bank fraud Archives - Daily Post Punjabi

ਪਟਿਆਲਾ : SBI ਬੈਂਕ ਦੇ ਖਾਤੇ ‘ਚੋਂ ਜਾਅਲੀ ਦਸਤਾਵੇਜ਼ਾਂ ਨਾਲ ਕਢਵਾਏ 21 ਲੱਖ, ਮੈਨੇਜਰ ਸਣੇ 3 ‘ਤੇ FIR
ਪੰਜਾਬ ਦੇ ਪਟਿਆਲਾ ਜ਼ਿਲ੍ਹੇ ਵਿਚ ਸਟੇਟ ਬੈਂਕ ਆਫ ਇੰਡੀਆ (SBI) ਦੇ ਮੈਨੇਜਰ ਸਮੇਤ 3 ਲੋਕਾਂ ‘ਤੇ ਖਾਤੇ ‘ਚੋਂ 21 ਲੱਖ ਰੁਪਏ ਕਢਵਾਉਣ ਦਾ ਦੋਸ਼ ਲੱਗਿਆ ਹੈ। ਇਸ ਤਹਿਤ ਥਾਣਾ ਕੋਤਵਾਲੀ ਨਾਭਾ ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ। ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਪਛਾਣ ਪਟਿਆਲਾ ਗੇਟ ਨਾਭਾ ਸ਼ਾਖਾ ਦੇ ਮੁੱਖ ਪ੍ਰਬੰਧਕ ਸੁਸ਼ੀਲ ਕੁਮਾਰ, ਪਰਜਿੰਦਰ ਕੁਮਾਰ ਵਾਸੀ ਉੱਤਰ ਪ੍ਰਦੇਸ਼ ਅਤੇ ਪੂਜਾ ਸ਼ਰਮਾ ਵਾਸੀ ਬੁੱਧ ਰਾਮ ਵਾਲੀ ਗਲੀ ਵਜੋਂ ਹੋਈ ਹੈ।

ਇਸ ਮਾਮਲੇ ਸਬੰਧੀ ਖਾਤਾਧਾਰਕ ਪੁਰਸ਼ੋਤਮ ਦਾਸ ਵਾਸੀ ਮਾਨ ਕੋਠੀ ਗਿੱਲਾ ਸਟਰੀਟ ਨਾਭਾ ਵੱਲੋਂ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਮੁਲਜ਼ਮਾਂ ਨੇ ਆਪਸ ਵਿਚ ਮਿਲ ਕੇ ਵੱਖ-ਵੱਖ ਮਿਤੀਆਂ ਨੂੰ ਉਸ ਦੇ ਬੈਂਕ ਖਾਤੇ ਵਿੱਚੋਂ ਕੁੱਲ 21 ਲੱਖ ਰੁਪਏ ਕਢਵਾ ਲਏ ਹਨ। ਇਸ ਸਬੰਧੀ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਉਹ ਸਾਰੀਆਂ ਮਿਤੀਆਂ ਵੀ ਦੱਸ ਦਿੱਤੀਆਂ ਹਨ, ਜਿਨ੍ਹਾਂ ਵਿੱਚ ਉਸ ਦੇ ਖਾਤੇ ਵਿੱਚੋਂ ਨਕਦੀ ਕਢਵਾਈ ਗਈ ਸੀ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਬੰਦੇ ਦੀ ਕਰਤੂਤ, ਬੇਜ਼ੁਬਾਨ ਕੁੱਤਿਆਂ ‘ਤੇ ਫਾਇਰਿੰਗ, ਗੱਡੀ ਚੜ੍ਹਾਉਣ ਦੀ ਵੀ ਕੋਸ਼ਿਸ਼

