Ban on paddy harvesting Archives - Daily Post Punjabi

ਲੁਧਿਆਣਾ ‘ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ‘ਤੇ ਪਾਬੰਦੀ, DC ਵੱਲੋਂ ਹੁਕਮ ਜਾਰੀ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਹੁਣ ਝੋਨੇ ਦੀ ਕਟਾਈ ਸ਼ੁਰੂ ਹੋ ਗਈ ਹੈ ਅਤੇ ਇਸ ਦੌਰਾਨ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਡਾ.ਸੁਰਭੀ ਮਲਿਕ ਨੇ ਰਾਤ ਸਮੇਂ ਝੋਨੇ ਦੀ ਕਟਾਈ ਸਬੰਧੀ ਹੁਕਮ ਜਾਰੀ ਕੀਤੇ ਹਨ। ਨਵੇਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਖੇਤਾਂ ਵਿੱਚ ਝੋਨੇ ਦੀ ਕਟਾਈ ਕਰਨ ‘ਤੇ ਮੁਕੰਮਲ ਪਾਬੰਦੀ ਰਹੇਗੀ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਦੀ ਹੈੱਡ ਕਾਂਸਟੇਬਲ ਨੇ ਪੇਸ਼ ਕੀਤੀ ਵੱਖਰੀ ਮਿਸਾਲ, ਮਾਡਲਿੰਗ ‘ਚ ਜਿੱਤਿਆ Mrs. Punjab ਦਾ ਖਿਤਾਬ

ਇਸ ਸਮੇਂ ਦੌਰਾਨ ਖੇਤਾਂ ਵਿੱਚ ਕੰਬਾਈਨ ਮਸ਼ੀਨਾਂ ਚਲਾਉਣ ਦੀ ਮਨਾਹੀ ਹੈ। ਇਹ ਹੁਕਮ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਧਾਰਾ 144 ਤਹਿਤ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ‘ਤੇ ਪਾਬੰਦੀ 30 ਨਵੰਬਰ ਤੱਕ ਲਾਗੂ ਰਹੇਗੀ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਲੁਧਿਆਣਾ ‘ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ‘ਤੇ ਪਾਬੰਦੀ, DC ਵੱਲੋਂ ਹੁਕਮ ਜਾਰੀ appeared first on Daily Post Punjabi.

ਹੁਣ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ‘ਤੇ ਰਹੇਗੀ ਪਾਬੰਦੀ
ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ 7.00 ਵਜੇ ਤੋਂ ਸਵੇਰ 10.00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2022 ਦੌਰਾਨ ਝੋਨੇ ਦੀ ਫਸਲ ਦੀ ਕਟਾਈ ਸ਼ੁਰੂ ਹੋ ਰਹੀ ਹੈ । ਜਿਸਦੇ ਤਹਿਤ ਆਮ ਤੌਰ ‘ਤੇ ਵੇਖਣ ਨੂੰ ਮਿਲਦਾ ਹੈ ਕਿ ਝੋਨਾ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰਾ ਝੋਨਾ ਜਿਹੜਾ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਭਾਵ ਕੱਚਾ ਦਾਣਾ ਵੀ ਕੱਟ ਦਿੰਦੀਆਂ ਹਨ। ਹਰਾ ਕੱਟਿਆ ਹੋਇਆ ਝੋਨਾ ਸੁੱਕਣ ‘ਤੇ ਕਾਲਾ ਪੈ ਜਾਂਦਾ ਹੈ। ਜਦੋਂ ਇਹ ਸਿੱਲ੍ਹਾ ਝੋਨਾ ਮੰਡੀਆਂ ਵਿੱਚ ਵਿਕਣ ਲਈ ਲਿਆਂਦਾ ਜਾਂਦਾ ਹੈ ਤਾਂ ਹੱਦ ਨਾਲੋਂ ਵੱਧ ਨਮੀ ਹੋਣ ਕਾਰਨ ਖਰੀਦ ਏਜੰਸੀਆਂ ਇਸ ਨੂੰ ਖਰੀਦਣ ਤੋਂ ਇਨਕਾਰ ਕਰ ਦਿੰਦੀਆਂ ਹਨ ।

Ban on paddy harvesting

ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਝੋਨੇ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ । ਜਿਸ ਕਰਕੇ ਖਰੀਦ ਏਜੰਸੀਆਂ ਫਸਲ ਨੂੰ ਖਰੀਦਣ ਤੋਂ ਹਿਚਕਿਚਾਉਂਦੀਆਂ ਹਨ । ਜਿਸ ਕਾਰਨ ਝੋਨਾ ਸਮੇਂ ਸਿਰ ਨਹੀਂ ਵਿਕਦਾ। ਸਮੇਂ ਸਰ ਝੋਨਾ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਗੈਂਗਸਟਰਾਂ ਦੀ ਆਨਲਾਈਨ ਭਰਤੀ ! ਗੈਂਗ ‘ਚ ਸ਼ਾਮਿਲ ਹੋਣ ਲਈ ਬੰਬੀਹਾ ਗਰੁੱਪ ਨੇ ਜਾਰੀ ਕੀਤਾ ਵਟਸਐਪ ਨੰਬਰ

ਦੱਸ ਦੇਈਏ ਕਿ ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਲਈ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਫਸਲ ਦੀ ਕਟਾਈ ਨਹੀਂ ਕਰੇਗੀ ਅਤੇ ਖੇਤੀਬਾੜੀ ਵਿਭਾਗ ਰਾਹੀਂ ਹਾਰਵੈਸਟਰ ਕੰਬਾਇਨਜ਼ ਦੇ ਓਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਈ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਹੁਣ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ‘ਤੇ ਰਹੇਗੀ ਪਾਬੰਦੀ appeared first on Daily Post Punjabi.