baljeet kaur Archives - Daily Post Punjabi

ਪੰਜਾਬ ‘ਚ 3 ਲੱਖ ਤੋਂ ਵੱਧ ਦਿਵਿਆਂਗ ਵਿਅਕਤੀਆਂ ਨੂੰ UDID ਕਾਰਡ ਜਾਰੀ : ਮੰਤਰੀ ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਤਿੰਨ ਲੱਖ ਤੋਂ ਵੱਧ ਅਪੰਗ ਵਿਅਕਤੀਆਂ ਨੂੰ ਵਿਲੱਖਣ ਅਪੰਗਤਾ ਪਛਾਣ (UDID) ਕਾਰਡ ਜਾਰੀ ਕੀਤੇ ਹਨ। ਮੰਗਲਵਾਰ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਇਹ ਜਾਣਕਰੀ ਸਾਂਝੀ ਕੀਤੀ ਹੈ। ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅੰਗਹੀਣ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਲਈ ‘ਅਪੰਗਤਾ ਸੈੱਲ’ ਸਥਾਪਿਤ ਕੀਤਾ ਗਿਆ ਹੈ।

UDID Card Issued

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 23 ਮਾਰਚ, 2023 ਤੱਕ ਸੂਬੇ ਦੇ 3,07,219 ਦਿਵਿਆਂਗਾਂ ਨੂੰ UDID ਕਾਰਡ ਜਾਰੀ ਕੀਤੇ ਹਨ। ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, ਇੱਕ UDID ਬਣਾਇਆ ਗਿਆ ਹੈ ਅਤੇ ਇੱਕ ਕਾਰਡ ਦੇ ਅਧਾਰ ‘ਤੇ ‘ਦਿਵਯਾਂਗ’ ਲੋਕਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸੇਵਾਵਾਂ ਦਾ ਲਾਭ ਪ੍ਰਦਾਨ ਕਰਨ ਲਈ ਰਾਸ਼ਟਰੀ ਪੱਧਰ ‘ਤੇ ਇਸਦਾ ਡੇਟਾਬੇਸ ਤਿਆਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਏਅਰ ਇੰਡੀਆ ਵੱਲੋਂ ਅੰਮ੍ਰਿਤਸਰ ਤੋਂ ਗੈਟਵਿਕ ਲਈ ਉਡਾਣ ਸ਼ੁਰੂ, ਹਫ਼ਤੇ ‘ਚ 3 ਦਿਨ ਮਿਲੇਗੀ ਸਹੂਲਤ

ਸਮਰਪਿਤ ਸੈੱਲ ‘ਦਿਵਯਾਂਗ’ ਲੋਕਾਂ ਲਈ ਬਣਾਈਆਂ ਗਈਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਲੈਣ ਲਈ ਸਿੰਗਲ-ਵਿੰਡੋ ਪਲੇਟਫਾਰਮ ਹੋਵੇਗਾ। ਮੰਤਰੀ ਬਲਜੀਤ ਕੌਰ ਨੇ ਰਾਜ ਦੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ UDID ਕਾਰਡਾਂ ਲਈ ਅਪਲਾਈ ਕਰਨ ਲਈ ਸੇਵਾ ਕੇਂਦਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰਾਂ ਜਾਂ ਸਿਵਲ ਹਸਪਤਾਲਾਂ ਵਿੱਚ ਪਹੁੰਚ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪੰਜਾਬ ‘ਚ 3 ਲੱਖ ਤੋਂ ਵੱਧ ਦਿਵਿਆਂਗ ਵਿਅਕਤੀਆਂ ਨੂੰ UDID ਕਾਰਡ ਜਾਰੀ : ਮੰਤਰੀ ਬਲਜੀਤ ਕੌਰ appeared first on Daily Post Punjabi.

ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ 7.65 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਇਸ ਲਈ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ ਸਾਲ 2022-23 ਵਾਸਤੇ 7.65 ਕਰੋੜ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

7.65 crore compensation amount released

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਕੇਂਦਰੀ ਪ੍ਰਾਯੋਜਿਤ ਸਕੀਮ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ 1955 ਅਤੇ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਸਾਲ 2022-23 ਦੌਰਾਨ ਬਜਟ ਉਪਬੰਧ ਦੇ ਸੂਬੇ ਦੇ ਹਿੱਸੇ ਵਜੋਂ ਰਾਸ਼ੀ ਜ਼ਾਰੀ ਕੀਤੀ ਗਈ ਹੈ ।

ਇਹ ਵੀ ਪੜ੍ਹੋ: ਰੰਧਾਵਾ ਦੀ ਕੈਪਟਨ ਨੂੰ ਚੁਣੌਤੀ, ‘ਆਪਣੇ ਦਮ ‘ਤੇ ਪਟਿਆਲਾ ਲੋਕ ਸਭਾ ਸੀਟ ਜਿੱਤ ਕੇ ਦਿਖਾਉਣ’

ਜਿਸ ਕਾਰਨ ਸੂਬੇ ਦੇ ਹਿੱਸੇ ਵਜੋਂ 7.65 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ । ਉਨ੍ਹਾਂ ਨੇ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਸਬੰਧੀ ਪ੍ਰਕ੍ਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਝੱਲਣੀ ਪਵੇ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ 7.65 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ appeared first on Daily Post Punjabi.

ਮਾਊਂਟ ਐਵਰੇਸਟ ‘ਤੇ ਤਿਰੰਗਾ ਲਹਿਰਾਉਣ ਵਾਲੀ ਪਹਿਲੀ ਭਾਰਤੀ ਬਣੀ ਬਲਜੀਤ ਕੌਰ, ਸੁਖਬੀਰ ਨੇ ਦਿੱਤੀ ਵਧਾਈ
Baljeet kaur mount everest: ਹਿਮਾਚਲ ਪ੍ਰਦੇਸ਼ ਦੇ ਸੋਲਨ ਦੇ ਪਿੰਡ ਮਮਲੀਗ ਦੀ ਧੀ ਬਲਜੀਤ ਕੌਰ ਨੇ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ‘ਤੇ ਤਿਰੰਗਾ ਲਹਿਰਾਇਆ ਹੈ। ਇਸ ਤੇ ਸੁਖਬੀਰ ਬਾਦਲ ਨੇ ਮਾਊਂਟ ਐਵਰੇਸਟ ‘ਤੇ ਤਿਰੰਗਾ ਲਹਿਰਾਉਣ ਵਾਲੀ ਪਹਿਲੀ ਭਾਰਤੀ ਬਣਨ ਤੇ ਵਧਾਈ ਦਿੱਤੀ। ਬਲਜੀਤ ਨੇ ਸ਼ਨੀਵਾਰ 21 ਮਈ ਨੂੰ ਸਵੇਰੇ 4.30 ਵਜੇ ਐਵਰੈਸਟ ‘ਤੇ ਪਹੁੰਚ ਕੇ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਤੇ ਤਿਰੰਗਾ ਲਹਿਰਾਇਆ ਹੈ।

ਦੱਸ ਦੇਈਏ ਕਿ 27 ਸਾਲਾ ਬਲਜੀਤ ਕੌਰ ਨੇ ਹਿਮਾਲਿਆ ਦੀਆਂ ਕਈ ਚੋਟੀਆਂ ਨੂੰ ਫਤਹਿ ਕੀਤਾ ਹੈ। ਉਹ ਪਹਿਲੀ ਮਹਿਲਾ ਭਾਰਤੀ ਪਰਬਤਾਰੋਹੀ ਹੈ ਜਿਸ ਨੇ 24 ਦਿਨਾਂ ਵਿੱਚ 8,000 ਮੀਟਰ ਤੋਂ ਉੱਪਰ ਦੀਆਂ ਚਾਰ ਪਹਾੜੀ ਚੋਟੀਆਂ ਨੂੰ ਫਤਹਿ ਕਰਨ ਦਾ ਰਿਕਾਰਡ ਬਣਾਇਆ ਹੈ। ਬਲਜੀਤ ਕੌਰ ਨੇ ਦੱਸਿਆ ਕਿ ਉਹ ਹੁਣੇ ਹੀ ਬੇਸ ਕੈਂਪ ਪਹੁੰਚੀ ਹੈ ਅਤੇ ਅਗਲੇ ਮਹੀਨੇ ਆਪਣੇ ਘਰ ਵਾਪਸ ਆ ਜਾਵੇਗੀ।

