Bambiha Gang Archives - Daily Post Punjabi

ਬੰਬੀਹਾ ਗੈਂਗ ਦਾ ਗੁਰਗਾ ਸੁਰਿੰਦਰ ਪਾਲ ਬਿੱਲਾ ਹਸਪਤਾਲ ਤੋਂ ਫਰਾਰ, 4 ਦਿਨ ਪਹਿਲਾਂ ਹੋਇਆ ਸੀ ਗ੍ਰਿਫਤਾਰ
ਪੰਜਾਬ ਸੀਆਈਏ ਸਟਾਫ ਨਾਲ ਮੁਕਾਬਲੇ ਦੌਰਾਨ ਗੋਲੀ ਲੱਗਣ ਨਾਲ ਜ਼ਖਮੀ ਹੋਇਆ ਬੰਬੀਹਾ ਗੈਂਗ ਦਾ ਗੈਂਗਸਟਰ ਪੁਲਿਸ ਕਸਟੱਡੀ ਤੋਂ ਫਰਾਰ ਹੋ ਗਿਆ ਹੈ। ਸਵੇਰੇ 4 ਵਜੇ ਉਹ ਮੈਡੀਕਲ ਕਾਲਜ ਹਸਪਤਾਲ ਤੋਂ ਇਲਾਜ ਦੌਰਾਨ ਫਰਾਰ ਹੋਇਆ।

ਗੈਂਗਸਟਰ ਦੇ ਪੈਰ ਵਿਚ ਗੋਲੀ ਲੱਗਣ ‘ਤੇ 4 ਦਿਨ ਪਹਿਲਾਂ ਉਸ ਨੂੰ ਮੈਡੀਕਲ ਕਾਲਜ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਇਸੇ ਹਸਪਤਾਲ ਵਿਚ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਭਰਤੀ ਹੈ, ਜਿਸ ਦਾ ਟਾਈਫਾਈਡ ਦਾ ਇਲਾਜ ਚੱਲ ਰਿਹਾ ਹੈ। ਉਸ ਦੀ ਸੁਰੱਖਿਆ ਵਿਚ ਬਠਿੰਡਾ ਤੇ ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਲੱਗੀ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਲਈ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, 24 ਘੰਟਿਆਂ ਲਈ ਮੀਂਹ ਦਾ ਅਲਰਟ ਜਾਰੀ

ਇੰਨੀ ਸੁਰੱਖਿਆ ਦੇ ਬਾਵਜੂਦ ਬੰਬੀਹਾ ਗੈਂਗ ਦੇ ਗੈਂਗਸਟਰ ਵੱਲੋਂ ਪੁਲਿਸ ਨੂੰ ਚਮਕਾ ਦੇ ਕੇ ਫਰਾਰ ਹੋਣ ਦੀ ਘਟਨਾ ਪੁਲਿਸ ‘ਤੇ ਵੱਡਾ ਸਵਾਲ ਹੈ। ਹੁਣ ਦੇਖਣਾ ਹੋਵੇਗਾ ਕਿ ਪੁਲਿਸ ਦਾ ਅਗਲਾ ਐਕਸ਼ਨ ਕੀ ਹੋਵੇਗਾ। ਮੁਲਜ਼ਮ ਨੂੰ ਸੀਆਈਏ ਸਟਾਫ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਬੰਬੀਹਾ ਗੈਂਗ ਦਾ ਗੁਰਗਾ ਸੁਰਿੰਦਰ ਪਾਲ ਬਿੱਲਾ ਹਸਪਤਾਲ ਤੋਂ ਫਰਾਰ, 4 ਦਿਨ ਪਹਿਲਾਂ ਹੋਇਆ ਸੀ ਗ੍ਰਿਫਤਾਰ appeared first on Daily Post Punjabi.

