bangla sahib Archives - Daily Post Punjabi

ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਨੇ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਨੇ ਖੇਤੀ ਕਾਨੂੰਨ ਵਾਪਸ ਲੈਣ ਲਈ ਪ੍ਰਧਾਨ ਮੰਤਰੀ ਮੋਦੀ ਦੀ ਤਾਰੀਫ਼ ਕੀਤੀ ਹੈ । ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਖੇਤੀ ਕਾਨੂੰਨ ਵਾਪਸ ਲੈਂਦੇ ਸਮੇਂ ਮਨ ਨਾਲ ਮੁਆਫ਼ੀ ਮੰਗੀ ਸੀ । ਉਨ੍ਹਾਂ ਕਿਹਾ ਕਿ ਪੀ.ਐੱਮ ਮੋਦੀ ਗੁਰੂ ਨਾਨਕ ਦੇਵ ਜੀ ਦਾ ਦਿਲੋਂ ਸਤਿਕਾਰ ਕਰਦੇ ਹਨ।

Head granthi of gurdwara bangla sahib

ਇਸ ਮੌਕੇ ਉਨ੍ਹਾਂ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇੱਕ ਪਾਸੇ ਪ੍ਰਧਾਨ ਮੰਤਰੀ ਮੋਦੀ ਹਨ ਜਿਨ੍ਹਾਂ ਨੇ ਖੇਤੀ ਕਾਨੂੰਨਾਂ ਲਈ ਮੁਆਫੀ ਮੰਗ ਲਈ ਤੇ ਉੱਥੇ ਹੀ ਦੂਜੇ ਪਾਸੇ 1984 ਦਾ ਬਲਿਊ ਸਟਾਰ ਕਰਵਾਉਣ ਵਾਲਿਆਂ ਨੇ ਹਾਲੇ ਤੱਕ ਮੁਆਫ਼ੀ ਨਹੀਂ ਮੰਗੀ ਹੈ। ਕਿਸੇ ਨੇ 2 ਮਿੰਟ ਦਾ ਪਾਰਲੀਮੈਂਟ ਵਿੱਚ ਮੌਨ ਤੱਕ ਨਹੀਂ ਧਾਰਿਆ ਤੇ ਨਾ ਹੀ ਕਿਸੇ ਨੇ 2 ਸ਼ਬਦ ਤੱਕ ਕਹੇ । ਕਿਸੇ ਨੇ ਇਸ ਘਟਨਾ ‘ਤੇ ਦੁੱਖ ਤੱਕ ਨਹੀਂ ਜਤਾਇਆ। ਉਨ੍ਹਾਂ ਕਿਹਾ ਕਿ ਪੀਐੱਮ ਮੋਦੀ ਜਾਣਦੇ ਸਨ ਕਿ ਉਹ ਜੇਕਰ ਵੱਡੇ ਗੁਰੂ ਦੇ ਗੁਰਪੁਰਬ ਮੌਕੇ ਇਹ ਕਾਨੂੰਨ ਵਾਪਸ ਲੈਂਦੇ ਹਨ ਤਾਂ ਬਹੁਤ ਵਧੀਆ ਹੋਵੇਗਾ।

ਇਹ ਵੀ ਪੜ੍ਹੋ: UPSC ਦੀ ਮੀਟਿੰਗ ਅੱਜ; ਸਰਕਾਰ ਦੀ ਚਲੀ ਤਾਂ ਚਟੋਪਾਧਿਆਏ ਨਹੀਂ ਤਾਂ ਭਵਰਾ ਹੋ ਸਕਦੇ ਹਨ ਨਵੇਂ DGP