ਦੱਸ ਦੇਈਏ ਕਿ ਸਾਲ 2016 ਵਿੱਚ ਬਲਜੀਤ ਕੌਰ ਵੀ ਮਾਊਂਟ ਐਵਰੈਸਟ ਮਿਸ਼ਨ ਵਿੱਚ ਸ਼ਾਮਲ ਹੋਈ ਸੀ ਪਰ ਬਲਜੀਤ ਨੂੰ ਆਕਸੀਜਨ ਮਾਸਕ ਦੀ ਖਰਾਬੀ ਕਾਰਨ ਵਾਪਸ ਪਰਤਣਾ ਪਿਆ ਸੀ। ਉਸ ਸਮੇਂ ਦੌਰਾਨ 8848.86 ਮੀਟਰ ਉੱਚੀ ਮਾਊਂਟ ਐਵਰੈਸਟ ਨੂੰ ਪੂਰਾ ਕਰਨ ਲਈ ਸਿਰਫ 300 ਮੀਟਰ ਬਾਕੀ ਬਚੇ ਸਨ ਪਰ ਬਲਜੀਤ ਕੌਰ ਨੇ ਫਿਰ ਵੀ ਆਪਣਾ ਹੌਂਸਲਾ ਨਹੀਂ ਛੱਡਿਆ। ਦੱਸ ਦੇਈਏ ਕਿ ਬਲਜੀਤ ਕੌਰ 17 ਮਈ 2022 ਨੂੰ ਰਾਤ 10 ਵਜੇ ਟੀਮ ਨਾਲ ਮਾਊਂਟ ਐਵਰੈਸਟ ਦੀ ਚੜ੍ਹਾਈ ਲਈ ਰਵਾਨਾ ਹੋਈ ਸੀ। ਉਸ ਨੇ ਪੰਜ ਦਿਨਾਂ ਦੀ ਸਖ਼ਤ ਮਿਹਨਤ ਅਤੇ ਸੰਘਰਸ਼ ਤੋਂ ਬਾਅਦ ਇਹ ਮੁਕਾਮ ਹਾਸਲ ਕੀਤਾ। ਦੱਸ ਦੇਈਏ ਕਿ ਬਲਜੀਤ ਕੌਰ ਹਿਮਾਚਲ ਦੇ ਸੋਲਨ ਜ਼ਿਲ੍ਹੇ ਦੇ ਕੁਨਿਹਾਰ ਦੀ ਰਹਿਣ ਵਾਲੀ ਹੈ।

The post ਮਾਊਂਟ ਐਵਰੇਸਟ ‘ਤੇ ਤਿਰੰਗਾ ਲਹਿਰਾਉਣ ਵਾਲੀ ਪਹਿਲੀ ਭਾਰਤੀ ਬਣੀ ਬਲਜੀਤ ਕੌਰ, ਸੁਖਬੀਰ ਨੇ ਦਿੱਤੀ ਵਧਾਈ appeared first on Daily Post Punjabi.

