batala police Archives - Daily Post Punjabi

ਬਟਾਲਾ ‘ਚ ਵੱਡੀ ਸਾਜ਼ਿਸ਼ ਨਾਕਾਮ ! ਪੁਲਿਸ ਨੇ ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਰਚ ਰਹੇ 2 ਮੁਲਜ਼ਮ ਕੀਤੇ ਕਾਬੂ
ਦਿੱਲੀ ਧਮਾਕੇ ਤੋਂ ਬਾਅਦ ਪੰਜਾਬ ਵਿੱਚ ਵੀ ਪੁਲਿਸ ਅਲਰਟ ਮੋਡ ‘ਤੇ ਨਜ਼ਰ ਆ ਰਹੀ ਹੈ। ਬਟਾਲਾ ਪੁਲਿਸ ਨੇ ਪੁਲਿਸ ਥਾਣਿਆਂ ਅਤੇ ਚੌਕੀਆਂ ‘ਤੇ ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਰਚ ਰਹੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪੰਥਬੀਰ ਸਿੰਘ ਤੇ ਜਸਕੀਰਤ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਦੇ ਵਿਦੇਸ਼ ਬੈਠੇ ਬਦਮਾਸ਼ਾਂ ਨਾਲ ਲਿੰਕ ਦੱਸੇ ਜਾ ਰਹੇ ਹਨ।

ਇਸ ਜਾਣਕਾਰੀ ਦਾ ਖੁਲਾਸਾ ਕਰਦੇ ਹੋਏ, ਸਿਟੀ ਪੁਲਿਸ ਸਟੇਸ਼ਨ ਦੇ ਐਸਐਚਓ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਐਸਐਸਪੀ ਬਟਾਲਾ ਸੁਹੈਲ ਕਾਸਿਮ ਮੀਰ ਅਤੇ ਡੀਐਸਪੀ ਸਿਟੀ ਸੰਜੀਵ ਕੁਮਾਰ ਦੀ ਅਗਵਾਈ ਹੇਠ, ਪੁਲਿਸ ਸਮਾਜ ਵਿਰੋਧੀ ਤੱਤਾਂ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ। ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਪੰਥਬੀਰ ਸਿੰਘ ਉਰਫ਼ ਪੰਥ ਅਤੇ ਜਸਕੀਰਤ ਸਿੰਘ, ਵਾਸੀ ਪੁਰੀਆ ਕਲਾਂ, ਜਿਨ੍ਹਾਂ ਦੇ ਗੈਂਗਸਟਰਾਂ ਨਾਲ ਸਬੰਧ ਹਨ, ਗੈਂਗਸਟਰ ਮਨੂ ਅਗਵਾਨ ਅਤੇ ਮਨਿੰਦਰ ਉਰਫ਼ ਬਿੱਲਾ, ਵਾਸੀ ਦਕੋਹਾ (ਜੋ ਇਸ ਸਮੇਂ ਵਿਦੇਸ਼ ਵਿੱਚ ਹਨ) ਨਾਲ ਸੰਪਰਕ ਕਰ ਰਹੇ ਸਨ ਅਤੇ ਉਨ੍ਹਾਂ ਤੋਂ ਗ੍ਰੇਨੇਡ ਮੰਗਵਾ ਰਹੇ ਸਨ।

ਇਹ ਵੀ ਪੜ੍ਹੋ : ਪੰਜਾਬ ‘ਚ ਵੱਡੀ ਸਾਜਿਸ਼ ਨਾਕਾਮ ! ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਹੈਂਡ ਗ੍ਰੇਨੇ/ਡ ਸਣੇ 10 ਮੁਲਜ਼ਮਾਂ ਨੂੰ ਕੀਤਾ ਕਾਬੂ

ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਪੁਲਿਸ ਥਾਣਿਆਂ, ਚੌਕੀਆਂ ਅਤੇ ਹੋਰ ਸਰਕਾਰੀ ਇਮਾਰਤਾਂ ‘ਤੇ ਗ੍ਰਨੇਡ ਸੁੱਟਣ ਦੀ ਯੋਜਨਾ ਬਣਾ ਰਹੇ ਸਨ ਅਤੇ ਚੋਰੀ ਦੀ ਮੋਟਰਸਾਈਕਲ ‘ਤੇ ਬਟਾਲਾ ਵਿੱਚ ਜਾਸੂਸੀ ਕਰ ਰਹੇ ਸਨ। ਇੱਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ, ਪੁਲਿਸ ਨੇ ਨਾਕਾਬੰਦੀ ਦੌਰਾਨ ਬਟਾਲਾ ਹਥਨੀ ਪੁਲ ‘ਤੇ ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਉਨ੍ਹਾਂ ਤੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਟਾਲਾ ‘ਚ ਵੱਡੀ ਸਾਜ਼ਿਸ਼ ਨਾਕਾਮ ! ਪੁਲਿਸ ਨੇ ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਰਚ ਰਹੇ 2 ਮੁਲਜ਼ਮ ਕੀਤੇ ਕਾਬੂ appeared first on Daily Post Punjabi.

ਬਟਾਲਾ ਪੁਲਿਸ ਨੇ ਗ੍ਰਨੇਡ ਹਮਲਿਆਂ ਦੇ ਮੁਲਜ਼ਮ ਨੂੰ ਕੀਤਾ ਢੇਰ, ਐਨਕਾਊਂਟਰ ਦੌਰਾਨ ਇੱਕ ਪੁਲਿਸ ਨੂੰ ਵੀ ਲੱਗੀ ਗੋਲੀ
ਬਟਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਨੇ ਗ੍ਰਨੇਡ ਹਮਲਿਆਂ ਦੇ ਇੱਕ ਮੁਲਜ਼ਮ ਦਾ ਐਨਕਾਊਂਟਰ ਕੀਤਾ। ਪੁਲਿਸ ਮੁਲਜ਼ਮ ਮੋਹਿਤ ਕੁਮਾਰ ਵਾਸੀ ਬੋਦੇ ਦੀ ਖੂਹੀ ਦੀ ਗ੍ਰਿਫਤਾਰੀ ਤੋਂ ਬਾਅਦ ਉਸਨੂੰ ਹਥਿਆਰ ਬਰਾਮਦੀ ਲਈ ਲੈ ਕੇ ਗਈ ਸੀ। ਇਸ ਦੌਰਾਨ ਮੁਲਜ਼ਮ ਨੇ ਪੁਲਿਸ ‘ਤੇ ਫਾਇਰਿੰਗ ਕੀਤੀ। ਪੁਲਿਸ ਦੀ ਜਵਾਈ ਕਾਰਵਾਈ ਦੌਰਾਨ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ।

