Banwarilal Purohit Archives - Daily Post Punjabi

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਪੁਰੋਹਿਤ ਨੇ ਰਾਸ਼ਟਰਪਤੀ ਨੂੰ ਪੰਜਾਬ ਰਾਜ ਵਿੱਚ ਹਾਲ ਹੀ ਦੇ ਘਟਨਾਕ੍ਰਮ ਅਤੇ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ।

ਬਨਵਾਰੀ ਲਾਲ ਪੁਰੋਹਿਤ ਨੇ ਵਿਆਪਕ ਜਾਣਕਾਰੀ ਦੇਣ ਤੋਂ ਇਲਾਵਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੰਜਾਬ ਆਉਣ ਅਤੇ ਸੂਬੇ ਦੀ ਅਧਿਆਤਮਕ ਅਤੇ ਸੱਭਿਆਚਾਰਕ ਅਮੀਰੀ ਨੂੰ ਦੇਖਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਪ੍ਰਸਿੱਧ ਪਰਾਹੁਣਚਾਰੀ ਬਾਰੇ ਵੀ ਗੱਲ ਕੀਤੀ, ਇਹ ਯਕੀਨੀ ਬਣਾਇਆ ਕਿ ਰਾਸ਼ਟਰਪਤੀ ਮੁਰਮੂ ਉਨ੍ਹਾਂ ਦੇ ਨਿੱਘ ਅਤੇ ਸੁਆਗਤ ਭਾਵਨਾ ਦਾ ਅਨੁਭਵ ਕਰਨਗੇ।

ਇਹ ਵੀ ਪੜ੍ਹੋ : ਮੋਰਿੰਡਾ : ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਨਹਿਰ ’ਚ ਛਾਲ ਮਾ.ਰ ਕੇ ਜੀਵਨ ਲੀਲਾ ਕੀਤੀ ਸਮਾਪਤ

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ appeared first on Daily Post Punjabi.

ਰਾਜਪਾਲ ਪੁਰੋਹਿਤ ਦੀ CM ਮਾਨ ਨੂੰ ਸਿੱਧੀ ਚਿਤਾਵਨੀ, ‘ਮੇਰੇ ਸਵਾਲਾਂ ਦੇ ਜਵਾਬ ਦਿਓ ਨਹੀਂ ਤਾਂ…’
ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਾਲੇ ਟਕਰਾਅ ਇਕ ਵਾਰ ਫਿਰ ਸਾਹਮਣੇ ਆ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮਾਨ ਸਰਕਾਰ ਖਿਲਾਫ ਰਾਸ਼ਟਰਪਤੀ ਨੂੰ ਪੱਤਰ ਲਿਖਣ ਦੀ ਧਮਕੀ ਦਿੱਤੀ ਹੈ। ਸ਼ੁੱਕਰਵਾਰ ਨੂੰ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਭਰੀ ਚਿੱਠੀ ਲਿਖੀ, ਜਿਸ ਵਿੱਚ ਭਗਵੰਤ ਮਾਨ ਨੂੰ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ ਗਿਆ ਹੈ। ਰਾਜਪਾਲ ਨੇ ਲਿਖਿਆ ਕਿ ਜੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਨਾ ਦਿੱਤੇ ਗਏ ਤਾਂ ਉਹ ਰਾਸ਼ਟਰਪਤੀ ਨੂੰ ਪੱਤਰ ਲਿਖਣ ਲਈ ਮਜਬੂਰ ਹੋਣਗੇ। ਪੁਰੋਹਿਤ ਨੇ ਮਾਨ ਨੂੰ ਲਿਖੇ ਆਪਣੇ ਤਾਜ਼ਾ ਪੱਤਰ ਵਿਚ ਕਹੀ ਹੈ। “ਮੈਨੂੰ ਇਹ ਦੱਸਦਿਆਂ ਅਫਸੋਸ ਹੈ ਕਿ ਰਾਜ ਵਿੱਚ ਸੰਵਿਧਾਨਕ ਮਸ਼ੀਨਰੀ ਫੇਲ੍ਹ ਹੋ ਗਈ ਹੈ।”

