bangladesh cricket team Archives - Daily Post Punjabi

ਕ੍ਰਿਕਟ ਮਗਰੋਂ ਹੁਣ ਰਾਜਨੀਤੀ ਦੀ ਪਿਚ ‘ਤੇ ਸ਼ਾਕਿਬ ਅਲ ਹਸਨ ਦਾ ਕਮਾਲ, 1.5 ਲੱਖ ਵੋਟਾਂ ਨਾਲ ਜਿੱਤੀ ਚੋਣ
ਬੰਗਲਾਦੇਸ਼ ਕ੍ਰਿਕਟ ਟੀਮ ਦੇ ਕਪਤਾਨ ਸ਼ਾਕਿਬ ਅਲ ਹਸਨ ਨੇ ਰਾਜਨੀਤੀ ਦੀ ਪਿਚ ‘ਤੇ ਕਮਾਲ ਕਰ ਦਿੱਤਾ ਹੈ। ਕ੍ਰਿਕਟ ਦੇ ਮੈਦਾਨ ‘ਤੇ ਆਪਣੇ ਹੁਨਰ ਦਾ ਲੋਹਾ ਮਨਵਾਉਣ ਵਾਲੇ ਸਪਿਨ ਆਲਰਾਊਂਡਰ ਸ਼ਾਕਿਬ ਅਲ ਹਸਨ ਨੇ ਕਰੀਬ ਡੇਢ ਲੱਖ ਵੋਟਾਂ ਨਾਲ ਆਪਣੀ ਪਹਿਲੀ ਚੋਣ ਜਿੱਤੀ ਹੈ। ਹਾਲਾਂਕਿ, ਰਾਜਨੀਤੀ ਵਿੱਚ ਆਉਣ ਤੋਂ ਬਾਅਦ ਵੀ ਸ਼ਾਕਿਬ ਕ੍ਰਿਕਟ ਖੇਡਣਾ ਜਾਰੀ ਰੱਖਣਗੇ। ਉਨ੍ਹਾਂ ਨੇ ਪਹਿਲਾਂ ਹੀ ਸਾਫ ਕਰ ਦਿੱਤਾ ਸੀ ਕਿ ਉਹ ਦੋਵੇਂ ਜ਼ਿੰਮੇਵਾਰੀਆਂ ਲੈਣ ਲਈ ਤਿਆਰ ਹਨ।

Bangladesh cricket captain Shakib Al Hasan

ਬੰਗਲਾਦੇਸ਼ ਦੇ ਲਈ ਤਿੰਨੋਂ ਫਾਰਮੈਟ ਵਿੱਚ ਕਪਤਾਨੀ ਕਰ ਚੁੱਕੇ ਸ਼ਾਕਿਬ ਅਲ ਹਸਨ ਆਪਣੇ ਦੇਸ਼ ਵਿੱਚ ਹੋਈਆਂ ਸੰਸਦੀ ਚੋਣਾਂ ਵਿੱਚ ਸੰਸਦੀ ਸੀਟ ਜਿੱਤਣ ਵਿੱਚ ਸਫਲ ਰਹੇ। ਸ਼ਾਕਿਬ ਨੇ ਮਗੁਰਾ ਦੇ ਪੱਛਮੀ ਸ਼ਹਿਰ ਦੀ ਸੰਸਦੀ ਸੀਟ ਭਾਰੀ ਵੋਟਾਂ ਨਾਲ ਜਿੱਤੀ। ਹਾਲਾਂਕਿ ਹਾਲੇ ਤੱਕ ਸ਼ਾਕਿਬ ਨੇ ਇਸ ਨੂੰ ਲੈ ਕੇ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

ਇਹ ਵੀ ਪੜ੍ਹੋ: ਫਿਰੋਜ਼ਪੁਰ ‘ਚ ਵਿਆਹ ਵਾਲੇ ਘਰ ‘ਚ ਛਾਇਆ ਮਾ.ਤਮ, ਸੜਕ ਹਾ.ਦਸੇ ’ਚ ਲਾੜੀ ਦੇ ਭਰਾ ਦੀ ਹੋਈ ਮੌ.ਤ

ਗੌਰਤਲਬ ਹੈ ਕਿ ਸ਼ਾਕਿਬ ਨੇ ਪਹਿਲਾਂ ਹੀ ਆਪਣੀ ਜਿੱਤ ਦਾ ਦਾਅਵਾ ਕੀਤਾ ਸੀ। ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਕੋਈ ਵੀ ਉਨ੍ਹਾਂ ਨੂੰ ਚੁਣੌਤੀ ਨਹੀਂ ਦੇ ਸਕੇਗਾ ਤੇ ਅਜਿਹਾ ਹੀ ਹੋਇਆ। ਸ਼ਾਕਿਬ ਨੇ ਆਪਣੇ ਵਿਰੋਧੀ ਦੇ ਖਿਲਾਫ਼ ਕਰੀਬ ਡੇਢ ਲੱਖ ਵੋਟਾਂ ਨਾਲ ਜਿੱਤ ਦਰਜ ਕੀਤੀ। ਸ਼ਕਿਬ ਫਿਲਹਾਲ ਬੰਗਲਾਦੇਸ਼ ਕ੍ਰਿਕਟ ਟੀਮ ਦੇ ਨਾਲ ਨਹੀਂ ਹੈ। ਉਨ੍ਹਾਂ ਨੇ ਚੋਣਾਂ ਦੇ ਪ੍ਰਚਾਰ ਦੇ ਲਈ ਖੁਦ ਨੂੰ ਨਿਊਜ਼ੀਲੈਂਡ ਦੌਰੇ ਤੋਂ ਦੂਰ ਰੱਖਿਆ ਸੀ।

