bareilly accident Archives - Daily Post Punjabi

ਬਰੇਲੀ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਐਂਬੂਲੈਂਸ-ਟੈਂਕਰ ਦੀ ਭਿਆਨਕ ਟੱਕਰ 7 ਲੋਕਾਂ ਦੀ ਮੌਤ
ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ ਇੱਕ ਵੱਡਾ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਐਂਬੂਲੈਂਸ ਵਿੱਚ ਸਵਾਰ ਸੱਤ ਲੋਕਾਂ ਦੀ ਮੌਤ ਹੋ ਗਈ ਹੈ । ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਇਸ ਦਰਦਨਾਕ ਹਾਦਸੇ ‘ਤੇ CM ਯੋਗੀ ਨੇ ਵੀ ਦੁੱਖ ਜਤਾਇਆ ਹੈ।

Bareilly road accident

ਮਿਲੀ ਜਾਣਕਾਰੀ ਅਨੁਸਾਰ ਬਰੇਲੀ ਜ਼ਿਲ੍ਹੇ ਦੇ ਫਤਿਹਗੰਜ ਥਾਣਾ ਇਲਾਕੇ ਵਿੱਚ ਨੈਸ਼ਨਲ ਹਾਈਵੇ ਦੇ ਸ਼ੰਖਾ ਪੁਲ ਦੇ ਨੇੜੇ ਐਂਬੂਲੈਂਸ ਤੇ ਕੈਂਟਰ ਗੱਡੀ ਵਿੱਚ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ ਐਂਬੂਲੈਂਸ ਵਿੱਚ ਸੱਤ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਸਵੇਰੇ ਦਿੱਲੀ ਦੇ ਨਿੱਜੀ ਹਸਪਤਾਲ ਤੋਂ ਮਰੀਜ਼ ਲੈ ਕੇ ਪੀਲੀਭੀਤ ਜਾ ਰਹੀ ਐਂਬੂਲੈਂਸ ਡਿਵਾਈਡਰ ‘ਤੇ ਚੜ੍ਹ ਕੇ ਕੈਂਟਰ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਮਰਨ ਵਾਲੇ ਸਾਰੇ ਲੋਕ ਪੀਲੀਭੀਤ ਦੇ ਰਹਿਣ ਵਾਲੇ ਹਨ। ਡਾਕਟਰ ਨੇ ਸਾਰੇ ਸੱਤ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਇਸ ਹਾਦਸੇ ਦਾ ਕਾਰਨ ਡਰਾਈਵਰ ਨੂੰ ਨੀਂਦ ਆਉਣਾ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇ ਵਾਲਾ ਕਤਲਕਾਂਡ: ਦਿੱਲੀ ਪੁਲਿਸ ਨੇ ਤਿਹਾੜ ਜੇਲ੍ਹ ਵਿੱਚ ਲਾਰੈਂਸ ਬਿਸ਼ਨੋਈ ਤੋਂ ਕੀਤੀ ਪੁੱਛਗਿੱਛ

ਦੱਸ ਦੇਈਏ ਕਿ ਮੁੱਖ ਮੰਤਰੀ ਯੋਗੀ ਨੇ ਬਰੇਲੀ ਵਿੱਚ ਵਾਪਰੇ ਇਸ ਸੜਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਕਰਦਿਆਂ ਪਰਿਵਾਰ ਵਾਲਿਆਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਬਰੇਲੀ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਐਂਬੂਲੈਂਸ-ਟੈਂਕਰ ਦੀ ਭਿਆਨਕ ਟੱਕਰ 7 ਲੋਕਾਂ ਦੀ ਮੌਤ appeared first on Daily Post Punjabi.