ਰਾਜਪਾਲ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ। “ਇਸ ਤੋਂ ਪਹਿਲਾਂ ਕਿ ਮੈਂ ਰਾਸ਼ਟਰਪਤੀ ਨੂੰ ਧਾਰਾ 356 ਦੇ ਤਹਿਤ ਅਤੇ ਤੁਹਾਡੇ ਵਿਰੁੱਧ ਧਾਰਾ 124 ਦੇ ਤਹਿਤ ਰਾਜ ਵਿੱਚ ਸੰਵਿਧਾਨਕ ਤੰਤਰ ਦੀ ਅਸਫਲਤਾ ਕਾਰਨ ਕਾਰਵਾਈ ਕਰਨ ਲਈ ਲਿਖਾਂ। ਕਿਰਪਾ ਕਰਕੇ ਮੈਨੂੰ ਪੁੱਛੇ ਗਏ ਸਵਾਲਾਂ ਦੀ ਪੂਰੀ ਜਾਣਕਾਰੀ ਦਿਓ। ਨਹੀਂ ਤਾਂ ਮੇਰੇ ਕੋਲ ਅਜਿਹੀ ਕਾਰਵਾਈ ਕਰਨ ਤੋਂ ਇਲਾਵਾ ਕੋਈ ਬਦਲ ਨਹੀਂ ਹੋਵੇਗਾ।”

ਇੱਕ ਵਾਰ ਫਿਰ ਸੰਵਿਧਾਨ ਦਾ ਜ਼ਿਕਰ ਕਰਦਿਆਂ ਰਾਜਪਾਲ ਨੇ ਕਿਹਾ ਕਿ ਉਹ ਸੰਵਿਧਾਨ ਦੇ ਫਰਜ਼ ਨਾਲ ਬੱਝੇ ਹੋਏ ਹਨ ਅਤੇ ਇਹ ਦੇਖਣਾ ਉਨ੍ਹਾਂ ਦਾ ਫਰਜ਼ ਹੈ ਕਿ ਪ੍ਰਸ਼ਾਸਨ ਸਹੀ, ਨਿਰਪੱਖ ਅਤੇ ਇਮਾਨਦਾਰੀ ਨਾਲ ਕੰਮ ਕਰ ਚੱਲ ਰਹੀ ਹੈ। ਇਸ ਲਈ ਉਨ੍ਹਾਂ ਮਾਨ ਤੋਂ ਵੱਖ-ਵੱਖ ਮੁੱਦਿਆਂ ‘ਤੇ ਜਾਣਕਾਰੀ ਮੰਗੀ ਹੈ। ਪੁਰੋਹਿਤ ਨੇ ਕਿਹਾ ਕਿ “ਮੈਨੂੰ ਜਾਣਕਾਰੀ ਦਿਓ।” ਰਾਜਪਾਲ ਨੇ ਪਹਿਲਾਂ ਹੀ 1 ਅਗਸਤ ਨੂੰ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਸੀ ਅਤੇ ਅੱਗੇ ਮੁੱਖ ਮੰਤਰੀ ਨੂੰ ਲਿਖਿਆ ਸੀ ਕਿ ਤੁਸੀਂ ਮੇਰੇ ਕਿਸੇ ਵੀ ਪੱਤਰ ਦਾ ਜਵਾਬ ਨਹੀਂ ਦਿੱਤਾ ਹੈ ਅਤੇ ਲੱਗਦਾ ਹੈ ਕਿ ਤੁਸੀਂ ਅਜਿਹਾ ਜਾਣਬੁੱਝ ਕੇ ਕਰ ਰਹੇ ਹੋ। ਉਨ੍ਹਾਂ ਸੰਵਿਧਾਨ ਦੀ ਧਾਰਾ 167 ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਆਰਟੀਕਲ ਵਿੱਚ ਸਪੱਸ਼ਟ ਤੌਰ ‘ਤੇ ਦਰਜ ਹੈ ਕਿ ਮੁੱਖ ਮੰਤਰੀ ਤੋਂ ਜੋ ਵੀ ਜਾਣਕਾਰੀ ਮੰਗੀ ਜਾਂਦੀ ਹੈ। ਇਸ ਨੂੰ ਰਾਜਪਾਲ ਨੂੰ ਉਪਲਬਧ ਕਰਵਾਉਣਾ ਲਾਜ਼ਮੀ ਹੈ।