ਦੱਸ ਦੇਈਏ ਕਿ ਮੋਹਿਤ ਕੁਮਾਰ ਗੁਰਦਾਸਪੁਰ ਅਤੇ ਅੰਮ੍ਰਿਤਸਰ ਜਿਲ੍ਹੇ ਦੇ ਮਸ਼ਹੂਰ ਸ਼ਰਾਬ ਕਾਰੋਬਾਰੀ ਅਤੇ ਕਾਂਗਰਸੀ ਆਗੂ ਮਰਹੂਮ ਪੱਪੂ ਜੈਂਤੀਪੁਰ ਦੇ ਘਰ ਦੇ ਬਾਹਰ 15 ਜਨਵਰੀ ਨੂੰ ਹੋਏ ਗ੍ਰਨੇਡ ਹਮਲੇ ਅਤੇ 17 ਫਰਵਰੀ ਨੂੰ ਜ਼ਿਲਾ ਗੁਰਦਾਸਪੁਰ ਦੇ ਪਿੰਡ ਰਾਏਮਲ ਵਿੱਚ ‌ਪੁਲਿਸ ਮੁਲਾਜ਼ਮ ਦੇ ਰਿਸ਼ਤੇਦਾਰ ਦੇ ਘਰ ਦੇ ਬਾਹਰ ਹੋਏ ਗ੍ਰਨੇਡ ਹਮਲੇ ਦਾ ਮੁੱਖ ਦੋਸ਼ੀ ਸੀ। ਪੁਲਿਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹਥਿਆਰ ਦੀ ਰਿਕਵਰੀ ਲਈ ਲੈ ਜਾਇਆ ਜਾ ਰਿਹਾ ਸੀ।

ਇਸ ਦੌਰਾਨ ਉਸਨੇ 32 ਬੋਰ ਦੇ ਪਿਸਤੋਲ ਨਾਲ ਪੁਲਿਸ ‘ਤੇ ਫਾਇਰਿੰਗ ਕਰਕੇ ਦੌੜਨ ਦੀ ਕੋਸ਼ਿਸ਼ ਕੀਤੀ। ਜਵਾਬੀ ਕਾਰਵਾਈ ਦੌਰਾਨ ਉਸ ਦੀ ਲੱਤ ਤੇ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਸ ਐਨਕਾਊਂਟਰ ਦੌਰਾਨ ਇੱਕ ਪੁਲਿਸ ਮੁਲਾਜ਼ਮ ਨੂੰ ਵੀ ਗੋਲੀ ਲੱਗੀ ਹੈ। ਪੁਲਿਸ ਨੇ ਉਸ ਵੱਲੋਂ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰਨ ਲਈ ਇਸਤੇਮਾਲ ਕੀਤਾ ਗਿਆ 32 ਬੋਰ ਦਾ ਪਿਸਤੋਲ ਵੀ ਬਰਾਮਦ ਕਰ ਲਿਆ ਹੈ।

ਇਹ ਵੀ ਪੜ੍ਹੋ : ਨਸ਼ਿਆਂ ਦੀ ਰੋਕਥਾਮ ਲਈ ਐਕਸ਼ਨ ਮੋਡ ‘ਚ CM ਮਾਨ, ਅੱਜ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ

ਜਾਣਕਾਰੀ ਮਿਲੀ ਹੈ ਕਿ ਇਹਨਾਂ ਵਾਰਦਾਤਾਂ ਨੂੰ ਮੋਹਿਤ ਨੇ ਖੁਦ ਅੰਜਾਮ ਦਿੱਤਾ ਸੀ ਅਤੇ ਉਸਦੇ ਸਾਥੀ ਵਿਸ਼ਾਲ ਵਾਸੀ ਬਟਾਲਾ ਨੂੰ ਵੀ ਪੁਲਿਸ ਵੱਲੋਂ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ। ਹਾਲਾਂਕਿ ਇਕੱਠੀ ਕੀਤੀ ਗਈ ਜਾਣਕਾਰੀ ਅਨੁਸਾਰ ਮੋਹਿਤ ਦੇ ਪਿੰਡ ਬੋਦੇ ਦੀ ਖੂਈ ਦੇ ਰਹਿਣ ਵਾਲੇ ਦੋ ਦੋਸ਼ੀ ਰਵਿੰਦਰ ਸਿੰਘ ਅਤੇ ਰਾਜਬੀਰ ਸਿੰਘ ਅਜੇ ਪੁਲਿਸ ਦੀ ਪਕੜ ਤੋਂ ਬਾਹਰ ਹਨ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਬਟਾਲਾ ਪੁਲਿਸ ਨੇ ਗ੍ਰਨੇਡ ਹਮਲਿਆਂ ਦੇ ਮੁਲਜ਼ਮ ਨੂੰ ਕੀਤਾ ਢੇਰ, ਐਨਕਾਊਂਟਰ ਦੌਰਾਨ ਇੱਕ ਪੁਲਿਸ ਨੂੰ ਵੀ ਲੱਗੀ ਗੋਲੀ appeared first on Daily Post Punjabi.

