Ban on driving with face covering Archives - Daily Post Punjabi

ਗੁਰਦਾਸਪੁਰ ‘ਚ ਮੂੰਹ ਢੱਕ ਕੇ ਸੜਕਾਂ ‘ਤੇ ਨਿਕਲਣ ‘ਤੇ ਪਾਬੰਦੀਆਂ, ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ
ਗੁਰਦਾਸਪੁਰ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਭਾਸ਼ ਚੰਦਰ ਵੱਲੋਂ ਸੜਕਾਂ ‘ਤੇ ਨਿਕਲਣ ਵਾਲੇ ਲੋਕਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਸੁਭਾਸ਼ ਚੰਦਰ ਨੇ 1973 ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਖ਼ਤ ਪਾਬੰਦੀਆਂ ਲਾ ਦਿੱਤੀਆਂ ਹਨ। ਉਨ੍ਹਾਂ ਨੇ ਮੂੰਹ ‘ਤੇ ਕੱਪੜਾ ਬੰਨ੍ਹ ਕੇ ਜਾਂ ਮੂੰਹ ਢੱਕ ਕੇ ਚੱਲਣ ਜਾਂ ਗੱਡੀ ਚਲਾਉਣ ‘ਤੇ ਸਖ਼ਤ ਪਾਬੰਦੀ ਲਗਾਈ ਹੈ।

ਇਹ ਹੁਕਮ ਜਾਰੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਭਾਸ਼ ਚੰਦਰ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸ਼ਹਿਰਾਂ ਅਤੇ ਵੱਖ-ਵੱਖ ਇਲਾਕਿਆਂ ਵਿੱਚ ਨਕਾਬਪੋਸ਼ ਵਿਅਕਤੀਆਂ ਵੱਲੋਂ ਲੁੱਟ-ਖੋਹ, ਕਤਲ, ਡਕੈਤੀ ਅਤੇ ਚੇਨ ਸਨੈਚਿੰਗ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਪੁਲਿਸ ਵੱਲੋਂ ਮੌਕੇ ’ਤੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾਂਦੀ ਹੈ ਤਾਂ ਫੁਟੇਜ ਵਿੱਚ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੇ ਚਿਹਰੇ ਪੂਰੀ ਤਰ੍ਹਾਂ ਕੱਪੜਿਆਂ ਜਾਂ ਮਾਸਕ ਨਾਲ ਢਕੇ ਹੋਣ ਕਾਰਨ ਮੁਲਜ਼ਮਾਂ ਦੀ ਪਛਾਣ ਨਹੀਂ ਹੋ ਸਕਦੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 31 ਸਕੂਲਾਂ ਦੇ ਨਾਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਸੈਨਿਕਾਂ ਦੇ ਨਾਂ ‘ਤੇ ਰੱਖੇ

ਇਸ ਸਭ ਦੇ ਮੱਦੇਨਜ਼ਰ ਮੂੰਹ ‘ਤੇ ਕੱਪੜਾ ਬੰਨ੍ਹ ਕੇ ਜਾਂ ਮੂੰਹ ਢੱਕ ਕੇ ਚੱਲਣ ਜਾਂ ਗੱਡੀ ਚਲਾਉਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਜ਼ਿਲ੍ਹੇ ਵਿੱਚ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਹੁਕਮ 1 ਨਵੰਬਰ 2023 ਤੋਂ 30 ਦਸੰਬਰ 2023 ਤੱਕ ਲਾਗੂ ਰਹਿਣਗੇ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਗੁਰਦਾਸਪੁਰ ‘ਚ ਮੂੰਹ ਢੱਕ ਕੇ ਸੜਕਾਂ ‘ਤੇ ਨਿਕਲਣ ‘ਤੇ ਪਾਬੰਦੀਆਂ, ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ appeared first on Daily Post Punjabi.

ਮੋਗਾ ‘ਚ ਮੂੰਹ ਢੱਕ ਕੇ ਵਾਹਨ ਚਲਾਉਣ ‘ਤੇ ਲੱਗੀ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁਕਮ ਜਾਰੀ
ਪੰਜਾਬ ਦੇ ਜ਼ਿਲ੍ਹਾ ਮੋਗਾ ਵਿੱਚ ਸੜਕ ‘ਤੇ ਵਿਅਕਤੀਆਂ ਵੱਲੋਂ ਮੂੰਹ ਢੱਕ ਕੇ ਵਾਹਨ ਚਲਾਉਣ ਨੂੰ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਵੱਲੋਂ ਮੂੰਹ ਢੱਕ ਕੇ ਸਕੂਟਰ ਅਤੇ ਮੋਟਰਸਾਈਕਲ ਆਦਿ ਵਾਹਨ ਚਲਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਹੋਵੇਗੀ।

Ban on driving with face covering

ਦਰਅਸਲ ਮੋਗਾ ਜ਼ਿਲ੍ਹੇ ਅੰਦਰ ਰੋਜ਼ਾਨਾ ਚੋਰੀਆਂ ਅਤੇ ਗੰਭੀਰ ਜੁਰਮਾਂ ਵਿੱਚ ਵਾਧਾ ਹੋ ਰਿਹਾ ਹੈ। ਇਸ ਲਈ ਇਨ੍ਹਾਂ ਚੋਰੀਆਂ ਅਤੇ ਜੁਰਮਾਂ ਨੂੰ ਰੋਕਣ ਲਈ ਠੋਸ ਕਦਮ ਚੁਕਦਿਆਂ ਇਹ ਫੈਸਲਾ ਲਿਆ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਆਮ ਵਿਅਕਤੀਆਂ ਵੱਲੋਂ ਮੂੰਹ ਢੱਕ ਕੇ ਵਾਹਨ ਚਲਾਉਣ/ਪਿੱਛੇ ਬੈਠ ਕੇ ਮੂੰਹ ਢੱਕਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ FIR ਦਰਜ, ਪਿਸ.ਤੌਲ ਦੀ ਨੋਕ ‘ਤੇ ਕੁੱਟਮਾਰ ਕਰਨ ਦੇ ਲੱਗੇ ਦੋਸ਼

ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਮੋਗਾ ਵਾਸੀ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ੍ਹ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ਼ ਨਿਯਮਾਂ/ਜਾਬਤੇ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਹ ਹੁਕਮ 30 ਨਵੰਬਰ, 2023 ਤੱਕ ਲਾਗੂ ਰਹੇਗਾ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਮੋਗਾ ‘ਚ ਮੂੰਹ ਢੱਕ ਕੇ ਵਾਹਨ ਚਲਾਉਣ ‘ਤੇ ਲੱਗੀ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁਕਮ ਜਾਰੀ appeared first on Daily Post Punjabi.