ਰਾਜਪਾਲ ਨੇ ਮੁੱਖ ਮੰਤਰੀ ਨੂੰ ਸੁਪਰੀਮ ਕੋਰਟ ਦੇ 28 ਫਰਵਰੀ 2023 ਦੇ ਫੈਸਲੇ ਦੀ ਯਾਦ ਵੀ ਦਿਵਾਈ। ਜਿਸ ‘ਚ ਸੁਪਰੀਮ ਕੋਰਟ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਰਾਜਪਾਲ ਦੋਵੇਂ ਸੰਵਿਧਾਨਕ ਅਹੁਦਿਆਂ ‘ਤੇ ਹਨ। ਦੋਵਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਸੰਵਿਧਾਨ ਵਿੱਚ ਵਿਸਤ੍ਰਿਤ ਹਨ। ਆਰਟੀਕਲ 167 (ਬੀ) ਦੇ ਤਹਿਤ, ਰਾਜਪਾਲ ਨੂੰ ਰਾਜ ਦੇ ਮਾਮਲਿਆਂ ਅਤੇ ਕਾਨੂੰਨ ਦੇ ਪ੍ਰਸਤਾਵਾਂ ਨਾਲ ਸਬੰਧਤ ਮਾਮਲਿਆਂ ਵਿੱਚ ਮੁੱਖ ਮੰਤਰੀ ਤੋਂ ਜਾਣਕਾਰੀ ਲੈਣ ਦਾ ਅਧਿਕਾਰ ਹੈ।

ਇਹ ਵੀ ਪੜ੍ਹੋ : ਗੈਂਗ/ਸਟਰਾਂ ਦੀ ਪਾਰਟੀ ‘ਚ DSP ਸਣੇ ਪੰਜਾਬ ਪੁਲਿਸ ਨੇ ਲਾਏ ਠੁਮਕੇ! ਸਾਰੇ ਅਫ਼ਸਰਾਂ ‘ਤੇ ਐਕਸ਼ਨ

ਰਾਜਪਾਲ ਨੇ ਆਪਣੇ ਪੱਤਰ ਵਿੱਚ ਅੱਗੇ ਲਿਖਿਆ ਕਿ ਮੇਰੀਆਂ ਚਿੱਠੀਆਂ ਦਾ ਜਵਾਬ ਦੇਣਾ ਤਾਂ ਦੂਰ। ਤੁਸੀਂ ਮੇਰੇ ਪ੍ਰਤੀ ਵਰਤੀ ਭਾਸ਼ਾ ਵਿੱਚ ਸ਼ਿਸ਼ਟਾਚਾਰ ਦੀ ਵੀ ਪਰਵਾਹ ਨਹੀਂ ਕੀਤੀ। ਜਿਸ ਤੋਂ ਸਪੱਸ਼ਟ ਹੈ ਕਿ ਇਹ ਮੇਰੇ ਅਤੇ ਮੇਰੇ ਦਫਤਰ ਪ੍ਰਤੀ ਤੁਹਾਡਾ ਨਿੱਜੀ ਪੱਖਪਾਤ ਹੈ। ਰਾਜਪਾਲ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਸਬੰਧੀ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਕਿ ਤੁਸੀਂ ਬਕਾਇਦਾ ਏਜੰਡੇ ਤੋਂ ਬਿਨਾਂ ਇਜਲਾਸ ਬੁਲਾਇਆ ਅਤੇ ਇਜਾਜ਼ਤ ਵੀ ਨਹੀਂ ਲਈ ਗਈ। ਇੰਨਾ ਹੀ ਨਹੀਂ। ਤੁਸੀਂ ਬਜਟ ਸੈਸ਼ਨ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਅਤੇ ਮੇਰੇ ਪ੍ਰਤੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ। ਮੇਰੇ ਲਿਖੇ ਪੱਤਰਾਂ ਨੂੰ ਲਵ ਲੈਟਰ ਦੱਸਿਆ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਰਾਜਪਾਲ ਪੁਰੋਹਿਤ ਦੀ CM ਮਾਨ ਨੂੰ ਸਿੱਧੀ ਚਿਤਾਵਨੀ, ‘ਮੇਰੇ ਸਵਾਲਾਂ ਦੇ ਜਵਾਬ ਦਿਓ ਨਹੀਂ ਤਾਂ…’ appeared first on Daily Post Punjabi.

