Baranala News Archives - Daily Post Punjabi

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ
ਬਰਨਾਲਾ ਦੇ ਧਨੌਲਾ ਪੁਲਿਸ ਸਟੇਸ਼ਨ ਅਧੀਨ ਪੈਂਦੇ ਪਿੰਡ ਬਡਬਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਜ਼ਮੀਨ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਕਾਰਨ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਨੂੰ ਟਰੈਕਟਰ ਨਾਲ ਕੁਚਲ ਕੇ ਮਾਰ ਦਿੱਤਾ। ਮ੍ਰਿਤਕ ਦੀ ਪਛਾਣ 50 ਸਾਲਾ ਮਨਜਿੰਦਰ ਸਿੰਘ, ਉਰਫ ਗੋਗਾ ਪੁੱਤਰ ਜੀਤ ਸਿੰਘ ਵਜੋਂ ਹੋਈ ਹੈ, ਜਦੋਂ ਕਿ ਦੋਸ਼ੀ ਉਸਦਾ ਛੋਟਾ ਭਰਾ ਸੁਖਵਿੰਦਰ ਸਿੰਘ (45) ਹੈ। ਰਿਪੋਰਟਾਂ ਅਨੁਸਾਰ ਦੋਵੇਂ ਭਰਾਵਾਂ ਵਿਚਾਲੇ ਪਿਛਲੇ ਚਾਰ ਦਿਨਾਂ ਤੋਂ ਲਗਭਗ ਇੱਕ ਲੱਖ ਰੁਪਏ ਅਤੇ ਤੂੜੀ ਦੇ ਖੇਤ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਰਪੰਚ ਜੱਗਾ ਸਿੰਘ ਨੇ ਦੱਸਿਆ ਕਿ ਦੋਵੇਂ ਭਰਾਵਾਂ ਵਿਚਾਲੇ ਜ਼ਮੀਨ ਦੇ ਕੁਝ ਟੱਕੜਿਆਂ ਤੇ ਇੱਕ ਅੰਬ ਖੇਤ ਦੀ ਟਾਹਲੀ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਬਾਰੇ ਪੰਚਾਇਤ ਤੇ ਪੁਲਿਸ ਨੇ ਦੋਵਾਂ ਨੂੰ ਕੱਲ੍ਹ ਦਾ ਸਮਾਂ ਦਿੱਤਾ ਸੀ। ਪਰ ਅੱਜ ਜਦੋਂ ਮਨਜਿੰਦਰ ਸਿੰਘ ਉਰਫ਼ ਗੋਗਾ ਆਪਣੇ ਨੌਕਰ ਨਾਲ ਮੋਟਰਸਾਈਕਲ ‘ਤੇ ਘਰੋਂ ਨਿਕਲਿਆ ਤਾਂ ਛੋਟਾ ਭਰਾ ਸੁਖਵਿੰਦਰ ਸਿੰਘ ਆਪਣੇ ਟਰੈਕਟਰ ‘ਤੇ ਉਸ ਦਾ ਪਿੱਛਾ ਕਰਨ ਲੱਗਾ। ਉਸ ਨੇ ਮੋਟਰਸਾਈਕਲ ਨੂੰ ਬਹੁਤ ਜ਼ੋਰ ਨਾਲ ਟੱਕਰ ਮਾਰੀ ਜਿਸ ਨਾਲ ਮਨਜਿੰਦਰ ਸਿੰਘ ਅਤੇ ਉਸਦਾ ਨੌਕਰ ਸੋਨੀ ਸੜਕ ‘ਤੇ ਡਿੱਗ ਪਏ। ਛੋਟੇ ਭਰਾ ਨੇ ਮਨਜਿੰਦਰ ਸਿੰਘ ‘ਤੇ ਕਈ ਵਾਰ ਟਰੈਕਟਰ ਚੜ੍ਹਾਈ ਤੇ ਉਸ ਨੂੰ ਮਾਰ ਸੁੱਟਿਆ ਅਤੇ ਖੁਦ ਫਰਾਰ ਹੋ ਗਿਆ। ਇਸ ਦੌਰਾਨ ਨੌਕਰ ਸੋਨੀ ਦਾ ਪੈਰ ਟੁੱਟ ਗਿਆ। ਉਸਨੂੰ ਧਨੌਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਮਨਜਿੰਦਰ ਨੂੰ ਮ੍ਰਿਤਕ ਐਲਾਨ ਦਿੱਤਾ।

ਮੌਕੇ ‘ਤੇ ਮ੍ਰਿਤਕ ਦੇ ਮਾਪਿਆਂ ਨੇ ਦੱਸਿਆ ਕਿ ਇਹ ਜ਼ਮੀਨ ਦੇ ਇੱਕ ਛੋਟੇ ਜਿਹੇ ਟੁਕੜੇ, ਜਿਸ ਵਿੱਚ ਸਿਰਫ਼ 70,000 ਰੁਪਏ ਦਾ ਲੈਣ-ਦੇਣ ਅਤੇ ਖੇਤ ਵਿੱਚ ਟਾਹਲੀ ਦੇ ਹਿਸਾਬ ਨੂੰ ਲੈ ਕੇ ਮਾਮੂਲੀ ਝਗੜਾ ਸੀ। ਉਨ੍ਹਾਂ ਨੂੰ ਅੰਦਾਜ਼ਾ ਨਹੀਂ ਸੀ ਕਿ ਇਹ ਇੰਨਾ ਵੱਧ ਜਾਵੇਗਾ। ਦੋਵੇਂ ਭਰਾ ਇੱਕੋ ਘਰ ਵਿੱਚ ਇਕੱਠੇ ਰਹਿੰਦੇ ਸਨ ਅਤੇ ਇਕੱਠੇ ਖਾਂਦੇ-ਪੀਂਦੇ ਸਨ।

ਇਹ ਵੀ ਪੜ੍ਹੋ : ‘ਇਹ ਦੇਸ਼ ਦੀ ਨਾਰੀ ਸ਼ਕਤੀ ਦਾ ਹੱਕ ਹੈ’, ਮਹਿਲਾ ਰਾਖਵਾਂਕਰਨ ਬਿੱਲ ‘ਤੇ PM ਮੋਦੀ ਦਾ ਸੰਬੋਧਨ

ਡੀਐਸਪੀ ਬਰਨਾਲਾ ਸਤਬੀਰ ਸਿੰਘ ਨੇ ਪੂਰੀ ਘਟਨਾ ਬਾਰੇ ਗੱਲ ਕਰਦਿਆਂ ਦੱਸਿਆ ਕਿ ਧਨੌਲਾ ਪਿੰਡ ਵਿੱਚ ਇੱਕ ਕਿਸਾਨ ਪਰਿਵਾਰ ਦੇ ਦੋ ਭਰਾਵਾਂ ਵਿਚਕਾਰ ਜ਼ਮੀਨੀ ਝਗੜੇ ਅਤੇ ਵਿੱਤੀ ਲੈਣ-ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਨੂੰ ਟਰੈਕਟਰ ਨਾਲ ਕੁਚਲ ਕੇ ਮਾਰ ਦਿੱਤਾ। ਇਸ ਮਾਮਲੇ ‘ਤੇ ਕਾਰਵਾਈ ਕਰਦਿਆਂ ਮ੍ਰਿਤਕ ਮਨਜਿੰਦਰ ਸਿੰਘ ਦੀ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ appeared first on Daily Post Punjabi.