Batala boy death Archives - Daily Post Punjabi

ਦੁਬਈ ‘ਚ ਬਟਾਲਾ ਦੇ ਨੌਜਵਾਨ ਦੀ ਦਰਦਨਾਕ ਮੌਤ, ਕ੍ਰੇਨ ਦਾ ਬੂਮ ਟੁੱਟਣ ਕਾਰਨ ਵਾਪਰਿਆ ਹਾਦਸਾ
ਦੁਬਈ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਬਟਾਲਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕੀ ਪਿੰਡ ਰੂਪੋਵਾਲੀ ਦੇ 22 ਸਾਲਾ ਨੌਜਵਾਨ ਦੀ ਕ੍ਰੇਨ ਦਾ ਬੂਮ ਟੁੱਟਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਪੁੱਤ ਦੀ ਮੌਤ ਦੀ ਸੂਚਨਾ ਮਿਲਦੇ ਹੀ ਉਸ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਅਤੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ 22 ਸਾਲਾ ਨੌਜਵਾਨ ਜਾਰਜ ਮਸੀਹ ਪੁੱਤਰ ਬਲਕਾਰ ਮਸੀਹ ਪਿੰਡ ਰੂਪੋਵਾਲੀ ਰੋਜੀ ਰੋਟੀ ਕਮਾਉਣ ਲਈ ਕਰੀਬ ਪੌਣੇ ਦੋ ਸਾਲ ਪਹਿਲਾਂ ਦੁਬਈ ਦੀ ਟੈਗ ਕੰਪਨੀ ਵਿੱਚ ਹੈਲਪਰ ਵੀਜ਼ਾ ਤੇ ਗਿਆ ਸੀ। ਬੀਤੇ ਕੱਲ ਉਹਨਾਂ ਨੂੰ ਦੁਬਈ ਵਿੱਚੋਂ ਜਾਰਜ ਦੇ ਨਾਲ ਕੰਮ ਕਰਦੇ ਨੌਜਵਾਨਾਂ ਦਾ ਫੋਨ ਆਇਆ ਕਿ ਜਾਰਜ ਮਸੀਹ ਕ੍ਰੇਨ ਦਾ ਬੂਮ ਟੁੱਟਣ ਦੇ ਨਾਲ ਉਸ ਦੇ ਥੱਲੇ ਆ ਕੇ ਗੰਭੀਰ ਜਖਮੀ ਹੋਇਆ ਹੈ। ਉਸ ਨੇ ਦੱਸਿਆ ਕਿ ਜਾਰਜ ਨੂੰ ਇਲਾਜ ਲਈ ਕੰਪਨੀ ਦੇ ਅਧਿਕਾਰੀਆਂ ਵੱਲੋਂ ਹਸਪਤਾਲ ਲਜਾਇਆ ਗਿਆ ਜਿੱਥੇ ਕਿ ਇਲਾਜ ਦੌਰਾਨ ਉਸ ਦੀ ਮੌਤ ਹੋਈ ਹੈ।

ਇਹ ਵੀ ਪੜ੍ਹੋ : SC ਤੋਂ ਰਾਮਦੇਵ-ਬਾਲਕ੍ਰਿਸ਼ਨ ਨੂੰ ਵੱਡੀ ਰਾਹਤ, ‘ਗੁੰਮਰਾਹਕੁੰਨ ਵਿਗਿਆਪਨ’ ਮਾਮਲੇ ‘ਚ ਮਾਣਹਾਨੀ ਦਾ ਕੇਸ ਬੰਦ

ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸਮਾਜ ਸੇਵੀ ਜਥੇਬੰਦੀਆਂ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਦੀ ਦੇਹ ਵਤਨ ਲਿਆਉਣ ਵਿੱਚ ਮਦਦ ਕੀਤੀ ਜਾਵੇ। ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਜਾਰਜ ਮਸੀਹ ਦੀਆਂ ਦੋ ਭੈਣਾਂ,ਦੋ ਭਰਾ ਅਤੇ ਬਜ਼ੁਰਗ ਮਾਤਾ ਪਿਤਾ ਦਾ ਗੁਜਾਰਾ ਉਸ ਦੇ ਸਿਰ ਤੇ ਚਲਦਾ ਸੀ ਪਰ ਉਸ ਤੇ ਭਾਰ ਜਵਾਨੀ ਵਿੱਚ ਚਲੇ ਜਾਣ ਨਾਲ ਪਰਿਵਾਰ ਨੂੰ ਨਾ ਸਹਿਣਯੋਗ ਘਾਟਾ ਪਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਦੁਬਈ ‘ਚ ਬਟਾਲਾ ਦੇ ਨੌਜਵਾਨ ਦੀ ਦਰਦਨਾਕ ਮੌਤ, ਕ੍ਰੇਨ ਦਾ ਬੂਮ ਟੁੱਟਣ ਕਾਰਨ ਵਾਪਰਿਆ ਹਾਦਸਾ appeared first on Daily Post Punjabi.

ਕਰਤਾਰਪੁਰ ਕੋਰੀਡੋਰ ‘ਚ ਨੌਕਰੀ ਕਰਨ ਵਾਲੇ ਨੌਜਵਾਨ ਨੇ ਕੀਤੀ ਖ਼ੁਦ.ਕੁਸ਼ੀ, ਘਰ ਦਾ ਕਮਾਊ ਪੁੱਤ ਸੀ ਮ੍ਰਿਤਕ
ਬਟਾਲਾ ਨੇੜੇ ਪਿੰਡ ਕਿਲਾ ਲਾਲ ਸਿੰਘ ਦੀ ਨਹਿਰ ਵਿੱਚ ਛਾਲ ਮਾਰ ਕੇ ਇਕ ਨੌਜਵਾਨ ਵੱਲੋਂ ਖ਼ੁਦ.ਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਥੇ ਹੀ ਮ੍ਰਿਤਕ ਦੀ ਲਾਸ਼ ਦੇਰ ਸ਼ਾਮ ਸਿਵਲ ਹਸਪਤਾਲ ਪਹੁੰਚੀ । ਮ੍ਰਿਤਕ ਨੌਜਵਾਨ ਕੋਲੋਂ ਉਸ ਦਾ ਪਛਾਣ-ਪੱਤਰ ਮਿਲਿਆ ਹੈ, ਜਿਸ ਤੋਂ ਇਹ ਪਤਾ ਲੱਗਿਆ ਹੈ ਕਿ ਅਕਾਸ਼ਦੀਪ ਸਿੰਘ ਭਾਰਤ-ਪਾਕਿਸਤਾਨ ਸਰਹੱਦ ‘ਤੇ ਕਰਤਾਰਪੁਰ ਕੋਰੀਡੋਰ ‘ਤੇ ਲੈਂਡ ਪੋਰਟ ਅਥਾਰਟੀ ਵਿੱਚ ਹਾਊਸਕੀਪਿੰਗ ਦੀ ਨੌਕਰੀ ‘ਤੇ ਤਾਇਨਾਤ ਸੀ ਅਤੇ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਿਕਾਰ ਮੱਛੀਆਂ ਦਾ ਰਹਿਣ ਵਾਲਾ ਸੀ। ਦੇਰ ਰਾਤ ਅਕਾਸ਼ਦੀਪ ਦਾ ਪਰਿਵਾਰ ਬਟਾਲਾ ਹਸਪਤਾਲ ਪਹੁੰਚਿਆ, ਜਿਥੇ ਆਪਣੇ ਪੁੱਤ ਦੀ ਲਾ.ਸ਼ ਦੇਖ ਮਾਂ ਦਾ ਰੋ-ਰੋ ਬੁਰਾ ਹਾਲ ਹੋ ਰਿਹਾ ਸੀ।

