Balkaur Singh Sidhu and Charan Kaur Archives - Daily Post Punjabi

ਮਾਨਸਾ ਦੇ SSP ਦਫ਼ਤਰ ਬਾਹਰ ਧਰਨੇ ‘ਤੇ ਬੈਠੇ ਮੂਸੇਵਾਲਾ ਦੇ ਮਾਤਾ-ਪਿਤਾ, ਗੀਤਕਾਰ ਬੰਟੀ ਬੈਂਸ ਖਿਲਾਫ਼ ਮਾਮਲਾ ਦਰਜ ਕਰਨ ਦੀ ਕੀਤੀ ਮੰਗ
ਮਰਹੂਮ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਛੋਟੇ ਸਿੱਧੂ ਨੂੰ ਲੈ ਕੇ ਮਾਨਸਾ ਦੇ ਐੱਸ.ਐੱਸ.ਪੀ. ਦਫਤਰ ਦੇ ਬਾਹਰ ਧਾਰਨਾ ਦੇਣ ਲਈ ਪਹੁੰਚੇ ਹਨ। ਚਰਨ ਕੌਰ ਅਤੇ ਬਲਕੌਰ ਸਿੰਘ ਵੱਲੋਂ ਗੀਤਕਾਰ ਬੰਟੀ ਬੈਂਸ ਦੇ ਮਾਮਲੇ ਨੂੰ ਲੈ ਕੇ ਇਹ ਧਾਰਨਾ ਦਿੱਤਾ ਗਿਆ ਹੈ। ਉਨ੍ਹਾਂ ਦੇ ਵੱਲੋਂ ਗੀਤਕਾਰ ਬੰਟੀ ਬੈਂਸ ਦੇ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਚਰਨ ਕੌਰ ਤੇ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਧੋਖਾਧੜੀ ਨੂੰ ਲੈ ਕੇ ਉਨ੍ਹਾਂ ਵੱਲੋਂ ਜੂਨ ਮਹੀਨੇ ਵਿੱਚ ਗੀਤਕਾਰ ਬੰਟੀ ਬੈਂਸ ਦੇ ਖਿਲਾਫ਼ ਸ਼ਿਕਾਇਤ ਦਰਜ ਕਾਰਵਾਈ ਗਈ ਸੀ। ਮਾਮਲੇ ਵਿੱਚ ਪਿਛਲੇ ਛੇ ਮਹੀਨਿਆਂ ਤੋਂ ਪੁੱਛਗਿੱਛ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਡੀਆਂ ਕੰਪਨੀਆਂ ਦੀ ਸਟੇਟਮੈਂਟ ਦਿੱਤੀ ਜਾਵੇ, ਜੇ ਸਾਡੀ ਸ਼ਿਕਾਇਤ ਗਲਤ ਹੈ ਤਾਂ ਸ਼ਿਕਾਇਤ ਵਾਪਸ ਕਰ ਦਿਓ। ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਅਸੀਂ ਇੱਥੇ ਪੱਕੇ ਤੌਰ ਤੇ ਬੈਠਾਂਗੇ।

ਇਹ ਵੀ ਪੜ੍ਹੋ : ਟੀ-20 ਵਿਸ਼ਵ ਕੱਪ ਵਿਚਾਲੇ ਭਾਰਤੀ ਟੀਮ ਨੂੰ ਝ/ਟਕਾ ! ਅਭਿਸ਼ੇਕ ਸ਼ਰਮਾ ਦੀ ਵਿਗੜੀ ਸਿਹਤ, ਹਸਪਤਾਲ ‘ਚ ਜ਼ੇਰੇ ਦਾਖਲ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਨਸਾ ਦੇ SSP ਦਫ਼ਤਰ ਬਾਹਰ ਧਰਨੇ ‘ਤੇ ਬੈਠੇ ਮੂਸੇਵਾਲਾ ਦੇ ਮਾਤਾ-ਪਿਤਾ, ਗੀਤਕਾਰ ਬੰਟੀ ਬੈਂਸ ਖਿਲਾਫ਼ ਮਾਮਲਾ ਦਰਜ ਕਰਨ ਦੀ ਕੀਤੀ ਮੰਗ appeared first on Daily Post Punjabi.