ਇਸ ਦੇ ਨਾਲ ਹੀ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮ ਵੱਲੋਂ ਉਸ ਦੇ ਬੈਂਕ ਖਾਤੇ ਵਿੱਚੋਂ ਨਕਦੀ ਕਢਵਾਉਣ ਤੋਂ ਪਹਿਲਾਂ ਜਾਅਲੀ ਦਸਤਾਵੇਜ਼ ਤਿਆਰ ਕੀਤੇ ਗਏ ਸਨ। ਇਸ ਤੋਂ ਬਾਅਦ ਉਕਤ ਦਸਤਾਵੇਜ਼ਾਂ ਦੇ ਆਧਾਰ ‘ਤੇ ਮੁਲਜ਼ਮਾਂ ਨੇ ਵੱਖ-ਵੱਖ ਸਮੇਂ ‘ਤੇ ਨਕਦੀ ਕਢਵਾਈ ਹੈ। ਪੁਰਸ਼ੋਤਮ ਦਾਸ ਦੇ ਦੱਸਿਆ ਕਿ ਉਸ ਨੂੰ ਪਤਾ ਹੀ ਨਹੀਂ ਲੱਗਿਆ ਕਿ ਉਸ ਦੇ ਖਾਤੇ ਵਿੱਚੋ ਨਕਦੀ ਕਦੋਂ ਨਿਕਲੀ। ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨ ‘ਤੇ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪਟਿਆਲਾ : SBI ਬੈਂਕ ਦੇ ਖਾਤੇ ‘ਚੋਂ ਜਾਅਲੀ ਦਸਤਾਵੇਜ਼ਾਂ ਨਾਲ ਕਢਵਾਏ 21 ਲੱਖ, ਮੈਨੇਜਰ ਸਣੇ 3 ‘ਤੇ FIR appeared first on Daily Post Punjabi.

ਲੁਧਿਆਣਾ ਬੈਂਕ ਗਬਨ ਮਾਮਲੇ ‘ਚ CBI ਨੇ ਦੋ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ, ਮਿਲਿਆ 7 ਦਿਨਾਂ ਦਾ ਰਿਮਾਂਡ
ਲੁਧਿਆਣਾ ਦੀ ਭਾਰਤ ਬਾਕਸ ਫੈਕਟਰੀ ਲਿਮਟਿਡ ਕੰਪਨੀ ਦੇ ਦੋ ਸਾਬਕਾ ਡਾਇਰੈਕਟਰ ਪ੍ਰਵੀਨ ਅਗਰਵਾਲ ਤੇ ਅਨਿਲ ਕੁਮਾਰ ਨੂੰ ਜੰਮੂ ਸਥਿਤ ਕਠੂਆ ਤੋਂ ਸੀਬੀਆਈ ਨੇ ਗ੍ਰਿਫਤਾਰ ਕਰ ਲਿਆ ਹੈ। ਸੀਬੀਆਈ ਨੇ ਬੈਂਕ ਗਬਨ ਮਾਮਲੇ ਵਿਚ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਨੂੰ ਜੰਮੂ ਸਥਿਤ ਕੋਰਟ ਵਿਚ ਪੇਸ਼ ਕੀਤਾ ਗਿਆ ਜਿਥੇ 7 ਦਿਨ ਦਾ ਰਿਮਾਂਡ ਮਿਲਿਆ ਹੈ।

ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਸੀਬੀਆਈ ਬੈਂਕ ਦੀ ਲੁਧਿਆਣਾ ਬ੍ਰਾਂਚ ਤੋਂ ਬੈਂਕਦੇ ਅਧਿਕਾਰੀਆਂ ਨਾਲ ਮਿਲ ਕੇ 87.88 ਕਰੋੜ ਰੁਪਏ ਦਾ ਘਪਲਾ ਕੀਤਾ ਹੈ।ਇਸੇ ਮਾਮਲੇ ਨੂੰ ਆਧਾਰ ਬਣਾ ਕੇ ਸੀਬੀਆਈ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਸੀਬੀਆਈ ਦੇ ਬੁਲਾਰੇ ਅਨੁਸਾਰ, ਸਟੇਟ ਬੈਂਕ ਆਫ਼ ਲੁਧਿਆਣਾ ਸ਼ਾਖਾ ਦੀ ਸ਼ਿਕਾਇਤ ‘ਤੇ ਸਾਲ 2020 ਵਿੱਚ ਭਾਰਤ ਪੇਪਰਜ਼ ਮਿੱਲ ਅਤੇ ਇਸ ਦੇ ਮੈਨੇਜਿੰਗ ਡਾਇਰੈਕਟਰ, ਡਾਇਰੈਕਟਰਾਂ ਅਤੇ ਹੋਰਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਕੰਪਨੀ ਦੇ ਤਤਕਾਲੀ ਡਾਇਰੈਕਟਰਾਂ ਅਨਿਲ ਕੁਮਾਰ ਅਤੇ ਪ੍ਰਵੀਨ ਅਗਰਵਾਲ ਨੂੰ ਵੀ ਇਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਭਾਰਤ ਪੇਪਰ ਮਿੱਲ ਲੰਗੇਟ, ਕਠੂਆ ਵਿੱਚ 400 ਕਨਾਲ ਜ਼ਮੀਨ ਵਿੱਚ ਸਥਿਤ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ : ਜਲੰਧਰ ‘ਚ ਢੋਂਗੀ ਬਾਬੇ ‘ਤੇ ਰੇਡ, ਪਾਵਨ ਸਰੂਪ ਦੀ ਹਜ਼ੂਰੀ ‘ਚ ਕੱਢਦਾ ਸੀ ਲੋਕਾਂ ਦੇ ਭੂਤ

