balbir singh Archives - Daily Post Punjabi

ਸਿਹਤ ਮੰਤਰੀ ਦਾ ਪੰਜਾਬ ਦੇ ਲੋਕਾਂ ਨੂੰ ਤੋਹਫਾ, ਕਿਹਾ-‘ਸਾਰੇ ਹਸਪਤਾਲਾਂ ‘ਚ Patient Facilitation ਸੈਂਟਰ ਬਣਨਗੇ’
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਸਿਹਤ ਦੇ ਖੇਤਰ ਵਿਚ ਵੱਡੀ ਸੌਗਾਤ ਦਿੱਤੀ। ਉਨ੍ਹਾਂ ਨੇ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਸਾਰੇ ਹਸਪਤਾਲਾਂ ਵਿਚ ਰੋਗੀ ਸੁਵਿਧਾ ਕੇਂਦਰ ਸਥਾਪਤ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਇਹ ਸੈਂਟਰ ਬਣਾਉਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ।ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਕਿਹਾ ਕਿ ਸਾਰੇ ਆਪ੍ਰੇਸ਼ਨ ਸੈਂਟਰਾਂ ਨੂੰ ਮਾਡਲਿਊਰ ਬਣਾਇਆ ਜਾਵੇਗਾ।ਸਾਰੇ ਵਾਰਡਾਂ ਨੂੰ ਏਸੀ ਨਾਲ ਲੈਸ ਕੀਤਾ ਜਾਵੇਗਾ।

ਸਿਹਤ ਮੰਤਰੀ ਬਲਬੀਰ ਸਿੰਘ ਦੇ ਐਲਾਨ ਦੇ ਬਾਅਦ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਜਿਥੇ ਦੇਸ਼ ਭਰ ਵਿਚ ਸਿਹਤ ਸੇਵਾਵਾਂ ਮਹਿੰਗੀਆਂ ਹੋ ਰਹੀਆਂ ਹਨ ਉਥੇ ਪੰਜਾਬ ਸਰਕਾਰ ਨੇ ਸਰਕਾਰੀ ਹਸਪਤਾਲਾਂ ਦਾ ਕਾਇਆ ਪਲਟ ਕੀਤਾ ਹੈ।ਲੋਕਾਂ ਨੂੰ ਮੁਫਤ ਤੇ ਚੰਗੀ ਸਿਹਤ ਸੇਵਾਵਾਂਦੇਣ ਦੀਆਂ ਯੋਜਨਾਵਾਂ ਬਣਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਵਿਜੀਲੈਂਸ ਦਾ ਐਕਸ਼ਨ, ਪਾਵਰਕਾਮ ਦੇ ਐਕਸੀਅਨ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਆਪ੍ਰੇਸ਼ਨ ਸੈਂਟਰ ਦੇ ਮਾਡਲਿਊਰ ਬਣ ਜਾਣ ਤੇ ਵਾਰਡਾਂ ਵਿਚ ਏਸੀ ਲੱਗ ਜਾਣ ਨਾਲ ਰੋਗੀਆਂ ਨੂੰ ਬਹੁਤ ਆਰਾਮ ਮਿਲੇਗਾ। ਉਨ੍ਹਾਂ ਨੂੰ ਇਲਾਜ ਕਰਾਉਣ ਵਿਚ ਕਾਫੀ ਆਸਾਨੀ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਸਿਹਤ ਮੰਤਰੀ ਦਾ ਪੰਜਾਬ ਦੇ ਲੋਕਾਂ ਨੂੰ ਤੋਹਫਾ, ਕਿਹਾ-‘ਸਾਰੇ ਹਸਪਤਾਲਾਂ ‘ਚ Patient Facilitation ਸੈਂਟਰ ਬਣਨਗੇ’ appeared first on Daily Post Punjabi.