ਹਿਮਾਚਲ ਦੀ ਬਲਜੀਤ ਕੌਰ ਬਣੀ 25 ਦਿਨਾਂ ‘ਚ 8 ਹਜ਼ਾਰ ਮੀਟਰ ਉੱਚੀਆਂ 4 ਚੋਟੀਆਂ ਨੂੰ ਸਰ ਕਰਨ ਵਾਲੀ ਪਹਿਲੀ ਭਾਰਤੀ
ਬਲਜੀਤ ਕੌਰ ਨੇ ਐਤਵਾਰ ਨੂੰ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਚਾਰ 8,000 ਮੀਟਰ ਉੱਚੀਆਂ ਚੋਟੀਆਂ ਨੂੰ ਸਰ ਕਰਨ ਵਾਲੀ ਪਹਿਲੀ ਭਾਰਤੀ ਪਰਬਤਰੋਹੀ ਬਣ ਗਈ ਜਦੋਂ ਉਸ ਨੇ 8,516 ਮੀਟਰ ਉੱਚੀ ਦੁਨੀਆ ਦੇ ਚੌਥੇ ਸਭ ਤੋਂ ਉੱਚੇ ਪਹਾੜ ਮਾਊਂਟ ਲਹੋਤਸੇ ਨੂੰ ਸਰ ਕੀਤਾ । ਐਵਰੈਸਟ-ਲਹੋਤਸੇ ਦੀ ਯਾਤਰਾ ਪੂਰੀ ਕਰਦੇ ਹੋਏ ਬਲਜੀਤ ਐਤਵਾਰ ਸਵੇਰੇ ਸਥਾਨਕ ਸਮੇਂ ਅਨੁਸਾਰ 5:50 ‘ਤੇ ਲਹੋਤਸੇ ਦੇ ਸਿਖ਼ਰ ‘ਤੇ ਪਹੁੰਚੀ । ਇੱਕ ਦਿਨ ਪਹਿਲਾਂ ਉਸ ਨੇ ਸ਼ਨੀਵਾਰ ਨੂੰ ਸਥਾਨਕ ਸਮੇਂ ਅਨੁਸਾਰ ਤੜਕੇ 4.30 ਵਜੇ ਮਾਉਂਟ ਐਵਰੈਸਟ ਨੂੰ ਸਰ ਕੀਤਾ ਸੀ ।

Baljeet kaur first Indian woman

ਬਲਜੀਤ ਕੌਰ ਨੇ ਆਪਣੇ ਗਾਈਡ ਮਿੰਗਮਾ ਸ਼ੇਰਪਾ ਨਾਲ ਮਿਲ ਕੇ ਲਹੋਤਸੇ ਨੂੰ ਜਿੱਤ ਲਿਆ । ਦੱਸ ਦੇਈਏ ਕਿ ਮਾਊਂਟ ਲਹੋਤਸੇ ਚੌਥੀ 8,000 ਮੀਟਰ ਉੱਚੀ ਚੋਟੀ ਹੈ, ਜਿਸਨੂੰ 27 ਸਾਲਾ ਕੌਰ ਨੇ ਨੇਪਾਲ ਵਿੱਚ ਚੱਲ ਰਹੇ ਚੜ੍ਹਾਈ ਸੀਜ਼ਨ ਦੌਰਾਨ 25 ਦਿਨਾਂ ਦੇ ਅੰਦਰ ਸਰ ਕਰ ਲਿਆ। ਪਿਛਲੇ ਮਹੀਨੇ 28 ਅਪ੍ਰੈਲ ਨੂੰ ਕੌਰ ਨੇ 8,091 ਮੀਟਰ ‘ਤੇ ਦੁਨੀਆ ਦੇ 10ਵੇਂ ਸਭ ਤੋਂ ਉੱਚੇ ਪਰਬਤ ਅੰਨਪੂਰਨਾ ਨੂੰ ਸਰ ਕੀਤਾ ਅਤੇ 12 ਮਈ ਨੂੰ ਉਸਨੇ 8,586 ਮੀਟਰ ‘ਤੇ ਤੀਜੇ ਸਭ ਤੋਂ ਉੱਚੇ ਪਹਾੜ ਕੰਚਨਜੰਗਾ ਨੂੰ ਸਰ ਕੀਤਾ।

ਇਹ ਵੀ ਪੜ੍ਹੋ: ਜੇਲ੍ਹ ‘ਚੋਂ ਬਾਹਰ ਆਏ ਸਿੱਧੂ ! ਮੈਡੀਕਲ ਚੈੱਕਅਪ ਲਈ ਲਿਆਂਦੇ ਗਏ ਪਟਿਆਲਾ ਦੇ ਸਰਕਾਰੀ ਹਸਪਤਾਲ