ਦੱਸ ਦੇਈਏ ਕਿ ਕਿ ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਇਹ ਐਲਾਨ ਕਰਦਿਆਂ ਕਿਹਾ ਸੀ ਉਹ ਇਹ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਰਹੇ ਹਨ । ਪੀ.ਐੱਮ. ਮੋਦੀ ਨੇ ਕਿਹਾ ਕਿ ਸਾਡੀ ਸਰਕਾਰ ਨੇਕ ਨੀਅਤ ਨਾਲ ਕਿਸਨਾਂ ਦੀ ਭਲਾਈ ਲਈ ਇਹ ਤਿੰਨੋਂ ਖੇਤੀ ਕਾਨੂੰਨ ਲਿਆਈ ਸੀ । ਉਨ੍ਹਾਂ ਖੇਤੀ ਕਾਨੂੰਨ ਵਾਪਸ ਲੈਂਦਿਆਂ ਕਿਹਾ ਸੀ ਕਿ ਸ਼ਾਇਦ ਸਾਡੀ ਤਪੱਸਿਆ ਦੀ ਕਮੀ ਸੀ ਕਿ ਅਸੀਂ ਉਨ੍ਹਾਂ ਨੂੰ ਇਨ੍ਹਾਂ ਤਿੰਨਾਂ ਕਾਨੂੰਨਾਂ ਬਾਰੇ ਸਮਝਾ ਨਹੀਂ ਸਕੇ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਨੇ ਕੀਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ appeared first on Daily Post Punjabi.

1984 ਸਿੱਖ ਕਤਲੇਆਮ : ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ‘ਚ ਕੱਲ੍ਹ ਹੋਵੇਗਾ ਸਮਾਗਮ
In memory of martyrs of 1984 : ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 1984 ਦੇ ਸਿੱਖ ਕਤਲੇਆਮ ਵਿੱਚ ਸ਼ਹੀਦ ਹੋਏ ਲੋਕਾਂ ਦੀ ਯਾਦ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕੱਲ੍ਹ ਐਤਵਾਰ ਸਵੇਰੇ ਸਮਾਗਮ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਸ਼ਾਮ ਨੂੰ ਸੱਚ ਦੀ ਕੰਧ ’ਤੇ ਸ਼ਹੀਦਾਂ ਦੀਆਂ ਵਿਧਵਾਵਾਂ ਅਤੇ ਪਾਰਿਵਾਰਿਕ ਮੈਂਬਰਾ ਦੇ ਨਾਲ ਮਿਲਕੇ ਮੋਮਬੱਤੀਆਂ ਜਲਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਗਏ ਹਨ, ਜਿਨ੍ਹਾਂ ਦਾ ਭੋਗ ਵੀ ਕੱਲ੍ਹ 1 ਨਵੰਬਰ ਨੂੰ ਐਤਵਾਰ ਸਵੇਰੇ 8:30 ਵਜੇ ਪਾਏ ਜਾਣਗੇ, ਉਪਰੰਤ ਕੀਰਤਨ ਅਤੇ ਅਰਦਾਸ ਕੀਤੀ ਜਾਵੇਗੀ।

In memory of martyrs of 1984

ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਵਿਸ਼ੇਸ਼ ਤੌਰ ਤੇ ਪੁੱਜ ਕੇ ਸ਼ਹੀਦ ਹੋਏ ਸਿੱਖਾਂ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕਰਨਗੇ। ਇਸ ਮੌਕੇ ਸ਼ਹੀਦਾਂ ਦੀ ਯਾਦ ਤਾਜ਼ਾ ਕਰਨ ਲਈ ਇਕ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਸ ਤੋਂ ਬਾਅਦ ਸ਼ਾਮ ਨੂੰ ਪਰਿਵਾਰਾਂ ਦੀਆਂ ਵਿਧਵਾਵਾਂ ਅਤੇ ਹੋਰਨਾਂ ਮੈਂਬਰ ਸ਼ਾਮ ਨੂੰ 5 ਵਜੇ ਗੁਰਦੁਆਰਾ ਰਕਾਬ ਗੰਜ ਸਾਹਿਬ ਸੱਚ ਦੀ ਕੰਧ ਤੇ ਪੁੱਜਣਗੇ ਜਿਥੇ ਮੋਮਬੱਤੀਆਂ ਜਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