ਲਾਰੈਂਸ ਤੇ ਜੱਗੂ Clash ‘ਚ ਬੰਬੀਹਾ ਗੈਂਗ ਦੀ ਐਂਟਰੀ, ਪੋਸਟ ਸਾਂਝੀ ਕਰ ਲਿਖਿਆ -‘ਗੋਲਡੀ ਬਰਾੜ ਸਭ ਤੋਂ ਵੱਡਾ ਦੋਗਲਾ’
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ.ਤਲ ਦੇ ਮਾਮਲੇ ਵਿੱਚ ਗੋਇੰਦਵਾਲ ਜੇਲ੍ਹ ਵਿੱਚ ਬੰਦ ਗੈਂਗਸਟਰ ਮਨਦੀਪ ਸਿੰਘ ਤੂਫ਼ਾਨ ਤੇ ਮਨਮੋਹਨ ਸਿੰਘ ਮੋਹਣਾ ਦਾ ਬੀਤੇ ਦਿਨ ਕ.ਤਲ ਕਰ ਦਿੱਤਾ ਗਿਆ। ਇਸ ਦੋਹਲੇ ਕ.ਤਲਕਾਂਡ ਦੇ ਬਾਅਦ ਹੁਣ ਸੋਸ਼ਲ ਮੀਡੀਆ ‘ਤੇ ਗੈਂਗਸਟਰ ਐਕਟਿਵ ਹੋ ਗਏ ਹਨ। ਗੈਂਗਸਟਰਾਂ ਨੇ ਇਸ ਕ.ਤਲਕਾਂਡ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਨੂੰ ਟਾਰਗੇਟ ਕਰਨਾ ਸ਼ੁਰੂ ਕਰ ਦਿੱਤਾ ਹੈ। ਗੋਲਡੀ ਬਰਾੜ ਤੇ ਜੱਗੂ ਭਗਵਾਨਪੁਰੀਆ ਦੇ ਕਲੇਸ਼ ਵਿਚਾਲੇ ਹੁਣ ਬੰਬੀਹਾ ਗਰੁੱਪ ਨੇ ਵੀ ਐਟਰੀ ਲੈ ਲਈ ਹੈ।

Bambiha group share post

ਦਰਅਸਲ, ਬੰਬੀਹਾ ਗਰੁੱਪ ਨੇ ਗੋਲਡੀ ਬਰਾੜ ਨੂੰ ਦੋਗਲਾ ਦੱਸਿਆ ਹੈ। ਬੰਬੀਹਾ ਗਰੁੱਪ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ, “ਗੋਲਡੀ ਬਰਾੜ ਨੇ ਜਿਨ੍ਹਾਂ ਤੋਂ ਕੰਮ ਲਿਆ ਹੁਣ ਉਨ੍ਹਾਂ ਨਾਲ ਹੀ ਮਾੜੀ ਕਰ ਰਿਹਾ ਹੈ ਉਹ ਸਭ ਨੂੰ ਪਤਾ ਹੈ। ਲਾਰੇਂਸ ਤੇ ਗੋਲਡੀ ਕਿਸੇ ਸਮੇਂ ਜੱਗੂ ਦੇ ਪਿੱਛੇ-ਪਿੱਛੇ ਘੁੰਮ ਕੇ ਉਸਦੀ ਚਮਚਾਗਿਰੀ ਕਰਦੇ ਸੀ। ਪੂਰੇ ਪੰਜਾਬ ਨੂੰ ਪਤਾ ਹੈ ਲਾਰੈਂਸ ਨੇ ਸਟੈਂਡ ਹੋਣ ਲਈ ਜੱਗੀ ਦੀ ਵਰਤੋਂ ਕੀਤੀ ਹੈ। ਹੁਣ ਜਦੋਂ ਸਿੱਧੂ ਮੂਸੇਵਾਲੇ ਨੂੰ ਮਾਰ ਕੇ ਚਾਰ ਪੈਸੇ ਇਕੱਠੇ ਕਰਨ ਦੀ ਵਾਰੀ ਆਈ ਤਾਂ ਜੱਗੂ ਨੂੰ ਪਿੱਛੇ ਛੱਡ ਦਿੱਤਾ।”

ਇਹ ਵੀ ਪੜ੍ਹੋ: ਮੂਸੇਵਾਲਾ ਦੇ ਕਾ.ਤਲਾਂ ਦਾ ਅੱਜ ਹੋਵੇਗਾ ਪੋਸਟਮਾਰਟਮ, ਗੈਂਗਸਟਰ ਜੱਗੂ ਦੀ ਗੋਲਡੀ ਬਰਾੜ ਨੂੰ ਧਮਕੀ -‘ਕ.ਤਲ ਦੇ ਬਦਲੇ ਹੋਵੇਗਾ ਕ.ਤਲ’