ਵਿਧਾਨ ਸਭਾ ‘ਚ CM ਮਾਨ ਨੇ ਘੇਰੇ ਗਵਰਨਰ, ਬੋਲੇ- ‘ਸਿਰਫ਼ ਚਿੱਠੀਆਂ ਲਿਖਣਾ ਰਾਜਪਾਲ ਦੀ ਜ਼ਿੰਮੇਵਾਰੀ ਨਹੀਂ…’
ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਦੇ ਆਖ਼ਰੀ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ‘ਤੇ ਸਖ਼ਤ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਕੇਂਦਰ ਨੇ ਸਾਰੇ ਰਾਜਾਂ ਵਿੱਚ ਇੱਕ ਬੰਦੇ ਨੂੰ ਰਾਜਪਾਲ ਵਜੋੰ ਤਾਇਨਾਤ ਕੀਤਾ ਹੈ, ਉਹ ਜਿਨ੍ਹਾਂ ਸੂਬਿਆਂ ਵਿੱਚ ਤਾਇਨਾਤ ਹਨ ਉਨ੍ਹਾਂ ਦੇ ਮੁੱਖ ਮੰਤਰੀਆਂ ਨਾਲ ਹੰਗਾਮਾ ਨਹੀਂ ਕਰਦੇ ਜਾਂ ਫਿਰ ਕੋਈ ਚਿੱਠੀ ਨਹੀਂ ਲਿਖਦੇ ਤਾਂ ਉਨ੍ਹਾਂ ਕੋਲ ਕੇਂਦਰ ਤੋਂ ਫੋਨ ਆ ਜਾਂਦਾ ਹੈ ਕਿ ਤੁਸੀਂ ਕੰਮ ਕਿਉਂ ਨਹੀਂ ਕਰ ਰਹੇ।

ਰਾਜਪਾਲ ਵੱਲੋਂ ਲਿਖੀਆਂ ਚਿੱਠੀਆਂ ਨੂੰ ‘ਲਵ ਲੈਟਰ’ ਦੱਸਦਿਆਂ CM ਮਾਨ ਨੇ ਕਿਹਾ ਕਿ ਉਹ ਲਿਖਦੇ ਹਨ, ਕਈ ਸਵਾਲਾਂ ਦੇ ਜਵਾਬ ਵੀ ਪੁੱਛਦੇ ਹਨ। ਮੈਂ ਕਈ ਸਵਾਲਾਂ ਦੇ ਜਵਾਬ ਵੀ ਦਿੱਤੇ ਹਨ। ਅਤੇ ਸਮਾਂ ਮਿਲਣ ‘ਤੇ ਹੋਰ ਸਵਾਲਾਂ ਦੇ ਜਵਾਬ ਵੀ ਉਨ੍ਹਾਂ ਵੱਲੋਂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿਰਫ਼ ਚਿੱਠੀਆਂ ਲਿਖਣਾ ਹੀ ਰਾਜਪਾਲ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਰਾਜਪਾਲ ਦੀ ਜ਼ਿੰਮੇਵਾਰੀ ਹੈ ਕਿ ਉਹ ਸਰਕਾਰ ਲਈ ਆਵਾਜ਼ ਉਠਾਉਣ। ਕੇਂਦਰ ਤੋਂ RDF ਫੰਡਾਂ ਦੀ ਮੰਗ ਕੀਤੀ ਜਾਵੇ। ਸਗੋਂ ਉਹ ਤਾਂ ਇਸ ਦੇ ਉਲਟ ਕਰਦੇ ਹਨ, ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ ਹਰਿਆਣਾ ਦਾ ਪੱਖ ਲੈਂਦੇ ਹਨ।

