Balbir Singh Seechewal Archives - Daily Post Punjabi

2 ਸਾਲਾਂ ਤੋਂ ਦੁਬਈ ‘ਚ ਖੱਜਲ-ਖੁਆਰ ਹੋ ਰਿਹਾ ਸੀ ਨੌਜਵਾਨ, MP ਸੰਤ ਸੀਚੇਵਾਲ ਦੇ ਯਤਨਾਂ ਸਦਕਾ ਹੋਈ ਘਰ ਵਾਪਸੀ
ਦੁਬਈ ਵਿੱਚ ਪਿਛਲੇ 2 ਸਾਲਾਂ ਤੋਂ ਖੱਜਲ ਖੁਆਰ ਹੋ ਰਹੇ ਭਾਰਤੀ ਨੌਜਵਾਨ ਦੀ MP ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਭਾਰਤ ਵਾਪਸੀ ਹੋਈ ਹੈ। ਦੱਸ ਦਈਏ ਕਿ ਦੁਬਈ ਉੱਥੇ ਅਮਰਜੀਤ ਗਿੱਲ ਨੇ ਕਾਫ਼ੀ ਤਸ਼ੱਦਦ ਝੱਲਿਆ। ਦਰਅਸਲ ਉਥੇ ਅਮਰਜੀਤ ਗਿੱਲ ਦਾ ਫੋਨ ਉਸ ਦੇ ਕਿਸੇ ਸਾਥੀ ਵੱਲੋਂ ਵਰਤਿਆ ਗਿਆ ਤੇ ਫੋਨ ਕਰਕੇ ਪੁਲਿਸ ਅਧਿਕਾਰੀ ਨੂੰ ਗਾਲੀ ਗਲੋਚ ਕੀਤਾ ਗਿਆ। ਜਿਸ ਤੋਂ ਬਾਅਦ ਉਸ ਦਾ ਅੰਜਾਮ ਅਮਰਜੀਤ ਗਿੱਲ ਨੂੰ ਭੁਗਤਣਾ ਪਿਆ ਤੇ 15 ਦਿਨ ਜੇਲ੍ਹ ਵਿੱਚ ਵੀ ਰਹਿਣਾ ਪਿਆ।

Youth returned home

ਅਮਰਜੀਤ ਜਦੋਂ ਵੀ ਭਾਰਤ ਵਾਪਸ ਆਉਣਾ ਚਾਹੁੰਦਾ ਤਾਂ ਦੁਬਈ ਦੀ ਅੰਬੈਸੀ ਉਸ ਨੂੰ ਵਾਪਸ ਭੇਜ ਦਿੰਦੀ। ਉਹ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ ਪਰ ਕੰਪਨੀ ਉਸਨੂੰ ਪੈਸੇ ਵੀ ਨਹੀਂ ਦਿੰਦੀ ਅਤੇ ਕਈ ਵਾਰ ਉਸਨੂੰ ਖਾਣ ਨੂੰ ਦੋ ਵਕਤ ਦੀ ਰੋਟੀ ਵੀ ਨਹੀਂ ਮਿਲਦੀ। ਇਸ ਤੋਂ ਬਾਅਦ ਉਸ ਦੇ ਪਰਿਵਾਰ ਨੇ ਅਮਰਜੀਤ ਗਿੱਲ ਨੂੰ ਭਾਰਤ ਵਾਪਸ ਲਿਆਉਣ ਲਈ ਯਤਨ ਸ਼ੁਰੂ ਕਰ ਦਿੱਤੇ। ਪਰਿਵਾਰ ਵੱਲੋਂ ਕਈ ਵਾਰ ਟਿਕਟ ਵੀ ਕਰਵਾਈ ਪਰ ਅਮਰਜੀਤ ਨੂੰ 3 ਵਾਰ ਏਅਰਪੋਰਟ ਤੋਂ ਵਾਪਿਸ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਪਰਿਵਾਰ ਨੇ ਕਪੂਰਥਲਾ ਦੇ ਇਕ ਵਿਅਕਤੀ ਨਾਲ ਸੰਪਰਕ ਕੀਤਾ, ਜਿਸ ਨੇ ਵੀ ਉਹਨਾਂ ਤੋਂ ਲੱਖਾਂ ਰੁਪਏ ਵਸੂਲ ਲਏ ਪਰ ਉਨ੍ਹਾਂ ਦੀ ਕੋਪਿ ਮਦਦ ਨਹੀਂ ਕੀਤੀ।

ਇਹ ਵੀ ਪੜ੍ਹੋ : ਜ਼ੀਰਕਪੁਰ : ਸਕੂਲ ‘ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਭੇਦਭਰੇ ਹਾਲਾਤਾਂ ‘ਚ ਹੋਈ ਮੌ.ਤ

