balwinder laddi Archives - Daily Post Punjabi

ਪੰਜਾਬ BJP ਨੂੰ ਲੱਗਿਆ ਵੱਡਾ ਝਟਕਾ, ਮੁੜ ਕਾਂਗਰਸ ‘ਚ ਸ਼ਾਮਿਲ ਹੋਏ ਵਿਧਾਇਕ ਬਲਵਿੰਦਰ ਲਾਡੀ
ਪੰਜਾਬ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਵਿਧਾਇਕ ਬਲਵਿੰਦਰ ਲਾਡੀ ਜੋ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਿਲ ਹੋਏ ਸਨ ਨੇ ਮੁੜ ਕਾਂਗਰਸ ਦਾ ਪੱਲਾ ਕਾਂਗਰਸ ਦਾ ਪੱਲਾ ਫੜ੍ਹ ਲਿਆ ਹੈ। ਦੱਸ ਦੇਈਏ ਕਿ ਬਲਵਿੰਦਰ ਲਾਡੀ 6 ਦਿਨ ਪਹਿਲਾਂ ਹੀ ਵਿਧਾਇਕ ਫਤਿਹ ਜੰਗ ਬਾਜਵਾ ਨਾਲ ਭਾਜਪਾ ਵਿੱਚ ਸ਼ਾਮਿਲ ਹੋਏ ਸੀ ਪਰ ਹੁਣ ਉਨ੍ਹਾਂ ਨੇ ਮੁੜ ਕਾਂਗਰਸ ਵਿੱਚ ਵਾਪਸੀ ਕਰ ਕੇ ਭਾਜਪਾ ਨੂੰ ਕਰਾਰਾ ਝਟਕਾ ਦਿੱਤਾ ਹੈ।

Balwinder laddi rejoins Congress

ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਲਾਡੀ ਨੂੰ ਕਾਂਗਰਸ ਪਾਰਟੀ ਵੱਲੋਂ ਟਿਕਟ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹੀ ਵਿਧਾਇਕ ਲਾਡੀ ਐਤਵਾਰ ਰਾਤ ਹਰੀਸ਼ ਚੌਧਰੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਮੁੜ ਸ਼ਾਮਿਲ ਹੋ ਗਏ।

ਇਹ ਵੀ ਪੜ੍ਹੋ: ਪੰਜਾਬ ਚੋਣਾਂ: ‘ਆਪ’ ਨੇ 7ਵੀਂ ਲਿਸਟ ‘ਚ ਜਲੰਧਰ ਕੈਂਟ ਸਣੇ 5 ਸੀਟਾਂ ਤੋਂ ਉਮੀਦਵਾਰ ਐਲਾਨੇ

ਦੱਸ ਦੇਈਏ ਕਿ ਇਹ ਭਾਜਪਾ ਲਈ ਵੱਡਾ ਝਟਕਾ ਇਸ ਕਾਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਦੂਜੀਆਂ ਪਾਰਟੀਆਂ ਦੇ ਲੀਡਰਾਂ ਨੂੰ ਆਪਣੀ ਪਾਰਟੀ ਵਿੱਚ ਲਿਆਉਣ ਦੀ ਕਵਾਇਦ ਵਿੱਢੀ ਹੋਈ ਸੀ ਪਰ ਕੁਝ ਦਿਨਾਂ ਬਾਅਦ ਹੀ ਵਿਧਾਇਕ ਲਾਡੀ ਦੀ ਕਾਂਗਰਸ ਵਿੱਚ ਵਾਪਸੀ ਨੇ ਵੱਡਾ ਸਵਾਲ ਖੜ੍ਹੇ ਕਰ ਦਿੱਤੇ ਹਨ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਪੰਜਾਬ BJP ਨੂੰ ਲੱਗਿਆ ਵੱਡਾ ਝਟਕਾ, ਮੁੜ ਕਾਂਗਰਸ ‘ਚ ਸ਼ਾਮਿਲ ਹੋਏ ਵਿਧਾਇਕ ਬਲਵਿੰਦਰ ਲਾਡੀ appeared first on Daily Post Punjabi.