Bangladesh cricket captain Shakib Al Hasan

ਦੱਸ ਦੇਈਏ ਕਿ ਪਿਛਲੇ ਸਾਲ ਭਾਰਤ ਵਿੱਚ ਖੇਡੇ ਗਏ 2023 ਵਨਡੇ ਵਿਸ਼ਵ ਕੱਪ ਵਿੱਚ ਸ਼ਾਕਿਬ ਅਲ ਹਸਨ ਬੰਗਲਾਦੇਸ਼ ਦੇ ਕਪਤਾਨ ਸਨ। ਹਾਲਾਂਕਿ ਉਨ੍ਹਾਂ ਦੀ ਕਪਤਾਨੀ ਵਿੱਚ ਨਾ ਤਾਂ ਟੀਮ ਦਾ ਪ੍ਰਦਰਸ਼ਨ ਵਧੀਆ ਰਿਹਾ ਸੀ ਤੇ ਨਾ ਹੀ ਸ਼ਾਕਿਬ ਖੁਦ ਕੋਈ ਕਮਾਲ ਕਰ ਸਕੇ ਸਨ। ਇਸਦੇ ਬਾਅਦ ਉਨ੍ਹਾਂ ਦੀ ਰਿਟਾਇਰਮੈਂਟ ਦੀ ਚਰਚਾ ਹੋਣ ਲੱਗੀ ਸੀ। ਪਰ ਰਾਜਨੀਤੀ ਵਿੱਚ ਜਾਣ ਐਲਾਨ ਦੇ ਬਾਅਦ ਸ਼ਕੀਬ ਨੇ ਸਾਫ ਕਰ ਦਿੱਤਾ ਸੀ ਕਿ ਉਹ ਹਾਲੇ ਸੰਨਿਆਸ ਨਹੀਂ ਲੈਣ ਵਾਲੇ ਹਨ। ਉਨ੍ਹਾਂ ਨੇ ਕਿਹਾ ਸੀ ਕਿ ਉਹ ਰਾਜਨੀਤੀ ਦੇ ਨਾਲ ਕ੍ਰਿਕਟ ਖੇਡਣਾ ਵੀ ਜਾਰੀ ਰੱਖਣਗੇ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਕ੍ਰਿਕਟ ਮਗਰੋਂ ਹੁਣ ਰਾਜਨੀਤੀ ਦੀ ਪਿਚ ‘ਤੇ ਸ਼ਾਕਿਬ ਅਲ ਹਸਨ ਦਾ ਕਮਾਲ, 1.5 ਲੱਖ ਵੋਟਾਂ ਨਾਲ ਜਿੱਤੀ ਚੋਣ appeared first on Daily Post Punjabi.

World Cup 2023: ਅੱਜ ਸ਼੍ਰੀਲੰਕਾ ਤੇ ਬੰਗਲਾਦੇਸ਼ ਵਿਚਾਲੇ ਮੁਕਾਬਲਾ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ-11
ਵਨਡੇ ਵਿਸ਼ਵ ਕੱਪ 2023 ਦਾ 38ਵਾਂ ਮੁਕਾਬਲਾ ਅੱਜ ਯਾਨੀ ਕਿ 6 ਨਵੰਬਰ ਨੂੰ ਸ਼੍ਰੀਲੰਕਾ ਤੇ ਬੰਗਲਾਦੇਸ਼ ਦੇ ਵਿਚਾਲੇ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਮੈਚ ਦੁਪਹਿਰ 2 ਵਜੇ ਤੋਂ ਸ਼ੁਰੂ ਹੋਵੇਗਾ ਤੇ ਟਾਸ ਮੈਚ ਤੋਂ ਅੱਧਾ ਘੰਟਾ ਪਹਿਲਾਂ ਯਾਨੀ ਕਿ 1.30 ਵਜੇ ਹੋਵੇਗਾ । ਸੈਮੀਫਾਈਨਲ ਦੀ ਦੌੜ ਤੋਂ ਬਾਹਰ ਹੋ ਚੁੱਕੀ ਬੰਗਲਾਦੇਸ਼ ਜਿੱਤ ਹਾਸਿਲ ਕਰ 2025 ਵਿੱਚ ਹੋਣ ਵਾਲੀ ICC ਚੈਂਪੀਅਨਜ਼ ਟ੍ਰਾਫੀ ਦੇ ਲਈ ਕੁਲਾਈਫਾਈ ਕਰਨਾ ਚਾਹੇਗੀ। ਉੱਥੇ ਹੀ ਸੈਮੀਫਾਈਨਲ ਦੀ ਦੌੜ ਵਿੱਚ ਬਣੇ ਰਹਿਣ ਦੇ ਲਈ ਸ਼੍ਰੀਲੰਕਾ ਨੂੰ ਹਰ ਹਾਲ ਵਿੱਚ ਜਿੱਤ ਚਾਹੀਦੀ ਹੈ। ਇਹ ਮੈਚ ਹਾਰਨ ਦੀ ਸਥਿਤੀ ਵਿੱਚ ਟੀਮ ਵਿਸ਼ਵ ਕੱਪ ਵਿੱਚੋਂ ਬਾਹਰ ਹੋ ਜਾਵੇਗੀ। ਸ਼੍ਰੀਲੰਕਾ 7 ਮੈਚਾਂ ਵਿੱਚੋਂ 2 ਮੈਚ ਜਿੱਤ ਕੇ 4 ਅੰਕਾਂ ਨਾਲ ਪੁਆਇੰਟ ਟੇਬਲ ਵਿੱਚ 7ਵੇਂ ਸਥਾਨ ‘ਤੇ ਅਤੇ ਬੰਗਲਾਦੇਸ਼ 7 ਮੈਚਾਂ ਵਿੱਚੋਂ ਇੱਕ ਮੈਚ ਜਿੱਤ ਕੇ 2 ਅੰਕਾਂ ਨਾਲ 9ਵੇਂ ਨੰਬਰ ‘ਤੇ ਹੈ।

