baljinder singh jindu Archives - Daily Post Punjabi

ਵਿਵਾਦਿਤ ਬਿਆਨ ਨੂੰ ਲੈ ਕੇ ਫਿਰ ਫਸੇ ਬਲਜਿੰਦਰ ਸਿੰਘ ਜਿੰਦੂ, ਜਾਣੋ ਪੂਰਾ ਮਾਮਲਾ
baljinder singh jindu case registered: ਲੁਧਿਆਣਾ (ਤਰਸੇਮ ਭਾਰਦਵਾਜ)- ਵਿਵਾਦਾਂ ‘ਚ ਘਿਰੇ ਬਲਜਿੰਦਰ ਸਿੰਘ ਜਿੰਦੂ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਹੁਣ ਬਲਜਿੰਦਰ ਸਿੰਘ ਜਿੰਦੂ ਉਸ ਸਮੇਂ ਨਵੇਂ ਵਿਵਾਦ ‘ਚ ਫਸ ਗਏ ਜਦੋਂ ਉਨ੍ਹਾਂ ਨੇ ਇਕ ਵੀਡੀਓ ਰਾਹੀਂ ਭਗਵਾਨ ਸ਼੍ਰੀ ਰਾਮ, ਮਾਤਾ ਸੀਤਾ ਅਤੇ ਰਾਵਣ ‘ਤੇ ਟਿੱਪਣੀ ਕੀਤੀ। ਇਸ ਦੇ ਲਈ ਸ਼ਿਵ ਸੈਨਾ ਪੰਜਾਬ ਵੱਲੋਂ ਬਲਜਿੰਦਰ ਸਿੰਘ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਦੋਸ਼ ਲਾਇਆ। ਇਸ ਮਾਮਲੇ ‘ਚ ਪੁਲਿਸ ਨੇ ਸਿੱਖ ਕੌਂਸਲ ਅਤੇ ਗੁਰੂ ਨਾਨਕ ਮੋਦੀ ਖਾਨਾ ਦੇ ਮੁੱਖ ਪ੍ਰਬੰਧਕ ਬਲਜਿੰਦਰ ਸਿੰਘ ਜਿੰਦੂ ਖਿਲਾਫ ਕੇਸ ਦਰਜ ਕੀਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗੁਰੂ ਨਾਨਕ ਮੋਦੀਖਾਨੇ ਦੇ ਹਿਸਾਬ-ਕਿਤਾਬ ਨੂੰ ਲੈ ਕੇ ਬਲਜਿੰਦਰ ਸਿੰਘ ਜਿੰਦੂ ਵਿਵਾਦਾਂ ‘ਚ ਘਿਰੇ ਹੋਏ ਸੀ।

baljinder singh jindu case registered

ਇਹ ਹੈ ਪੂਰਾ ਮਾਮਲਾ- ਦਰਅਸਲ ਬੀਤੇ ਦਿਨੀ ਬਲਜਿੰਦਰ ਸਿੰਘ ਜਿੰਦੂ ਨੇ ਆਪਣੇ ਫੇਸਬੁੱਕ ਪੇਜ ‘ਤੇ ਲਾਈਵ ਹੋ ਕੇ ਬਿਆਨ ਦਿੱਤਾ ਸੀ, ਜਿਸ ‘ਚ ਰਾਵਣ ਨੂੰ ਸਿਰੜੀ ਦੱਸਿਆ ਸੀ। ਇਸ ਤੋਂ ਬਾਅਦ ਸ਼ਿਵ ਸੈਨਾ ਵੱਲੋਂ ਬਲਜਿੰਦਰ ਸਿੰਘ ਜਿੰਦੂ ਖਿਲਾਫ ਸਿਕਾਇਤ ਦਰਜ ਕਰਵਾਈ ਗਈ।

The post ਵਿਵਾਦਿਤ ਬਿਆਨ ਨੂੰ ਲੈ ਕੇ ਫਿਰ ਫਸੇ ਬਲਜਿੰਦਰ ਸਿੰਘ ਜਿੰਦੂ, ਜਾਣੋ ਪੂਰਾ ਮਾਮਲਾ appeared first on Daily Post Punjabi.