Batala MLA PA death Archives - Daily Post Punjabi

ਵੱਡੀ ਖਬਰ: ਬਟਾਲਾ ਦੇ MLA ਸ਼ੈਰੀ ਕਲਸੀ ਦੇ PA ਤੇ ਤਾਏ ਦੇ ਮੁੰਡੇ ਸਣੇ 3 ਲੋਕਾਂ ਦੀ ਸੜਕ ਹਾਦਸੇ ‘ਚ ਮੌਤ
ਬੀਤੀ ਦੇਰ ਰਾਤ ਬਟਾਲਾ ਜਲੰਧਰ ਬਾਈਪਾਸ ਦੇ ਨੇੜੇ ਵਾਪਰੇ ਸੜਕ ਹਾਦਸੇ ਵਿੱਚ MLA ਬਟਾਲਾ ਦੇ PA ਉਪਦੇਸ਼ ਕੁਮਾਰ ਅਤੇ ਉਸਦੇ ਨਾਲ ਦੋ ਹੋਰ ਨੌਜਵਾਨ ਸਾਥੀਆਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿੱਚ MLA ਦੇ ਤਾਏ ਦਾ ਮੁੰਡਾ ਵੀ ਸ਼ਾਮਿਲ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ MLA ਦਾ ਛੋਟਾ ਭਰਾ ਅਤੇ ਇੱਕ ਸਾਥੀ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ । ਜਿਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ ।

Batala MLA PA death

ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਸ਼ੈਰੀ ਕਲਸੀ ਦਾ ਭਰਾ ਅੰਮ੍ਰਿਤਪਾਲ ਸਿੰਘ ਕਲਸੀ ਆਪਣੇ ਸਾਥੀਆਂ ਸਮੇਤ i20 ਕਾਰ ਵਿੱਚ ਦੇਰ ਰਾਤ ਅੰਮ੍ਰਿਤਸਰ-ਜਲੰਧਰ ਰੋਡ ਬਾਈਪਾਸ ‘ਤੇ ਸ਼ਹਿਰ ਵੱਲ ਨੂੰ ਜਾ ਰਹੇ ਸਨ । ਇਸ ਦੌਰਾਨ ਜਦੋਂ ਉਹ ਬੀਐੱਚ ਰਿਜ਼ੌਰਟ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਦਾ ਟਾਇਰ ਫਟ ਗਿਆ, ਜਿਸ ਕਾਰਨ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਪੁਲ ਦੀ ਰੇਲਿੰਗ ਨਾਲ ਜਾ ਟਕਰਾਈ । ਇਸ ਹਾਦਸੇ ਵਿੱਚ ਵਿਧਾਇਕ ਸ਼ੈਰੀ ਕਲਸੀ ਦਾ ਪੀਏ ਉਪਦੇਸ਼ ਕੁਮਾਰ, ਤਾਏ ਦਾ ਮੁੰਡਾ ਗੁਰਲੀਨ ਸਿੰਘ ਸਣੇ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਵਿਧਾਇਕ ਦਾ ਛੋਟਾ ਭਰਾ ਅੰਮ੍ਰਿਤਪਾਲ ਸਿੰਘ ਕਲਸੀ ਤੇ ਮਾਣਿਕ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਵੱਡੀ ਖਬਰ: ਬਟਾਲਾ ਦੇ MLA ਸ਼ੈਰੀ ਕਲਸੀ ਦੇ PA ਤੇ ਤਾਏ ਦੇ ਮੁੰਡੇ ਸਣੇ 3 ਲੋਕਾਂ ਦੀ ਸੜਕ ਹਾਦਸੇ ‘ਚ ਮੌਤ appeared first on Daily Post Punjabi.