Balkaur singh statement Archives - Daily Post Punjabi

ਗੋਲਡੀ ਬਰਾੜ ਦੀ ਗ੍ਰਿਫਤਾਰੀ ‘ਤੇ ਬੋਲੇ ਬਲਕੌਰ ਸਿੰਘ, ਕਿਹਾ- ‘ਗੋਲਡੀ ਨੂੰ ਲਿਆਂਦਾ ਜਾਵੇ ਪੰਜਾਬ, ਲਾਰੈਂਸ ਨਾਲ ਬਿਠਾ ਕੇ ਹੋਵੇ ਪੁੱਛਗਿੱਛ’
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤ.ਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਸੂਤਰਾਂ ਮੁਤਾਬਕ ਗੋਲਡੀ ਨੂੰ 20 ਨਵੰਬਰ ਜਾਂ ਇਸ ਤੋਂ ਪਹਿਲਾਂ ਡਿਟੇਨ ਕੀਤਾ ਗਿਆ। ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੀ ਖਬਰ ਮਿਲਣ ਮਗਰੋਂ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਹਾਲੇ ਤੱਕ ਵਿਸ਼ਵਾਸ਼ ਨਹੀਂ ਹੋ ਰਿਹਾ ਪਰ ਪ੍ਰਮਾਤਮਾ ਕਰੇ ਇਹ ਗੱਲ ਸੱਚ ਹੋਵੇ । ਮੈਂ ਇਸ ਦੇ ਲਈ ਪ੍ਰਮਾਤਮਾ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਲੱਖਾਂ ਲੋਕਾਂ ਦੀਆਂ ਦੁਆਵਾਂ ਸੁਣੀਆਂ । ਬਾਪੂ ਬਲਕੌਰ ਸਿੰਘ ਨੇ ਕਿਹਾ ਕਿ ਗੋਲਡੀ ਬਰਾੜ ਲੱਖਾਂ ਮਾਵਾਂ ਦੇ ਪੁੱਤਾਂ ਨੂੰ ਮਾਰਨ ਦੀਆਂ ਸਾਜ਼ਿਸ਼ਾਂ ਰਚ ਰਿਹਾ ਹੈ । ਪੰਜਾਬ ਨੂੰ ਬਰਬਾਦ ਕਰ ਰਿਹਾ ਹੈ। ਇਹੋ ਜਿਹੇ ਬੰਦੇ ਨੂੰ ਫਾਂਸੀ ਲਗਾ ਦੇਣੀ ਚਾਹੀਦੀ ਹੈ।

Balkaur singh statement

ਉਨ੍ਹਾਂ ਕਿਹਾ ਕਿ ਜਿਹੜੀਆਂ ਗੱਲਾਂ ਲਾਰੈਂਸ਼ ਬਿਸ਼ਨੋਈ ਨੇ ਰਿਮਾਂਡ ਦੌਰਾਨ ਨਹੀਂ ਦੱਸੀਆਂ ਉਹ ਗੋਲਡੀ ਬਰਾੜ ਦੱਸੇ ਤੇ ਮੈਂ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਲਾਰੈਂਸ ਨੂੰ ਮੁੜ ਪੰਜਾਬ ਲਿਆ ਕੇ ਦੋਹਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇ।

ਇਹ ਵੀ ਪੜ੍ਹੋ: ਵੱਡੀ ਖਬਰ : ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆ ‘ਚ ਕੀਤਾ ਗਿਆ ਨਜ਼ਰਬੰਦ : ਸੂਤਰ

ਬਲਕੌਰ ਸਿੰਘ ਨੇ ਕਿਹਾ ਕਿ ਜੇ ਕੇਂਦਰੀ ਏਜੰਸੀਆਂ ਨੂੰ ਮੇਰੀ ਲੋੜ ਪਵੇਗੀ ਤਾਂ ਮੈਂ ਉਨ੍ਹਾਂ ਦਾ ਪੂਰਾ ਸਹਿਯੋਗ ਦੇਵਾਂਗਾ। ਉਨ੍ਹਾਂ ਨੇ ਕਿਹਾ ਕਿ ਮੈਂ ਆਪਣਾ ਸਾਰਾ ਦਾਅ ‘ਤੇ ਲਗਾ ਦਿਆਂਗਾ, ਪਰ ਮੇਰੇ ਪੁੱਤ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਇਸ ਤੋਂ ਅੱਗੇ ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਗੋਲਡੀ ਬਰਾੜ ਨੂੰ ਜਲਦ ਤੋਂ ਜਲਦ ਪੰਜਾਬ ਲਿਆਂਦਾ ਜਾਵੇ।

Balkaur singh statement

ਦੱਸ ਦੇਈਏ ਕਿ ਬੀਤੇ ਦਿਨ ਮੂਸੇਵਾਲਾ ਦੇ ਪਿਤਾ ਨੇ ਗੋਲਡੀ ਬਰਾੜ ਦੇ ਫੜ੍ਹੇ ਨਾ ਜਾਣ ‘ਤੇ ਨਰਾਜ਼ਗੀ ਜ਼ਾਹਿਰ ਕੀਤੀ ਸੀ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਗੋਲਡੀ ਬਰਾੜ ‘ਤੇ 2 ਕਰੋੜ ਦਾ ਇਨਾਮ ਰੱਖਿਆ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਜੇ ਸਰਕਾਰਾਂ ਇਹ ਪੈਸੇ ਨਹੀਂ ਦੇ ਸਕਦੀਆਂ ਤਾਂ ਉਹ ਆਪਣੇ ਪੱਲਿਓਂ 2 ਕਰੋੜ ਰੁਪਏ ਦੇਣਗੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਗੋਲਡੀ ਬਰਾੜ ਦੀ ਗ੍ਰਿਫਤਾਰੀ ‘ਤੇ ਬੋਲੇ ਬਲਕੌਰ ਸਿੰਘ, ਕਿਹਾ- ‘ਗੋਲਡੀ ਨੂੰ ਲਿਆਂਦਾ ਜਾਵੇ ਪੰਜਾਬ, ਲਾਰੈਂਸ ਨਾਲ ਬਿਠਾ ਕੇ ਹੋਵੇ ਪੁੱਛਗਿੱਛ’ appeared first on Daily Post Punjabi.