In memory of martyrs of 1984

ਦੱਸਣਯੋਗ ਹੈ ਕਿ 1984 ਦੇ ਸਿੱਖ ਕਤਲੇਆਮ ਵਿੱਚ ਸਿੱਖਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਜਿਸ ਵਿੱਚ ਬਜ਼ੁਰਗ, ਨੌਜਵਾਨ ਅਤੇ ਬੱਚੇ ਵੀ ਸ਼ਾਮਲ ਸਨ। ਇਨ੍ਹਾਂ ਦੰਗਿਆਂ ਵਿੱਚ 3000 ਤੋਂ ਵੱਧ ਮੌਤਾਂ ਹੋਈਆਂ ਸਨ। ਇਹ ਕਤਲੇਆਮ ਨਵੰਬਰ 1984 ਦੇ ਪਹਿਲੇ ਹਫ਼ਤੇ ਵਿੱਚ ਭਾਰਤ ਦੀ ਰਾਜਧਾਨੀ, ਨਵੀਂ ਦਿੱਲੀ ਅਤੇ ਭਾਰਤ ਦੇ ਹੋਰਨਾਂ ਹਿੱਸਿਆਂ ਵਿੱਚ ਕੀਤਾ ਗਿਆ ਸੀ। ਦੁਨੀਆ ਭਰ ਦੇ ਸਿੱਖਾਂ ਨੇ ਆਪਣੇ ਤਰੀਕੇ ਨਾਲ ਜਵਾਬ ਦਿੱਤਾ ਹੈ। ਉਹ ਅਜੇ ਵੀ ਨਿਆਂ ਲਈ ਲੜ ਰਹੇ ਹਨ। 1 ਨਵੰਬਰ ਨੂੰ ਸ਼ਾਮ 6 ਵਜੇ ਇਕ “ਇਕ ਮਿੰਟ ਦਾ ਮੌਨ” ਹਰ ਸਾਲ ਕੀਤਾ ਜਾਂਦਾ ਹੈ। ਇਸੇ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਂਦੇ ਹਨ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ।

The post 1984 ਸਿੱਖ ਕਤਲੇਆਮ : ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ‘ਚ ਕੱਲ੍ਹ ਹੋਵੇਗਾ ਸਮਾਗਮ appeared first on Daily Post Punjabi.

ਦਿੱਲੀ ਦੇ ਬੰਗਲਾ ਸਾਹਿਬ ਗੁਰਦੁਆਰਾ ਦਾ ਇੱਕ ਹੋਰ ਉਪਰਾਲਾ, ਹੁਣ ਸਿਰਫ਼ 50 ਰੁਪਏ ‘ਚ ਹੋਵੇਗੀ MRI ਸਕੈਨ
Delhi Bangla Sahib Gurudwara to offer: ਦਿੱਲੀ ਦੇ ਬੰਗਲਾ ਸਾਹਿਬ ਗੁਰਦੁਆਰਾ ਨੇ ਹਮੇਸ਼ਾਂ ਮਨੁੱਖਤਾ ਦੀ ਮਿਸਾਲ ਦਿੱਤੀ ਹੈ । ਪ੍ਰਦਰਸ਼ਨ ਜਾਂ ਮਹਾਂਮਾਰੀ ਗੁਰੂਦੁਆਰਾ ਕਮੇਟੀ ਨੇ ਹਮੇਸ਼ਾਂ ਹੀ ਅੱਗੇ ਆ ਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਲਈ ਹਰ ਕੋਸ਼ਿਸ਼ ਕੀਤੀ ਹੈ । ਸਭ ਤੋਂ ਪਹਿਲਾਂ ਇੱਥੇ ‘ਲੰਗਰ ਆਨ ਵ੍ਹੀਲਜ਼’ ਸ਼ੁਰੂ ਕੀਤਾ ਗਿਆ ਸੀ, ਜਿਸ ਤੋਂ ਬਾਅਦ ਕਮੇਟੀ ਨੇ ਆਪਣੇ ਅਹਾਤੇ ਵਿੱਚ ਸਸਤੀਆਂ ਦਵਾਈਆਂ ਦਾ ਪ੍ਰਬੰਧ ਵੀ ਕੀਤਾ ਸੀ।  ਜਿਸ ਤੋਂ ਬਾਅਦ ਹੁਣ ਲੋਕਾਂ ਨੂੰ ਦੇਸ਼ ਦੀ ਸਭ ਤੋਂ ਸਸਤੀ ਡਾਇਗਨੌਸਟਿਕ ਦੀ ਸਹੂਲਤ ਵੀ ਮਿਲੇਗੀ।