ਅਮਰਜੀਤ ਦੇ ਪਰਿਵਾਰ ਨੇ ਥੱਕ ਹਾਰ ਕੇ 31 ਅਗਸਤ 2024 ਨੂੰ ਸੰਤ ਸੀਚੇਵਾਲ ਤੱਕ ਸੰਪਰਕ ਸਾਧਿਆ ਅਤੇ ਉਹਨਾਂ ਨੇ ਵਿਦੇਸ਼ ਮੰਤਰਾਲੇ ਤੇ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਅਮਰਜੀਤ ਗਿੱਲ ਦੀ 03 ਸਤੰਬਰ 2024 ਨੂੰ ਸਹੀ ਸਲਾਮਤ ਵਾਪਸੀ ਕਰਵਾਈ। ਇਸ ਮੌਕੇ ਪਰਿਵਾਰ MP ਸੰਤ ਸੀਚੇਵਾਲ ਦਾ ਧੰਨਵਾਦ ਕੀਤਾ ਅਤੇ ਹੋਰ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਇੰਡੀਆ ਵਿੱਚ ਰਹਿ ਕੇ ਹੀ ਆਪਣਾ ਕੰਮ ਕਾਰਜ ਕਰਨ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post 2 ਸਾਲਾਂ ਤੋਂ ਦੁਬਈ ‘ਚ ਖੱਜਲ-ਖੁਆਰ ਹੋ ਰਿਹਾ ਸੀ ਨੌਜਵਾਨ, MP ਸੰਤ ਸੀਚੇਵਾਲ ਦੇ ਯਤਨਾਂ ਸਦਕਾ ਹੋਈ ਘਰ ਵਾਪਸੀ appeared first on Daily Post Punjabi.

ਸੰਤ ਸੀਚੇਵਾਲ ਨੇ ਰਾਜ ਸਭਾ ‘ਚ ਚੁੱਕਿਆ ਦਿਲ ਦੇ ਰੁਕਣ ਕਾਰਨ ਹੋਣ ਵਾਲੀਆਂ ਮੌ.ਤਾਂ ਦਾ ਮੁੱਦਾ
ਕੇਂਦਰ ਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ ਪਾਰਲੀਮੈਂਟ ਦੇ ਆਖਰੀ ਸ਼ੈਸ਼ਨ ਦੌਰਾਨ ਉਠੇ ਮੁੱਦੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਚਾਨਕ ਦਿਲ ਦੇ ਰੁਕ ਜਾਣ ਕਾਰਨ ਹਰ ਸਾਲ 10 ਲੱਖ ਹੁੰਦੀਆਂ ਮੌਤਾਂ ਦੇ ਮੁੱਦੇ ਨੂੰ ਇਸ ਸ਼ੈਸਨ ਦੌਰਾਨ ਗੰਭੀਰਤਾ ਨਾਲ ਉਠਾਇਆ। ਉਨ੍ਹਾਂ ਸਦਨ ਵਿੱਚ ਮੰਗ ਕੀਤੀ ਕਿ ਇੰਨਾਂ ਮੌਤਾਂ ਦੀ ਦਰ ਨੂੰ ਘਟਾਉਣ ਲਈ ਬੀਐੱਲਐੱਸ (ਬੇਸਿਕ ਲਾਈਫ ਸਪੋਰਟ) ਤਕਨੀਕ ਦੀ ਟ੍ਰੇਨਿੰਗ ਵਿਦਿਅਕ ਅਦਾਰਿਆਂ ਵਿੱਚ ਲਾਜ਼ਮੀ ਕੀਤੀ ਜਾਵੇ।

ਸੰਤ ਸੀਚੇਵਾਲ ਨੇ ਸਪੈਸ਼ਨ ਮੈਨਸ਼ਨ ਰਾਹੀ ਦੱਸਿਆ ਕਿ ਇੱਕ ਖੋਜ ਰਿਪੋਰਟ ਮੁਤਾਬਿਕ ਦੇਸ਼ ਵਿੱਚ ਹਰ ਸਾਲ ਇੱਕ ਕਰੋੜ ਲੋਕਾਂ ਦੀ ਮੌਤ ਕਿਸੇ ਨਾ ਕਿਸੇ ਰੂਪ ਵਿੱਚ ਹੋ ਜਾਂਦੀ ਹੈ। ਜਿਸ ਵਿੱਚੋਂ 10 ਵਾਂ ਹਿੱਸਾ ਭਾਵ ਕਿ 10 ਲੱਖ ਲੋਕਾਂ ਦੀ ਮੌਤ ਸਿਰਫ ਦਿਲ ਦੇ ਅਚਾਨਕ ਰੁਕ ਜਾਣ ਕਾਰਨ ਹੁੰਦੀਆਂ ਹਨ। ਜਿਹਨਾਂ ਨੂੰ ਸਮਾਂ ਰਹਿੰਦਿਆ ਬਚਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਬਠਿੰਡਾ ‘ਚ ਬੇਕਾਬੂ ਹੋ ਕੇ ਪ.ਲਟੀ ਮਿੰਨੀ ਬੱਸ, 30 ਸਵਾਰੀਆਂ ਜ਼ਖ਼ਮੀ, ਕਈਆਂ ਦੀ ਹਾਲਤ ਗੰਭੀਰ