ਇਸ ਤੋਂ ਅੱਗੇ ਬੰਬੀਹਾ ਗੈਂਗ ਨੇ ਲਿਖਿਆ ਕਿ ਸੰਦੀਪ ਨੰਗਲ ਅੰਬੀਆ ਕ.ਤਲ ਮਾਮਲੇ ਵਿੱਚ ਜੱਗੂ ਨੇ ਕਾ.ਤਲਾਂ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਮਦਦ ਨਹੀਂ ਕੇਤੈ। ਸੰਦੀਪ ਮਰੈ ਹੀ ਇਸ ਲਈ ਸੀ ਕਿਉਂਕਿ ਉਹ ਜੱਗੀ ਦੇ ਦੋ ਨੰਬਰ ਦੇ ਸਾਰੇ ਕਾਰੋਬਾਰ ਖੁਦ ਹੈਂਡਲ ਕਰਦਾ ਸੀ। ਜੱਗੂ ਨੇ ਜਿਹੜੇ ਵੀ ਬੰਦੇ ਗੋਲਡੀ ਬਰਾੜ ਨੂੰ ਕੰਮ ਲਈ ਦਿੱਤੇ ਉਹ ਸਾਰੇ ਹੀ ਤੂੰ ਮਰਵਾਏ। ਗੋਲਡੀ ਬਰਾੜ ਉਨ੍ਹਾਂ ਨੂੰ ਵਰਤਣ ਮਗਰੋਂ ਦੋਗਲਾ ਕਹਿ ਰਿਹਾ ਹੈ। ਅੱਜ ਸਾਰੇ ਗਰੁੱਪਾਂ ਨੂੰ ਪਤਾ ਲੱਗ ਗਿਆ ਹੈ ਕਿ ਸਭ ਤੋਂ ਵੱਡਾ ਦੋਗਲਾ ਗੋਲਡੀ ਬਰਾੜ ਹੈ। ਜਦੋਂ ਵੀ ਕੋਈ ਗੋਲਡੀ ਦੇ ਖਿਲਾਫ਼ ਗੱਲ ਹੁੰਦੀ ਹੈ ਤਾਂ ਉਸ ਨੂੰ ਬੰਬੀਹਾ ਗੈਂਗ ਦੇ ਨਾਲ ਜੋੜ ਦਿੰਦਾ ਹੈ। ਇਸ ਤੋਂ ਅੱਗੇ ਬੰਬੀਹਾ ਗੈਂਗ ਨੇ ਧਮਕੀ ਦਿੰਦਿਆਂ ਲਿਖਿਆ ਕਿ ਸਮਾਂ ਆਉਣ ਦੇ ਤੇਰੇ ਨਾਲ ਬਹੁਤ ਮਾੜੀ ਹੋਣੀ ਹੈ। ਵਾਹਿਗੁਰੂ ਕਰੇ ਉਹ ਟਾਈਮ ਜਲਦੀ ਆਵੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲਾਰੈਂਸ ਤੇ ਜੱਗੂ Clash ‘ਚ ਬੰਬੀਹਾ ਗੈਂਗ ਦੀ ਐਂਟਰੀ, ਪੋਸਟ ਸਾਂਝੀ ਕਰ ਲਿਖਿਆ -‘ਗੋਲਡੀ ਬਰਾੜ ਸਭ ਤੋਂ ਵੱਡਾ ਦੋਗਲਾ’ appeared first on Daily Post Punjabi.

ਬੰਬੀਹਾ ਗੈਂਗ ‘ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, 60 ਤੋਂ ਵੱਧ ਟਿਕਾਣਿਆਂ ‘ਤੇ ਛਾਪੇਮਾਰੀ, 3 ਲੋਕ ਹਿਰਾਸਤ ‘ਚ
ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਬੰਬੀਹਾ ਗੈਂਗ ‘ਤੇ ਵੱਡੀ ਕਾਰਵਾਈ ਕੀਤੀ। ਦੱਸਿਆ ਜਾ ਰਿਹਾ ਹੈ ਅੱਜ ਸਵੇਰ ਤੋਂ ਹੀ ਬਠਿੰਡਾ ਪੁਲਿਸ ਨੇ SSP ਜੇ ਇਨਲਚੇਜ਼ੀਅਨ ਦੀ ਅਗਵਾਈ ਹੇਠ ਕਰੀਬ 50 ਟੀਮਾਂ ਨੇ ਬਠਿੰਡਾ, ਫਿਰੋਜ਼ਪੁਰ ਅਤੇ ਪਟਿਆਲਾ ਦੇ ਆਸ-ਪਾਸ ਦੇ ਇਲਾਕਿਆਂ ਵਿੱਚ 60 ਤੋਂ ਵੱਧ ਥਾਵਾਂ ‘ਤੇ ਇੱਕੋ ਸਮੇਂ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸੂਚਨਾ ਅਨੁਸਾਰ ਇਹ ਸਾਰੇ ਟਿਕਾਣੇ ਬੰਬੀਹਾ ਗਰੁੱਪ ਦੇ ਕਰੀਬੀਆਂ ਦੇ ਹਨ।