Delhi Bangla Sahib Gurudwara to offer

ਦਰਅਸਲ, ਲੋਕਾਂ ਨੂੰ ਇਹ ਸਹੂਲਤ ਦਸੰਬਰ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਅਨੁਸਾਰ, ਇੱਥੇ ਇੱਕ MRI ਸਿਰਫ 50 ਰੁਪਏ ਵਿੱਚ ਹੋਵੇਗੀ। ਜ਼ਰੂਰਤਮੰਦ ਲੋਕਾਂ ਲਈ Magnetic Resonance Imaging (MRI) ਦੀਆਂ ਸੇਵਾਵਾਂ ਸਿਰਫ 50 ਰੁਪਏ ਵਿੱਚ ਉਪਲਬਧ ਹੋਣਗੀਆਂ, ਜਦੋਂਕਿ MRI ਸਕੈਨ ਲਈ ਹੋਰਾਂ ਲਈ ਕੀਮਤ 800 ਰੁਪਏ ਹੋਵੇਗੀ। ਘੱਟ ਆਮਦਨੀ ਸਮੂਹ ਦੇ ਲੋਕ X-Ray ਅਤੇ ਅਲਟਰਾਸਾਉਂਡ 150 ਰੁਪਏ ਵਿੱਚ ਕਰਵਾ ਸਕਣਗੇ।

Delhi Bangla Sahib Gurudwara to offer

ਇਨ੍ਹਾਂ ਸਭ ਤੋਂ ਇਲਾਵਾ ਗੁਰਦੁਆਰਾ ਕੈਂਪਸ ਦੇ ਗੁਰੂ ਹਰਕਿਸ਼ਨ ਹਸਪਤਾਲ ਵਿੱਚ ਇੱਕ ਡਾਇਲਸਿਸ ਸੈਂਟਰ ਵੀ ਸਥਾਪਿਤ ਕੀਤਾ ਜਾ ਰਿਹਾ ਹੈ। ਇਹ ਸਹੂਲਤ ਅਗਲੇ ਹਫਤੇ ਤੋਂ ਸ਼ੁਰੂ ਹੋ ਜਾਵੇਗੀ। DSGMC ਦੇ ਚੇਅਰਮੈਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਡਾਇਲਸਿਸ ਪ੍ਰਕਿਰਿਆ ਵਿੱਚ ਸਿਰਫ 600 ਰੁਪਏ ਤੱਕ ਦਾ ਖਰਚ ਆਵੇਗਾ।

ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਨੂੰ 6 ਕਰੋੜ ਰੁਪਏ ਦੀਆਂ ਡਾਇਗਨੌਸਟਿਕ ਮਸ਼ੀਨਾਂ ਦਾਨ ਕੀਤੀਆਂ ਗਈਆਂ ਹਨ।  ਜਿਸ ਵਿੱਚ ਡਾਇਲਾਸਿਸ ਲਈ ਚਾਰ ਮਸ਼ੀਨਾਂ, ਅਤੇ ਅਲਟਰਾਸਾਉਂਡ, X-Ray ਅਤੇ MRI ਲਈ ਇੱਕ-ਇੱਕ ਮਸ਼ੀਨ ਸ਼ਾਮਿਲ ਹੈ। ਦੇਸ਼ ਵਿਚ ਸਿਹਤ ਸੇਵਾਵਾਂ ਬਹੁਤ ਮਹਿੰਗੀਆਂ ਹਨ, ਇਸ ਲਈ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ ਇਹ ਉਪਰਾਲਾ ਜਰੂਰਤਮੰਦ ਲੋਕਾਂ ਲਈ ਬਹੁਤ ਹੀ ਸ਼ਲਾਘਾਯੋਗ ਅਤੇ ਮਦਦਗਾਰ ਹੋਵੇਗਾ।

The post ਦਿੱਲੀ ਦੇ ਬੰਗਲਾ ਸਾਹਿਬ ਗੁਰਦੁਆਰਾ ਦਾ ਇੱਕ ਹੋਰ ਉਪਰਾਲਾ, ਹੁਣ ਸਿਰਫ਼ 50 ਰੁਪਏ ‘ਚ ਹੋਵੇਗੀ MRI ਸਕੈਨ appeared first on Daily Post Punjabi.