Balwant Rajoana Archives - Daily Post Punjabi

ਭਾਈ ਰਾਜੋਆਣਾ ਨੇ ਅਪੀਲ ਨੂੰ ਲੈ ਕੇ ਜਥੇਦਾਰ ਸਾਹਿਬ ਨੂੰ ਲਿਖੀ ਚਿੱਠੀ, ਭੁੱਖ ਹੜਤਾਲ ‘ਤੇ ਬੈਠਣ ਦੀ ਦਿੱਤੀ ਧਮਕੀ
ਪਟਿਆਲਾ ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਵੱਲੋਂ ਰਾਸ਼ਟਰਪਤੀ ਜੀ ਕੋਲ ਪਾਈ ਗਈ ਅਪੀਲ ਨੂੰ ਵਾਪਸ ਲੈਣ ਲਈ ਤੁਰੰਤ ਆਦੇਸ਼ ਜਾਰੀ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ 7 ਤੋਂ 10 ਦਿਨਾਂ ਵਿੱਚ ਇਹ ਅਪੀਲ ਵਾਪਸ ਨਹੀਂ ਲਈ ਜਾਂਦੀ ਤਾਂ ਉਹ ਮਜਬੂਰਨ ਭੁੱਖ ਹੜਤਾਲ ‘ਤੇ ਬੈਠਣਗੇ।

ਭਾਈ ਰਾਜੋਆਣਾ ਨੇ ਕਿਹਾ ਕਿ 28 ਸਾਲਾਂ ਤੋਂ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਅਤੇ ਪਿਛਲੇ 17 ਸਾਲਾਂ ਤੋਂ ਫਾਂਸੀ ਚੱਕੀ ਵਿੱਚ ਬੈਠੇ ਕਿਸੇ ਵਿਅਕਤੀ ਨੂੰ ਜੇ ਆਪਣੀ ਅਪੀਲ ਵਾਪਸ ਕਰਵਾਉਣ ਲਈ ਭੁੱਖ ਹੜਤਾਲ ਕਰਨੀ ਪਵੇ ਤਾਂ ਇਹ ਬਹੁਤ ਅਫ਼ਸੋਸਨਾਕ ਹੋਵੇਗਾ।

ਇਹ ਵੀ ਪੜ੍ਹੋ : ਬਟਾਲਾ ‘ਚ CA ਦੇ ਘਰ NIA ਨੇ ਮਾਰੀ ਰੇਡ, ਕੰਧ ਟੱਪ ਕੇ ਘਰ ਅੰਦਰ ਵੜੀ ਟੀਮ

ਚਿੱਠੀ ਵਿੱਚ ਭਾਈ ਰਾਜੋਆਣਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ ਤੇ ਪਾਈ ਇਸ ਅਪੀਲ ‘ਤੇ 12 ਸਾਲਾਂ ਬਾਅਦ ਵੀ ਕੋਈ ਫੈਸਲਾ ਨਹੀਂ ਕਰਵਾ ਸਕੇ। ਕਹਿੰਦੇ ਹਨ ਕਿ 12 ਸਾਲਾਂ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੈਂ ਇੱਕ ਆਮ ਸਿੱਖ ਹਾਂ। ਰਾਜਨੀਤੀ ਦੀਆਂ ਚਾਲਬਾਜ਼ੀਆਂ ਮੇਰੇ ਜੀਵਨ ਦਾ ਹਿੱਸਾ ਨਹੀਂ ਹਨ। ਮੈਂ ‘ਹਾਂ ਜਾਂ ਨਾਂਹ’ ਵਿੱਚ ਵਿਸ਼ਵਾਸ ਰੱਖਦਾ ਹਾਂ। ਮੇਰੀ ਆਪ ਜੀ ਨੂੰ ਇਹ ਬੇਨਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਵੱਲੋਂ ਰਾਸ਼ਟਰਪਤੀ ਜੀ ਕੋਲ ਪਾਈ ਗਈ ਅਪੀਲ ਨੂੰ ਵਾਪਸ ਲੈਣ ਲਈ ਤੁਰੰਤ ਆਦੇਸ਼ ਜਾਰੀ ਕੀਤੇ ਜਾਣ। ਅਪੀਲ ਵਾਪਸ ਲੈਣ ਦੀ ਇਹ ਸਾਰੀ ਪ੍ਰਕਿਰਿਆ ਨੂੰ 7 ਤੋਂ 10 ਦਿਨਾਂ ਦੇ ਵਿੱਚ ਪੂਰਾ ਕੀਤਾ ਜਾਵੇ। ਨਹੀਂ ਤਾਂ ਮੈਨੂੰ ਬਹੁਤ ਹੀ ਅਫ਼ਸੋਸ ਨਾਲ ਇਹ ਲਿਖਣਾ ਪੈ ਰਿਹਾ ਹੈ ਕਿ ਮੈਨੂੰ ਇਸ ਅਪੀਲ ਨੂੰ ਵਾਪਸ ਕਰਵਾਉਣ ਦੇ ਲਈ ਭੁੱਖ ਹੜਤਾਲ ਕਰਨ ਲਈ ਮਜਬੂਰ ਹੋਣਾ ਪਵੇਗਾ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਭਾਈ ਰਾਜੋਆਣਾ ਨੇ ਅਪੀਲ ਨੂੰ ਲੈ ਕੇ ਜਥੇਦਾਰ ਸਾਹਿਬ ਨੂੰ ਲਿਖੀ ਚਿੱਠੀ, ਭੁੱਖ ਹੜਤਾਲ ‘ਤੇ ਬੈਠਣ ਦੀ ਦਿੱਤੀ ਧਮਕੀ appeared first on Daily Post Punjabi.