Punjab Police Raid

ਦੱਸ ਦੇਈਏ ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਤੋਂ ਬੰਬੀਹਾ ਗਰੁੱਪ ਨਾਲ ਜੁੜੇ ਲੋਕਾਂ ਦੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਸੀ। ਪੂਰੀ ਰਿਪੋਰਟ ਅਤੇ ਹਾਈਕਮਾਂਡ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੰਗਲਵਾਰ ਨੂੰ ਪੰਜਾਬ ਭਰ ‘ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਸੂਚਨਾ ਅਨੁਸਾਰ ਬਠਿੰਡਾ-ਫਿਰੋਜ਼ਪੁਰ ‘ਚ 40 ਦੇ ਕਰੀਬ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਦੀ ਟੀਮ ਪਟਿਆਲਾ ‘ਚ 25 ਦੇ ਕਰੀਬ ਥਾਵਾਂ ‘ਤੇ ਤਲਾਸ਼ੀ ਲੈ ਰਹੀ ਹੈ।

ਇਹ ਵੀ ਪੜ੍ਹੋ : ਅਮਰੀਕਾ ਦੀ ਮਿਸ਼ੀਗਨ ਸਟੇਟ ਯੂਨੀਵਰਸਿਟੀ ‘ਚ ਗੋਲੀਬਾਰੀ, ਤਿੰਨ ਦੀ ਮੌ.ਤ, ਕਈ ਲੋਕ ਜ਼ਖਮੀ

ਪੂਰੇ ਸਰਚ ਆਪਰੇਸ਼ਨ ਨੂੰ ਅੰਜਾਮ ਦੇਣ ਲਈ ਕਰੀਬ 50 ਟੀਮਾਂ ਬਣਾਈਆਂ ਗਈਆਂ ਸਨ। ਇਨ੍ਹਾਂ ਟਿਕਾਣਿਆਂ ‘ਤੇ ਕਾਰਵਾਈ ਕਰਨ ਤੋਂ ਬਾਅਦ ਪੁਲਿਸ ਹੁਣ ਤੱਕ ਕਰੀਬ ਤਿੰਨ ਲੋਕਾਂ ਨੂੰ ਹਿਰਾਸਤ ‘ਚ ਲੈ ਚੁੱਕੀ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਕੁਝ ਥਾਵਾਂ ਤੋਂ ਬੰਬੀਹਾ ਗਿਰੋਹ ਨਾਲ ਸਬੰਧਤ ਇਲੈਕਟ੍ਰਾਨਿਕ ਯੰਤਰ ਅਤੇ ਦਸਤਾਵੇਜ਼ ਵੀ ਜ਼ਬਤ ਕੀਤੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਬੰਬੀਹਾ ਗੈਂਗ ‘ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, 60 ਤੋਂ ਵੱਧ ਟਿਕਾਣਿਆਂ ‘ਤੇ ਛਾਪੇਮਾਰੀ, 3 ਲੋਕ ਹਿਰਾਸਤ ‘ਚ appeared first on Daily Post Punjabi.

ਬੰਬੀਹਾ ਗੈਂਗ ਨੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ, ਕਿਹਾ- ਹੁਣ ਸਿੱਧਾ ਕੰਮ ਕੱਢਾਂਗੇ
ਬਠਿੰਡਾ ਜੇਲ੍ਹ ਵਿੱਚ ਬੰਦ ਗੈਂਗਸਟਰ ਸੁਖਪ੍ਰੀਤ ਬੁੱਢਾ ਖ਼ਿਲਾਫ਼ ਕੇਸ ਦਰਜ ਹੋਣ ਨਾਲ ਬੰਬੀਹਾ ਗੈਂਗ ਭੜਕ ਗਿਆ ਹੈ। ਬੰਬੀਹਾ ਗੈਂਗ ਨੇ ਪੰਜਾਬ ਪੁਲਿਸ ਨੂੰ ਸਿੱਧੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ।

