Baltana furniture market fire Archives - Daily Post Punjabi

ਫਰਨੀਚਰ ਮਾਰਕੀਟ ‘ਚ ਬਣੇ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ
ਚੰਡੀਗੜ੍ਹ ਨਾਲ ਲੱਗਦੇ ਬਲਟਾਣਾ ਕਸਬੇ ਵਿੱਚ ਫਰਨੀਚਰ ਮਾਰਕੀਟ ਵਿੱਚ ਬਣੇ ਇੱਕ ਸ਼ੋਅਰੂਮ ਵਿੱਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਇਸ ਘਟਨਾ ਦਾ ਪਤਾ ਲਗਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਮੌਕੇ ‘ਤੇ ਪਹੁੰਚ ਕੇ ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ, ਪਰ ਅੱਗ ਕਾਰਨ ਸ਼ੋਅਰੂਮ ਵਿੱਚ ਰੱਖਿਆ ਸਾਰਾ ਫਰਨੀਚਰ ਸੜ ਕੇ ਸਵਾਹ ਹੋ ਗਿਆ। ਫਿਲਹਾਲ ਹਾਲੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਹੋ ਸਕਦਾ ਹੈ।

Baltana furniture market fire

ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਕਥਿਤ ਤੌਰ ਤੇ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ ਜਦਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਫ਼ਰਨੀਚਰ ਦੀ ਦੁਕਾਨ ਵਿੱਚ ਰੱਖੇ ਲੱਕੜ ਦੇ ਸਾਮਾਨ ਤੇ ਹੋਰ ਜਲਣਸ਼ੀਲ ਸਾਮਾਨ ਨੇ ਤੇਜ਼ੀ ਨਾਲ ਅੱਗ ਫੜ ਲਈ ਤੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ । ਮਾਰਕੀਟ ਦੀਆਂ ਦੁਕਾਨਾਂ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਮਾਰਕੀਟ ਦੇ ਦੁਕਾਨਦਾਰਾਂ ਨੂੰ ਭਾਜੜਾਂ ਪੈ ਗਈਆਂ ਤੇ ਉਥੇ ਕੰਮ ਕਰਦੇ ਕਾਰੀਗਰਾਂ ਵਿੱਚ ਭਗਦੜ ਮੱਚ ਗਈ।

ਇਹ ਵੀ ਪੜ੍ਹੋ: ਵੱਡਾ ਹਾਦਸਾ: ਚਾਰਜਿੰਗ ਦੌਰਾਨ ਇਲੈਕਟ੍ਰਿਕ ਬਾਈਕ ਦੀ ਬੈਟਰੀ ਫਟੀ, ਹੋਟਲ ‘ਚ ਲੱਗੀ ਭਿਆਨਕ ਅੱਗ, 8 ਲੋਕਾਂ ਦੀ ਮੌਤ

ਉੱਥੇ ਹੀ ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਲੱਗਦਿਆਂ ਹੀ ਕਰਮਚਾਰੀ ਬਾਹਰ ਨਿਕਲ ਗਏ ਸੀ, ਪਰ ਸਮਾਨ ਸੜ ਕੇ ਰਾਖ ਹੋਣ ਨਾਲ ਕਾਫੀ ਆਰਥਿਕ ਹਾਨੀ ਹੋਈ ਹੈ। ਗਨੀਮਤ ਰਹੀ ਹੈ ਸਮਾਂ ਰਹਿੰਦੇ ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾ ਲਿਆ। ਨਹੀਂ ਤਾਂ ਇਹ ਅੱਗ ਨਾਲ ਬਣੇ ਸ਼ੋਅਰੂਮਾਂ ਨੂੰ ਵੀ ਪ੍ਰਭਾਵਿਤ ਕਰ ਸਕਦੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਫਰਨੀਚਰ ਮਾਰਕੀਟ ‘ਚ ਬਣੇ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ appeared first on Daily Post Punjabi.