ਭਾਈ ਰਾਜੋਆਣਾ ਦੀ ਸਜ਼ਾ ਨੂੰ ਲੈ ਕੇ ਸੁਪਰੀਮ ਕੋਰਟ ਦਾ ਹੁਕਮ , ਕਿਹਾ-“ਕੇਂਦਰ 2 ਮਹੀਨਿਆਂ ‘ਚ ਲਵੇ ਫੈਸਲਾ”
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਮੁਆਫ਼ੀ ਪਟੀਸ਼ਨ ’ਤੇ ਦੋ ਮਹੀਨਿਆਂ ਵਿੱਚ ਫ਼ੈਸਲਾ ਕਰਨ ਲਈ ਕਿਹਾ ਹੈ। ਬਲਵੰਤ ਸਿੰਘ ਰਾਜੋਆਣਾ ਨੂੰ ਸਾਲ 2007 ਵਿੱਚ ਵਿਸ਼ੇਸ਼ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ। ਉਹ 26 ਸਾਲਾਂ ਤੋਂ ਜੇਲ੍ਹ ਵਿੱਚ ਹਨ ਅਤੇ ਉਨ੍ਹਾਂ ਦੀ ਰਹਿਮ ਪਟੀਸ਼ਨ 9 ਸਾਲਾਂ ਤੋਂ ਕੇਂਦਰ ਸਰਕਾਰ ਕੋਲ ਪੈਂਡਿੰਗ ਹੈ । ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਮੁਆਫੀ ‘ਤੇ ਫੈਸਲਾ ਲੈਣ ਲਈ 30 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ।

Beant Singh Case

ਦੱਸ ਦੇਈਏ ਕਿ ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ ਤੋਂ ਰਿਹਾਅ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਬਕਾ ਮੁੱਖ ਮੰਤਰੀ ਦੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਜਾਵੇ। ਇਸ ਤੋਂ ਪਹਿਲਾਂ ਪੰਜਾਬ ਤੋਂ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਰਾਜੋਆਣਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਵਿਰੋਧ ਜਤਾਇਆ ਸੀ।

ਇਹ ਵੀ ਪੜ੍ਹੋ: ਕੁਮਾਰ ਵਿਸ਼ਵਾਸ ਨੂੰ ਵੱਡੀ ਰਾਹਤ, ਪੰਜਾਬ-ਹਰਿਆਣਾ ਹਾਈਕੋਰਟ ਨੇ ਗ੍ਰਿਫਤਾਰੀ ‘ਤੇ ਲਗਾਈ ਰੋਕ

ਗੌਰਤਲਬ ਹੈ ਕਿ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਲਵੰਤ ਸਿੰਘ ਰਾਜੋਆਣਾ ਨੂੰ ਰਾਹਤ ਨਾ ਦੇਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਰਾਜੋਆਣਾ ਨੂੰ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਜਾਂਦਾ ਹੈ ਤਾਂ ਪੰਜਾਬ ਦਾ ਭਵਿੱਖ ਖਰਾਬ ਹੋ ਸਕਦਾ ਹੈ। ਬਿੱਟੂ ਨੇ ਪੱਤਰ ਵਿੱਚ ਲਿਖਿਆ ਸੀ ਕਿ ਰਾਜੋਆਣਾ ਨੂੰ ਮੁਆਫ਼ੀ ਦੇਣ ਦਾ ਫੈਸਲਾ ਬਹੁਤ ਗਲਤ ਸੰਦੇਸ਼ ਦੇਵੇਗਾ । ਇਹ ਫੈਸਲਾ ਦੇਸ਼ ਦੇ ਦੁਸ਼ਮਣਾਂ ਨੂੰ ਸਾਡੀ ਮਾਤ ਭੂਮੀ ਵਿਰੁੱਧ ਘਿਨਾਉਣੀਆਂ ਸਾਜ਼ਿਸ਼ਾਂ ਨੂੰ ਅੰਜਾਮ ਦੇਣ ਲਈ ਉਤਸ਼ਾਹਿਤ ਕਰੇਗਾ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਭਾਈ ਰਾਜੋਆਣਾ ਦੀ ਸਜ਼ਾ ਨੂੰ ਲੈ ਕੇ ਸੁਪਰੀਮ ਕੋਰਟ ਦਾ ਹੁਕਮ , ਕਿਹਾ-“ਕੇਂਦਰ 2 ਮਹੀਨਿਆਂ ‘ਚ ਲਵੇ ਫੈਸਲਾ” appeared first on Daily Post Punjabi.