ਇਹ ਵੀ ਪੜ੍ਹੋ : DGP ਨੂੰ ਲੈ ਕੇ ਪੁਲਿਸ ਐਕਟ ਸੋਧ ਬਿੱਲ ਨੂੰ ਮਿਲੀ ਵਿਧਾਨ ਸਭਾ ‘ਚ ਮਨਜ਼ੂਰੀ, ਚੱਲੇਗੀ ਮਾਨ ਸਰਕਾਰ ਦੀ ਮਰਜ਼ੀ

ਸੀ.ਐੱਮ. ਮਾਨ ਨੇ ਰਾਜਪਾਲ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਰਾਜਭਵਨ ਸੱਤਧਾਰੀ ਪਾਰਟੀ ਦੇ ਦਫਤਰ ਬਣ ਗਏ ਹਨ। ਨਾ ਕੋਈ ਪੈਸਾ ਆਉਣ ਦਿੰਦੇ ਹੈ ਅਤੇ ਨਾ ਹੀ ਕੋਈ ਸਕੀਮ ਆਉਣ ਦਿੰਦੇ ਹੈ। ਉਨ੍ਹਾਂ ਕਿਹਾ ਕਿ ਇਹ ਸਾਡਾ ਹੱਕ ਹੈ ਅਸੀਂ ਕੋਈ ਭੀਖ ਨਹੀਂ ਮੰਗ ਰਹੇ। ਆਰਡੀਐੱਫ ਦਾ ਪੈਸਾ ਸਾਡੀ ਪੰਜਾਬ ਸਰਕਾਰ ਦਾ ਹੈ ਜੋ 3622 ਕਰੋੜ ਰੁਪਏ ਹੈ। ਜੇ 3622 ਕਰੋੜ ਰੁਪਏ ਪੂਰੇ ਆਏ ਤਾਂ ਪੂਰੇ ਪੰਜਾਬ ਦੀ ਸੜਕਾਂ ਨੂੰ ਚਮਕਾ ਦਿੱਤਾ ਜਾਏਗਾ। ਮੰਡੀਆਂ ਅਬਾਦੀ ਵਧਣ ਨਾਲ ਸ਼ਹਿਰ ਵਿੱਚ ਆ ਗਈ ਹੈ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਬਣਾਇਆ ਜਾਵੇਗਾ। ਕੀ ਪੰਜਾਬ ਦੀ ਕੋਈ ਕੀਮਤ ਨਹੀਂ ਹੈ ਜਿਥੇ ਸ਼ਹੀਦੇਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ, ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਦੀ ਵੀ ਕੋਈ ਕੀਮਤ ਨਹੀਂ ਸਮਝੀ ਜਾ ਰਹੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਵਿਧਾਨ ਸਭਾ ‘ਚ CM ਮਾਨ ਨੇ ਘੇਰੇ ਗਵਰਨਰ, ਬੋਲੇ- ‘ਸਿਰਫ਼ ਚਿੱਠੀਆਂ ਲਿਖਣਾ ਰਾਜਪਾਲ ਦੀ ਜ਼ਿੰਮੇਵਾਰੀ ਨਹੀਂ…’ appeared first on Daily Post Punjabi.

‘ਗਵਰਨਰ ਸ੍ਹਾਬ ਕੇਂਦਰ ਨੂੰ ਸਲਾਹ ਦੇਣ’- ਸਰਹੱਦੀ ਖੇਤਰਾਂ ਦੇ ਦੌਰੇ ‘ਤੇ ਮੰਤਰੀ ਬਲਬੀਰ ਸਿੰਘ ਦਾ ਨਿਸ਼ਾਨਾ
ਫਰੀਦਕੋਟ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਨਵੇਂ ਬਣੇ ਜੱਚਾ-ਬੱਚਾ ਬਲਾਕ ਦਾ ਨਿਰੀਖਣ ਕਰਨ ਪਹੁੰਚੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਵੀਰਵਾਰ ਨੂੰ ਰਾਜਪਾਲ ਬਨਵਾਰੀਲਾਲ ਪੁਰੇਹਿਤ ਦੇ ਸਰਹੱਦੀ ਖੇਤਰਾਂ ਦੇ ਦੌਰੇ ‘ਤੇ ਨਿਸ਼ਾਨਾ ਵਿੰਨ੍ਹਿਆ।