ਬਲਜੀਤ ਕੌਰ ਹਿਮਾਚਲ ਪ੍ਰਦੇਸ਼ ਦੇ ਸੋਲਨ ਦੀ ਰਹਿਣ ਵਾਲੀ ਹੈ, ਉਸ ਨੇ ਇਸ ਤੋਂ ਪਹਿਲਾਂ ਪਿਛਲੇ ਸਾਲ ਦੁਨੀਆ ਦੇ ਸੱਤਵੇਂ ਸਭ ਤੋਂ ਉੱਚੇ ਪਹਾੜ ਧੌਲਾਗਿਰੀ (8,167 ਮੀਟਰ) ਦੀ ਚੜ੍ਹਾਈ ਚੜ੍ਹੀ ਸੀ ਅਤੇ ਰਾਜਸਥਾਨ ਦੀ ਗੁਣਾਬਾਲਾ ਸ਼ਰਮਾ ਦੇ ਨਾਲ ਪੁਮੋਰੀ ਪਹਾੜ (7,161 ਮੀਟਰ) ‘ਤੇ ਚੜ੍ਹਨ ਵਾਲੀ ਪਹਿਲੀ ਭਾਰਤੀ ਔਰਤ ਬਣੀ । 30 ਸਾਲਾ ਮੋਹਿਤੇ ਇਸ ਸਾਲ 2 ਮਈ ਨੂੰ ਪਹਿਲੀ ਭਾਰਤੀ ਔਰਤ ਬਣੀ ਸੀ ਜਦੋਂ ਉਸ ਨੇ 8,000 ਮੀਟਰ ਉੱਚੀ ਕੰਗਚਨਜੰਗਾ ਦੀ ਪੰਜਵੀਂ ਚੋਟੀ ਸਰ ਕੀਤੀ ਸੀ।

Baljeet kaur first Indian woman

ਬਲਜੀਤ ਨੂੰ ਵਧਾਈ ਦਿੰਦਿਆਂ ਇੰਡੀਅਨ ਮਾਊਂਟੇਨੀਅਰਿੰਗ ਫਾਊਂਡੇਸ਼ਨ ਦੀ ਪ੍ਰਧਾਨ ਹਰਸ਼ਵੰਤੀ ਬਿਸ਼ਟ ਨੇ ਕਿਹਾ ਕਿ ਉਸ ਦੀ ਇਸ ਪ੍ਰਾਪਤੀ ਨਾਲ ਭਾਰਤ ਵਿੱਚ ਪਰਬਤਾਰੋਹੀ ਔਰਤਾਂ ਨੂੰ ਹੁਲਾਰਾ ਮਿਲੇਗਾ। ਬਿਸ਼ਟ ਨੇ ਕਿਹਾ ਕਿ ਭਾਰਤ ਵਿੱਚ ਪਰਬਤਾਰੋਹੀ ਔਰਤਾਂ ਲਈ ਅਜਿਹੀ ਪ੍ਰਾਪਤੀ ਬੇਹੱਦ ਸਕਾਰਾਤਮਕ ਹੈ । ਜ਼ਿਆਦਾ ਤੋਂ ਜ਼ਿਆਦਾ ਭਾਰਤੀ ਮਹਿਲਾ ਪਰਬਤਰੋਹੀਆਂ ਨਵੇਂ ਰਿਕਾਰਡ ਤੋੜ ਰਹੀਆਂ ਹਨ ਅਤੇ ਨਵੇਂ ਰਿਕਾਰਡ ਕਾਇਮ ਕਰ ਰਹੀਆਂ ਹਨ, ਜੋ ਕਿ ਹੋਰ ਔਰਤਾਂ ਨੂੰ ਅੱਗੇ ਆਉਣ ਲਈ ਉਤਸ਼ਾਹਿਤ ਕਰ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਹਿਮਾਚਲ ਦੀ ਬਲਜੀਤ ਕੌਰ ਬਣੀ 25 ਦਿਨਾਂ ‘ਚ 8 ਹਜ਼ਾਰ ਮੀਟਰ ਉੱਚੀਆਂ 4 ਚੋਟੀਆਂ ਨੂੰ ਸਰ ਕਰਨ ਵਾਲੀ ਪਹਿਲੀ ਭਾਰਤੀ appeared first on Daily Post Punjabi.