BAN vs SL World Cup 2023

ਜੇਕਰ ਇੱਥੇ ਹੈੱਡ ਟੁ ਹੈੱਡ ਦੀ ਗੱਲ ਕੀਤੀ ਜਾਵੇ ਤਾਂ ਵਨਡੇ ਵਿਸ਼ਵ ਕੱਪ ਵਿੱਚ ਸ਼੍ਰੀਲੰਕਾ ਤੇ ਬੰਗਲਾਦੇਸ਼ ਵਿਚਾਲੇ ਹੁਣ ਤੱਕ ਕੁੱਲ 4 ਮੈਚ ਖੇਡੇ ਗਏ ਹਨ। ਜਿਨ੍ਹਾਂ ਵਿੱਚੋਂ 3 ਮੁਕਾਬਲਿਆਂ ਵਿੱਚ ਸ਼੍ਰੀਲੰਕਾ ਨੂੰ ਜਿੱਤ ਮਿਲੀ, ਜਦਕਿ ਇੱਕ ਮੈਚ ਬਾਰਿਸ਼ ਕਾਰਨ ਬੇਨਤੀਜਾ ਰਿਹਾ। ਵਨਡੇ ਵਿੱਚ ਦੋਹਾਂ ਟੀਮਾਂ ਵਿਚਾਲੇ 53 ਮੁਕਾਬਲੇ ਖੇਡੇ ਗਏ ਹਨ। 42 ਵਿੱਚ ਸ਼੍ਰੀਲੰਕਾ ਤੇ 9 ਵਿੱਚ ਬੰਗਲਾਦੇਸ਼ ਨੂੰ ਜਿੱਤ ਮਿਲੀ। ਦੋ ਮੈਚ ਬੇਨਤੀਜਾ ਵੀ ਰਹੇ। ਦੋਵੇਂ ਟੀਮਾਂ ਆਖਰੀ ਵਾਰ ਇਸੇ ਸਾਲ ਸਤੰਬਰ ਵਿੱਚ ਏਸ਼ੀਆ ਕੱਪ ਦੇ ਦੌਰਾਨ ਸ਼੍ਰੀਲੰਕਾ ਵਿੱਚ ਹੀ ਭਿੜੇ ਸਨ। ਇਸ ਮੈਚ ਵਿੱਚ ਸ਼੍ਰੀਲੰਕਾ ਨੂੰ 21 ਦੌੜਾਂ ਨਾਲ ਜਿੱਤ ਮਿਲੀ ਸੀ।

ਇਹ ਵੀ ਪੜ੍ਹੋ: ਪਟਿਆਲਾ ‘ਚ ਛੁੱਟੀ ‘ਤੇ ਆਏ ਫੌਜੀ ਨਾਲ ਵਾਪਰਿਆ ਹਾ.ਦਸਾ, ਕੰਬਾਈਨ ਦੀ ਟੱਕਰ ਕਾਰਨ ਹੋਈ ਮੌ.ਤ

ਜੇਕਰ ਇੱਥੇ ਪਿਚ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਦੀ ਪਿਚ ਸਪਿਨਰਾਂ ਲਈ ਮਦਦਗਾਰ ਸਾਬਿਤ ਹੁੰਦੀ ਹੈ। ਹਾਲਾਂਕਿ ਵਿਸ਼ਵ ਕੱਪ ਵਿੱਚ ਕਾਲੀ ਮਿੱਟੀ ਦੀਆਂ ਪਿਚਾਂ ‘ਤੇ ਬੱਲੇਬਾਜ਼ਾਂ ਨੂੰ ਬਹੁਤ ਮਦਦ ਮਿਲ ਰਹੀ ਹੈ। ਇੱਥੇ ਇਸ ਵਿਸ਼ਵ ਕੱਪ ਦੇ ਹੁਣ ਤੱਕ ਚਾਰ ਮੁਕਾਬਲੇ ਖੇਡੇ ਗਏ ਹਨ। ਜਿਸ ਤੋਂ ਬਾਅਦ ਅੱਜ ਪੰਜਵਾਂ ਤੇ ਆਖਰੀ ਮੈਚ ਖੇਡਿਆ ਜਾਵੇਗਾ। ਦਿੱਲੀ ਵਿੱਚ ਹੁਣ ਤੱਕ 30 ਵਨਡੇ ਮੁਕਬਾਲੇ ਖੇਡੇ ਗਏ ਹਨ, ਜਿਨ੍ਹਾਂ ਵਿੱਚ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 15 ਅਤੇ ਬਾਅਦ ਵਿੱਚ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 14 ਮੈਚ ਜਿੱਤੇ ਹਨ।

BAN vs SL World Cup 2023

ਟੀਮਾਂ ਦੀ ਸੰਭਾਵਿਤ ਪਲੇਇੰਗ-11

ਸ਼੍ਰੀਲੰਕਾ: ਪਥੁਮ ਨਿਸਾਂਕਾ, ਕੁਸਲ ਮੈਂਡਿਸ(ਕਪਤਾਨ), ਦਿਮੁਥ ਕਰੁਣਾਰਤਨੇ, ਸਦੀਰਾ ਸਮਰਵਿਕ੍ਰਮਾ, ਚੈਰਿਥ ਅਸਲਾਂਕਾ, ਐਂਜਲੋ ਮੈਥਿਊਜ, ਦੁਸ਼ਾਨ ਹੇਮੰਥਾ, ਮਹੀਸ਼ ਤੀਕਸ਼ਣਾ, ਕਾਸੁਨ ਰਾਜਿਥਾ, ਦੁਸ਼ਮੰਥਾ ਚਮੀਰਾ ਤੇ ਦਿਲਸ਼ਾਨ ਮਦੁਸ਼ੰਕਾ।

