Barnala Police arrested woman Archives - Daily Post Punjabi

ਬਰਨਾਲਾ ‘ਚ ਚਾਈਨਾ ਡੋਰ ਖ਼ਿਲਾਫ਼ ਪੁਲਿਸ ਸਖ਼ਤ, 140 ਗੱਟੂ ਸਣੇ ਔਰਤ ਨੂੰ ਕੀਤਾ ਗ੍ਰਿਫਤਾਰ
ਪੰਜਾਬ ‘ਚ ਚਾਈਨਾ ਡੋਰ ਖ਼ਿਲਾਫ਼ ਪਾਬੰਦੀਆਂ ਦੇ ਬਾਵਜੂਦ ਵੀ ਇਹ ਖਰੀਦੇ ਅਤੇ ਵੇਚੇ ਜਾ ਰਹੇ ਹਨ। ਇਨ੍ਹਾਂ ਹੀ ਨਹੀਂ ਹੁਣ ਤਾਂ ਔਰਤਾਂ ਵੀ ਚਾਈਨਾ ਡੋਰ ਵੇਚਣ ਦੀ ਆਦੀ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਬਰਨਾਲਾ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਇੱਕ ਔਰਤ ਨੂੰ 140 ਗੱਟੂ ਚਾਈਨਾ ਡੋਰ ਸਮੇਤ ਕਾਬੂ ਕੀਤਾ ਹੈ।

Police arrested woman with 140 china door

ਇਹ ਵੀ ਪੜ੍ਹੋ : ਲੁਧਿਆਣਾ ‘ਚ ਅੱਧਖੜ ਉਮਰ ਦੇ ਵਿਅਕਤੀ ਨੇ ਬੱਚੀ ਨਾਲ ਕੀਤਾ ਜ਼ਬਰ-ਜਿਨਾਹ, ਦੋਸ਼ੀ ਗ੍ਰਿਫਤਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਬਰਨਾਲਾ ਦੇ ਪੁਲਿਸ ਅਧਿਕਾਰੀ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਰਨਾਲਾ ਦੀ ਰਹਿਣ ਵਾਲੀ ਸੋਨੀਆ ਰਾਣੀ ਆਪਣੇ ਰਿਹਾਇਸ਼ੀ ਮਕਾਨ ‘ਚ ਚਾਈਨਾ ਡੋਰ ਵੇਚਣ ਦੀ ਆਦੀ ਹੈ। ਉਸ ਨੂੰ ਲੋਕਾਂ ਦੀ ਜਾਨ ਮਾਲ ਦੀ ਪ੍ਰਵਾਹ ਨਹੀਂ ਹੈ। ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਛਾਪਾ ਮਾਰ ਕੇ ਉਸ ਨੂੰ 140 ਗੱਟੂ ਚਾਈਨਾ ਡੋਰ ਸਮੇਤ ਕਾਬੂ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਬਰਨਾਲਾ ‘ਚ ਚਾਈਨਾ ਡੋਰ ਖ਼ਿਲਾਫ਼ ਪੁਲਿਸ ਸਖ਼ਤ, 140 ਗੱਟੂ ਸਣੇ ਔਰਤ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.