ਪ੍ਰੈੱਸ ਰਾਹੀਂ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਇਹ ਦੇਖਿਆ ਗਿਆ ਹੈ ਕਿ ਸਾਰੇ ਪੇਂਡੂ ਖੇਤਰਾਂ ਵਿੱਚ ਪਾਜ਼ੇਟਿਵੀਟੀ ਰੇਟ ਪਿਛਲੇ ਦੋ ਹਫ਼ਤਿਆਂ ਤੋਂ ਤੇਜ਼ ਰਫ਼ਤਾਰ ਨਾਲ ਵੱਧ ਰਹੀ ਹੈ ਜੋ ਕਿ ਬਹੁਤ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਕੋਰੋਨਾ ਮੁਕਤ ਬਣਾਉਣ ਅਤੇ ਮਿਸ਼ਨ ਫ਼ਤਿਹ-2 ਦੇ ਟੀਚੇ ਨੂੰ ਹਾਸਲ ਕਰਨ ਲਈ ਸਬੰਧਤ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਜ਼ਿਲ੍ਹੇ ਦਾ ਨੋਡਲ ਅਧਿਕਾਰੀ ਨਾਮਜ਼ਦ ਕੀਤਾ ਗਿਆ ਹੈ। ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਦਿਹਾਤੀ ਇਲਾਕਿਆਂ ਵਿੱਚ ਹਰ ਵਿਅਕਤੀ ਰੈਪਿਡ ਐਟੀਜਨ ਟੈਸਟ ਯਕੀਨੀ ਸਾਰੇ ਜ਼ਿਲ੍ਹਿਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਵਾਈਰਸ ਦੀ ਲੜੀ ਨੂੰ ਤੋੜਨ ਲਈ ਇਹ ਸਰਵੇਖਣ ਅਗਲੇ 15 ਦਿਨਾਂ ਵਿੱਚ ਪੂਰਾ ਕਰ ਲਿਆ ਜਾਵੇਗਾ।

ਸ. ਸਿੱਧੂ ਨੇ ਕਿਹਾ ਕਿ ਕਮਿਨਿਊਟੀ ਹੈਲਥ ਅਫ਼ਸਰਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣੀ ਟੀਮ ਮੈਂਬਰਾਂ ਦੇ ਸਹਿਯੋਗ ਨਾਲ ਘਰੇਲੂ ਇਕਾਂਤਵਾਸ ਹੋਏ ਮਰੀਜ਼ਾਂ ਦੀ ਨਿਗਰਾਨੀ ਕਰਨਾ ਯਕੀਨੀ ਕਰਨ। ਸਿਹਤ ਵਿਭਾਗ ਵੱਲੋਂ ਇਨ੍ਹਾਂ ਮਰੀਜ਼ਾਂ ਨੂੰ ਕੋਰੋਨਾ ਫ਼ਤਿਹ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਆਸ਼ਾ ਵਰਕਰਾਂ ਵੱਲੋਂ ਹਰ ਪਿੰਡ ਵਿੱਚ ਬੁਖਾਰ/ਸਾਹ ਸਬੰਧੀ ਗੰਭੀਰ ਇੰਫੈਕਸ਼ਨ ਤੋਂ ਪੀੜਤ ਮਰੀਜ਼ਾਂ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਜਿਸ ਉਪਰੰਤ ਸ਼ੱਕੀ ਮਰੀਜ਼ਾਂ ਦੀ ਜਾਣਕਾਰੀ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਕੀਤੀ ਜਾਵੇਗੀ।

