baramulla Archives - Daily Post Punjabi

ਜੰਮੂ-ਕਸ਼ਮੀਰ: ਬਾਰਾਮੂਲਾ ‘ਚ ਸੁਰੱਖਿਆ ਬਲਾਂ ਨੇ 1 ਅੱਤਵਾਦੀ ਨੂੰ ਕੀਤਾ ਢੇਰ, ਮੁੱਠਭੇੜ ਜਾਰੀ
Baramulla One terrorist killed: ਬਾਰਾਮੂਲਾ: ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋਣ ਦੀ ਖਬਰ ਹੈ। ਮਿਲੀ ਅਨੁਸਾਰ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਅੱਤਵਾਦੀ ਹਾਲੇ ਉੱਥੇ ਹੀ ਹਨ। ਜਿਸ ਕਾਰਨ ਦੋਵਾਂ ਪਾਸਿਆਂ ਤੋਂ ਫਾਇਰਿੰਗ ਹੋ ਰਹੀ ਹੈ।

Baramulla One terrorist killed

ਦੱਸਿਆ ਜਾ ਰਿਹਾ ਹੈ ਕਿ ਸਵੇਰੇ ਤਕਰੀਬਨ 11:45 ਵਜੇ ਸੁਰੱਖਿਆ ਬਲਾਂ ਦੀ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਅਚਾਨਕ ਟੀਮ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਮੰਨਿਆ ਜਾ ਰਿਹਾ ਹੈ ਕਿ ਦੋ ਅੱਤਵਾਦੀ ਅਜੇ ਵੀ ਉੱਥੇ ਲੁਕੇ ਹੋਏ ਹਨ। ਦੋਵਾਂ ਪਾਸਿਆਂ ਤੋਂ ਫਾਇਰਿੰਗ ਹੋ ਰਹੀ ਹੈ । CRPF ਅਤੇ SOG ਦਾ ਆਪ੍ਰੇਸ਼ਨ ਜਾਰੀ ਹੈ।

ਦੱਸ ਦੇਈਏ ਕਿ ਪਿਛਲੇ ਕੁੱਝ ਦਿਨਾਂ ਤੋਂ ਜੰਮੂ ਕਸ਼ਮੀਰ ਦੇ ਬਾਰਾਮੂਲਾ ਵਿੱਚ ਅੱਤਵਾਦੀਆਂ ਨਾਲ ਮੁਕਾਬਲਾ ਹੋਣ ਦੀਆਂ ਖਬਰਾਂ ਲਗਾਤਾਰ ਮਿਲ ਰਹੀਆਂ ਹਨ। 17 ਅਗਸਤ ਨੂੰ, ਅੱਤਵਾਦੀ ਹਮਲੇ ਵਿੱਚ ਤਿੰਨ ਸੁਰੱਖਿਆ ਕਰਮੀ (ਦੋ ਸੀਆਰਪੀਐਫ ਦੇ ਜਵਾਨ ਅਤੇ ਇੱਕ ਪੁਲਿਸ ਮੁਲਾਜ਼ਮ) ਮਾਰੇ ਗਏ ਸਨ। ਜਦੋਂ ਪੁਲਿਸ ਦੀ ਟੀਮ ਚੌਕੀ ‘ਤੇ ਸੀ ਤਾਂ ਅੱਤਵਾਦੀਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਪਿਛਲੇ ਐਤਵਾਰ ਬਾਰਾਮੂਲਾ ਵਿੱਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਈਆਂ ਸਨ।

The post ਜੰਮੂ-ਕਸ਼ਮੀਰ: ਬਾਰਾਮੂਲਾ ‘ਚ ਸੁਰੱਖਿਆ ਬਲਾਂ ਨੇ 1 ਅੱਤਵਾਦੀ ਨੂੰ ਕੀਤਾ ਢੇਰ, ਮੁੱਠਭੇੜ ਜਾਰੀ appeared first on Daily Post Punjabi.