ਬਟਾਲਾ ਪੁਲਿਸ ਨੇ USA ਅਧਾਰਿਤ ਗਿਰੋਹ ਦੇ 2 ਮੈਂਬਰਾਂ ਨੂੰ ਕੀਤਾ ਕਾਬੂ, 83 ਲੱਖ ਰੁਪਏ ਤੇ ਹਥਿਆਰ ਬਰਾਮਦ
ਬਟਾਲਾ ਪੁਲਿਸ ਨੇ USA ਅਧਾਰਿਤ ਗਿਰੋਹ ਦੇ ਇੱਕ ਵੱਡੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇਸ ਗਿਰੋਹ ਵਿੱਚ ਸ਼ਾਮਿਲ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ ਕੋਲੋਂ 83 ਲੱਖ ਰੁਪਏ ਕੈਸ਼, ਗੈਰ-ਕਾਨੂੰਨੀ ਹਥਿਆਰ ਅਤੇ ਲਗਜ਼ਰੀ ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

DGP ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ- “ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ 4 ਫਰਵਰੀ ਨੂੰ ਕਲਾਨੌਰ ਸਥਿਤ ਵਪਾਰੀ ਦੇ ਪੈਟਰੋਲ ਪੰਪ ‘ਤੇ ਗਿਰੋਹ ਦੇ ਸਾਥੀਆਂ ਨੇ ਗੋਲੀਬਾਰੀ ਕੀਤੀ ਸੀ। ਲਗਾਤਾਰ ਧਮਕੀ ਭਰੀਆਂ ਕਾਲਾਂ ਅਤੇ 1 ਕਰੋੜ ਰੁਪਏ ਦੀ ਮੰਗ ਤੋਂ ਬਾਅਦ ਕਾਰੋਬਾਰੀ ਨੇ ਆਖਰਕਾਰ 11 ਫਰਵਰੀ ਨੂੰ 50 ਲੱਖ ਰੁਪਏ ਦਾ ਭੁਗਤਾਨ ਕੀਤਾ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ, ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ‘ਚ ਸ਼ਾਮਲ

ਤਕਨੀਕੀ ਜਾਂਚ ‘ਤੇ ਕਾਰਵਾਈ ਕਰਦੇ ਹੋਏ, ASI ਸੁਰਜੀਤ ਸਿੰਘ ਅਤੇ ਅੰਕੁਸ ਮਾਨੀ ਨੂੰ ਜਬਰੀ ਫੰਡ ਇਕੱਠਾ ਕਰਨ ਅਤੇ ਵੰਡਣ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਗਿਰੋਹ ਨੇ ਧਮਕੀਆਂ ਅਤੇ ਤਾਲਮੇਲ ਭੁਗਤਾਨਾਂ ਲਈ ਵਿਦੇਸ਼ੀ ਨੰਬਰਾਂ ਦੀ ਵਰਤੋਂ ਕੀਤੀ, ਇਹ ਯਕੀਨੀ ਬਣਾਉਂਦੇ ਹੋਏ ਕਿ ਜਬਰੀ ਫੰਡਾਂ ਨੂੰ ਕਈ ਵਿਚੋਲਿਆਂ ਰਾਹੀਂ ਭੇਜਿਆ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਬਟਾਲਾ ਪੁਲਿਸ ਨੇ USA ਅਧਾਰਿਤ ਗਿਰੋਹ ਦੇ 2 ਮੈਂਬਰਾਂ ਨੂੰ ਕੀਤਾ ਕਾਬੂ, 83 ਲੱਖ ਰੁਪਏ ਤੇ ਹਥਿਆਰ ਬਰਾਮਦ appeared first on Daily Post Punjabi.

ਬਟਾਲਾ ਪੁਲਿਸ ਦੀ ਵੱਡੀ ਕਾਰਵਾਈ, ਲੁੱਟਾਂ-ਖੋਹਾਂ ਕਰਨ ਵਾਲੇ ਅੰਤਰ-ਜ਼ਿਲ੍ਹਾ ਗਿਰੋਹ ਦੇ ਮੈਂਬਰਾਂ ਨੂੰ ਕੀਤਾ ਕਾਬੂ
ਸੁਹੇਲ ਕਾਸਿਮ ਮੀਰ IPS, SSP ਬਟਾਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਅਤੇ CIA ਸਟਾਫ਼ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਲੁੱਟਾਂ-ਖੋਹਾਂ ਕਰਨ ਵਾਲੇ 02 ਗਿਰੋਹਾਂ ਦੇ ਅਪਰਾਧੀਆਂ ਨੂੰ ਟਰੇਸ ਕਰਕੇ ਹਥਿਆਰ, ਗੋਲੀ ਸਿੱਕਾ, ਸੋਨਾ, ਕਾਰਾਂ ਆਦਿ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

SSP ਬਟਾਲਾ ਜੀ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮਿਤੀ 12.01.2025 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ Flipkart/Amazon ਡਲਿਵਰੀ ਸਟੋਰ, ਗੁਰਦਾਸਪੁਰ ਰੋਡ, ਥਾਣਾ ਸਿਵਲ ਲਾਈਨ ਬਟਾਲਾ ਦੇ ਏਰੀਆ ਵਿੱਚ ਸਟੋਰ ਤੋੜ ਕੇ ਕਰੀਬ 07 ਲੱਖ ਰੁਪਏ ਦੀ ਨਗਦੀ ਆਦਿ ਚੋਰੀ ਕੀਤੀ ਸੀ। ਇਸ ਮਾਮਲੇ ਵਿੱਚ SP ਡਿਟੈਕਟਿਵ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਵੱਲੋਂ ਸਖ਼ਤ ਮਿਹਨਤ ਕਰਕੇ ਕਰੀਬ 10 ਦਿਨਾਂ ਵਿੱਚ ਜੰਮੂ ਕਸ਼ਮੀਰ ਦੇ ਜ਼ਿਲ੍ਹਾ ਸਾਭਾ ਦੇ ਏਰੀਆ ਦੇ 02 ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਰੇਸ਼ ਕੁਮਾਰ ਪੁੱਤਰ ਬਰ ਰਾਮ ਵਾਸੀ ਪਿੰਡ ਡੇਰਾ ਬਧੋਰੀ, ਜ਼ਿਲਾ ਸਾਂਬਾ, ਜੰਮੂ ਕਸ਼ਮੀਰ ਅਤੇ ਉਮਰ ਵਸੀਮ ਪੁੱਤਰ ਅਬਦੁਲ ਗਨੀ ਵਾਸੀ ਮੋਰ, ਜ਼ਿਲਾ ਰਿਆਸੀ, ਜੰਮੂ ਕਸ਼ਮੀਰ ਵਜੋਂ ਹੋਈ ਹੈ। ਇਨ੍ਹਾਂ ਦੋਸ਼ੀਆਂ ਪਾਸੋਂ ਇੱਕ ਕਾਰ ਮਾਰੂਤੀ ECO ਨੰਬਰ JK-21-H-6524 ਅਤੇ ਵਾਰਦਾਤ ਦੌਰਾਨ ਪਹਿਨੇ ਹੋਏ ਕੱਪੜੇ ਬ੍ਰਾਮਦ ਹੋਏ ਹਨ।ਜਦਕਿ ਇਨ੍ਹਾਂ ਦੇ 02 ਹੋਰ ਸਾਥੀ ਅਤੇ ਚੋਰੀ ਕੀਤਾ ਗਿਆ ਸਮਾਨ ਬਰਾਮਦ ਕਰਨਾ ਅਜੇ ਬਾਕੀ ਹੈ।