Punjab Government launches

ਸ. ਸਿੱਧੂ ਨੇ ਕਿਹਾ ਕਿ ਬਲਾਕ ਪੱਧਰ ‘ਤੇ ਐਸਡੀਐਮ/ਐਸਐਮਓ ਅਤੇ ਬੀਡੀਪੀਓ ਦੇ ਨਾਲ 3 ਮੈਂਬਰੀ ਕਮੇਟੀ ਗਠਨ ਕਰਨਗੇ ਅਤੇ ਇਸ ਕਮੇਟੀ ਵੱਲੋਂ ਪਿੰਡਾਂ ਵਿੱਚ ਕੋਰੋਨਾ ਸੈਪਲਿੰਗ ਕਰਨ ਲਈ ਟੀਮਾਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵਿੱਚ ਪੇਂਡੂ ਵਿਕਾਸ ਵਿਭਾਗ ਦੇ ਕਰਮਚਾਰੀ, ਆਂਗਣਵਾੜੀ ਵਰਕਰ, ਸਕੂਲ ਅਧਿਆਪਕ ਅਤੇ ਸਵੈ-ਇਛੁੱਕ ਨੌਜਵਾਨ ਸ਼ਾਮਲ ਹੋਣਗੇ। ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿਖੇ ਟੀਕਾਕਰਨ ਸਬੰਧੀ ਅਫਵਾਹਾਂ / ਗਲਤ ਜਾਣਕਾਰੀ ਬਾਰੇ ਜਾਗਰੂਕ ਕਰੇਗਾ ਅਤੇ ਟੀਕਾਕਰਨ ਤੋਂ ਝਿਜਕ ਨੂੰ ਘਟਾਉਣ ਲਈ ਬਲਾਕ ਦੇ ਸਾਰੇ ਪਿੰਡਾਂ ਦਾ ਦੌਰਾ ਕਰੇਗਾ। ਉਹਨਾਂ ਅੱਗੇ ਕਿਹਾ ਕਿ ਇਹ ਪੇਂਡੂ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਕੋਵਿਡ ਰੋਕਥਾਮ ਉਪਾਵਾਂ ਅਤੇ ਕੋਵਿਡ ਦਿਸ਼ਾ ਨਿਰਦੇਸ਼ਾਂ ਬਾਰੇ ਜਾਗਰੂਕ ਕਰੇਗਾ।

ਇਹ ਵੀ ਪੜ੍ਹੋ : ਪੰਜਾਬ ਦੀ ਦੂਜੀ ਆਕਸੀਜਨ ਐਕਸਪ੍ਰੈੱਸ 30 ਮੀਟਰਕ ਤਰਲ ਮੈਡੀਕਲ ਆਕਸੀਜਨ ਨਾਲ ਅੱਜ ਸ਼ਾਮ ਹਾਜ਼ਿਰਾ ਤੋਂ ਪੁੱਜੇਗੀ ਬਠਿੰਡਾ

Punjab Government launches

ਇਸ ਮਿਸ਼ਨ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਆਸ਼ਾ ਵਰਕਰ ਬੁਖਾਰ, ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਵਰਗੇ ਕੋਵਿਡ ਲੱਛਣਾਂ ਦੀ ਜਾਂਚ ਕਰਨ ਲਈ ਹਰ ਪਿੰਡ ਵਿੱਚ ਘਰ-ਘਰ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਰਵੇਖਣ ਲਈ ਸਾਰੀਆਂ ਆਸ਼ਾ ਵਰਕਰਾਂ ਨੂੰ ਪਲਸ ਆਕਸੀਮੀਟਰ ਮੁਹੱਈਆ ਕਰਵਾਏ ਜਾਣਗੇ। ਸਿਹਤ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸਾਰੇ ਪ੍ਰਾਇਮਰੀ ਸਿਹਤ ਕੇਂਦਰਾਂ (ਪੀ.ਐੱਚ.ਸੀ.), ਸਿਹਤ ਤੰਦਰੁਸਤੀ ਕੇਂਦਰ (ਐਚ.ਡਬਲਯੂ.ਸੀ.) ਅਤੇ ਉਪ-ਕੇਂਦਰਾਂ ਨੂੰ ਰੈਪਿਡ ਐਂਟੀਜੇਨ ਕਿੱਟਸ, ਮਿਸ਼ਨ ਫ਼ਤਿਹ ਕਿੱਟਾਂ, ਪੀਪੀਈ ਕਿੱਟਾਂ, ਪਲਸ ਆਕਸੀਮੀਟਰਜ਼, ਡਿਜੀਟਲ ਥਰਮਾਮੀਟਰਜ਼, ਸੈਨੀਟਾਈਜ਼ਰਜ਼, ਮਾਸਕ ਅਤੇ ਹੋਰ ਲੋੜੀਂਦੇ ਉਪਕਰਣ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਪੇਂਡੂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਤੋਂ ਕੋਰੋਨਾ ਦੇ ਖਾਤਮੇ ਲਈ ਆਸ਼ਾ ਵਰਕਰਾਂ ਅਤੇ ਹੋਰ ਮੈਡੀਕਲ ਸਟਾਫ਼ ਦਾ ਸਹਿਯੋਗ ਕਰਨ।

ਇਹ ਵੀ ਪੜ੍ਹੋ :  Capt. ਜਾਂ Sidhu ? ਕਿਸਨੂੰ ਚੁਣੇਗੀ ਹਾਈ ਕਮਾਨ ? MLA ਕਿਸਦਾ ਦੇਣਗੇ ਸਾਥ ? ਕੌਣ ਹੋਵੇਗਾ ਕਾਂਗਰਸ ਦਾ CM Candidate ?

The post ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣ ਲਈ ਮਿਸ਼ਨ ਫ਼ਤਿਹ-2 ਸ਼ੁਰੂ appeared first on Daily Post Punjabi.