bank branch Archives - Daily Post Punjabi

ਬੈਂਕ ਦੀ ਖਿੜਕੀ ‘ਚੋਂ ਧੂੰਆਂ ਨਿਕਲਦਾ ਦੇਖ ਬੁਲਾਈ ਫਾਇਰ ਬ੍ਰਿਗੇਡ, ਅੰਦਰ ਦੇਖ ਉੱਡੇ ਹੋਸ਼
fire bank branch khanna: ਲੁਧਿਆਣਾ (ਤਰਸੇਮ ਭਾਰਦਵਾਜ)- ਖੰਨਾ ‘ਚ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਇੱਥੇ ਜੀ.ਟੀ ਰੋਡ ਤੇ ਸਥਿਤ ਪੰਜਾਬ ਐਂਡ ਸਿੰਧ ਬੈਂਕ ਦੀ ਬ੍ਰਾਂਚ ‘ਚ ਅਚਾਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਫਾਇਰ ਬ੍ਰਿਗੇਡ ਅਤੇ ਪੁਲਿਸ ਪਹੁੰਚੀ ਅਤੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।

fire bank branch khanna

ਦੱਸਣਯੋਗ ਹੈ ਕਿ ਇਸ ਘਟਨਾ ਦਾ ਉਦੋ ਪਤਾ ਲੱਗਿਆ ਜਦੋਂ ਇੱਥੇ ਸਵੇਰਸਾਰ ਇਕ ਵਿਅਕਤੀ ਸੈਰ ਲਈ ਜਾ ਰਿਹਾ ਸੀ ਤਾਂ ਜਦੋਂ ਉਹ ਬੈਂਕ ਦੇ ਕੋਲੋਂ ਲੰਘਿਆ ਤਾਂ ਉਸ ਨੇ ਖਿੜਕੀ ‘ਚੋਂ ਧੂੰਆਂ ਨਿਕਲਦਾ ਦੇਖਿਆ, ਜਿਸ ਤੋਂ ਬਾਅਦ ਉਕਤ ਵਿਅਕਤੀ ਨੇ ਫਾਇਰ ਅਫਸਰ ਨੂੰ ਫੋਨ ਕਰਕੇ ਇਤਲਾਹ ਦਿੱਤੀ। ਮੌਕੇ ‘ਤੇ ਫਾਇਰ ਬ੍ਰਿਗੇਡ ਦੀ ਟੀਮ ਪਹੁੰਚੀ ਅਤੇ ਸਮਾਂ ਤੇ ਅੱਗ ਤੇ ਕਾਬੂ ਪਾ ਲਿਆ ਗਿਆ ਅਤੇ ਵੱਡਾ ਹਾਦਸਾ ਵਾਪਰਨ ਤੋਂ ਟਲ ਗਿਆ।

fire bank branch khanna

ਫਾਇਰ ਅਫਸਰ ਯਸ਼ਪਾਲ ਗੋਮੀ ਨੇ ਦੱਸਿਆ ਕਿ ਉਸ ਨੂੰ ਕਿਸੀ ਨੇ ਫੋਨ ‘ਤੇ ਜਾਣਕਾਰੀ ਦਿੱਤੀ ਸੀ, ਜਿਸ ‘ਤੇ ਉਹ ਤੁਰੰਤ ਆਪਣੀ ਟੀਮ ਨਾਲ ਮੌਕੇ ਤੇ ਪੁੱਜੇ। ਉਨ੍ਹਾਂ ਨੇ ਦੱਸਿਆ ਹੈ ਕਿ ਇਹ ਅੱਗ ਬੈਂਕ ਮੈਨੇਜਰ ਦੇ ਕੈਬਿਨ ‘ਚ ਅੱਗ ਲੱਗੀ ਸੀ, ਜਿੱਥੇ ਕੁਝ ਕਾਗਜ਼ਾਤ ਸੜ ਕੇ ਰਾਖ ਹੋ ਗਿਆ ਪਰ ਬੈਂਕ ਦਾ ਸਟਰੋਂਗ ਰੂਮ ਸੁਰੱਖਿਅਤ ਹੈ।

fire bank branch khanna

ਦੂਜੇ ਪਾਸੇ ਖੰਨਾ ਪੁਲਿਸ ਦੇ ਐੱਸ.ਐੱਚ.ਓ ਲਾਭ ਸਿੰਘ ਨੇ ਵੀ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਹੀ ਦੱਸ ਰਹੇ ਹਨ ਫਿਲਹਾਲ ਰਾਹਤ ਬਚਾਅ ਕਾਰਜ ਜਾਰੀ ਹੈ।

ਇਹ ਵੀ ਦੇਖੋ–

The post ਬੈਂਕ ਦੀ ਖਿੜਕੀ ‘ਚੋਂ ਧੂੰਆਂ ਨਿਕਲਦਾ ਦੇਖ ਬੁਲਾਈ ਫਾਇਰ ਬ੍ਰਿਗੇਡ, ਅੰਦਰ ਦੇਖ ਉੱਡੇ ਹੋਸ਼ appeared first on Daily Post Punjabi.