Barnala-Bathinda NH Archives - Daily Post Punjabi

ਬਰਨਾਲਾ-ਬਠਿੰਡਾ NH ‘ਤੇ ਵਾਪਰਿਆ ਹਾਦਸਾ, ਡਿਵਾਈਡਰ ਨਾਲ ਟਕਰਾਈ ਕਾਰ, ਮਾਂ-ਪੁੱਤ ਦੀ ਮੌਤ, 2 ਜ਼ਖਮੀ
ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਤਪਾ ਮੰਡੀ ਦੇ ਪੁੱਲ ਭਿਆਨਕ ਸੜਕ ਹਾਦਸਾ ਵਾਪਰਿਆ। ਰਿਸ਼ਰੇਦਾਰੀ ‘ਚ ਸਸਕਾਰ ਲਈ ਜਾ ਰਹੇ ਇੱਕ ਪਰਿਵਾਰ ਦੀ ਗੱਡੀ ਇੱਥੇ ਡਿਵਾਈਡਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ‘ਚ ਸਵਾਰ ਮਾਂ-ਪੁੱਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ਸਲਵਿੰਦਰ ਕੁਮਾਰ ਵਾਸੀ ਗੰਗਾਨਗਰ ਆਪਣੇ ਭਰਾ ਕੁਲਵਿੰਦਰ ਕੁਮਾਰ, ਭਰਜਾਈ ਗੀਤਾ ਰਾਣੀ ਅਤੇ ਮਾਤਾ ਗੁਰਦੇਵ ਕੌਰ ਸਮੇਤ ਬ੍ਰਿਜਾ ਕਾਰ ‘ਚ ਸਵਾਰ ਹੋ ਕੇ ਗੰਗਾਨਗਰ ਤੋਂ ਚੰਡੀਗੜ੍ਹ ਰਿਸ਼ਰੇਦਾਰੀ ‘ਚ ਸਸਕਾਰ ਲਈ ਜਾ ਰਹੇ ਸਨ। ਜਦੋਂ ਉਹ ਬਰਨਾਲਾ-ਬਠਿੰਡਾ ਮੁੱਖ ਮਾਰਗ ਤੇ ਤਪਾ ਮੰਡੀ ਦੇ ਓਵਰਬ੍ਰਿਜ ਉੱਪਰ ਪਹੁੰਚੇ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਜਿਸ ਕਾਰਨ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ : ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ! SC ਨੇ ਇਸ ਮਾਮਲੇ ਦੀ ਜਾਂਚ ‘ਤੇ ਲੱਗੀ ਰੋਕ ਹਟਾਈ

ਇਸ ਹਾਦਸੇ ‘ਚ ਕਾਰ ਚਾਲਕ ਕੁਲਵਿੰਦਰ ਕੁਮਾਰ ਅਤੇ ਗੁਰਦੇਵ ਕੌਰ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖਮੀਆਂ ਨੂੰ ਮਿੰਨੀ ਸਹਾਰਾ ਵੈਲਫੇਅਰ ਕਲੱਬ ਅਤੇ 108 ਐਂਬੂਲੈਂਸ ਜਰੀਏ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ ਗਿਆ। ਇਸ ਮੌਕੇ ਪੁਲਿਸ ਕਾਰਵਾਈ ਕਰਦਿਆਂ ਹੋਇਆਂ ਹੋਲਦਾਰ ਮਨਜਿੰਦਰ ਸਿੰਘ ਨੇ ਜਾਣਕਾਰੀ ਦੱਸਿਆ ਕਿ ਇਸ ਸੜਕੀ ਹਾਦਸੇ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ ਹੈ। ਸੜਕੀ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਬਰਨਾਲਾ-ਬਠਿੰਡਾ NH ‘ਤੇ ਵਾਪਰਿਆ ਹਾਦਸਾ, ਡਿਵਾਈਡਰ ਨਾਲ ਟਕਰਾਈ ਕਾਰ, ਮਾਂ-ਪੁੱਤ ਦੀ ਮੌਤ, 2 ਜ਼ਖਮੀ appeared first on Daily Post Punjabi.