ਬੰਗਲਾਦੇਸ਼: ਸ਼ਾਕਿਬ ਅਲ ਹਸਨ(ਕਪਤਾਨ), ਤੰਜਿਦ ਹਸਨ ਤਮੀਮ, ਲਿਟਨ ਦਾਸ, ਨਜਮੁਲ ਹੁਸੈਨ ਸ਼ਾਂਤੋ, ਮੁਸ਼ਫਿਕੁਰ ਰਹੀਮ(ਵਿਕਟਕੀਪਰ), ਮਹਿਮਦੁਲਾਹ ਰਿਯਾਦ, ਮੇਹਦੀ ਹਸਨ ਮਿਰਾਜ, ਤੌਹੀਦ ਹ੍ਰਿਦਾਯ, ਤਸਕੀਨ ਅਹਿਮਦ, ਸ਼ੋਰਿਫੁਲ ਇਸਲਾਮ ਤੇ ਮੁਸਤਫਿਜ਼ੁਰ ਰਹਿਮਾਨ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post World Cup 2023: ਅੱਜ ਸ਼੍ਰੀਲੰਕਾ ਤੇ ਬੰਗਲਾਦੇਸ਼ ਵਿਚਾਲੇ ਮੁਕਾਬਲਾ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ-11 appeared first on Daily Post Punjabi.

World Cup 2023: ਅੱਜ ਨਿਊਜ਼ੀਲੈਂਡ ਤੇ ਬੰਗਲਾਦੇਸ਼ ਵਿਚਾਲੇ ਹੋਵੇਗਾ ਮੁਕਾਬਲਾ, ਜਾਣੋ ਸੰਭਾਵਿਤ ਪਲੇਇੰਗ-11
ਵਨਡੇ ਵਿਸ਼ਵ ਕੱਪ 2023 ਦਾ 11ਵਾਂ ਮੈਚ ਅੱਜ ਯਾਨੀ ਕਿ 13 ਅਕਤੂਬਰ ਨੂੰ ਨਿਊਜ਼ੀਲੈਂਡ ਤੇ ਬੰਗਲਾਦੇਸ਼ ਵਿਚਾਲੇ ਖੇਡਿਆ ਜਾਵੇਗਾ। ਇਹ ਮੁਕਾਬਲਾ ਚੇੱਨਈ ਦੇ ਐੱਮਏ ਚਿਦੰਬਰਮ ਸਟੇਡੀਅਮ ਵਿੱਚ ਦੁਪਹਿਰ 2 ਵਜੇ ਤੋਂ ਸ਼ੁਰੂ ਹੋਵੇਗਾ। ਟਾਸ ਅੱਧਾ ਘੰਟਾ ਪਹਿਲਾਂ ਯਾਨੀ ਕਿ 1.30 ਵਜੇ ਹੋਵੇਗਾ। ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਇਸ ਮੈਚ ਵਿੱਚ ਖੇਡਣਗੇ। ਉਹ ਇੰਗਲੈਂਡ ਦੇ ਖਿਲਾਫ਼ ਵਿਸ਼ਵ ਕੱਪ ਦੇ ਓਪਨਿੰਗ ਮੈਚ ਵਿੱਚ ਤੇ ਨੀਦਰਲੈਂਡ ਖਿਲਾਫ਼ ਦੂਜੇ ਮੈਚ ਵਿੱਚ ਵੀ ਨਹੀਂ ਖੇਡ ਸਕੇ ਸੀ।

NZ vs BAN World Cup 2023

ਨਿਊਜ਼ੀਲੈਂਡ ਤੇ ਬੰਗਲਾਦੇਸ਼ ਦਾ ਇਸ ਵਿਸ਼ਵ ਕੱਪ ਵਿੱਚ ਤੀਜਾ ਮੁਕਾਬਲਾ ਹੈ। ਨਿਊਜ਼ੀਲੈਂਡ ਨੇ ਪਹਿਲੇ ਮੈਚ ਵਿੱਚ ਡਿਫੇਂਡਿੰਗ ਚੈਂਪੀਅਨ ਇੰਗਲੈਂਡ ਤੇ ਦੂਜੇ ਮੁਕਾਬਲੇ ਵਿੱਚ ਨੀਦਰਲੈਂਡ ਨੂੰ ਹਰਾਇਆ ਸੀ। ਉੱਥੇ ਹੀ ਬੰਗਲਾਦੇਸ਼ ਨੇ ਪਹਿਲੇ ਮੈਚ ਵਿੱਚ ਅਫਗਾਨਿਸਤਾਨ ਨੂੰ ਤਾਂ ਹਰਾ ਦਿੱਤਾ, ਪਰ ਉਨ੍ਹਾਂ ਨੂੰ ਇੰਗਲੈਂਡ ਦੇ ਖਿਲਾਫ਼ ਦੂਜੇ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਦੋਹਾਂ ਟੀਮਾਂ ਦੇ ਵਿਚਾਲੇ ਹੁਣ ਤੱਕ 41 ਵਨਡੇ ਖੇਡੇ ਗਏ ਹਨ, ਜਿਸ ਵਿੱਚ 30 ਨਿਊਜ਼ੀਲੈਂਡ ਤੇ 10 ਬੰਗਲਾਦੇਸ਼ ਨੇ ਜਿੱਤੇ ਹਨ। ਉੱਥੇ ਹੀ ਇੱਕ ਮੈਚ ਬੇਨਤੀਜਾ ਰਿਹਾ ਹੈ। ODI ਵਿਸ਼ਵ ਕੱਪ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਦੋਹਾਂ ਦੇ ਵਿਚਾਲੇ ਪੰਜ ਮੈਚ ਖੇਡੇ ਗਏ ਹਨ ਤੇ ਸਾਰੇ ਮੈਚ ਕੀਵੀ ਟੀਮ ਨੇ ਜਿੱਤੇ ਹਨ।

ਇਹ ਵੀ ਪੜ੍ਹੋ: ਇਜ਼ਰਾਈਲ ਤੋਂ 212 ਭਾਰਤੀਆਂ ਨੂੰ ਲੈ ਕੇ ਪਹਿਲੀ ਉਡਾਣ ਪਹੁੰਚੀ ਦਿੱਲੀ, ਲੋਕਾਂ ਨੇ ਭਾਰਤ ਸਰਕਾਰ ਦਾ ਕੀਤਾ ਧੰਨਵਾਦ