ਮਲੋਟ ‘ਚ ਡਾ.ਬਲਜੀਤ ਕੌਰ ਦੇ ਘਰ ਅੱਗੇ ਧਰਨਾ ਲਾਉਣ ਵਾਲੇ ‘ਆਪ’ ਆਗੂਆਂ ਨੂੰ ਪਾਰਟੀ ਨੇ ਕੀਤਾ ਸਸਪੈਂਡ
ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਮੰਤਰੀ ਡਾ. ਬਲਜੀਤ ਕੌਰ ਖਿਲਾਫ਼ ਧਰਨਾ ਪ੍ਰਦਰਸ਼ਨ ਕਰਨ ਵਾਲੇ ‘ਆਪ’ ਦੇ ਤਿੰਨੋਂ ਨੇਤਾਵਾਂ ਨੂੰ ਸਸਪੈਂਡ ਕਰ ਦਿੱਤਾ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਸਸਪੈਂਡ ਕੀਤੇ ਗਏ ਨੇਤਾਵਾਂ ਵਿੱਚ ਮਲੋਟ ਦੇ ਬਲਾਕ ਪ੍ਰਧਾਨ ਰਜੀਵ ਉੱਪਲ, ਮਲੋਟ ਯੂਥ ਵਿੰਗ ਦੇ ਸਕੱਤਰ ਸਾਹਿਲ ਮੋਂਗਾ ਅਤੇ ਗੁਰਮੇਲ ਸਿੰਘ ਸ਼ਾਮਿਲ ਹਨ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਗ ਵੱਲੋਂ ਤਿੰਨੋਂ ਨੇਤਾਵਾਂ ‘ਤੇ ਕਾਰਵਾਈ ਕੀਤੀ ਗਈ ਹੈ। ਇਹ ਧਰਨਾ ਐਤਵਾਰ ਨੂੰ ਸ਼ੁਰੂ ਕੀਤਾ ਗਿਆ ਸੀ। ਇਨ੍ਹਾਂ ਨੇਤਾਵਾਂ ਨੂੰ ਮਨਾਉਣ ਲਈ ਬੁਲਾਇਆ ਗਿਆ ਸੀ, ਪਰ ਇਨ੍ਹਾਂ ਵੱਲੋਂ ਆਪਣਾ ਧਰਨਾ ਜਾਰੀ ਰੱਖਿਆ ਗਿਆ।

