Bambiha bhai village firing Archives - Daily Post Punjabi

5 ਲੱਖ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਬੰਬੀਹਾ ਭਾਈ ਦੇ ਕਿਸਾਨ ’ਤੇ ਚਲਾਈਆਂ ਗੋਲੀਆਂ, ਮਚੀ ਭੱਗਦੜ
ਮੋਗਾ ਤੋਂ ਹੁਣ ਵੱਡੀ ਖ਼ਬਰ ਆ ਰਹੀ ਹੈ ਜਿੱਥੇ ਸੋਮਵਾਰ ਚੜ੍ਹਦੀ ਸਵੇਰ ਹੀ ਬੰਬੀਹਾ ਭਾਈ ਦੇ ਕਿਸਾਨ ਦੇ ਘਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ ਗਿਆ । ਗੋਲੀਬਾਰੀ ਦੀ ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸਨਸਨੀ ਫੈਲ ਗਈ। ਇਸ ਸਬੰਧੀ ਕਿਸਾਨ ਨੇ ਦੱਸਿਆ ਕਿ ਜਦੋਂ ਸਵੇਰੇ ਉਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਬਾਹਰ ਹਮਲਾਵਰ ਖੜ੍ਹੇ ਸਨ, ਜਿਨ੍ਹਾਂ ਨੇ ਉਸ ਨੂੰ ਵੇਖਦੇ ਸਾਰ ਹੀ ਗੋਲੀਆਂ ਚਲਾ ਦਿੱਤੀਆਂ । ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵੱਲੋਂ ਕਿਸਾਨ ’ਤੇ 10 ਤੋਂ 12 ਦੇ ਕਰੀਬ ਰਾਊਂਡ ਫਾਇਰ ਕੀਤੇ, ਗਏ, ਜਿਸ ਦੌਰਾਨ ਕਿਸਾਨ ਨੇ ਭੱਜ ਕੇ ਆਪਣੀ ਜਾਨ ਬਚਾਈ ।

Bambiha bhai village firing

ਮਿਲੀ ਜਾਣਕਾਰੀ ਅਨੁਸਾਰ ਬੰਬੀਹਾ ਭਾਈ ਦੇ ਕਿਸਾਨ ਦੀ ਪਛਾਣ ਤਰਲੋਚਨ ਸਿੰਘ ਵਜੋਂ ਹੋਈ ਹੈ। ਜਿਸ ਨੂੰ2-3 ਦਿਨ ਪਹਿਲਾਂ ਕਿਸੇ ਅਣਪਛਾਤੇ ਵਿਅਕਤੀਆਂ ਦੀ ਕਾਲ ਆਈ ਸੀ। ਉਕਤ ਵਿਅਕਤੀਆਂ ਨੇ ਤਰਲੋਚਨ ਤੋਂ 5 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਉਸਨੇ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਸੀ। ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਅਗਨੀਪਥ ਖਿਲਾਫ਼ ਭਾਰਤ ਬੰਦ ‘ਤੇ ਪੰਜਾਬ ‘ਚ ਹਾਈ ਅਲਰਟ ਜਾਰੀ, ਆਰਮੀ ਭਰਤੀ ਕੇਂਦਰਾਂ ਦੀ ਵਧਾਈ ਗਈ ਸੁਰੱਖਿਆ

ਇਸ ਮਾਮਲੇ ਵਿੱਚ ਪੁਲਿਸ ਵੱਲੋਂ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਗੁਰਗੇ ਹੋ ਸਕਦੇ ਹਨ। ਫਿਲਹਾਲ ਪੁਲਿਸ ਵੱਲੋਂ ਅਣਪਛਾਤੇ ਹਮਲਾਵਰਾਂ ਖਿਲਾਫ਼ ਕੇਸ ਦਰਜ ਕਰ ਕੇ CCTV ਖੰਗਾਲ ਕੇ ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post 5 ਲੱਖ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਬੰਬੀਹਾ ਭਾਈ ਦੇ ਕਿਸਾਨ ’ਤੇ ਚਲਾਈਆਂ ਗੋਲੀਆਂ, ਮਚੀ ਭੱਗਦੜ appeared first on Daily Post Punjabi.