ਚੇੱਨਈ ਦੇ ਐੱਮਏ ਚਿਦੰਬਰਮ ਸਟੇਡੀਅਮ ਦੀ ਪਿਚ ‘ਤੇ ਸਪਿਨ ਗੇਂਦਬਾਜ਼ਾਂ ਦਾ ਦਬਦਬਾ ਦੇਖਣ ਨੂੰ ਮਿਲਣ ਮਿਲਿਆ ਹੈ। ਇੱਥੇ ਬੱਲੇਬਾਜ਼ਾਂ ‘ਤੇ ਸਪਿਨਰ ਹਾਵੀ ਰਹਿੰਦੇ ਹਨ। ਇੱਥੇ ਪਿਛਲਾ ਮੈਚ ਭਾਰਤ ਤੇ ਆਸਟ੍ਰੇਲੀਆ ਦੇ ਵਿਚਾਲੇ ਖੇਡਿਆ ਗਿਆ ਸੀ। ਜਿਸ ਵਿੱਚ ਭਾਰਤ ਦੇ ਸਪਿਨਰਾਂ ਨੇ 6 ਵਿਕਟਾਂ ਲਈਆਂ ਸਨ। ਚੇੱਨਈ ਵਿੱਚ 13 ਅਕਤੂਬਰ ਨੂੰ ਮੌਸਮ ਠੀਕ ਰਹੇਗਾ। ਜਿਸ ਵਿੱਚ 25 ਫ਼ੀਸਦੀ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 32 ਡਿਗਰੀ ਸੈਲਸੀਅਸ ਦੇ ਵਿਚਾਲੇ ਰਹੇਗਾ।

NZ vs BAN World Cup 2023

ਟੀਮਾਂ ਦੀ ਸੰਭਾਵਿਤ ਪਲੇਇੰਗ-11

ਨਿਊਜ਼ੀਲੈਂਡ: ਕੇਨ ਵਿਲੀਅਮਸਨ (ਕਪਤਾਨ), ਡੇਵੋਨ ਕਾਨਵੇ, ਵਿਲ ਯੰਗ, ਰਚਿਨ ਰਵਿੰਦਰ, ਟਾਮ ਲੈਥਮ(ਵਿਕਟਕੀਪਰ), ਡੇਰਿਲ ਮਿਚੇਲ, ਗਲੇਨ ਫਿਲਿਪਸ, ਮਿਚੇਲ ਸੈਂਟਨਰ, ਮੈਟ ਹੇਨਰੀ, ਲਾਕੀ ਫਰਗੂਸਨ/ਈਸ਼ ਸੋਢੀ ਤੇ ਟ੍ਰੇਂਟ ਬੋਲਟ।

ਬੰਗਲਾਦੇਸ਼: ਸ਼ਾਕਿਬ ਅਲ ਹਸਨ(ਕਪਤਾਨ), ਤੰਜੀਦ ਹਸਨ ਤਮੀਮ, ਲਿਟਨ ਦਾਸ, ਨਜਮੁਲ ਹੁਸੈਨ ਸ਼ਾਂਤੋ, ਤੈਹੀਦ ਹਰਿਦਾਏ, ਮੁਸ਼ਫਿਕੁਰ ਰਹੀਮ(ਵਿਕਟਕੀਪਰ), ਮੇਹਦੀ ਹਸਨ ਮਿਰਾਜ, ਮਹੇਦੀ ਹਸਨ, ਤਸਕੀਨ ਅਹਿਮਦ, ਸ਼ੇਰਿਫੁਲ ਇਸਲਾਮ ਤੇ ਮੁਸਤਫਿਜ਼ੁਰ ਰਹਿਮਾਨ/ਨਸੁਮ ਅਹਿਮਦ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post World Cup 2023: ਅੱਜ ਨਿਊਜ਼ੀਲੈਂਡ ਤੇ ਬੰਗਲਾਦੇਸ਼ ਵਿਚਾਲੇ ਹੋਵੇਗਾ ਮੁਕਾਬਲਾ, ਜਾਣੋ ਸੰਭਾਵਿਤ ਪਲੇਇੰਗ-11 appeared first on Daily Post Punjabi.

ਕ੍ਰਿਕਟ ਜਗਤ ਲਈ ਬੁਰੀ ਖਬਰ, 21 ਸਾਲਾਂ ਇਸ ਖਿਡਾਰੀ ਨੇ ਕੀਤੀ ਖੁਦਕੁਸ਼ੀ
Former Bangladesh Under-19 player: ਕ੍ਰਿਕਟ ਜਗਤ ਦੇ ਲਈ ਇੱਕ ਬਹੁਤ ਬੁਰੀ ਖਬਰ ਸਾਹਮਣੇ ਆਈ ਹੈ। ਜਿੱਥੇ ਬੰਗਲਾਦੇਸ਼ ਦੇ ਅੰਡਰ-19 ਦੇ ਸਾਬਕਾ ਕ੍ਰਿਕਟਰ ਮੁਹੰਮਦ ਸ਼ੌਜਿਬ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ । ਉਨ੍ਹਾਂ ਨੇ ਸ਼ਨੀਵਾਰ 14 ਨਵੰਬਰ ਨੂੰ ਆਪਣੇ ਘਰ ਵਿੱਚ ਖੁਦਕੁਸ਼ੀ ਕਰ ਲਈ। 21 ਸਾਲਾਂ ਸ਼ੌਜਿਬ ਬੰਗਲਾਦੇਸ਼ ਦੀ ਅੰਡਰ-19 ਟੀਮ ਦਾ ਵੀ ਹਿੱਸਾ ਸੀ। ਇਸ ਟੀਮ ਦੀ ਕਮਾਨ ਸੈਫ ਹਸਨ ਨੇ ਸੰਭਾਲੀ ਸੀ। ਉਹ ਸਟੈਂਡ ਬਾਏ ਖਿਡਾਰੀ ਦੇ ਤੌਰ ‘ਤੇ ਨਿਊਜ਼ੀਲੈਂਡ ਵੀ ਗਿਆ ਸੀ, ਪਰ ਪਲੇਇੰਗ ਇਲੈਵਨ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ ਸੀ। ਇਹ ਨੌਜਵਾਨ ਬੱਲੇਬਾਜ਼ ਬੰਗਲਾਦੇਸ਼ ਦੀ ਅੰਡਰ-19 ਏਸ਼ੀਆ ਕੱਪ ਟੀਮ ਦਾ ਵੀ ਹਿੱਸਾ ਸੀ। ਫਿਲਹਾਲ ਇਸ ਮਾਮਲੇ ਵਿੱਚ ਖ਼ੁਦਕੁਸ਼ੀ ਕਰਨ ਦੀ ਵਜ੍ਹਾ ਸਾਹਮਣੇ ਨਹੀਂ ਆਈ ਹੈ।

