Basant Panchami 2021 Archives - Daily Post Punjabi

ਬਸੰਤ ਪੰਚਮੀ ਮੌਕੇ PM ਮੋਦੀ ਤੇ ਪ੍ਰਿਯੰਕਾ ਗਾਂਧੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
Basant Panchami 2021: ਅੱਜ ਦੇਸ਼ ਭਰ ਵਿੱਚ ਬਸੰਤ ਪੰਚਮੀ ਤੇ ਸਰਸਵਤੀ ਪੂਜਾ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਇਹ ਤਿਓਹਾਰ ਹਰ ਸਾਲ ਸ਼ੁਕਲ ਪੱਖ ਦੀ ਪੰਚਮੀ ਦੇ ਦਿਨ ਮਨਾਇਆ ਜਾਂਦਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਬਸੰਤ ਪੰਚਮੀ ਤੇ ਸਰਸਵਤੀ ਪੂਜਾ ਦੀਆਂ ਵਧਾਈਆਂ ਦਿੱਤੀਆਂ ਹਨ।

बसंत पंचमी और सरस्वती पूजा के पावन अवसर पर आप सभी को हार्दिक शुभकामनाएं।
— Narendra Modi (@narendramodi) February 16, 2021

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਬਸੰਤ ਪੰਚਮੀ ਤੇ ਸਰਸਵਤੀ ਪੂਜਾ ਦੇ ਪਾਵਨ ਮੌਕੇ ‘ਤੇ ਤੁਹਾਨੂੰ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ।”

बसंत पंचमी के अवसर पर मेरी दादी इंदिरा जी स्कूल जाने से पहले हम दोनों की जेब में पीला रूमाल डाल देती थीं। आज भी उनकी परम्परा निभाते हुए मेरी माँ सरसों के फूल मंगाकर घर में बसंत पंचमी के दिन सजाती हैं।

ज्ञान की देवी माँ सरस्वती सबका कल्याण करें। आप सबको बसंत पंचमी की शुभकामनाएँ
— Priyanka Gandhi Vadra (@priyankagandhi) February 16, 2021

ਉੱਥੇ ਹੀ ਦੂਜੇ ਪਾਸੇ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਵੀ ਬਸੰਤ ਪੰਚਮੀ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਪ੍ਰਿਯੰਕਾ ਗਾਂਧੀ ਨੇ ਆਪਣੇ ਪਰਿਵਾਰ ਨਾਲ ਜੁੜੀ ਇਸ ਰੋਮਾਂਚਕ ਕਹਾਣੀ ਸੁਣਾਈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਬਸੰਤ ਪੰਚਮੀ ਦੇ ਮੌਕੇ ‘ਤੇ ਮੇਰੀ ਦਾਦੀ ਇੰਦਰਾ ਜੀ ਸਕੂਲ ਜਾਣ ਤੋਂ ਪਹਿਲਾਂ ਸਾਡੇ ਦੋਵਾਂ ਦੀ ਜੇਬ ਵਿੱਚ ਇੱਕ ਪੀਲਾ ਰੁਮਾਲ ਪਾ ਦਿੰਦੇ ਸਨ। ਅੱਜ ਵੀ ਉਨ੍ਹਾਂ ਦੀ ਰਵਾਇਤ ਨੂੰ ਨਿਭਾਉਂਦਿਆਂ ਮੇਰੀ ਮਾਂ ਸਰ੍ਹੋਂ ਦੇ ਫੁੱਲ ਮੰਗਾ ਕੇ ਘਰ ਵਿੱਚ ਬਸੰਤ ਪੰਚਮੀ ਦੇ ਦਿਨ ਸਜਾਉਂਦੀ ਹੈ। ਗਿਆਨ ਦੀ ਦੇਵੀ ਮਾਂ ਸਰਸਵਤੀ ਸਾਰਿਆਂ ਦਾ ਭਲਾ ਕਰੇ। ਤੁਹਾਨੂੰ ਸਾਰਿਆਂ ਨੂੰ ਬਸੰਤ ਪੰਚਮੀ ਦੀਆਂ ਸ਼ੁੱਭਕਾਮਨਾਵਾਂ।”

Basant Panchami 2021

ਦੱਸ ਦੇਈਏ ਕਿ ਬਸੰਤ ਪੰਚਮੀ ਦੇ ਤਿਓਹਾਰ ਤੋਂ ਹੀ ਬਸੰਤ ਰੁੱਤ ਦਾ ਆਗਮਨ ਹੁੰਦਾ ਹੈ।  ਬਸੰਤ ਨੂੰ ਰੁੱਤਾਂ ਰਾਜਾ ਕਿਹਾ ਜਾਂਦਾ ਹੈ। ਇਸ ਦਿਨ ਪੜ੍ਹਾਈ ਦੀ ਦੇਵੀ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਲੋਕ ਪੀਲੇ ਰੰਗ ਦੇ ਕੱਪੜੇ ਪਾਉਂਦੇ ਹਨ ਤੇ ਮਾਂ ਸਰਸਵਤੀ ਦੀ ਪੂਜਾ ਕਰਦੇ ਹਨ। ਕੁਝ ਲੋਕ ਬਸੰਤ ਪੰਚਮੀ ਨੂੰ ਪੰਚਮੀ ਵੀ ਕਹਿੰਦੇ ਹਨ। ਬੱਚਿਆਂ ਦੀ ਪੜ੍ਹਾਈ ਦੀ ਸ਼ੁਰੂਆਤ ਕਰਨ ਲਈ ਜਾਂ ਕਿਸੇ ਕਲਾ ਨੂੰ ਸ਼ੁਰੂ ਕਰਨ ਲਈ ਇਸ ਦਿਨ ਨੂੰ ਬਹੁਤ ਸ਼ੁੱਭ ਮੰਨਿਆ ਜਾਂਦਾ ਹੈ।

ਇਹ ਵੀ ਦੇਖੋ: ਨਿਹੰਗ ਸਿੰਘ ਨੇ ਸਿੰਘੂ ਸਟੇਜ ਤੋਂ ਸਰਕਾਰ ਨੂੰ ਲਲਕਾਰ ਕੇ ਕਿਹਾ ਅਸੀਂ ਦੀਪ ਸਿੱਧੂ ਤੇ ਲੱਖਾ ਸਿਧਾਣਾ ਦੇ ਨਾਲ

The post ਬਸੰਤ ਪੰਚਮੀ ਮੌਕੇ PM ਮੋਦੀ ਤੇ ਪ੍ਰਿਯੰਕਾ ਗਾਂਧੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ appeared first on Daily Post Punjabi.