ਇਸੇ ਤਰ੍ਹਾਂ ਮਿਤੀ 15.01.2025 ਨੂੰ ਬਲਜਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਬੁੱਢਾਕੋਟ ਥਾਣਾ ਸੇਖਵਾਂ, ਜੋ ਕਿ ਆਪਣੇ ਪਰਿਵਾਰ ਨਾਲ ਬਟਾਲਾ ਆਇਆ ਸੀ। ਉਸ ਪਾਸੋਂ 04 ਨਾ-ਮਲੂਮ ਨੌਜਵਾਨਾਂ ਵੱਲੋਂ ਕਰੇਟਾ ਗੱਡੀ ਦੀ ਖੋਹ ਕੀਤੀ ਗਈ ਸੀ। ਇਸੇ ਤਰ੍ਹਾਂ ਮਿਤੀ 17.01.2025 ਨੂੰ ਕਸਬਾ ਫਤਿਹਗੜ੍ਹ ਚੂੜੀਆਂ ਵਿਖੇ ਰਿਲਾਇੰਸ ਸਮਾਰਟ ਸਟੋਰ ਵਿੱਚ 02 ਨਾ-ਮਲੂਮ ਨੌਜਵਾਨ ਜੋ CRETA ਕਾਰ ਵਿੱਚ ਆਏ ਸੀ, ਜਿਨ੍ਹਾਂ ਵੱਲੋਂ ਹਥਿਆਰਾਂ ਦੀ ਨੇਕ ‘ਤੇ ਕਰੀਬ 20,000/- ਕੈਸ਼ ਲੁੱਟ ਕੇ ਮੌਕਾ ਤੋਂ ਫ਼ਰਾਰ ਹੋ ਗਏ ਸੀ।

ਇਸ ਸਬੰਧ ਵਿੱਚ ਵੀ SP ਡਿਟੈਕਟਿਵ ਬਟਾਲਾ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਵੱਲੋਂ 05 ਦਿਨਾਂ ਵਿੱਚ ਦੋਸ਼ੀਆਂ ਨੂੰ ਟਰੇਸ ਕਰਕੇ ਉਨ੍ਹਾਂ ਪਾਸੋਂ ਇੱਕ CRETA ਕਾਰ ਜੋ ਵਾਰਦਾਤ ਦੌਰਾਨ ਵਰਤੀ ਗਈ ਸੀ, ਸਮੇਤ ਪਿਸਟਲ 32 ਬੋਰ, 04 ਜ਼ਿੰਦਾ ਕਾਰਤੂਸ, 01 ਮੋਬਾਇਲ ਫੋਨ ਅਤੇ ਖਾਸ ਕਰਕੇ ਇੱਕ ਮੁੰਦਰੀ ਸੋਨਾ ਵਜ਼ਨੀ 2.5 ਗ੍ਰਾਮ ਅਤੇ 2,850 ਕਿਲੋਗ੍ਰਾਮ ਚਾਂਦੀ ਬ੍ਰਾਮਦ ਕੀਤੀ ਗਈ ਹੈ। ਇਸਤੋਂ ਇਲਾਵਾ ਇਨ੍ਹਾਂ ਮੁਲਜ਼ਮਾਂ ਪਾਸੋਂ ਇੱਕ ਇਨੋਵਾ ਕਾਰ ਅਤੇ Venue ਕਾਰ ਵੀ ਬਰਾਮਦ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਰਨਬੀਰ ਸਿੰਘ ਪੁੱਤਰ ਵਤਨ ਸਿੰਘ ਵਾਸੀ ਮਾਹਲ ਥਾਣਾ ਰਾਮਤੀਰਥ,  ਮੋਨਾ ਪੁੱਤਰ ਪਿੰਕਾ ਸਿੰਘ ਵਾਸੀ ਬਾਲੇਚੌਕ ਨੇੜੇ ਗੁਲਾਵਲ, ਤਰਨਤਾਰਨ ਰੋਡ, ਅੰਮ੍ਰਿਤਸਰ, ਸਲਮਾਨ ਪੁੱਤਰ ਸਤਵੰਤ ਸਿੰਘ ਵਾਸੀ ਧਰਮਕੋਟ ਰੰਧਾਵਾ ਵਜੋਂ ਹੋਈ ਹੈ।