Former Bangladesh Under-19 player

ਇਸ ਸਬੰਧੀ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਡਾਇਰੈਕਟਰ ਖਾਲਿਦ ਮਹਿਮੂਦ ਨੇ ਕਿਹਾ, ‘ਮੈਨੂੰ ਇਸ ‘ਤੇ ਵਿਸ਼ਵਾਸ ਨਹੀਂ ਹੋ ਰਿਹਾ। ਮੈਂ ਬਹੁਤ ਦੁਖੀ ਹਾਂ। ਸ਼ੌਜਿਬ ਇੱਕ ਸਲਾਮੀ ਬੱਲੇਬਾਜ਼ ਅਤੇ ਦਰਮਿਆਨੀ ਤੇਜ਼ ਗੇਂਦਬਾਜ਼ ਸੀ। ਖ਼ਬਰਾਂ ਅਨੁਸਾਰ ਬੰਗਲਾਦੇਸ਼ ਵਿੱਚ ਅਜਿਹੀ ਕੋਈ ਸੰਸਥਾ ਨਹੀਂ ਹੈ ਜੋ ਖਿਡਾਰੀਆਂ ਨੂੰ ਮਾਨਸਿਕ ਸਿਹਤ ਦੇ ਮੁੱਦਿਆਂ ‘ਤੇ ਸਹਾਇਤਾ ਪ੍ਰਦਾਨ ਕਰੇ। ਸਿਰਫ ਬੰਗਲਾਦੇਸ਼ ਕ੍ਰਿਕਟ ਬੋਰਡ (ਪੀਸੀਬੀ) ਨੇ ਸਮੇਂ-ਸਮੇਂ ‘ਤੇ ਮਾਨਸਿਕ ਸਿਹਤ ਮਾਹਿਰ ਦਿੱਤੇ ਹਨ।

Former Bangladesh Under-19 player

ਉੱਥੇ ਹੀ ਬੰਗਲਾਦੇਸ਼ ਦੇ ਪਹਿਲੇ ਦਰਜੇ ਦੇ ਕ੍ਰਿਕਟਰ ਤਨੁਮਯ ਘੋਸ਼ ਨੇ ਸ਼ੌਜ਼ਿਬ ਬਾਰੇ ਕਿਹਾ, ‘ਮੈ ਹਮੇਸ਼ਾਂ ਮੰਨਦਾ ਸੀ ਕਿ ਉਹ ਲੰਬੇ ਸਮੇਂ ਤੱਕ ਖੇਡ ਸਕਦਾ ਸੀ ਕਿਉਂਕਿ ਉਹ ਅਕੈਡਮੀ ਵਿੱਚ ਇੰਨੀ ਮਿਹਨਤ ਕਰ ਰਿਹਾ ਸੀ। ਸ਼ੋਜ਼ਿਬ ਨਾਲ ਜੋ ਵੀ ਹੋਇਆ ਉਹ ਜਾਣ ਕੇ ਬਹੁਤ ਦੁੱਖ ਹੋਇਆ ਹੈ ।’

ਇਸ ਤੋਂ ਇਲਾਵਾ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਖੇਡ ਵਿਕਾਸ ਮੈਨੇਜਰ ਅਬੂ ਇਨਾਮ ਮੁਹੰਮਦ ਨੇ ਕਿਹਾ ਕਿ ਸ਼ੌਜ਼ਿਬ ਨੇ ਸ਼ਾਇਦ ਟੂਰਨਾਮੈਂਟ ਤੋਂ ਬਾਹਰ ਹੋਣ ਕਾਰਨ ਇਹ ਖ਼ਤਰਨਾਕ ਕਦਮ ਚੁੱਕਿਆ ਹੈ । ਅਬੂ ਨੇ ਕਿਹਾ ਕਿ ਸ਼ੌਜ਼ਿਬ ਸੈਫ ਅਤੇ ਆਫੀਫ ਹੁਸੈਨ ਦੇ ਨਾਲ ਸਾਡੇ 2018 ਬੈਚ ਦੀ ਅੰਡਰ-19 ਟੀਮ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਉਸਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁਖ ਹੋਇਆ।

ਇਹ ਵੀ ਦੇਖੋ: ਖੋਤੇ-ਖੱਚਰਾਂ ਤੇ ਜ਼ਿਆਦਾ ਵਜ਼ਨ ਲੱਦਣ ਵਾਲਿਆਂ ਦੀ ਹੁਣ ਖੈਰ ਨਹੀਂ, PFA Group ਦਰਜ ਕਰਵਾਏਗਾ ਮੁਕੱਦਮਾ

The post ਕ੍ਰਿਕਟ ਜਗਤ ਲਈ ਬੁਰੀ ਖਬਰ, 21 ਸਾਲਾਂ ਇਸ ਖਿਡਾਰੀ ਨੇ ਕੀਤੀ ਖੁਦਕੁਸ਼ੀ appeared first on Daily Post Punjabi.