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ ਜਾਅਲੀ ਦਸਤਖ਼ਤ ਕਰ ਲੁਆਈ ਪੈਨਸ਼ਨ, ਬਲਕੌਰ ਸਿੰਘ ਪਹੁੰਚੇ ਥਾਣੇ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਕਾਨੂੰਨੀ ਮਾਮਲਿਆਂ ਵਿੱਚ ਫਸਾਉਣ ਦੀ ਸਾਜ਼ਿਸ਼ ਰਚੀ ਗਈ ਹੈ। ਹਾਲਾਂਕਿ ਸਮਾਂ ਰਹਿੰਦੇ ਇਸ ਸਾਜ਼ਿਸ਼ ਦਾ ਪਰਦਾਫਾਸ਼ ਹੋ ਗਿਆ। ਮਾਮਲਾ ਸਿੱਧੂ ਦੀ ਮਾਤਾ ਅਤੇ ਪਿੰਡ ਮੂਸੇ ਦੀ ਸਰਪੰਚ ਚਰਨ ਕੌਰ ਦੇ ਜਾਅਲੀ ਦਸਤਖਤ ਅਤੇ ਮੋਹਰ ਲਗਾ ਕੇ ਪੈਨਸ਼ਨ ਲੈਣ ਦਾ ਹੈ।

ਸਰਪੰਚ ਦੇ ਪਤੀ ਬਲਕੌਰ ਸਿੰਘ ਦੀ ਸ਼ਿਕਾਇਤ ’ਤੇ ਮਾਨਸਾ ਦੇ ਥਾਣਾ ਸਿਟੀ 2 ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਫਾਜ਼ਿਲਕਾ ਜ਼ਿਲ੍ਹੇ ਦੇ ਲਾਧੂਕਾ ਵਾਸੀ ਪਰਮਜੀਤ ਕੌਰ ਪਤਨੀ ਵੀਰਪਾਲ ਸਿੰਘ ਦੇ ਆਧਾਰ ਕਾਰਡ ਨਾਲ ਛੇੜਛਾੜ ਕੀਤੀ ਗਈ। ਫੋਟੋ ਬਦਲ ਕੇ ਅੰਗਹੀਣ ਪੈਨਸ਼ਨ ਲਈ ਅਰਜ਼ੀ ਦਿੱਤੀ ਗਈ ਸੀ, ਜਿਸ ‘ਤੇ ਸਰਪੰਚ ਚਰਨ ਕੌਰ ਦੇ ਜਾਅਲੀ ਦਸਤਖਤ ਅਤੇ ਮੋਹਰ ਸੀ। ਜਦੋਂ ਇਸ ਦਾ ਪਤਾ ਲੱਗਾ ਤਾਂ ਇਸ ਦੀ ਜਾਂਚ ਕੀਤੀ ਗਈ।

ਇਸ ਦੌਰਾਨ ਪਤਾ ਲੱਗਾ ਕਿ ਪਿੰਡ ਮੂਸੇ ਵਿੱਚ ਪਰਮਜੀਤ ਕੌਰ ਨਾਂ ਦੀ ਕੋਈ ਔਰਤ ਨਹੀਂ ਸੀ। ਇਸ ਤੋਂ ਬਾਅਦ ਬਲਕੌਰ ਸਿੰਘ ਵੱਲੋਂ ਐਸਪੀ ਮਾਨਸਾ ਨੂੰ ਸ਼ਿਕਾਇਤ ਦਿੱਤੀ ਗਈ। ਇਸ ਤੋਂ ਬਾਅਦ ਪੁਲਿਸ ਨੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਮਾਮਲਾ ਪੂਰੀ ਸਾਜ਼ਿਸ਼ ਦੇ ਤਹਿਤ ਰਚਿਆ ਗਿਆ ਸੀ। ਇਸ ਮਾਮਲੇ ਵਿੱਚ ਦੋਸ਼ੀਆਂ ਨੇ ਸੀਡੀਪੀਓ ਦਫ਼ਤਰ ਵਿੱਚ ਅੰਗਹੀਣ ਪੈਨਸ਼ਨ ਲਈ ਆਨਲਾਈਨ ਅਪਲਾਈ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਸਾਰੇ ਦਸਤਾਵੇਜ਼ ਜਾਅਲੀ ਬਣਾਏ ਸਨ। ਇੱਥੋਂ ਤੱਕ ਕਿ ਸਰਪੰਚ ਦੀ ਮੋਹਰ ਅਤੇ ਦਸਤਖਤ ਵੀ ਜਾਅਲੀ ਸਨ।

ਜਦੋਂ 17 ਫਰਵਰੀ ਨੂੰ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਪੂਰੇ ਪਿੰਡ ਵਿੱਚ ਆ ਕੇ ਜਾਂਚ ਕੀਤੀ। ਪਰ ਇਸ ਔਰਤ ਦਾ ਕੋਈ ਸੁਰਾਗ ਨਹੀਂ ਮਿਲਿਆ। ਇਸ ਤੋਂ ਬਾਅਦ ਉਨ੍ਹਾਂ ਵੱਲੋਂ 21 ਫਰਵਰੀ ਨੂੰ ਸ਼ਿਕਾਇਤ ਦਿੱਤੀ ਗਈ।