ਬਲਬੀਰ ਸਿੰਘ ਸਿੱਧੂ ਨੇ ਪਠਾਨਕੋਟ ਤੇ ਦਸੂਹਾ ਵਿਖੇ ਜੱਚਾ-ਬੱਚਾ ਹਸਪਤਾਲਾਂ ਦਾ ਕੀਤਾ ਉਦਘਾਟਨ
ਚੰਡੀਗੜ੍ਹ, 20 ਜੂਨ: ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਪਠਾਨਕੋਟ ਤੇ ਦਸੂਹਾ ਵਿਖੇ ਨਵੇਂ ਉਸਾਰੇ ਗਏ ਜੱਚਾ-ਬੱਚਾ ਹਸਪਤਾਲਾਂ ਦਾ ਉਦਘਾਟਨ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਕਰੀਬ 390 ਲੱਖ ਦੀ ਲਾਗਤ ਨਾਲ ਜੱਚਾ ਬੱਚਾ ਹਸਪਤਾਲ ਬਣਾਇਆ ਗਿਆ ਹੈ ਜਿਸ ਨਾਲ ਜਿਲਾ ਪਠਾਨਕੋਟ ਅਤੇ ਹੋਰ ਨਾਲ ਲਗਦੇ ਜਿਲਿਆਂ ਨੂੰ ਵੀ ਇਸ ਦਾ ਲਾਭ ਪਹੁੰਚੇਗਾ। ਉਨਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ 30 ਬੈੱਡ ਦਾ ਹਸਪਤਾਲ ਜਿਸ ਦਾ ਅੱਜ ਉਦਘਾਟਨ ਕੀਤਾ ਗਿਆ ਹੈ ਇਸ ਹਸਪਤਾਲ ਵਿੱਚ ਮਾਡਰਨ ਹਸਪਤਾਲਾਂ ਵਾਲੀਆਂ ਸਾਰੀਆਂ ਸੁਵਿਧਾਵਾਂ ਦਿੱਤੀਆਂ ਗਈਆਂ ਹਨ। ਸ. ਸਿੱਧੂ ਨੇ ਅੱਗੇ ਦੱਸਿਆ ਕਿ ਕਾਫ਼ੀ ਸਮੇਂ ਤੋਂ ਹੁਸ਼ਿਆਰਪੁਰ ਜਿਲ੍ਹੇ ਦੇ ਦਸੂਹਾ ਦੇ ਇਲਾਕਾ-ਨਿਵਾਸੀਆਂ ਵਲੋਂ ਜੱਚਾ-ਬੱਚਾ ਹਸਪਤਾਲ ਸਬੰਧੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਗਿਆ ਹੈ ਅਤੇ ਅੱਜ 20 ਬੈੱਡ ਵਾਲਾ ਹਸਪਤਾਲ, ਜਨਤਾ ਨੂੰ ਸਮਰਪਿਤ ਕੀਤਾ ਗਿਆ ਹੈ।
ਉਨਾਂ ਕਿਹਾ ਕਿ ਜੱਚਾ-ਬੱਚਾ ਨੂੰ ਵੱਖ ਰੱਖਣ ਲਈ ਇਹ ਸਪੈਸ਼ਲ ਹਸਪਤਾਲ ਬਣਾਇਆ ਗਿਆ ਹੈ, ਤਾਂ ਜੋ ਸੁਰੱਖਿਅਤ ਢੰਗ ਨਾਲ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨਾਂ ਕਿਹਾ ਕਿ ਕਰੀਬ 15 ਹਜ਼ਾਰ ਸੁਕੇਅਰ ਫੁੱਟ ਵਿੱਚ ਬਣੇ ਇਸ ਹਸਪਤਾਲ ਵਿੱਚ ਹਰ ਆਧੁਨਿਕ ਉਪਕਰਨ ਮਰੀਜ਼ਾਂ ਦੀ ਸੁਵਿਧਾ ਲਈ ਉਪਲਬੱਧ ਕਰਵਾਏ ਗਏ ਹਨ। ਇਸ ਤੋਂ ਇਲਾਵਾ ਇਥੇ ਜਲਦ ਹੀ ਸੀਵਰੇਜ਼ ਪਲਾਂਟ ਵੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ’ਤੇ ਚੱਲਦਿਆਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਅਭਿਆਨ ਤਹਿਤ ਕੋਰੋਨਾ ਵਾਇਰਸ ਦੇ ਖਾਤਮੇ ਲਈ ਰਾਜ ਪੱਧਰ ’ਤੇ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਵਿੱਚ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ।
ਉਨਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਖਾਤਮੇ ਲਈ ਇਹ ਅਭਿਆਨ ਇਕ ਮਹੱਤਵਪੂਰਨ ਭੂਮਿਕਾ ਨਿਭਾਅ ਰਿਹਾ ਹੈ। ਉਨਾਂ ਇਹ ਵੀ ਕਿਹਾ ਕਿ ਜਲਦ ਹੀ ਰਾਜ ਵਿੱਚ ਵਿਆਪਕ ਪੱਧਰ ‘ਤੇ ਡਾਕਟਰਾਂ ਤੇ ਹੋਰ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਲਗਭਗ ਡੇਢ ਮਹੀਨੇ ਵਿੱਚ ਇਹ ਸਾਰੀ ਪ੍ਰਕਿ੍ਰਆ ਪੂਰੀ ਕਰ ਲਈ ਜਾਵੇਗੀ। ਉਨਾਂ ਕਿਹਾ ਕਿ ਅਗਲੀ ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਪ੍ਰਸਤਾਵ ਵੀ ਰੱਖਿਆ ਜਾ ਰਿਹਾ ਹੈ।

The post ਬਲਬੀਰ ਸਿੰਘ ਸਿੱਧੂ ਨੇ ਪਠਾਨਕੋਟ ਤੇ ਦਸੂਹਾ ਵਿਖੇ ਜੱਚਾ-ਬੱਚਾ ਹਸਪਤਾਲਾਂ ਦਾ ਕੀਤਾ ਉਦਘਾਟਨ appeared first on Daily Post Punjabi.

ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਰਾਸ਼ਟਰਪਤੀ ਵੱਲੋਂ ਸੁਨੇਹਾ ਭੇਜ ਸ਼ਰਧਾਂਜਲੀ ਭੇਂਟ
Balbir singh Tribute ceremony: ਚੰਡੀਗੜ: ਭਾਰਤੀ ਹਾਕੀ ਦੇ ਮਹਾਨ ਖਿਡਾਰੀ ਤੇ ਕੋਚ ਬਲਬੀਰ ਸਿੰਘ ਸੀਨੀਅਰ ਜੋ ਬੀਤੇ ਦਿਨੀਂ 97 ਵਰ੍ਹਿਆਂ ਦੀ ਉਮਰੇ ਸਦੀਵੀ ਵਿਛੋੜਾ ਦੇ ਗਏ ਸਨ, ਨਮਿੱਤ ਸੁਖਮਨੀ ਸਾਹਿਬ ਦਾ ਪਾਠ ਅਤੇ ਅੰਤਿਮ ਅਰਦਾਸ ਕੀਤੀ ਗਈ। ਕੋਵਿਡ-19 ਮਹਾਮਾਰੀ ਦੇ ਚੱਲਦਿਆਂ ਸਿਹਤ ਸਲਾਹਕਾਰੀਆਂ ਦੀ ਪਾਲਣਾ ਕਰਦਿਆਂ ਹਾਕੀ ਖਿਡਾਰੀ ਦੇ ਪਰਿਵਾਰ ਵੱਲੋਂ ਆਪਣੀ ਰਿਹਾਇਸ਼ ਵਿਖੇ ਸਾਦੇ ਢੰਗ ਨਾਲ ਸ਼ਰਧਾਂਜਲੀ ਸਮਾਰੋਹ ਰੱਖਿਆ ਗਿਆ ਜਿਸ ਮੌਕੇ 15 ਕੁ ਦੇ ਕਰੀਬ ਨਜ਼ਦੀਕੀ ਰਿਸ਼ਤੇਦਾਰ ਤੇ ਸਨੇਹੀ ਇਕੱਤਰ ਹੋਏ। ਪਰਿਵਾਰਕ ਮੈਂਬਰਾਂ ਵੱਲੋਂ ਮਿਲ ਕੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਇਸ ਉਪਰੰਤ ਅੰਤਿਮ ਅਰਦਾਸ ਕੀਤੀ ਗਈ।

