Balvir Singh Rajewals big statement Archives - Daily Post Punjabi

ਸੁਪਰੀਮ ਕੋਰਟ ਦੇ 4 ਸੀਨੀਅਰ ਵਕੀਲਾਂ ਨਾਲ ਵਿਚਾਰ ਕਰਨ ਤੋਂ ਬਾਅਦ ਹੀ ਲਾਵਾਂਗੇ ਕੋਈ ਫ਼ੈਸਲਾ: ਰਾਜੇਵਾਲ
supreme court senior lawyers: ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 22ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ।

supreme court senior lawyers

ਭਾਰਤ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਦੇ 4 ਸੀਨੀਅਰ ਵਕੀਲਾਂ ਪ੍ਰਸ਼ਾਂਤ ਭੂਸ਼ਣ, ਐਚ.ਐਸ ਫੂਲਕਾ, ਕੋਲਿਨ ਗੋਂਜ਼ਾਲਵਸ, ਦੁਸ਼ਯੰਤ ਦਵੇ ਨਾਲ ਵਿਚਾਰ ਕਰਨ ਤੋਂ ਬਾਅਦ ਕੋਈ ਫੈਸਲਾ ਲਵਾਂਗੇ। ਇਸਦੇ ਨਾਲ ਹੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਵਕੀਲਾਂ ਨਾਲ ਗੱਲਬਾਤ ਕੀਤੇ ਬਗੈਰ ਕੋਈ ਟਿੱਪਣੀ ਨਹੀਂ ਕਰ ਸਕਦੇ। ਸਾਡੇ ਲਈ ਸਾਰੇ ਇੱਕੋ ਜਿਹੇ ਹੀ ਹਨ ਤੇ ਉਨ੍ਹਾਂ ਕਿਹਾ ਸਾਡਾ ਕਿਸੇ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ।

The post ਸੁਪਰੀਮ ਕੋਰਟ ਦੇ 4 ਸੀਨੀਅਰ ਵਕੀਲਾਂ ਨਾਲ ਵਿਚਾਰ ਕਰਨ ਤੋਂ ਬਾਅਦ ਹੀ ਲਾਵਾਂਗੇ ਕੋਈ ਫ਼ੈਸਲਾ: ਰਾਜੇਵਾਲ appeared first on Daily Post Punjabi.

ਬਲਵੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ, ਕਿਹਾ- ਗੋਦੀ ਮੀਡੀਆ ‘ਤੇ ਦਰਜ ਕਰਾਵਾਂਗੇ 10 ਹਜਾਰ ਤੋਂ ਵੱਧ ਪਰਚੇ
Balvir Singh Rajewals big statement: ਅੱਜ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ 17ਵਾਂ ਦਿਨ ਹੈ।  ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕਰ ਚੁੱਕੇ ਕਿਸਾਨ ਪਿੱਛੇ ਹਟਣ ਲਈ ਤਿਆਰ ਨਹੀਂ ਹਨ । ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ । ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਸਣੇ ਕਈ ਥਾਵਾਂ ‘ਤੇ ਕਿਸਾਨਾਂ ਨੂੰ ਟੋਲ ਫ੍ਰੀ ਕਰਨ ਤੋਂ ਬਾਅਦ ਵੱਖ-ਵੱਖ ਰਾਜਾਂ ਦੇ ਕਿਸਾਨਾਂ ਦੇ ਜੱਥੇ ਦਿੱਲੀ ਕੂਚ ਕਰਨ ਵਿੱਚ ਲੱਗੇ ਹੋਏ ਹਨ । ਕਰਨਾਲ ਵਿੱਚ ਸ਼ੁੱਕਰਵਾਰ ਦੇਰ ਰਾਤ ਤੋਂ ਹੀ ਕਿਸਾਨਾਂ ਨੇ ਬਸਤਰਾ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ । ਇਸ ਦੇ ਨਾਲ ਹੀ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ-ਐਨਸੀਆਰ ਅਤੇ ਉੱਤਰ ਪ੍ਰਦੇਸ਼ ਦੇ ਸਾਰੇ ਹਾਈਵੇ ਅਤੇ ਟੋਲ ਪਲਾਜ਼ਿਆਂ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