ਇਸ ਮੌਕੇ ਬੋਲਦਿਆਂ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਲਈ ਯਤਨ ਕੀਤੇ ਜਾ ਰਹੇ ਹਨ। ਜਦੋਂਕਿ ਜੇ ਰਾਜਪਾਲ ਬਨਵਾਰੀਲਾਲ ਪੁਰੇਹਿਤ ਦੌਰਾ ਕਰਨ ਤੋਂ ਬਾਅਦ ਕੋਈ ਸਲਾਹ ਦੇਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਕੇਂਦਰ ਸਰਕਾਰ ਨੂੰ ਦੇਣੀ ਚਾਹੀਦੀ ਹੈ। ਕਿਉਂਕਿ ਇੱਥੇ ਤਾਂ ਨਸ਼ਾ ਕਿਲੋ ਵਿੱਚ ਆਉਂਦਾ ਹੈ ਪਰ ਦੂਜੇ ਸਰਹੱਦੀ ਸੂਬਿਆਂ ਵਿੱਚ ਨਸ਼ਾ ਕੁਇੰਟਲ ਦੇ ਹਿਸਾਬ ਨਾਲ ਆ ਰਿਹਾ ਹੈ। ਪੰਜਾਬ ਪੁਲਿਸ ਦੀ ਇਨਪੁਟ ‘ਤੇ ਪੰਜਾਬ ਤੋਂ ਬਾਹਰੋਂ ਵੀ ਨਸ਼ਾ ਫੜਿਆ ਵੀ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾ ਸਿਰਫ਼ ਨਸ਼ਿਆਂ ਦੇ ਜਾਲ ਨੂੰ ਤੋੜਨ ਲਈ ਯਤਨਸ਼ੀਲ ਹੈ, ਸਗੋਂ ਮੁੜ ਵਸੇਬਾ ਕੇਂਦਰਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਠੀਕ ਕਰਕੇ ਉਨ੍ਹਾਂ ਨੂੰ ਰੁਜ਼ਗਾਰ ਦੇਣ ਲਈ ਵੀ ਕੰਮ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਸੁਧਾਰਾਂ ‘ਤੇ ਪਹਿਲਕਦਮੀ ਦੇ ਆਧਾਰ ‘ਤੇ ਕੰਮ ਕਰ ਰਹੀ ਹੈ। ਜਿਸ ਕਾਰਨ ਸੂਬੇ ਭਰ ਦੇ ਕਮਿਊਨਿਟੀ ਹੈਲਥ ਸੈਂਟਰਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਜਿਸ ਦੀ ਸੂਚੀ ਬਣਾ ਲਈ ਗਈ ਹੈ ਅਤੇ ਐਸਟੀਮੇਟ ਵੀ ਤਿਆਰ ਕਰ ਲਿਆ ਗਿਆ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਜਲਦੀ ਹੀ ਲਗਭਗ 50 ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਜਿਸ ਵਿੱਚ ਇਮਾਰਤ, ਲੇਬਰ ਰੂਮ, ਐਮਰਜੈਂਸੀ ਅਤੇ ਅਪਰੇਸ਼ਨ ਥੀਏਟਰ ਆਦਿ ਨੂੰ ਅਪਗ੍ਰੇਡ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਦੇ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਨਵਾਂ ਸੰਕਲਪ ਪੇਸ਼ੈਂਟ ਫੈਸੀਲੀਟੇਸ਼ਨ ਏਰੀਆ ਸ਼ੁਰੂ ਕੀਤਾ ਜਾ ਰਿਹਾ ਹੈ। ਜਿੱਥੇ ਆਉਣ ਵਾਲੇ ਮਰੀਜ਼ਾਂ ਲਈ ਬੈਠਣ ਦਾ ਪ੍ਰਬੰਧ, ਪਾਣੀ, ਕੰਟੀਨ ਅਤੇ ਹੋਰ ਸਾਰੀਆਂ ਸਹੂਲਤਾਂ ਹੋਣਗੀਆਂ। ਇਸ ਤੋਂ ਇਲਾਵਾ ਮਰੀਜ਼ਾਂ ਦੀ ਮਦਦ ਲਈ ਸਟਾਫ਼ ਵੀ ਇੱਥੇ ਮੌਜੂਦ ਰਹੇਗਾ, ਜੋ ਮਰੀਜ਼ਾਂ ਨੂੰ ਉਨ੍ਹਾਂ ਦੀ ਲੋੜ ਮੁਤਾਬਕ ਮਾਰਗਦਰਸ਼ਨ ਕਰਨਗੇ. ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਆਵੇ। ਉੱਥੇ ਫੀਡਬੈਕ ਵੀ ਲਿਆ ਜਾਵੇਗਾ।