ਇਹ ਯੂਨਿਟ ਕਰੀਬ 16 ਸਾਲ ਪਹਿਲਾਂ ਮੰਦੀ ਕਾਰਨ ਬੰਦ ਹੋ ਗਿਆ ਸੀ ਅਤੇ ਇਸ ਦੀ ਮਸ਼ੀਨਰੀ ਵੀ ਵਿਕ ਚੁੱਕੀ ਹੈ। ਹਾਲਾਂਕਿ ਕਈ ਸਾਲ ਪਹਿਲਾਂ ਕੰਪਨੀ ਦੇ ਡਿਫਾਲਟਰ ਹੋਣ ਤੋਂ ਬਾਅਦ ਬੈਂਕ ਨੇ ਇਸ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ। ਸਾਲ 2006 ਵਿੱਚ ਕੰਪਨੀ ਨੇ ਪਹਿਲੇ ਪੜਾਅ ਵਿੱਚ ਕਰੀਬ 200 ਕਰੋੜ ਅਤੇ ਦੂਜੇ ਪੜਾਅ ਵਿੱਚ 200 ਕਰੋੜ ਰੁਪਏ ਨਿਵੇਸ਼ ਕਰਨ ਦਾ ਦਾਅਵਾ ਕੀਤਾ ਸੀ ਪਰ ਦੋ ਸਾਲਾਂ ਵਿੱਚ ਹੀ ਕੰਪਨੀ ਨੇ ਕਠੂਆ ਯੂਨਿਟ ਨੂੰ ਤਾਲਾ ਲਾ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਇਸ ਪ੍ਰਾਜੈਕਟ ਨੂੰ ਚਲਾਉਣ ਲਈ ਲੁਧਿਆਣਾ ਸਥਿਤ ਸਟੇਟ ਬੈਂਕ ਦੀ ਸ਼ਾਖਾ ਤੋਂ ਕਰਜ਼ਾ ਲਿਆ ਗਿਆ। ਕੰਪਨੀ ਦੀ ਸਾਂਬਾ ਦੇ ਉਦਯੋਗਿਕ ਖੇਤਰ ਵਿੱਚ ਵੀ ਇਕ ਯੂਨਿਟ ਹੈ। ਬੈਂਕ ਦਾ ਦੋਸ਼ ਸੀ ਕਿ ਇਹ ਧੋਖਾਧੜੀ ਐਸਬੀਆਈ ਦੇ ਅਣਪਛਾਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ 87.88 ਕਰੋੜ ਰੁਪਏ ਦਾ ਕਰਜ਼ਾ ਵਿਆਜ ਸਣੇ 121.13 ਕਰੋੜ ਰੁਪਏ ਦਾ ਬਣ ਚੁੱਕਾ ਹੈ।

The post ਲੁਧਿਆਣਾ ਬੈਂਕ ਗਬਨ ਮਾਮਲੇ ‘ਚ CBI ਨੇ ਦੋ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ, ਮਿਲਿਆ 7 ਦਿਨਾਂ ਦਾ ਰਿਮਾਂਡ appeared first on Daily Post Punjabi.