Ban on covering face Archives - Daily Post Punjabi

ਫਿਰੋਜ਼ਪੁਰ ‘ਚ ਮੂੰਹ ਢੱਕ ਕੇ ਚੱਲਣ ‘ਤੇ ਪਾਬੰਦੀ, ਇੰਨੇ ਦਿਨਾਂ ਤੱਕ ਲਾਗੂ ਰਹਿਣਗੇ ਹੁਕਮ
ਫਿਰੋਜਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ ਵੱਲੋਂ ਵਹੀਕਲ ਡਰਾਈਵ ਕਰਦੇ ਅਤੇ ਸੜਕ ਤੇ ਪੈਦਲ ਚਲਦੇ ਆਮ ਨਾਗਰਿਕਾਂ ਨੂੰ ਲੈ ਕੇ ਹੁਕਮ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜਪੁਰ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਡਰਾਈਵ ਕਰਦੇ ਸਮੇਂ ਅਤੇ ਸੜਕ ਤੇ ਪੈਦਲ ਚਲਦੇ ਸਮੇਂ ਚਿਹਰਾ ਢੱਕ ਕੇ ਚੱਲਣ ਤੇ ਪਾਬੰਦੀ ਲਗਾਈ ਗਈ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਫਿਰੋਜਪੁਰ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਆਮ ਲੋਕ ਵਹੀਕਲ ਚਲਾਉਂਦੇ ਸਮੇਂ ਜਾਂ ਪੈਦਲ ਚਲਦੇ ਸਮੇਂ ਆਪਣਾ ਮੂੰਹ ਕੱਪੜੇ ਨਾਲ ਢੱਕ ਲੈਂਦੇ ਹਨ, ਜਿਸ ਕਰਕੇ ਉਹਨਾਂ ਦੀ ਪਹਿਚਾਣ ਕਰਨ ਵਿੱਚ ਮੁਸ਼ਕਿਲ ਹੋ ਜਾਂਦੀ ਹੈ। ਨਾਲ ਹੀ ਦੱਸ ਦੇਈਏ ਕਿ ਇਸ ਤਰ੍ਹਾਂ ਚਿਹਰਾ ਢੱਕਣ ਨਾਲ ਸਮਾਜ ਵਿਰੋਧੀ ਸ਼ਰਾਰਤੀ ਅਨਸਰਾਂ ਵੱਲੋਂ ਕਿਸੇ ਵੀ ਸੰਗੀਨ ਵਾਰਦਾਤ ਨੂੰ ਅੰਜ਼ਾਮ ਦੇ ਕੇ ਪੁਲਿਸ ਦੀ ਪਕੜ ਤੋਂ ਬਚਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਮੋਹਾਲੀ : ਪੈਸੇ ਦੁੱਗਣੇ ਕਰਨ ਦਾ ਲਾਲਚ ਦੇ ਕੇ ਠੱਗੇ 198 ਕਰੋੜ ਰੁਪਏ, ਪੁਲਿਸ ਨੇ 3 ਲੋਕਾਂ ਨੂੰ ਕੀਤਾ ਕਾਬੂ

ਇਸ ਲਈ ਇਸ ਪ੍ਰਕਰਿਆ ਨੂੰ ਰੋਕਣ ਲਈ ਜਨਤਕ ਹਿੱਤ ਵਿੱਚ ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਅਤੇ ਸੁਰੱਖਿਆਂ ਯਕੀਨੀ ਬਣਾਉਣ ਲਈ ਜਿਲ੍ਹਾ ਫਿਰੋਜ਼ਪੁਰ ਅੰਦਰ ਮੂੰਹ ਢੱਕ ਕੇ ਵਹੀਕਲ ਚਲਾਉਣ ਅਤੇ ਪੈਦਲ ਚੱਲਣ ਤੇ ਉਕਤ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗੀ, ਜਿੰਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲੱਰਜੀ ਦੀ ਵਜਾਹ ਕਾਰਨ ਮੈਡੀਕਲ ਸੁਪਰ ਵਿਜਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ ਪਹਿਨੀ ਹੋਵੋਗੀ। ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਰਹਿਣਗੇ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਫਿਰੋਜ਼ਪੁਰ ‘ਚ ਮੂੰਹ ਢੱਕ ਕੇ ਚੱਲਣ ‘ਤੇ ਪਾਬੰਦੀ, ਇੰਨੇ ਦਿਨਾਂ ਤੱਕ ਲਾਗੂ ਰਹਿਣਗੇ ਹੁਕਮ appeared first on Daily Post Punjabi.