ਪੜਤਾਲ ਦੌਰਾਨ ਇਹ ਵੀ ਪਾਇਆ ਗਿਆ ਕਿ ਦੋਸ਼ੀਆਂ ਵੱਲੋਂ ਫਤਿਹਗੜ੍ਹ ਚੂੜੀਆਂ ਵਾਰਦਾਤ ਤੋਂ ਪਹਿਲਾਂ Venue ਕਾਰ ‘ਤੇ ਸਵਾਰ ਹੋ ਕੇ ਮਿਤੀ 15.01.2025 ਨੂੰ ਬਟਾਲਾ ਵਿਖੇ ਉਪਰੋਕਤ Creta ਗੱਡੀ ਦੀ ਖੋਹ ਕੀਤੀ ਸੀ ਅਤੇ ਫਿਰ ਫ਼ਤਿਹਗੜ੍ਹ ਚੂੜੀਆਂ ਵਿਖੇ ਖੋਹ ਕੀਤੀ ਗਈ Creta ਗੱਡੀ ‘ਤੇ ਰਿਲਾਇੰਸ ਸਟੋਰ ‘ਤੇ ਖੋਹ ਕੀਤੀ ਗਈ ਸੀ। ਬਾਅਦ ਵਿੱਚ ਦੋਨਾਂ ਗੱਡੀਆਂ ਦੀ ਪਹਿਚਾਣ ਛਿਪਾਉਣ ਲਈ ਕਰੋਟਾ ਗੱਡੀ ਦੇ ਟਾਇਰ Innova ਗੱਡੀ ਨੰਬਰ PB08-BL-2929 ਨੂੰ ਪਾ ਦਿੱਤੇ ਗਏ ਸੀ। ਜੋ ਪੁਲਿਸ ਨੇ ਬਹੁਤ ਸ਼ਲਾਘਾਯੋਗ ਕੰਮ ਕਰਦੇ ਹੋਏ 03 ਗੱਡੀਆਂ ਬ੍ਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।

ਇਹ ਵੀ ਪੜ੍ਹੋ : ਪਟਿਆਲਾ ਦੀ ਭਾਖੜਾ ਨਹਿਰ ‘ਚੋਂ ਮਿਲੀ Air Hostess ਸਟੂਡੈਂਟ ਦੀ ਦੇ/ਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਇਸ ਤੋਂ ਇਲਾਵਾ ਇਸ ਗਿਰੋਹ ਵੱਲੋਂ ਤਰਨਤਾਰਨ ਅਤੇ ਅਜਨਾਲਾ ਵਿਖੇ ਹੇਠ ਲਿਖੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਮਿਤੀ 16-01-2025 ਨੂੰ ਥਾਣਾ ਸਿਟੀ ਪੱਟੀ, ਜਿਲਾ ਤਰਨਤਾਰਨ ਦੇ ਏਰੀਏ ਵਿੱਚ ਰਿਲਾਇੰਸ ਸਮਾਰਟ ਪੁਆਇੰਟ, ਤਰਨਤਾਰਨ ਰੋਡ, ਪੱਟੀ ਤੇ ਕਰੇਟਾ ਕਾਰ ਤੇ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਵੱਲੋਂ ਹਥਿਆਰਾਂ ਦੀ ਨੋਕ ਪਰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਕੀਬ 57 ਹਜਾਰ ਰੁਪਏ ਕੈਸ਼ ਲੁਟ ਕੇ ਫਰਾਰ ਹੋ ਗਏ ਸੀ।

ਇਸ ਤੋਂ ਇਲਾਵਾ ਮਿਤੀ 19-01-2025 ਨੂੰ ਥਾਣਾ ਅਜਨਾਲਾ ਜਿਲਾ ਅੰਮ੍ਰਿਤਸਰ ਦਿਹਾਤੀ ਦੇ ਏਰੀਏ ਵਿੱਚ ਦੀਪਕ ਜਿਉਲਰਜ ਨਾਮ ਦੀ ਸੁਨਿਆਰੇ ਦੀ ਦੁਕਾਨ ਤੇ ਕਰੇਟਾ ਕਾਰ ਤੇ ਸਵਾਰ ਹੋ ਕੇ ਆਏ ਅਣਪਛਾਤੇ ਨੌਜਵਾਨਾਂ ਹਥਿਆਰਾਂ ਦੀ ਨੋਕ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਕਰੀਬ 06 ਕਿਲੋ ਚਾਂਦੀ, ਸਾਢੇ 6 ਤੋਲੇ ਸੋਨਾ ਅਤੇ 50 ਹਜਾਰ ਰੁਪਏ ਕੈਸ਼ ਲੁੱਟ ਕੇ ਫਰਾਰ ਹੋ ਗਏ ਸੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਬਟਾਲਾ ਪੁਲਿਸ ਦੀ ਵੱਡੀ ਕਾਰਵਾਈ, ਲੁੱਟਾਂ-ਖੋਹਾਂ ਕਰਨ ਵਾਲੇ ਅੰਤਰ-ਜ਼ਿਲ੍ਹਾ ਗਿਰੋਹ ਦੇ ਮੈਂਬਰਾਂ ਨੂੰ ਕੀਤਾ ਕਾਬੂ appeared first on Daily Post Punjabi.

ਅਮ੍ਰਿਤਪਾਲ ਸਿੰਘ ਨੂੰ ਆਸਟ੍ਰੀਆ ਤੋਂ ਲਿਆਂਦਾ ਭਾਰਤ ਵਾਪਸ, ਬਟਾਲਾ ਪੁਲਿਸ ਨੇ ਏਅਰਪੋਰਟ ਤੋਂ ਲਿਆ ਹਿਰਾਸਤ ‘ਚ
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਪੁਲਿਸ ਜਿਲ੍ਹਾ ਬਟਾਲਾ ਦੇ ਪਿੰਡ ਭੋਮਾ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਨੂੰ ਆਸਟ੍ਰੀਆ ਤੋਂ ਡਿਪੋਰਟ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਦੇ ਹੀ ਬਟਾਲਾ ਪੁਲਿਸ ਨੇ ਉਸ ਨੂੰ ਹਿਰਾਸਤ ‘ਚ ਲੈ ਲਿਆ। ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