Balvir Singh Rajewals big statement

ਇਸ ਮੌਕੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਸਟੇਜ ਤੋਂ ਬੋਲਦਿਆਂ ਕਿਹਾ ਕਿ ਕਿਸਾਨ ਅੰਦੋਲਨ ਇਸ ਸਮੇ ਪੂਰੇ ਸਿਖਰ ‘ਤੇ ਹੈ। ਇਸ ਲਈ ਸਰਕਾਰ ਅਤੇ ਗੋਦੀ ਮੀਡੀਆ ਸਾਡੇ ਅੰਦੋਲਨ ਨੂੰ ਖਰਾਬ ਅਤੇ ਬਦਨਾਮ ਕਰਨ ਦੀ ਵੀ ਕੋਸ਼ਿਸ ਕਰ ਰਹੇ ਹਨ। ਰਾਜੇਵਾਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕੇ ਇਸ ਵੇਲੇ ਸਾਨੂੰ ਚੌਕਸ ਰਹਿਣ ਦੀ ਜਰੂਰਤ ਹੈ, ਤਾਂ ਕੇ ਸਰਕਾਰ ਅਤੇ ਗੋਦੀ ਮੀਡੀਆ ਨੂੰ ਸਾਡੇ ਖਿਲਾਫ ਕੂੜ ਪ੍ਰਚਾਰ ਕਰ ਸਾਡੇ ਅੰਦੋਲਨ ਨੂੰ ਬਦਨਾਮ ਕਰਨ ਦਾ ਮੌਕਾ ਨਾ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਵੇਲੇ ਸਾਡੀ ਇੱਕ ਗਲਤੀ ਵੀ ਸਾਡੇ ਖਿਲਾਫ ਸਰਕਾਰ ਅਤੇ ਗੋਦੀ ਮੀਡੀਆ ਨੂੰ ਕੂੜ ਪ੍ਰਚਾਰ ਕਰਨ ਦਾ ਮੌਕਾ ਦੇਵੇਗੀ,ਇਸ ਲਈ ਸਾਨੂੰ ਹਰ ਕਦਮ ਸੋਚ-ਸਮਝ ਕੇ ਚੁੱਕਣ ਦੀ ਜਰੂਰਤ ਹੈ। ਉਨ੍ਹਾਂ ਇੱਕ ਨੈਸ਼ਨਲ ਨਿੱਜੀ ਚੈਨਲ ਦਾ ਵੀ ਜਿਕਰ ਕੀਤਾ ਜੋ ਅੰਦੋਲਨ ਸਬੰਧੀ ਖਾਲਿਸਤਾਨ ਦਾ ਜਿਕਰ ਕਰ ਲਗਾਤਾਰ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਸਿਰਫ ਕਿਸਾਨਾਂ ਦਾ ਅੰਦੋਲਨ ਹੈ, ਇਸ ਲਈ ਜੋ ਨੈਸ਼ਨਲ ਚੈਨਲ ਖਾਲਸਤਾਨੀ ਕਹਿ ਕੇ ਬਦਨਾਮ ਕਰ ਰਹੇ ਹਨ ਉਹ ਅਜਿਹੀ ਹਰਕਤ ਨਾ ਕਰਨ।

ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇ ਨੈਸ਼ਨਲ ਮੀਡੀਆ ਸਾਡੇ ਖਿਲਾਫ ਝੂਠ ਦਾ ਪ੍ਰਚਾਰ ਕਰਨ ਤੋਂ ਬਾਜ਼ ਨਹੀਂ ਆਇਆ ਤਾ ਉਨ੍ਹਾਂ ਚੈਨਲਾਂ ਦੇ ਨਾਲ ਫਿਰ ਕਾਨੂੰਨੀ ਤਰੀਕੇ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੂੜ ਪ੍ਰਚਾਰ ਕਰਨ ਵਾਲੇ ਚੈਨਲਾਂ ਖਿਲਾਫ 10,000 ਤੋਂ ਵੱਧ ਪਰਚੇ ਦਰਜ ਕਰਾਏ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਹਰਿਆਣਾ ਪੁਲਿਸ ਤੇ ਵੀ ਤਿੱਖਾ ਹਮਲਾ ਬੋਲਿਆ, ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਅਜੇ ਵੀ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਕਰਨਾਲ ਵਿੱਚ ਰੋਕ ਕੇ ਧੱਕਾ ਕਰ ਰਹੀ ਹੈ, ਜੋ ਕਿ ਉਨ੍ਹਾਂ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਪੁਲਿਸ ਨੂੰ ਅਪੀਲ ਕਰਦਿਆਂ ਕਿਹਾ ਕਿ ਦਿੱਲੀ ਕੂਚ ਕਰ ਰਹੇ ਕਿਸਾਨਾਂ ਨੂੰ ਨਾ ਰੋਕਿਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਦੇਸ਼ਾ ਤੋਂ ਕਿਸਾਨਾਂ ਨੂੰ ਮਿਲ ਰਹੇ ਸਹਿਯੋਗ ਦਾ ਵੀ ਜਿਕਰ ਕੀਤਾ, ਉਨ੍ਹਾਂ ਕਿਹਾ ਕਿ ਅੱਜ ਇਹ ਅੰਦੋਲਨ ਇੱਕ ਅੰਤਰਰਾਸ਼ਟਰੀ ਪੱਧਰ ਦਾ ਅੰਦੋਲਨ ਬਣ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਚੌਕਸ ਰਹਿ ਕੇ ਅੱਗੇ ਵੱਧਣ ਦੀ ਵੀ ਅਪੀਲ ਕੀਤੀ ਹੈ।

ਇਹ ਵੀ ਦੇਖੋ : ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਦਾ ਬਿਆਨ : ਸੁਣ ਲਓ ਕਿਸਾਨਾਂ ਦੀ ਅੱਜ ਦੀ ਤਿਆਰੀ, ਰਾਜੇਵਾਲ ਨੇ ਹਰਿਆਣਾ ਪੁਲਿਸ ਨੂੰ ਕਿਸਾਨਾਂ ਦੀ ਸਟੇਜ ਤੋਂ ਪਾਈਆਂ ਲਾਹਨਤਾਂ

The post ਬਲਵੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ, ਕਿਹਾ- ਗੋਦੀ ਮੀਡੀਆ ‘ਤੇ ਦਰਜ ਕਰਾਵਾਂਗੇ 10 ਹਜਾਰ ਤੋਂ ਵੱਧ ਪਰਚੇ appeared first on Daily Post Punjabi.