AAP suspends 3 own leaders

ਜ਼ਿਲ੍ਹਾ ਪ੍ਰਧਾਨ ਨੇ ਸਸਪੈਂਡ ਕਰਨ ਦੇ ਆਦੇਸ਼ ਵਿੱਚ ਲਿਖਿਆ ਹੈ ਕਿ ਇਨ੍ਹਾਂ ਤਿੰਨੋਂ ਨੇਤਾਵਾਂ ਵੱਲੋਂ ਬਿਨ੍ਹਾ ਕਿਸੇ ਗੱਲ ਦੇ ਮੰਤਰੀ ਦੇ ਘੱਰ ਅੱਗੇ ਧਰਨਾ ਦਿੱਤਾ ਗਿਆ ਹੈ। ਜਿਸ ਨਾਲ ਪਾਰਟੀ ਅਤੇ ਸਰਕਾਰ ਦੇ ਅਕਸ ਨੂੰ ਨੁਕਸਾਨ ਪਹੁੰਚ ਰਿਹਾ ਹੈ। ਪਾਰਟੀ ਦੇ ਸੀਨੀਅਰ ਨੇਤਾਵਾਂ ਵੱਲੋਂ ਉਨ੍ਹਾਂ ਨੂੰ ਵਾਰ-ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ। ਇਸਦੇ ਬਾਵਜੂਦ ਉਨ੍ਹਾਂ ਨੇ ਕੋਈ ਵੀ ਮੰਗ ਪੱਤਰ ਪਾਰਟੀ ਪੱਧਰ ‘ਤੇ ਨਹੀਂ ਦਿੱਤਾ ਹੈ। ਇਸ ਨਾਲ ਸਪੱਸ਼ਟ ਹੈ ਕਿ ਉਕਤ ਆਗੂ ਵਿਰੋਧੀ ਪਾਰਟੀਆਂ ਦੇ ਇਸ਼ਾਰੇ ‘ਤੇ ਬਗ਼ੈਰ ਕਿਸੇ ਕਾਰਨ ਧਰਨਾ ਲਾ ਕੇ ਪਾਰਟੀ ਅਤੇ ਸਰਕਾਰ ਦਾ ਅਕਸ ਖ਼ਰਾਬ ਕਰ ਰਹੇ ਹਨ। ਜਿਸ ਕਾਰਨ ਉਨ੍ਹਾਂ ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬੀਆਂ ਲਈ ਮੁਫ਼ਤ ਬਿਜਲੀ ਦਾ ਐਲਾਨ ‘ਆਪ’ ਸਰਕਾਰ ਦਾ ਇਤਿਹਾਸਕ ਕਦਮ : ਕੁਲਤਾਰ ਸੰਧਵਾਂ

ਦੱਸ ਦੇਈਏ ਕਿ ਮਲੋਟ ਵਿੱਚ ਧਰਨਾ ਦੇ ਰਹੇ ‘ਆਪ’ ਨੇਤਾਵਾਂ ਨੇ ਮੰਤਰੀ ਬਲਜੀਤ ਕੌਰ ‘ਤੇ ਦੋਸ਼ ਲਗਾਏ ਸਨ। ਉਨ੍ਹਾਂ ਕਿਹਾ ਸੀ ਕਿ ਮੰਤਰੀ ਉਂਨ੍ਹਾ ਨਾਲ ਫੋਨ ‘ਤੇ ਗੱਲ ਨਹੀਂ ਕਰਦੀ। ਚੋਣਾਂ ਵਿੱਚ ਉਨ੍ਹਾਂ ਨੇ ਬਹੁਤ ਮਿਹਨਤ ਕੀਤੀ , ਪਰ ਬਲਜੀਤ ਕੌਰ ਨੇ ਕੁਝ ਹੋਰ ਪਾਰਟੀਆਂ ਤੋਂ ਆਏ ਲੋਕਾਂ ਨੂੰ ਆਪਣੇ ਨੇੜੇ ਰੱਖ ਲਿਆ ਹੈ। ਉਨ੍ਹਾਂ ਕਿਹਾ ਸੀ ਕਿ ਜਦੋਂ ਤੱਕ ਮੰਤਰੀ ਤੇ ਸਾਡੇ ਸੀਨੀਅਰ ਆਗੂ ਇਸ ਮੁੱਦੇ ਨੂੰ ਜਨਤਕ ਤੌਰ ‘ਤੇ ਸਾਡੇ ਨਾਲ ਨਹੀਂ ਵਿਚਾਰਦੇ, ਉਦੋਂ ਤੱਕ ਸਾਡਾ ਧਰਨਾ ਜਾਰੀ ਰਹੇਗਾ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਮਲੋਟ ‘ਚ ਡਾ.ਬਲਜੀਤ ਕੌਰ ਦੇ ਘਰ ਅੱਗੇ ਧਰਨਾ ਲਾਉਣ ਵਾਲੇ ‘ਆਪ’ ਆਗੂਆਂ ਨੂੰ ਪਾਰਟੀ ਨੇ ਕੀਤਾ ਸਸਪੈਂਡ appeared first on Daily Post Punjabi.