ਇਹ ਵੀ ਪੜ੍ਹੋ : ਜਿੱਥੇ ਪਹਿਲਾਂ ਪਤੀ ਨੇ ਮਾ.ਰੀ ਸੀ ਛਾ.ਲ, 2 ਸਾਲਾਂ ਮਗਰੋਂ ਪਤਨੀ ਨੇ ਵੀ ਉਥੇ ਖ਼ਤ.ਮ ਕੀਤੀ ਆਪਣੀ ਜ਼ਿੰਦਗੀ

ਇਸ ਤੋਂ ਬਾਅਦ ਪੁਲਿਸ ਨੇ ਕਰੀਬ ਦੋ ਮਹੀਨੇ ਤੱਕ ਮਾਮਲੇ ਦੀ ਜਾਂਚ ਕੀਤੀ। ਇਸ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਿਟੀ 2 ਦੇ ਐਸਐਚਓ ਦਲਜੀਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ ਜਾਅਲੀ ਦਸਤਖ਼ਤ ਕਰ ਲੁਆਈ ਪੈਨਸ਼ਨ, ਬਲਕੌਰ ਸਿੰਘ ਪਹੁੰਚੇ ਥਾਣੇ appeared first on Daily Post Punjabi.

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲਣ ਪਹੁੰਚੇ ਗੁਰਦਾਸ ਮਾਨ, ਮਾਪਿਆਂ ਨੂੰ ਦਿੱਤੀ ਵਧਾਈ
Gurdas Mann Moosewala Parents: ਪੰਜਾਬ ਅਤੇ ਸਮੁੱਚੀ ਐਂਟਰਟੇਨਮੈਂਟ ਇੰਡਸਟਰੀ ਖੁਸ਼ੀ ਨਾਲ ਝੂਮ ਰਹੀ ਹੈ, ਦਰਅਸਲ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਆਪਣੇ ਪੁੱਤਰ ਦਾ ਸਵਾਗਤ ਕੀਤਾ ਹੈ। ਸਰਦਾਰ ਬਲਕੌਰ ਸਿੰਘ ਸਿੱਧੂ ਅਤੇ ਚਰਨ ਕੌਰ ਦੇ ਦੂਜੇ ਪੁੱਤਰ ਦੇ ਜਨਮ ਨੂੰ ਸਿੱਧੂ ਮੂਸੇਵਾਲਾ ਦੀ ਇਸ ਦੁਨੀਆਂ ਵਿੱਚ ਵਾਪਸੀ ਵਜੋਂ ਦੇਖਿਆ ਜਾ ਰਿਹਾ ਹੈ।