ਇਹ ਵੀ ਪੜ੍ਹੋ : ਅਫ਼ਗਾਨਿਸਤਾਨ : ਉਪ ਰਾਜਪਾਲ ਦੀ ਅੰਤਿਮ ਵਿਦਾਈ ਦੌਰਾਨ ਫਿਦਾਈਨ ਹਮਲਾ, ਤਾਲਿਬਾਨ ਕਮਾਂਡਰ ਸਣੇ 16 ਮੌਤਾਂ

ਰਾਜ ਵਿੱਚ ਨਵੇਂ ਮੈਡੀਕਲ ਕਾਲਜ ਖੋਲ੍ਹਣ ਬਾਰੇ ਗੱਲ ਕਰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਜ਼ਮੀਨ ਲਈ ਟੈਂਡਰ ਦੀ ਪ੍ਰਕਿਰਿਆ ਹੋ ਚੁੱਕੀ ਹੈ ਅਤੇ ਜਲਦੀ ਹੀ ਉੱਥੇ ਕੰਮ ਸ਼ੁਰੂ ਹੋ ਜਾਵੇਗਾ, ਜਦਕਿ ਮਲੇਰਕੋਟਲਾ ਅਤੇ ਸੰਗਰੂਰ ਵਿੱਚ ਅਜੇ ਵੀ ਜ਼ਮੀਨ ਦਾ ਮਸਲਾ ਹੈ, ਜਿਸ ਨੂੰ ਜਲਦੀ ਹੀ ਹੱਲ ਕਰਕੇ ਉਥੇ ਵੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ‘ਗਵਰਨਰ ਸ੍ਹਾਬ ਕੇਂਦਰ ਨੂੰ ਸਲਾਹ ਦੇਣ’- ਸਰਹੱਦੀ ਖੇਤਰਾਂ ਦੇ ਦੌਰੇ ‘ਤੇ ਮੰਤਰੀ ਬਲਬੀਰ ਸਿੰਘ ਦਾ ਨਿਸ਼ਾਨਾ appeared first on Daily Post Punjabi.

ਪੰਜਾਬ ਦੇ ਰਾਜਪਾਲ ਸਰਹੱਦੀ ਜ਼ਿਲ੍ਹਿਆਂ ਦਾ ਕਰਨਗੇ ਦੌਰਾ, ਪਿੰਡ-ਪਿੰਡ ਜਾ ਕੇ ਸਰਪੰਚਾਂ ਨਾਲ ਕਰਨਗੇ ਮੁਲਾਕਾਤ
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਗਲੇ ਹਫ਼ਤੇ ਤੋਂ ਸਰਹੱਦੀ ਜ਼ਿਲ੍ਹਿਆਂ ਦੇ ਦੋ ਦਿਨਾਂ ਦੌਰੇ ‘ਤੇ ਜਾਣਗੇ। 10 ਮਹੀਨਿਆਂ ‘ਚ ਪੁਰੋਹਿਤ ਦਾ ਇਨ੍ਹਾਂ ਖੇਤਰਾਂ ਦਾ ਇਹ ਤੀਜਾ ਦੌਰਾ ਹੈ। ਇੱਕ ਫਰਵਰੀ ਨੂੰ ਆਪਣੇ ਦੋ ਦਿਨਾਂ ਦੌਰੇ ਦੌਰਾਨ ਰਾਜਪਾਲ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਪਠਾਨਕੋਟ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਮੁਲਾਕਾਤ ਕਰਨਗੇ।