ਬੰਗਲਾਦੇਸ਼ ਦਾ ਗੇਂਦਬਾਜ਼ ਡੋਪ ਟੈਸਟ ‘ਚ ਰਿਹਾ ਅਸਫਲ, ਦੋ ਸਾਲਾਂ ਲਈ ਲਗਾਈ ਗਈ ਪਾਬੰਦੀ
kazi anik islam banned: ਬੰਗਲਾਦੇਸ਼ ਦੇ ਨੌਜਵਾਨ ਤੇਜ਼ ਗੇਂਦਬਾਜ਼ ਕਾਜ਼ੀ ਅਨਿਕ ਇਸਲਾਮ ‘ਤੇ ਡੋਪ ਟੈਸਟ ‘ਚ ਅਸਫਲ ਰਹਿਣ ‘ਤੇ ਰਾਸ਼ਟਰੀ ਕ੍ਰਿਕਟ ਬੋਰਡ ਨੇ ਦੋ ਸਾਲਾਂ ਲਈ ਪਾਬੰਦੀ ਲਗਾਈ ਹੈ। ਕਾਜ਼ੀ ਨੇ 2018 ਅੰਡਰ -19 ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਲਈ ਸਭ ਤੋਂ ਜ਼ਿਆਦਾ ਵਿਕਟਾਂ ਲਈਆਂ ਸਨ। ਕਾਜੀ ਉਸੇ ਸਾਲ ਨੈਸ਼ਨਲ ਕ੍ਰਿਕਟ ਲੀਗ ਦੇ ਦੌਰਾਨ ਪਾਬੰਦੀਸ਼ੁਦਾ ਪਦਾਰਥ ਮਿਥਾਮਫੇਟਾਮਾਈਨ ਲਈ ਸਕਾਰਾਤਮਕ ਪਾਇਆ ਗਿਆ ਸੀ। ਇਸ 21 ਸਾਲਾ ਖਿਡਾਰੀ ਨੇ ਅਪਰਾਧ ਕਬੂਲ ਕੀਤਾ ਹੈ। ਕਾਜੀ ਦੀ ਦੋ ਸਾਲਾਂ ਦੀ ਪਾਬੰਦੀ 8 ਫਰਵਰੀ 2019 ਤੋਂ ਸ਼ੁਰੂ ਹੋ ਗਈ ਹੈ। ਬੰਗਲਾਦੇਸ਼ ਕ੍ਰਿਕਟ ਬੋਰਡ ਤੋਂ ਜਾਰੀ ਕੀਤੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ, ‘ਅਨਿਕ ਦੇ ਮਾਮਲੇ ਵਿੱਚ, ਬੀਸੀਬੀ ਨੇ ਉਸ ਦੇ ਦੋਸ਼’ ਤੇ ਵਿਚਾਰ ਕਰਦਿਆਂ ਨੌਜਵਾਨ ਅਤੇ ਤਜਰਬੇ ਨੂੰ ਧਿਆਨ ‘ਚ ਰੱਖਿਆ ਸੀ।

kazi anik islam banned

ਬਿਆਨ ਵਿੱਚ ਕਿਹਾ ਗਿਆ ਹੈ, ‘‘ਤੱਥ ਇਹ ਹੈ ਕਿ ਉਸਨੇ ਆਪਣੀ ਖੇਡ ਵਿੱਚ ਪ੍ਰਦਰਸ਼ਨ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅਜਿਹਾ ਨਹੀਂ ਕੀਤਾ। ਇਹ ਉਨ੍ਹਾਂ ਦੇ ਐਂਟੀ-ਡੋਪਿੰਗ ਦੇ ਸੀਮਤ ਗਿਆਨ ਦੇ ਕਾਰਨ ਹੋਇਆ ਹੈ। ਜਦੋਂ ਉਸ ਨੂੰ ਇਸ ਬਾਰੇ ਦੱਸਿਆ ਗਿਆ, ਤਾਂ ਉਸਨੇ ਇਹ ਦੋਸ਼ ਸਵੀਕਾਰ ਕਰ ਲਿਆ।” ਕਾਜ਼ੀ ਨੇ ਅੰਡਰ -19 ਵਰਲਡ ਕੱਪ ਖੇਡਣ ਤੋਂ ਇਲਾਵਾ ਚਾਰ ਪਹਿਲੇ ਦਰਜੇ ਦੇ ਮੈਚਾਂ ਵਿੱਚ 15 ਵਿਕਟਾਂ ਲਈਆਂ ਹਨ।

The post ਬੰਗਲਾਦੇਸ਼ ਦਾ ਗੇਂਦਬਾਜ਼ ਡੋਪ ਟੈਸਟ ‘ਚ ਰਿਹਾ ਅਸਫਲ, ਦੋ ਸਾਲਾਂ ਲਈ ਲਗਾਈ ਗਈ ਪਾਬੰਦੀ appeared first on Daily Post Punjabi.