Gurdas Mann Moosewala Parents

ਨਵੇਂ ਜਨਮੇ ਬੱਚੇ ਲਈ ਮੂਸੇਵਾਲਾ ਦੇ ਪਰਿਵਾਰ ਨੂੰ ਚਾਰੋਂ ਪਾਸੇ ਤੋਂ ਬਹੁਤ-ਬਹੁਤ ਵਧਾਈਆਂ, ਪਿਆਰ ਅਤੇ ਆਸ਼ੀਰਵਾਦ ਮਿਲ ਰਿਹਾ ਹੈ। ਇਸ ਖੁਸ਼ੀ ਦੇ ਮੌਕੇ ‘ਤੇ ਪੰਜਾਬੀ ਮਨੋਰੰਜਨ ਜਗਤ ਦੇ ਦਿੱਗਜ ਗਾਇਕ ਗੁਰਦਾਸ ਮਾਨ ਵੀ ਮਰਹੂਮ ਗਾਇਕ ਦੇ ਪਰਿਵਾਰ ਨੂੰ ਮਿਲਣ ਪਹੁੰਚੇ। ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਦੀ ਖਬਰ ‘ਤੇ ਗੁਰਦਾਸ ਮਾਨ ਨੇ ਕਿਹਾ, ”ਅੱਜ ਦਾ ਦਿਨ ਖੁਸ਼ੀਆਂ ਨਾਲ ਭਰਪੂਰ ਹੈ। ਪਰਿਵਾਰ ਬਹੁਤ ਖੁਸ਼ ਹੈ। ਸਭ ਤੋਂ ਵੱਡੀ ਖੁਸ਼ੀ ਉਨ੍ਹਾਂ ਦੇ ਮਾਤਾ-ਪਿਤਾ ਦੀ ਹੁੰਦੀ ਹੈ ਜਿਨ੍ਹਾਂ ਦੀ ਜ਼ਿੰਦਗੀ ‘ਚ ਇਕ ਨਵੀਂ ਖੁਸ਼ੀ ਅਤੇ ਜੀਣ ਦਾ ਨਵਾਂ ਕਾਰਨ ਆਇਆ ਹੈ। ਉਨ੍ਹਾਂ ਕਿਹਾ ਕਿ ਬਲਕੌਰ ਸਿੰਘ ਦੇ ਦੂਜੇ ਬੇਟੇ ਦੇ ਜਨਮ ਨਾਲ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਫਿਰ ਤੋਂ ਉਮੀਦ ਦੀ ਕਿਰਨ ਮਿਲੀ ਹੈ।ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਮਾਤਾ-ਪਿਤਾ ਅਤੇ ਬੱਚਾ ਹਮੇਸ਼ਾ ਤੰਦਰੁਸਤ ਰਹਿਣ। ਦੱਸ ਦੇਈਏ ਕਿ ਸਿੱਧੂ ਦੇ ਪਿਤਾ ਨੇ ਆਪਣੇ ਅਧਿਕਾਰਤ ਫੇਸਬੁੱਕ ਪੇਜ ‘ਤੇ ਇਕ ਪੋਸਟ ਸ਼ੇਅਰ ਕਰਕੇ ਐਲਾਨ ਕੀਤਾ ਸੀ ਕਿ ਉਨ੍ਹਾਂ ਨੂੰ ਮਰਹੂਮ ਰੈਪਰ ਦੇ ਛੋਟੇ ਭਰਾ ਦਾ ਆਸ਼ੀਰਵਾਦ ਮਿਲਿਆ ਹੈ।  ਰਿਪੋਰਟਾਂ ਮੁਤਾਬਕ ਸਿੱਧੂ ਦੀ ਮਾਂ ਨੇ ਬੱਚੇ ਨੂੰ ਜਨਮ ਦੇਣ ਲਈ ਇਨ ਵਿਟਰੋ ਫਰਟੀਲਾਈਜ਼ੇਸ਼ਨ ਥੈਰੇਪੀ (IVF) ਲਈ ਸੀ।

ਹਾਲਾਂਕਿ, ਇਸ ਤੋਂ ਪਹਿਲਾਂ ਬਲਕੌਰ ਸਿੰਘ ਨੇ 58 ਸਾਲ ਦੀ ਉਮਰ ਵਿੱਚ ਆਪਣੀ ਪਤਨੀ ਦੇ ਗਰਭਵਤੀ ਹੋਣ ਦੀਆਂ ਅਫਵਾਹਾਂ ਨੂੰ ਖਾਰਜ ਕਰ ਦਿੱਤਾ ਸੀ ਅਤੇ ਸਾਰਿਆਂ ਨੂੰ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਵੀ ਕੀਤੀ ਸੀ। ਉਨ੍ਹਾਂ ਲਿਖਿਆ ਸੀ, “ਅਸੀਂ ਸਿੱਧੂ ਦੇ ਪ੍ਰਸ਼ੰਸਕਾਂ ਦੇ ਧੰਨਵਾਦੀ ਹਾਂ ਜੋ ਸਾਡੇ ਪਰਿਵਾਰ ਨੂੰ ਲੈ ਕੇ ਚਿੰਤਤ ਹਨ। ਪਰ ਅਸੀਂ ਬੇਨਤੀ ਕਰਦੇ ਹਾਂ ਕਿ ਪਰਿਵਾਰ ਨੂੰ ਲੈ ਕੇ ਇੰਨੀਆਂ ਅਫਵਾਹਾਂ ਚੱਲ ਰਹੀਆਂ ਹਨ ਕਿ ਉਨ੍ਹਾਂ ‘ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ। ਜੋ ਵੀ ਖਬਰ ਹੋਵੇਗੀ, ਪਰਿਵਾਰ ਸਾਰਿਆਂ ਨਾਲ ਸਾਂਝਾ ਕਰੇਗਾ। ਸਿੱਧੂ ਮੂਸੇਵਾਲਾ ਦੀ ਮਾਨਸਾ ਵਿੱਚ 29 ਮਈ 2022 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹਮਲਾਵਰਾਂ ਨੇ ਉਨ੍ਹਾਂ ‘ਤੇ 30 ਤੋਂ ਵੱਧ ਰਾਊਂਡ ਫਾਇਰ ਕੀਤੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲਣ ਪਹੁੰਚੇ ਗੁਰਦਾਸ ਮਾਨ, ਮਾਪਿਆਂ ਨੂੰ ਦਿੱਤੀ ਵਧਾਈ appeared first on Daily Post Punjabi.