ਓਲੰਪਿਕ ਖੇਡਾਂ ਵਿੱਚ ਤਿੰਨ ਸੋਨ ਤਮਗੇ ਅਤੇ ਕੋਚਿੰਗ ਹੇਠ ਭਾਰਤ ਨੂੰ ਇਕਲੌਤਾ ਵਿਸ਼ਵ ਕੱਪ ਜਿਤਾਉਣ ਵਾਲੇ ਬਲਬੀਰ ਸਿੰਘ ਸੀਨੀਅਰ ਦੀ ਬੇਟੀ ਸੁਸ਼ਬੀਰ ਕੌਰ ਦੇ ਸੈਕਟਰ-36 ਗ੍ਰਹਿ ਵਿਖੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਇਸ ਉਪਰੰਤ ਅਰਦਾਸ ਕੀਤੀ ਗਈ। ਕੌਮਾਂਤਰੀ ਓਲੰਪਿਕ ਕਮੇਟੀ ਦੇ ਪ੍ਰਧਾਨ ਥੌਮਸ ਬੈਸ਼, ਕੌਮਾਂਤਰੀ ਹਾਕੀ ਫੈਡਰੇਸ਼ਨ (ਐਫ.ਆਈ.ਐਚ.) ਦੇ ਪ੍ਰਧਾਨ ਡਾ. ਨਰਿੰਦਰ ਬੱਤਰਾ, ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਖੇਡ ਮੰਤਰੀ ਰਾਣਾ
ਗੁਰਮੀਤ ਸਿੰਘ ਸੋਢੀ ਵੱਲੋਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਦਿਆਂ ਸ਼ੋਕ ਸੁਨੇਹੇ ਭੇਜੇ ਗਏ। ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਡੀ.ਜੀ.ਪੀ. ਰਾਜਦੀਪ ਸਿੰਘ ਗਿੱਲ ਅਤੇ ਖੇਡ ਲਿਖਾਰੀ ਪ੍ਰਿੰਸੀਪਲ ਸਰਵਣ ਸਿੰਘ ਵੱਲੋਂ ਆਨਲਾਈਨ ਸ਼ਿਰਕਤ ਕਰਦਿਆਂ ਬਲਬੀਰ ਸਿੰਘ ਸੀਨੀਅਰ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਬਲਬੀਰ ਸਿੰਘ ਦੇ ਪਰਿਵਾਰਕ ਮੈਂਬਰ ਅਤੇ ਸਾਬਕਾ ਆਈ.ਏ.ਐਸ. ਅਧਿਕਾਰੀ ਕੁਲਬੀਰ ਸਿੰਘ ਸਿੱਧੂ ਨੇ ਬਲਬੀਰ ਸਿੰਘ ਸੀਨੀਅਰ ਦੇ ਦੇਵ ਸਮਾਜ ਸਕੂਲ ਮੋਗਾ ਦੇ ਦਿਨਾਂ ਨੂੰ ਯਾਦ ਕਰਦਿਆਂ ਇਸ ਮਹਾਨ ਖਿਡਾਰੀ ਨੂੰ ਇਕ ਚੰਗਾ ਇਨਸਾਨ ਅਤੇ ਲੋਕਾਂ ਲਈ ਪ੍ਰੇਰਨਾ ਦਾ ਸੋਮਾ ਦੱਸਿਆ। ਉਨ੍ਹਾਂ ਬਲਬੀਰ ਸਿੰਘ ਦੀ ਮੋਗਾ ਫੇਰੀ ਨੂੰ ਚੇਤੇ ਕਰਦਿਆਂ ਯਾਦ ਕੀਤਾ ਕਿ ਕਿਵੇਂ ਉਹ ਆਪਣੇ ਪਹਿਲੇ ਸਕੂਲ ਅੱਗੇ ਨਤਮਸਤਕ ਹੋਏ ਸਨ।

ਬਲਬੀਰ ਸਿੰਘ ਦੇ ਲੰਬਾ ਸਮਾਂ ਸਾਥੀ ਰਹੇ ਡਾ.ਰਾਜਿੰਦਰ ਕਾਲੜਾ ਨੇ 1975 ਵਿਸ਼ਵ ਕੱਪ ਦੇ ਦਿਨਾਂ ਨੂੰ ਯਾਦ ਕੀਤਾ ਅਤੇ ਕੈਂਪ ਤੋਂ ਲੈ ਕੇ ਵਿਸ਼ਵ ਚੈਂਪੀਅਨ ਬਣਨ ਤੱਕ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਡਾ.ਕਾਲੜਾ ਨੇ ਦੱਸਿਆ ਕਿ ਬਲਬੀਰ ਸਿੰਘ ਦੀ ਸਖਸ਼ੀਅਤ ਵਿੱਚ ਹੀ ਜਾਦੂ ਸੀ ਜਿਹੜਾ ਟੀਮ ਨੂੰ ਬੰਨ ਕੇ ਰੱਖਣ ਦੀ ਕਲਾ ਜਾਣਦਾ ਸੀ। ਇਸ ਮੌਕੇ ਲੋਕ ਸੰਪਰਕ ਅਧਿਕਾਰੀ ਨਵਦੀਪ ਸਿੰਘ ਗਿੱਲ ਅਤੇ ਬਲਬੀਰ ਸਿੰਘ ਦੇ ਪਰਿਵਾਰਕ ਮੈਂਬਰ ਡਾ.ਜੀ.ਐਸ.ਰੰਧਾਵਾ ਵੀ ਸ਼ਾਮਲ ਹੋਏ। ਬਲਬੀਰ ਸਿੰਘ ਸੀਨੀਅਰ ਦੇ ਦੋਹਤੇ ਕਬੀਰ ਸਿੰਘ ਨੇ ਇਸ ਮੌਕੇ ਨਿੱਜੀ ਤੌਰ ‘ਤੇ ਸ਼ਿਰਕਤ ਕਰਨ ਵਾਲਿਆਂ ਅਤੇ ਆਨਲਾਈਨ ਦੂਰ-ਦੁਰਾਡਿਆਂ ਤੋਂ ਸ਼ਰਧਾਂਜਲੀ ਸਮਾਰੋਹ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਧੰਨਵਾਦ ਕੀਤਾ।

The post ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਰਾਸ਼ਟਰਪਤੀ ਵੱਲੋਂ ਸੁਨੇਹਾ ਭੇਜ ਸ਼ਰਧਾਂਜਲੀ ਭੇਂਟ appeared first on Daily Post Punjabi.