Banned Drugs Archives - Daily Post Punjabi

ਅਬੋਹਰ ‘ਚ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਸਣੇ 2 ਕਾਬੂ, 1000 ਨਸ਼ੀਲੀਆਂ ਗੋਲੀਆਂ ਬਰਾਮਦ
ਪੰਜਾਬ ਦੇ ਅਬੋਹਰ ਦੇ ਥਾਣਾ ਖੂਈਆਂ ਸਰਵਰ ‘ਚ ਪੁਲਿਸ ਨੇ 2 ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 1000 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਹਨ। ਸੂਚਨਾ ਮੁਤਾਬਕ ਤਸਕਰ ਰਾਜਸਥਾਨ ਤੋਂ ਪੈਦਲ ਆ ਰਹੇ ਸਨ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

2 Arrested With Banned Drugs

ਦੱਸ ਦੇਈਏ ਕਿ ਫਾਜ਼ਿਲਕਾ ਦੀ SSP ਅਵਨੀਤ ਕੌਰ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਥਾਣਾ ਖੂਈਆਂ ਸਰਵਰ ਦੇ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। ਇਸੇ ਕੜੀ ਵਿਚ ਬੀਤੇ ਦਿਨ ਸਹਾਇਕ ਥਾਣੇਦਾਰ ਮਨਜੀਤ ਸਿੰਘ ਗੁੰਮਜਾਲ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸ੍ਰੀਗੰਗਾਨਗਰ ਵੱਲੋਂ ਪੈਦਲ ਆ ਰਹੇ ਦੋ ਨੌਜਵਾਨਾਂ ਨੂੰ ਤਲਾਸ਼ੀ ਲਈ ਰੋਕਿਆ ਗਿਆ। ਪੁਲਿਸ ਨੇ ਉਨ੍ਹਾਂ ਕੋਲ ਮੌਜੂਦ ਪਿੱਟੂ ਬੈਗ ਦੀ ਜਾਂਚ ਕੀਤੀ। ਬੈਗ ਤੋਂ ਟ੍ਰਾਮਾਡੋਲ ਹਾਈਡ੍ਰੋਕਲੋਰਾਈਡ 100 MG ਅਤੇ ਕੋਵਿਡੋਲ 100 SR ਦੀਆਂ ਲਗਭਗ 1000 ਗੋਲੀਆਂ ਬਰਾਮਦ ਹੋਈਆਂ।

ਇਹ ਵੀ ਪੜ੍ਹੋ : ਕੋਰੋਨਾ ਦੇ ਮਾਮਲਿਆਂ ‘ਚ ਇਕ ਵਾਰ ਫਿਰ ਤੋਂ ਤੇਜੀ, 24 ਘੰਟਿਆਂ ‘ਚ 918 ਨਵੇਂ ਮਰੀਜ ਆਏ ਸਾਹਮਣੇ

ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਪਿੰਡ ਕੋਟ ਸਦਰ ਖਾਂ, ਥਾਣਾ ਧਰਮਕੋਟ ਮੋਗਾ ਅਤੇ ਪਰਮਜੀਤ ਸਿੰਘ ਪੁੱਤਰ ਦਲੀਪ ਵਾਸੀ ਮਹਿਤਪੁਰ ਜਲੰਧਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ NDPS ਦੀ ਧਾਰਾ 22, 61, 85 ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਮਾਮਲੇ ਸਬੰਧੀ ਮੁਲਜ਼ਮਾਂ ‘ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਨ੍ਹਾਂ ਨਸ਼ੀਲੀਆਂ ਪਦਾਰਥਾਂ ਦੀ ਸਪਲਾਈ ਕਿਸ ਕੋਲ ਕਰਨ ਜਾ ਰਹੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਬੋਹਰ ‘ਚ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਸਣੇ 2 ਕਾਬੂ, 1000 ਨਸ਼ੀਲੀਆਂ ਗੋਲੀਆਂ ਬਰਾਮਦ appeared first on Daily Post Punjabi.