Batala boy death

ਇਸ ਸਬੰਧੀ ਮ੍ਰਿਤਕ ਦੇ ਰਿਸ਼ਤੇਦਾਰ ਅਤੇ ਗੁਆਂਢੀ ਰਾਜੂ ਨੇ ਦੱਸਿਆ ਕਿ ਅਕਾਸ਼ਦੀਪ ਘਰ ਦਾ ਵੱਡਾ ਪੁੱਤ ਸੀ ਤੇ ਉਸ ਦੀ ਉਮਰ 20 ਸਾਲ ਦੇ ਕਰੀਬ ਸੀ। ਪਿਤਾ ਦੀ ਮੌ.ਤ ਮਗਰੋਂ ਉਹ ਘਰ ਵਿੱਚ ਵੱਡਾ ਸੀ ਤੇ ਇਕੱਲਾ ਹੀ ਕਮਾਉਣ ਵਾਲਾ ਸੀ। ਉਸ ਤੋਂ ਇਲਾਵਾ ਉਸਦੇ ਪਰਿਵਾਰ ਵਿੱਚ ਉਸ ਦੀ ਮਾਂ ਅਤੇ ਇੱਕ ਛੋਟਾ ਭਰਾ ਹੈ। ਅਕਾਸ਼ਦੀਪ ਕਾਫੀ ਸਮੇਂ ਤੋਂ ਕਰਤਾਰਪੁਰ ਕੋਰੀਡੋਰ ਵਿੱਚ ਨੌਕਰੀ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਅਕਾਸ਼ਦੀਪ ਮੰਗਲਵਾਰ ਨੂੰ ਘਰੋਂ ਆਪਣੀ ਡਿਊਟੀ ‘ਤੇ ਗਿਆ ਸੀ ਪਰ ਦੇਰ ਸ਼ਾਮ ਸੁਨੇਹਾ ਮਿਲਿਆ ਕਿ ਉਸ ਨੇ ਬਟਾਲਾ ਨੇੜੇ ਨਹਿਰ ਵਿੱਚ ਛਾਲ ਮਾਰ ਦਿੱਤੀ ਹੈ। ਨਹਿਰ ਵਿਚੋਂ ਕੱਢਣ ਮਗਰੋਂ ਉਸਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਟਾਲਾ ਭੇਜਿਆ ਗਿਆ, ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ ।

ਇਹ ਵੀ ਪੜ੍ਹੋ: ਅੰਬਾਨੀ ਪਰਿਵਾਰ ਨੂੰ ਵਿਦੇਸ਼ ਤੱਕ Z+ ਸਕਿਓਰਿਟੀ, ਸੁਪਰੀਮ ਕੋਰਟ ਨੇ ਕਿਹਾ-‘ਖਰਚ ਖੁਦ ਦੇਣਾ ਹੋਵੇਗਾ’

ਇਸ ਸਬੰਧੀ ਸਿਵਲ ਹਸਪਤਾਲ ਦੇ ਮੈਡੀਕਲ ਅਫ਼ਸਰ ਡਾ. ਅਰਵਿੰਦਰ ਸ਼ਰਮਾ ਨੇ ਦੱਸਿਆ ਕਿ ਅਕਾਸ਼ਦੀਪ ਨੂੰ ਐਂਬੂਲੈਂਸ ਰਾਹੀਂ ਇੱਥੇ ਲਿਆਂਦਾ ਗਿਆ ਸੀ ਪਰ ਜਦ ਉਹ ਹਸਪਤਾਲ ਪਹੁੰਚਿਆ ਤਾਂ ਉਸ ਦੀ ਮੌ.ਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਰੱਖਿਆ ਗਿਆ ਹੈ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਕਰਤਾਰਪੁਰ ਕੋਰੀਡੋਰ ‘ਚ ਨੌਕਰੀ ਕਰਨ ਵਾਲੇ ਨੌਜਵਾਨ ਨੇ ਕੀਤੀ ਖ਼ੁਦ.ਕੁਸ਼ੀ, ਘਰ ਦਾ ਕਮਾਊ ਪੁੱਤ ਸੀ ਮ੍ਰਿਤਕ appeared first on Daily Post Punjabi.