ਬੰਗਲਾਦੇਸ਼ੀ ਖਿਡਾਰੀਆਂ ਨੂੰ ਸਟੇਡੀਅਮ ‘ਚ ਟ੍ਰੇਨਿੰਗ ਦੀ ਇਜਾਜ਼ਤ ਨਹੀਂ, ਬੋਰਡ ਨੇ ਕਿਹਾ- ਹਾਲੇ ਹਾਲਾਤ ਸਹੀ ਨਹੀਂ
Bangladesh cricketers denied permission: ਕੋਰੋਨਾ ਵਾਇਰਸ ਕਾਰਨ ਬੰਦ ਪਏ ਕ੍ਰਿਕਟ ਨੂੰ ਦੁਬਾਰਾ ਚਾਲੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ICC) ਨੇ ਖਿਡਾਰੀਆਂ ਦੀ ਟ੍ਰੇਨਿੰਗ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ । ਇੰਗਲੈਂਡ ਅਤੇ ਵੈਸਟਇੰਡੀਜ਼ ਵਿੱਚ ਖਿਡਾਰੀਆਂ ਨੇ ਆਪਣੀ ਟੀਮ ਨਾਲ ਟ੍ਰੇਨਿੰਗ ਸ਼ੁਰੂ ਕਰ ਦਿੱਤੀ ਹੈ, ਪਰ ਬੰਗਲਾਦੇਸ਼ ਵਿੱਚ ਫਿਲਹਾਲ ਖਿਡਾਰੀਆਂ ਨੂੰ ਸਟੇਡੀਅਮ ਵਿੱਚ ਟ੍ਰੇਨਿੰਗ ਦੇਣ ਦੀ ਆਗਿਆ ਨਹੀਂ ਹੈ । ਬੰਗਲਾਦੇਸ਼ ਕ੍ਰਿਕਟ ਬੋਰਡ ਨੇ ਆਪਣੇ ਖਿਡਾਰੀਆਂ ਨੂੰ ਫਿਲਹਾਲ ਘਰ ਵਿੱਚ ਹੀ ਟ੍ਰੇਨਿੰਗ ਕਰਨ ਲਈ ਕਿਹਾ ਹੈ ।

Bangladesh cricketers denied permission

ਕ੍ਰਿਕਬਜ਼ ਦੀ ਰਿਪੋਰਟ ਅਨੁਸਾਰ ਬੰਗਲਾਦੇਸ਼ ਦੀ ਟੀਮ ਦੇ ਸੀਨੀਅਰ ਮੈਂਬਰ ਅਤੇ ਵਿਕਟਕੀਪਰ ਮੁਸ਼ਫਿਕੁਰ ਰਹੀਮ ਨੇ ਬੋਰਡ ਤੋਂ ਟ੍ਰੇਨਿੰਗ ਦੀ ਆਗਿਆ ਮੰਗੀ ਸੀ, ਪਰ ਬੋਰਡ ਨੇ ਇਨਕਾਰ ਕਰ ਦਿੱਤਾ । ਰਿਪੋਰਟ ਅਨੁਸਾਰ, ਮੁਸ਼ਫਿਕੂਰ ਸ਼ੇਰ-ਏ-ਬੰਗਲਾ ਨੈਸ਼ਨਲ ਸਟੇਡੀਅਮ ਵਿੱਚ ਟ੍ਰੇਨਿੰਗ ਸ਼ੁਰੂ ਕਰਨਾ ਚਾਹੁੰਦਾ ਸੀ, ਪਰ ਬੋਰਡ ਦੇ ਸੀਈਓ ਨਿਜ਼ਾਮੂਦੀਨ ਚੌਧਰੀ ਨੇ ਕਿਹਾ ਕਿ ਖਿਡਾਰੀਆਂ ਦੀ ਸੁਰੱਖਿਆ ਵਧੇਰੇ ਮਹੱਤਵਪੂਰਨ ਹੈ । ਉਨ੍ਹਾਂ ਕਿਹਾ ਕਿ ਮੁਸ਼ਫਿਕੂਰ ਤੋਂ ਇਲਾਵਾ ਕੁਝ ਹੋਰ ਖਿਡਾਰੀ ਵੀ ਟ੍ਰੇਨਿੰਗ ਬਾਰੇ ਜਾਣਨਾ ਚਾਹੁੰਦੇ ਸਨ।

Bangladesh cricketers denied permission

ਚੌਧਰੀ ਨੇ ਕਿਹਾ ਕਿ ਇਸ ਸਮੇਂ ਬੋਰਡ ਆਪਣੇ ਸਾਰੇ ਸੈਂਟਰਾਂ ਨੂੰ ਰੋਗਾਣੂ ਮੁਕਤ ਕਰਨ ਦਾ ਕੰਮ ਕਰ ਰਿਹਾ ਹੈ, ਜੋ ਕਿ ਅਜੇ ਪੂਰਾ ਨਹੀਂ ਹੋਇਆ ਹੈ । ਚੌਧਰੀ ਨੇ ਕਿਹਾ ਕਿ ਸਾਰੇ ਖਿਡਾਰੀਆਂ ਨੇ ਘਰ ਵਿੱਚ ਹੀ ਟ੍ਰੇਨਿੰਗ ਕਰਨ ਦਾ ਸੰਦੇਸ਼ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਟ੍ਰੇਨਿੰਗ ਜ਼ਰੂਰੀ ਹੈ, ਪਰ ਖਿਡਾਰੀਆਂ ਦੀ ਸੁਰੱਖਿਆ ਵੀ ਜ਼ਰੂਰੀ ਹੈ ।

ਦੱਸ ਦੇਈਏ ਕਿ ਬੰਗਲਾਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਣ ਦੇ 55 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਤਕਰੀਬਨ 750 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ । ਦੇਸ਼ ਦੀ ਸਰਕਾਰ ਨੇ 31 ਮਈ ਨੂੰ ਹੀ ਲਾਕਡਾਊਨ ਨੂੰ ਖਤਮ ਕਰ ਦਿੱਤਾ ਸੀ । ਇਸ ਤੋਂ ਬਾਅਦ ਹੀ ਬੀਸੀਬੀ ਨੇ ਆਪਣੇ ਕੰਮ ਛੋਟੇ ਪੱਧਰ ‘ਤੇ ਸ਼ੁਰੂ ਕੀਤੇ ਹਨ ।

The post ਬੰਗਲਾਦੇਸ਼ੀ ਖਿਡਾਰੀਆਂ ਨੂੰ ਸਟੇਡੀਅਮ ‘ਚ ਟ੍ਰੇਨਿੰਗ ਦੀ ਇਜਾਜ਼ਤ ਨਹੀਂ, ਬੋਰਡ ਨੇ ਕਿਹਾ- ਹਾਲੇ ਹਾਲਾਤ ਸਹੀ ਨਹੀਂ appeared first on Daily Post Punjabi.