Amritpal Singh was brings back

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਡਿਪੋਰਟ ਕੀਤਾ ਗਿਆ ਮੁਲਜ਼ਮ ਕਤਲ, ਕਤਲ ਦੀ ਕੋਸ਼ਿਸ਼, ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ ਅਤੇ ਅਸਲਾ ਐਕਟ ਨਾਲ ਸਬੰਧਤ ਕੇਸਾਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ। ਉਸ ਨੂੰ ਦੇਸ਼ ਨਿਕਾਲਾ ਦੇਣਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਇੱਕ ਅਹਿਮ ਕਦਮ ਹੈ। ਡੀਜੀਪੀ ਨੇ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਭਾਰਤ ਵਾਪਸ ਲਿਆਉਣ ਲਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਅਤੇ ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਦੀ ਅਗਵਾਈ ਵਿੱਚ ਬਟਾਲਾ ਪੁਲਿਸ ਦੀ ਪੂਰੀ ਟੀਮ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨਜ਼ਦੀਕ ਵਪਾਰੀ ਨਾਲ ਲੁੱਟ, 2 ਅਣਪਛਾਤੇ ਲੁਟੇਰੇ ਸੋਨਾ ਖੋਹ ਕੇ ਹੋਏ ਫਰਾਰ

ਇਸ ਸਬੰਧੀ SSP ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਸਿੰਘ, ਜੋ ਕਿ ਕਈ ਕੇਸਾਂ ਵਿੱਚ ਭਗੌੜਾ ਹੈ, 2022 ਵਿੱਚ ਦੁਬਈ ਅਤੇ ਸਰਬੀਆ ਦੇ ਰਸਤੇ ਆਸਟਰੀਆ ਭੱਜ ਗਿਆ ਸੀ ਅਤੇ ਉਦੋਂ ਤੋਂ ਹੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਸ ਨੇ ਉੱਥੇ ਸਿਆਸੀ ਸ਼ਰਨ ਲਈ ਵੀ ਅਰਜ਼ੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਅਧਿਕਾਰੀਆਂ ਦੇ ਲਗਾਤਾਰ ਯਤਨਾਂ ਅਤੇ ਸਹਿਯੋਗ ਤੋਂ ਬਾਅਦ, ਉਸਨੂੰ ਨਿਆਂ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਭਾਰਤ ਵਾਪਸ ਲਿਆਂਦਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਅਮ੍ਰਿਤਪਾਲ ਸਿੰਘ ਨੂੰ ਆਸਟ੍ਰੀਆ ਤੋਂ ਲਿਆਂਦਾ ਭਾਰਤ ਵਾਪਸ, ਬਟਾਲਾ ਪੁਲਿਸ ਨੇ ਏਅਰਪੋਰਟ ਤੋਂ ਲਿਆ ਹਿਰਾਸਤ ‘ਚ appeared first on Daily Post Punjabi.

ਬਟਾਲਾ ਪੁਲਿਸ ਦੀ ਨ.ਸ਼ਾ ਤ.ਸਕਰਾਂ ਖਿਲਾਫ ਸਖ਼ਤ ਕਾਰਵਾਈ, ਤ.ਸਕਰ ਦੀ 31.44 ਲੱਖ ਦੀ ਜਾਇਦਾਦ ਕੀਤੀ ਜ਼ਬਤ
ਬਟਾਲਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਲੱਖਾਂ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਪੁਲਿਸ ਨੇ ਸਮੱਗਲਰ ਦੀ ਕਰੀਬ 31 ਲੱਖ 44 ਹਜ਼ਾਰ 850 ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਸਦਰ ਥਾਣੇ ਦੇ SHO ਸੁਖਜਿੰਦਰ ਸਿੰਘ ਨੇ ਦੱਸਿਆ ਕਿ ਡੀਜੀਪੀ ਗੌਰਵ ਯਾਦਵ, SSP ਅਸ਼ਵਨੀ ਗੋਟਿਆਲ ਅਤੇ DSP ਖੁਸ਼ਬੀਰ ਕੌਰ ਦੀ ਅਗਵਾਈ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

SHO ਨੇ ਦੱਸਿਆ ਕਿ ਪੁਲਿਸ ਨੇ 2023 ਵਿੱਚ ਸਦਰ ਥਾਣੇ ਵਿੱਚ ਇੱਕ ਨਸ਼ਾ ਤਸਕਰ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਜਿਸ ‘ਤੇ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਉਕਤ ਤਸਕਰ ਕੋਲੋਂ ਭਾਰੀ ਮਾਤਰਾ ‘ਚ ਹੈਰੋਇਨ ਬਰਾਮਦ ਕੀਤੀ ਹੈ। ਹੁਣ ਪੁਲਿਸ ਨੇ ਸਾਰੀ ਕਾਰਵਾਈ ਮੁਕੰਮਲ ਕਰਕੇ ਉਕਤ ਸਮੱਗਲਰ ਦੀ ਲੱਖਾਂ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਉਨ੍ਹਾਂ ਕਿਹਾ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਬਣੇ ਐਲੀਵੇਟਿਡ ਫਲਾਈਓਵਰ ਤੋਂ ਡਿੱਗੀ ਸਲੈਬ, ਪੁਲ਼ ‘ਚ ਪਈਆਂ ਤਰੇੜਾਂ

ਇਸੇ ਤਰ੍ਹਾਂ ਥਾਣਾ ਸਦਰ ਦੀ ਪੁਲਿਸ ਨੇ ਇਕ ਮਾਮਲੇ ‘ਚ ਨਸ਼ਾ ਤਸਕਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਬੰਦ ਕਰਨ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕਾਂ ਨੂੰ ਵੀ ਅੱਗੇ ਆ ਕੇ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਬਟਾਲਾ ਪੁਲਿਸ ਦੀ ਨ.ਸ਼ਾ ਤ.ਸਕਰਾਂ ਖਿਲਾਫ ਸਖ਼ਤ ਕਾਰਵਾਈ, ਤ.ਸਕਰ ਦੀ 31.44 ਲੱਖ ਦੀ ਜਾਇਦਾਦ ਕੀਤੀ ਜ਼ਬਤ appeared first on Daily Post Punjabi.

ਬਟਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 19 ਮਾਮਲਿਆਂ ‘ਚ ਲੋੜੀਂਦੇ ਤਿੰਨ ਦੋਸ਼ੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਕਾਬੂ
ਗੁਰਦਾਸਪੁਰ ਦੇ ਬਟਾਲਾ ਅਧੀਨ ਪੈਂਦੇ ਥਾਣਾ ਕਾਦੀਆ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਪੁਲਿਸ ਵਲੋਂ ਵੱਖ ਵੱਖ 19 ਮਾਮਲਿਆਂ ਵਿੱਚ ਲੋੜੀਂਦੇ ਤਿੰਨ ਨੌਜਵਾਨਾਂ ਨੂੰ ਵੱਖ ਵੱਖ ਜਗ੍ਹਾ ਤੋਂ ਕਾਬੁ ਕੀਤਾ ਗਿਆ ਹੈ। ਪੁਲਿਸ ਨੂੰ ਮੁਲਜ਼ਮਾਂ ਕੋਲੋ 32 ਬੋਰ ਦੇ ਦੋ ਨਜਾਇਜ ਪਿਸਟਲ ਅਤੇ 5 ਜਿੰਦਾ ਕਾਰਤੂਸ ਬਰਾਮਦ ਹੋਇਆ ਹੈ। ਫੜੇ ਗਏ ਦੋ ਅਰੋਪੀਆ ਨੂੰ ਜੇਲ ਭੇਜ ਦਿੱਤਾ ਗਿਆ ਹੈ ਅਤੇ ਇਕ ਆਰੋਪੀ ਮੱਖਣ ਸਿੰਘ ਨੂੰ ਪੁੱਛਗਿੱਛ ਲਈ ਥਾਣੇ ਵਿੱਚ ਰਖਿਆ ਗਿਆ ਹੈ।

ਕਾਦੀਆ ਥਾਣੇ ਦੇ SHO ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਮੱਖਣ ਸਿੰਘ ਅਤੇ ਬੂਟਾ ਸਿੰਘ ਜੋ ਕੇ ਪਿੰਡ ਬੁੱਢਾ ਬਾਲਾ ਦੇ ਰਹਿਣ ਵਾਲੇ ਹਨ, ਨੂੰ ਕਾਬੂ ਕੀਤਾ ਹੈ। ਇਹਨਾਂ ਕੋਲੋ 1 ਪਿਸਟਲ 32 ਬੋਰ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੱਖਣ ਸਿੰਘ ਤੇ ਪਹਿਲਾ ਹੀ ਅਪਰਾਧ ਦੇ 17 ਵੱਖ ਵੱਖ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਮੱਖਣ ਸਿੰਘ ਕਾਫੀ ਸਮੇਂ ਤੋਂ ਭਗੋੜਾ ਸੀ। ਪੁਲਿਸ ਦੀ ਗ੍ਰਿਫਤ ਤੋਂ ਫਰਾਰ ਸੀ।

ਇਹ ਵੀ ਪੜ੍ਹੋ : ਕਪੂਰਥਲਾ ‘ਚ ਵੱਡੀ ਵਾ.ਰਦਾਤ, ਅਣਪਛਾਤਿਆਂ ਨੇ ਘਰ ‘ਚ ਵੜ ਕੇ ਰਿਟਾਇਰਡ ਬੈਂਕ ਮੁਲਾਜ਼ਮ ਦਾ ਕੀਤਾ ਕ.ਤਲ

ਉਨਾਂ ਦੱਸਿਆ ਕਿ ਤੀਸਰਾ ਨੌਜਵਾਨ ਮਨਜਿੰਦਰ ਗੋਲੀ ਪਿੰਡ ਕਾਹਲਵਾਂ ਦਾ ਰਹਿਣ ਵਾਲਾ ਹੈ। ਊਸ ‘ਤੇ ਵੀ 2 ਕੇਸ ਦਰਜ ਹਨ। ਉਸਨੂੰ ਵੀ ਕਾਬੁ ਕਰਦੇ ਹੋਏ ਉਸ ਕੋਲੋ ਵੀ ਇਕ ਪਿਸਟਲ 32 ਬੋਰ ਅਤੇ ਕੁਝ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਕਾਫੀ ਸਮੇਂ ‘ਤੋਂ ਪੁਲਿਸ ਦੀ ਗ੍ਰਿਫਤ ਤੋਂ ਫਰਾਰ ਸਨ, ਪਰ ਹੁਣ ਇਨ੍ਹਾਂ ਨੂੰ ਕਾਬੂ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਬਟਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 19 ਮਾਮਲਿਆਂ ‘ਚ ਲੋੜੀਂਦੇ ਤਿੰਨ ਦੋਸ਼ੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਕਾਬੂ appeared first on Daily Post Punjabi.

ਬਟਾਲਾ ਪੁਲਿਸ ਵੱਲੋਂ ਨ.ਸ਼ਾ ਤਸਕਰ ਖਿਲਾਫ਼ ਸਖ਼ਤ ਕਾਰਵਾਈ, ਸ.ਮਗਲਰ ਦੀ 38 ਲੱਖ ਦੀ ਜਾਇਦਾਦ ਕੀਤੀ ਜ਼ਬਤ
ਪੰਜਾਬ ਵਿਚ ਨਸ਼ਾ ਤਸਕਰੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸੇ ਨੂੰ ਨੱਥ ਪਾਉਣ ਲਈ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਰਵੱਈਆ ਅਪਣਾਇਆ ਜਾ ਰਿਹਾ ਹੈ। ਇਸੇ ਅਧੀਨ ਕਾਰਵਾਈ ਕਰਦਿਆਂ ਬਟਾਲਾ ਦੀ ਪੁਲਿਸ ਨੇ ਇੱਕ ਤਸਕਰ ਦੀ ਲੱਖਾਂ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਹਾਲਾਂਕਿ ਪੁਲਿਸ ਨੇ ਨਸ਼ਾ ਤਸਕਰ ਦਾ ਨਾਮ ਜਨਤਕ ਨਹੀਂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫਤਹਿਗੜ੍ਹ ਚੂੜੀਆਂ ਦੇ DSP ਸਰਵਨਜੀਤ ਸਿੰਘ ਬੱਲ ਨੇ ਦੱਸਿਆ ਕਿ ਸਾਲ 2017 ਵਿੱਚ ਥਾਣਾ ਘਣੀਏ ਕੇ ਬਾਂਗਰ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਸ ’ਤੇ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਉਕਤ ਤਸਕਰ ਕੋਲੋਂ ਕਰੀਬ 1100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਸਨ।

