banned buying property for punjabis in canada Archives - Daily Post Punjabi

ਕੈਨੇਡਾ ਦਾ ਪੰਜਾਬੀਆਂ ਨੂੰ ਝਟਕਾ: PM ਟਰੂਡੋ ਨੇ ਜਾਇਦਾਦ ਖਰੀਦਣ ‘ਤੇ ਲਗਾਈ ਪਾਬੰਦੀ
ਨਵੇਂ ਸਾਲ ਮੌਕੇ ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਵੱਲੋਂ ਪੰਜਾਬੀਆਂ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ । ਹੁਣ ਪੰਜਾਬੀ ਕੈਨੇਡਾ ‘ਚ ਘਰ ਨਹੀਂ ਖਰੀਦ ਸਕਣਗੇ। ਭਾਰਤੀਆਂ ਦੇ ਨਾਲ-ਨਾਲ ਹੁਣ ਕੈਨੇਡਾ ਗਿਆ ਕੋਈ ਵੀ ਵਿਦੇਸ਼ੀ ਵਿਅਕਤੀ ਉਥੇ ਜਾਇਦਾਦ ਨਹੀਂ ਖਰੀਦ ਸਕੇਗਾ। ਇਨ੍ਹਾਂ ਹੀ ਨਹੀਂ ਕੈਨੇਡਾ ਨੇ ਉਨ੍ਹਾਂ ਲੋਕਾਂ ਨੂੰ ਵੀ ਝਟਕਾ ਦਿੱਤਾ ਹੈ ਜਿਨ੍ਹਾਂ ਨੇ ਪਹਿਲਾਂ ਸਟੱਡੀ ਅਤੇ PR ਵੀਜ਼ਿਆਂ ਲਈ ਅਪਲਾਈ ਕੀਤਾ ਸੀ। ਅਤੇ ਪਿਛਲੇ ਸਾਲ ਵੱਡੀ ਗਿਣਤੀ ਵਿੱਚ ਵੀਜ਼ੇ ਰੱਦ ਕਰ ਦਿੱਤੇ ਗਏ ਸਨ।

PM Trudeau banned buying property for punjabis in canada

ਜਾਣਕਾਰੀ ਅਨੁਸਾਰ ਕੈਨੇਡਾ ਰਿਹਾਇਸ਼ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ, ਇਸ ਕਰਕੇ ਕੈਨੇਡਾ ਨੇ ਵਿਦੇਸ਼ੀਆਂ ਨੂੰ ਰਿਹਾਇਸ਼ੀ ਜਾਇਦਾਦ ਖਰੀਦਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਸ਼ੁਰੂ ਹੋ ਗਈ ਸੀ। ਇਸ ਨਿਯਮ ਨੂੰ ਲਾਗੂ ਕਰਨ ਦੇ ਨਾਲ-ਨਾਲ ਕੈਨੇਡੀਅਨ ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਪਾਬੰਦੀ ਸਿਰਫ਼ ਸ਼ਹਿਰ ਦੀਆਂ ਰਿਹਾਇਸ਼ਾਂ ‘ਤੇ ਹੀ ਲਾਗੂ ਹੋਵੇਗੀ। ਇਹ ਪਾਬੰਦੀ ਸਮਰ ਕਾਟੇਜ ਵਰਗੀਆਂ ਜਾਇਦਾਦਾਂ ‘ਤੇ ਲਾਗੂ ਨਹੀਂ ਹੋਵੇਗੀ।

ਇਹ ਵੀ ਪੜ੍ਹੋ : ਵਿਜੀਲੈਂਸ ਅਧਿਕਾਰੀ ਹੁਣ ਨਹੀਂ ਪਹਿਨਣਗੇ ਜੀਨਸ ਤੇ ਟੀ-ਸ਼ਰਟ, ਪੰਜਾਬ ਸਰਕਾਰ ਨੇ ਲਗਾਈ ਪਾਬੰਦੀ

ਦੱਸ ਦੇਈਏ ਕਿ 2021 ਦੇ ਚੋਣ ਪ੍ਰਚਾਰ ਦੌਰਾਨ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੋਕਾਂ ਦੀ ਸਹੂਲਤ ਲਈ ਜਾਇਦਾਦ ਨੂੰ ਲੈ ਕੇ ਇਹ ਪ੍ਰਸਤਾਵ ਰੱਖਿਆ ਸੀ। ਕੈਨੇਡਾ ਵਿੱਚ ਵਧਦੀਆਂ ਕੀਮਤਾਂ ਕਾਰਨ ਬਹੁਤ ਸਾਰੇ ਲੋਕ ਘਰ ਨਹੀਂ ਖਰੀਦ ਪਾ ਰਹੇ ਹਨ। ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਵਿੱਚ ਘਰ ਖਰੀਦਦਾਰਾਂ ਦੀ ਮੰਗ ਵਿੱਚ ਕਾਫੀ ਵਾਧਾ ਹੋਇਆ ਹੈ। ਲੋਕ ਕੈਨੇਡਾ ਵਿੱਚ ਮੁਨਾਫ਼ੇ ਦੀ ਜਾਇਦਾਦ ਖਰੀਦਣ ਅਤੇ ਵੇਚਣ ਵਿੱਚ ਲੱਗੇ ਹੋਏ ਹਨ। ਇਸ ਲਈ ਸਰਕਾਰ ਨੇ ਗੈਰ-ਕੈਨੇਡੀਅਨਜ਼ ਐਕਟ ਤਹਿਤ ਰਿਹਾਇਸ਼ੀ ਜਾਇਦਾਦ ਦੀ ਖਰੀਦਦਾਰੀ ‘ਤੇ ਪਾਬੰਦੀ ਲਾਗੂ ਕਰ ਦਿੱਤੀ ਹੈ।ਦੱਸਿਆ ਜਾ ਰਿਹਾ ਹੈ, ਇਹ ਫੈਸਲਾ ਸਥਾਨਕ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕੈਨੇਡਾ ਦਾ ਪੰਜਾਬੀਆਂ ਨੂੰ ਝਟਕਾ: PM ਟਰੂਡੋ ਨੇ ਜਾਇਦਾਦ ਖਰੀਦਣ ‘ਤੇ ਲਗਾਈ ਪਾਬੰਦੀ appeared first on Daily Post Punjabi.