ਸੰਤ ਸੀਚੇਵਾਲ ਨੇ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਮੁਕੇਸ਼ ਗੁਪਤਾ ਦੇ ਹਵਾਲੇ ਨਾਲ ਦੱਸਿਆ ਕਿ ਦਿਲ ਦੇ ਅਚਾਨਕ ਰੁਕ ਜਾਣ ਸਮੇਂ ਮਰੀਜ਼ ਲਈ ਪਹਿਲੇ 3 ਮਿੰਟ ਤੋਂ ਲੈਕੇ 10 ਮਿੰਟ ਬਹੁਤ ਹੀ ਸੰਵੇਦਸ਼ੀਲ ਹੁੰਦੇ ਹਨ। ਉਹਨਾਂ ਮੁਤਾਬਿਕ 10 ਲੱਖ ਮੌਤਾਂ ਵਿੱਚੋਂ 3 ਲੱਖ 50 ਹਾਜ਼ਰ ਲੋਕਾਂ ਦੀ ਜਾਨ ਬਚਾਈ ਸਕਦੀ ਹੈ ਜੇਕਰ ਪਹਿਲੇ ਤਿੰਨ ਮਿੰਟ ਦੇ ਅੰਦਰ ਪੀੜਤ ਦੀ ਛਾਤੀ ਨੂੰ ਦੋਵੇਂ ਹੱਥਾਂ ਨਾਲ ਇੱਕ ਖ਼ਾਸ ਅੰਦਾਜ਼ ਵਿੱਚ ਪੰਪ ਕੀਤਾ ਜਾਵੇ, ਜਿਸ ਤਕਨੀਕ ਨੂੰ ਬੀਐੱਲਐੱਸ ਭਾਵ ਕਿ ਬੇਸਕ ਲਾਈਫ਼ ਸਪੋਰਟਸ ਕਹਿੰਦੇ ਹਨ।

ਸੰਤ ਸੀਚੇਵਾਲ ਨੇ ਡਾਕਟਰਾਂ ਵੱਲੋਂ ਦੱਸੀ ਜਾਣਕਾਰੀ ਮੁਤਾਬਿਕ ਦੱਸਿਆ ਕਿ ਇਸ ਤਕਨੀਕ ਦੀ ਜਾਣਕਾਰੀ ਸਿਰਫ 0.1 ਫੀਸਦੀ ਤੋਂ ਵੀ ਘੱਟ ਲੋਕਾਂ ਨੂੰ ਹੈ। ਜਦ ਕਿ ਇਸ ਦੀ ਜਾਣਕਾਰੀ ਤੇ ਇਸ ਦੀ ਸਿਖਲਾਈ ਦੇਸ਼ ਦੇ ਹਰ ਨਾਗਰਿਕ ਨੂੰ ਹੋਣੀ ਚਾਹੀਦੀ ਹੈ। ਉਹਨਾਂ ਮੰਗ ਕੀਤੀ ਕਿ ਇਸ ਤਕਨੀਕ ਦੀ ਸਿਖਲਾਈ ਸਕੂਲਾਂ ਤੇ ਸਿੱਖਿਆਂ ਸੰਸਥਾਨਾਂ ਵਿੱਚ ਲਾਜ਼ਮੀ ਕੀਤੀ ਜਾਵੇ ਤੇ ਇਸ ਸਿਖਲਾਈ ਨੂੰ ਸਿੱਖਿਆ ਦਾ ਹਿੱਸਾ ਬਣਾਇਆ ਜਾਵੇ ਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਸੰਤ ਸੀਚੇਵਾਲ ਨੇ ਰਾਜ ਸਭਾ ‘ਚ ਚੁੱਕਿਆ ਦਿਲ ਦੇ ਰੁਕਣ ਕਾਰਨ ਹੋਣ ਵਾਲੀਆਂ ਮੌ.ਤਾਂ ਦਾ ਮੁੱਦਾ appeared first on Daily Post Punjabi.