ਇਹ ਵੀ ਪੜ੍ਹੋ : ਲੁਧਿਆਣਾ GRP ਨੇ ਫੜੇ ਦੋ ਗੋਲਡ ਤਸਕਰ, ਮੁਲਜ਼ਮਾਂ ਕੋਲੋਂ 2 ਕਿਲੋ 107 ਗ੍ਰਾਮ ਸੋਨਾ ਬਰਾਮਦ

DSP ਸਰਵਨਜੀਤ ਸਿੰਘ ਬੱਲ ਨੇ ਦੱਸਿਆ ਕਿ ਹੁਣ ਪੁਲਿਸ ਨੇ ਸਾਰੀ ਕਾਰਵਾਈ ਪੂਰੀ ਕਰਦੇ ਹੋਏ ਉਕਤ ਤਸਕਰ ਦੀ ਕਰੀਬ 38 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। DSP ਬੱਲ ਨੇ ਦੱਸਿਆ ਕਿ ਬਟਾਲਾ ਪੁਲਿਸ ਵੱਲੋਂ ਕੁਝ ਦਿਨਾਂ ’ਚ ਹੋਰ ਨਸ਼ਾ ਤਸਕਰਾਂ ਦੀ ਜਾਇਦਾਦ ਜਬਤ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਬਟਾਲਾ ਪੁਲਿਸ ਵੱਲੋਂ ਨ.ਸ਼ਾ ਤਸਕਰ ਖਿਲਾਫ਼ ਸਖ਼ਤ ਕਾਰਵਾਈ, ਸ.ਮਗਲਰ ਦੀ 38 ਲੱਖ ਦੀ ਜਾਇਦਾਦ ਕੀਤੀ ਜ਼ਬਤ appeared first on Daily Post Punjabi.

ਬਟਾਲਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕੀਤਾ ਕਾਬੂ, ਸੋਨੇ-ਚਾਂਦੀ ਦੇ ਗਹਿਣੇ ਬਰਾਮਦ
ਬਟਾਲਾ ਪੁਲਿਸ ਦੀ CIA ਸਟਾਫ਼ ਨੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ 4 ਮੈਂਬਰਾਂ ਨੂੰ ਲੁੱਟ ਦੇ ਸਮਾਨ ਸਮੇਤ ਕਾਬੂ ਕੀਤਾ ਹੈ। ਇਨ੍ਹਾਂ ਕਬਜ਼ੇ ‘ਚੋਂ ਨਜਾਇਜ਼ ਹਥਿਆਰਾਂ ਵੀ ਬਰਾਮਦ ਹੋਏ ਹਨ। ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ।

SSP ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਬੀਤੀ 17 ਅਗਸਤ ਨੂੰ ਡੇਰਾ ਬਾਬਾ ਨਾਨਕ ਦੇ ਜੌੜੀਆਂ ਬਾਜ਼ਾਰ ਵਿੱਚ SR ਜਵੈਲਰ ਦੀ ਦੁਕਾਨ ਤੋਂ ਪਿਸਤੌਲ ਦੀ ਨੋਕ ’ਤੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ ਤੋਂ ਕਰੀਬ ਇੱਕ ਹਫ਼ਤੇ ਬਾਅਦ ਬਟਾਲਾ ਪੁਲਿਸ ਨੇ ਇਸ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 2 ਕਿਲੋ ਚਾਂਦੀ ਦੇ ਗਹਿਣੇ ਅਤੇ 10 ਤੋਂ 15 ਗ੍ਰਾਮ ਸੋਨੇ ਦੇ ਗਹਿਣੇ ਅਤੇ 2 ਪਿਸਤੌਲ, 2 ਮੈਗਜ਼ੀਨ ਅਤੇ 6 ਜਿੰਦਾ ਕਾਰਤੂਸ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ : 7 ਸਤੰਬਰ ਨੂੰ ਭਾਰਤ ਆਉਣਗੇ ਅਮਰੀਕੀ ਰਾਸ਼ਟਰਪਤੀ ਬਾਇਡੇਨ, ਜੀ-20 ਸਿਖਰ ਸੰਮੇਲਨ ‘ਚ ਲੈਣਗੇ ਹਿੱਸਾ

ਉਨ੍ਹਾਂ ਦੱਸਿਆ ਕਿ ਇਨ੍ਹਾਂ ਚਾਰਾਂ ਵਿੱਚੋਂ ਹਰਵਿੰਦਰ ਸਿੰਘ ਬੱਕਰੀ ਅਤੇ ਅੰਮ੍ਰਿਤਪਾਲ ਸਿੰਘ ਨੂੰ ਤਰਨਤਾਰਨ ਦੇ ਗੁਰਦੁਆਰਾ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੂਜੇ ਪਾਸੇ ਦਮਨਪ੍ਰੀਤ ਸਿੰਘ ਅਤੇ ਰਾਜਬੀਰ ਸਿੰਘ ਨੂੰ ਅੰਮਿ੍ਤਸਰ ਦੇਹੱਟੀ ਦੇ ਇਕ ਪਿੰਡ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਵਿਚੋਂ ਫੜੇ ਗਏ ਹਰਵਿੰਦਰ ਸਿੰਘ ਬੱਕਰੀ ‘ਤੇ ਪਹਿਲਾਂ ਵੀ ਲੁੱਟ-ਖੋਹ ਦੇ 3 ਮਾਮਲੇ ਦਰਜ ਹਨ। ਚਾਰ ਮੈਂਬਰਾਂ ਦੀ ਉਮਰ 20 ਤੋਂ 25 ਸਾਲ ਦੇ ਵਿਚਕਾਰ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਬਟਾਲਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕੀਤਾ ਕਾਬੂ, ਸੋਨੇ-ਚਾਂਦੀ ਦੇ ਗਹਿਣੇ ਬਰਾਮਦ appeared first on Daily Post Punjabi.