Punjab governor will visit

ਮਿਲੀ ਜਾਣਕਾਰੀ ਅਨੁਸਾਰ ਰਾਜਪਾਲ 1 ਫਰਵਰੀ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਅਤੇ 2 ਫਰਵਰੀ ਨੂੰ ਫਾਜ਼ਿਲਕਾ ਅਤੇ ਫਿਰੋਜ਼ਪੁਰ ਦਾ ਦੌਰਾ ਕਰਨਗੇ । ਹਰ ਜ਼ਿਲ੍ਹੇ ਦੇ ਦੌਰੇ ਦੌਰਾਨ ਰਾਜਪਾਲ ਸਰਪੰਚਾਂ ਅਤੇ ਪ੍ਰਮੁੱਖ ਨਾਗਰਿਕਾਂ ਨਾਲ ਗੱਲਬਾਤ ਕਰਨਗੇ। ਇਸ ਤੋਂ ਇਲਾਵਾ ਰਾਜਪਾਲ ਅੰਮ੍ਰਿਤਸਰ ਤੇ ਤਰਨਤਾਰਨ ਪਹੁੰਚ ਕੇ ਦੋਹਾਂ ਜ਼ਿਲ੍ਹਿਆਂ ਦੇ ਸਰਪੰਚਾਂ ਨਾਲ ਮੁਲਾਕਾਤ ਕਰਨਗੇ। ਅੰਮ੍ਰਿਤਸਰ ਵਿੱਚ ਹੀ ਰਾਜਪਾਲ ਕੇਂਦਰ ਤੇ ਪੰਜਾਬ ਦੇ ਅਧਿਕਾਰੀਆਂ ਦੇ ਨਾਲ ਵੀ ਸੂਬੇ ਦੀ ਸੁਰੱਖਿਆ ਦੇ ਮੁੱਦੇ ‘ਤੇ ਬੈਠਕ ਕਰਨਗੇ। ਇਸ ਸਤੋਂ ਇਲਾਵਾ ਫਿਰੋਜ਼ਪੁਰ ਵਿੱਚ ਵੀ ਰਾਜਪਾਲ ਕੇਂਦਰ ਤੇ ਸੂਬੇ ਦੇ ਸੁਰੱਖਿਆ ਅਧਿਕਾਰੀਆਂ ਨਾਲ ਬੈਠਕ ਕਰਨਗੇ।

ਇਹ ਵੀ ਪੜ੍ਹੋ: ਲਖੀਮਪੁਰ ਖੀਰੀ ਹਿੰਸਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਮੰਤਰੀ ਦੇ ਮੁੰਡੇ ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ

ਦੱਸ ਦਈਏ ਕਿ ਇਸ ਤੋਂ ਪਹਿਲਾਂ ਰਾਜਪਾਲ ਨੇ ਪਿਛਲੇ ਸਾਲ ਅਪ੍ਰੈਲ ਤੇ ਸਤੰਬਰ ਮਹੀਨੇ ਦੌਰਾਨ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕੀਤਾ ਸੀ ਤੇ ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਸਤੋਂ ਇਲਾਵਾ ਇਸ ਫੇਰੀ ਦੌਰਾਨ ਉਨ੍ਹਾਂ ਨੇ ਸਰਹੱਦ ਪਾਰੋਂ ਨਸ਼ਿਆਂ, ਹਥਿਆਰਾਂ ਅਤੇ ਗੋਲਾ ਬਾਰੂਦ ਅਤੇ ਕਰੰਸੀ ਦੀ ਵੱਡੇ ਪੱਧਰ ‘ਤੇ ਤਸਕਰੀ ‘ਤੇ ਗੱਲ ਕੀਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ਦੇ ਰਾਜਪਾਲ ਸਰਹੱਦੀ ਜ਼ਿਲ੍ਹਿਆਂ ਦਾ ਕਰਨਗੇ ਦੌਰਾ, ਪਿੰਡ-ਪਿੰਡ ਜਾ ਕੇ ਸਰਪੰਚਾਂ ਨਾਲ ਕਰਨਗੇ ਮੁਲਾਕਾਤ appeared first on Daily Post Punjabi.