Bambiha Gang Threats Police

ਦਵਿੰਦਰ ਫਰਾਂਸ ਬੰਬੀਹਾ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸੁਖਪ੍ਰੀਤ ਬੁੱਢਾ ਨੂੰ ਤੰਗ ਨਾ ਕਰਨ ਦੀ ਗੱਲ ਕਹੀ ਗਈ ਸੀ। ਜੇਕਰ ਇਸ ਨੂੰ ਨਾ ਰੋਕਿਆ ਗਿਆ ਤਾਂ ਅਸੀਂ ਧਮਕੀਆਂ ਨਹੀਂ ਦੇਵਾਂਗੇ, ਸਗੋਂ ਸਿੱਧੇ ਤੌਰ ‘ਤੇ ਕੰਮ ਕਰਾਂਗੇ। ਪਿਛਲੇ ਕੁਝ ਸਮੇਂ ਤੋਂ ਬੰਬੀਹਾ ਗੈਂਗ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਹੋ ਗਿਆ ਹੈ। ਜਿਸ ਕਾਰਨ ਪੰਜਾਬ ਵਿੱਚ ਵੱਡੀ ਗੈਂਗ ਵਾਰ ਹੋਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਗੈਂਗਸਟਰ ਦਵਿੰਦਰ ਬੰਬੀਹਾ ਦੀ ਅਰਮੇਨੀਆ ‘ਚ ਮੌਤ ਤੋਂ ਬਾਅਦ ਲੱਕੀ ਪਟਿਆਲਾ ਅਤੇ ਜੇਲ ‘ਚ ਬੰਦ ਸੁਖਪ੍ਰੀਤ ਬੁੱਢਾ ਬੰਬੀਹਾ ਗੈਂਗ ਨੂੰ ਚਲਾ ਰਹੇ ਹਨ। ਉਨ੍ਹਾਂ ਕਿਹਾ ਪੁਲਿਸ ਤੇ ਸਰਕਾਰ ਸਾਡੇ ਲੋਕਾਂ ਨੂੰ ਤੰਗ ਕਰ ਰਹੀ ਹੈ। ਸਾਡੇ ਭਰਾ ਸੁਖਪ੍ਰੀਤ ਬੁੱਢਾ ਜੋ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਹੈ, ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਬਹੁਤ ਮਾੜੀ ਗੱਲ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ !

ਜਿਨ੍ਹਾਂ ਨੇ ਗੰਦਗੀ ਪਾਈ ਹੈ, ਉਨ੍ਹਾਂ ਨੂੰ ਜਾਇਜ਼ ਠਹਿਰਾਇਆ ਜਾ ਰਿਹਾ ਹੈ। ਇਸ ਦਾ ਨਤੀਜਾ ਬਹੁਤ ਮਾੜਾ ਹੋਵੇਗਾ। ਜੇਕਰ ਪੰਜਾਬ ਪੁਲਿਸ ਵਿੱਚ ਏਨਾ ਹੀ ਜੋਸ਼ ਹੈ ਤਾਂ ਸਿੱਧੂ ਮੂਸੇਵਾਲਾ ਦੇ ਕਾਤਲ ਨੂੰ ਲਿਆਓ। ਮਨਕੀਰਤ ਔਲਖ ਨੂੰ ਫੜ ਕੇ ਲਿਆਓ। ਇਹ ਸਾਰੇ ਫੜੇ ਨਹੀਂ ਜਾਂਦੇ। ਸਾਡੇ ਕਿਸੇ ਵੀ ਬੰਦੇ ਨੂੰ ਤੰਗ ਨਾ ਕਰੋ। 23 ਅਗਸਤ ਨੂੰ ਬਠਿੰਡਾ ਜੇਲ੍ਹ ਵਿੱਚ ਕੈਦੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਗੈਂਗਸਟਰ ਸੁਖਪ੍ਰੀਤ ਬੁੱਢਾ ਨੇ ਤਲਾਸ਼ੀ ਲੈਣ ਤੋਂ ਇਨਕਾਰ ਕਰ ਦਿੱਤਾ। ਜੇਲ੍ਹ ਅਧਿਕਾਰੀ ਨਵਦੀਪ ਸਿੰਘ ਨੇ ਦੋਸ਼ ਲਾਇਆ ਕਿ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਜਿਸ ਦੀ ਉਸਨੇ ਬਠਿੰਡਾ ਪੁਲਿਸ ਨੂੰ ਸ਼ਿਕਾਇਤ ਕੀਤੀ। ਇਸ ਮਾਮਲੇ ਵਿੱਚ ਹੁਣ ਬੁੱਢਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

The post ਬੰਬੀਹਾ ਗੈਂਗ ਨੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ, ਕਿਹਾ- ਹੁਣ ਸਿੱਧਾ ਕੰਮ ਕੱਢਾਂਗੇ appeared first on Daily Post Punjabi.