Batala Car Accident Archives - Daily Post Punjabi

ਬਟਾਲਾ ‘ਚ ਵਿਆਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਟਰੱਕ ਨਾਲ ਟਕਰਾਈ, ਬੱਚੀ ਸਮੇਤ 5 ਦੀ ਮੌਤ
ਪੰਜਾਬ ਦੇ ਗੁਰਦਾਸਪੁਰ ‘ਚ ਸੜਕ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਬਟਾਲਾ ‘ਚ ਵਾਪਰਿਆ ਹੈ। ਤੇਜ਼ ਰਫਤਾਰ ਟਰੱਕ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਕਾਰ ਵਿੱਚ 6 ਲੋਕ ਸਵਾਰ ਸਨ। ਜਿਸ ‘ਚੋਂ ਚਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Batala Car Accident news

ਦੋ ਬੱਚਿਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇੱਕ ਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਬਟਾਲਾ ਦੇ ਪਿੰਡ ਮਿਸ਼ਰਪੁਰਾ ਵਿੱਚ ਇੱਕ ਪੈਟਰੋਲ ਪੰਪ ਨੇੜੇ ਵਾਪਰਿਆ ਹਾਦਸਾ। ਆਲਟੋ ਕਾਰ ਨੰਬਰ ਵਿੱਚ ਸਵਾਰ ਇੱਕ ਪਰਿਵਾਰ ਦੇ ਮੈਂਬਰ ਇੱਕ ਵਿਆਹ ਸਮਾਗਮ ਤੋਂ ਘਰ ਜਾ ਰਹੇ ਸਨ। ਫਿਰ ਰਸਤੇ ਵਿੱਚ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਚਲਾ ਰਹੇ ਆਸ਼ੂ ਸਿੰਘ, ਮਾਤਾ ਸ਼ਿੰਦਰ ਕੌਰ ਵਾਸੀ ਬਟਾਲਾ, ਪਤੀ-ਪਤਨੀ ਗਗਨਜੋਤ ਕੌਰ ਅਤੇ ਪਰਮਜੀਤ ਵਾਸੀ ਚਹਿਲ ਕਲਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਖਮੀਆਂ ਨੂੰ ਆਸਪਾਸ ਦੇ ਲੋਕਾਂ ਨੇ ਬਾਹਰ ਕੱਢ ਕੇ ਤੁਰੰਤ ਹਸਪਤਾਲ ਪਹੁੰਚਾਇਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਦੋ ਬੱਚਿਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਬੱਚੀ ਦੀ ਵੀ ਮੌਤ ਹੋ ਗਈ। ਦੂਜੇ ਲੜਕੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਫਰਾਰ ਹੋ ਗਿਆ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਟਰੱਕ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਕਾਰ ਨੇ ਪਹਿਲਾਂ ਮੋਟਰਸਾਈਕਲ ਨੂੰ ਵੀ ਟੱਕਰ ਮਾਰ ਦਿੱਤੀ ਸੀ ਪਰ ਉਹ ਵਾਲ-ਵਾਲ ਬਚ ਗਿਆ ਅਤੇ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ। ਬਾਅਦ ਵਿੱਚ ਇਹੀ ਕਾਰ ਮਹਿਤਾ ਵਾਲੇ ਪਾਸੇ ਤੋਂ ਆ ਰਹੇ ਇੱਕ ਟਰੱਕ ਨਾਲ ਟਕਰਾ ਗਈ ਅਤੇ ਪਰਿਵਾਰ ਦੇ 5 ਜੀਆਂ ਦੀ ਜਾਨ ਚਲੀ ਗਈ।

The post ਬਟਾਲਾ ‘ਚ ਵਿਆਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਟਰੱਕ ਨਾਲ ਟਕਰਾਈ, ਬੱਚੀ ਸਮੇਤ 5 ਦੀ ਮੌਤ appeared first on Daily Post Punjabi.