Batala youth death Archives - Daily Post Punjabi

ਬਟਾਲਾ ‘ਚ ਇਮੀਗ੍ਰੇਸ਼ਨ ਕੰਪਨੀ ‘ਚ ਕੰਮ ਕਰਦੇ ਨੌਜਵਾਨ ਨੇ ਦਿੱਤੀ ਜਾ.ਨ, ਮਾਲਕਾਂ ਤੋਂ ਤੰਗ ਹੋ ਕੇ ਚੁੱਕਿਆ ਕਦਮ !
ਬਟਾਲਾ ਵਿੱਚ ਇੱਕ ਇਮੀਗ੍ਰੇਸ਼ਨ ਕੰਪਨੀ ਵਿੱਚ ਕੰਮ ਕਰਦੇ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤ ਨੇ ਆਪਣੇ ਮਾਲਕਾਂ ਕੋਲੋ ਤੰਗ ਆ ਕੇ ਇਹ ਵੱਡਾ ਕਦਮ ਚੁੱਕਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਾਜਕੁਮਾਰ ਵਜੋਂ ਹੋਈ ਹੈ।

Batala youth death

ਮ੍ਰਿਤਕ ਨੌਜਵਾਨ ਦੀ ਮਾਂ ਇੰਦੂ ਨੇ ਦੱਸਿਆ ਕਿ ਉਹ ਹਸਪਤਾਲ ਵਿੱਚ ਕੰਮ ‘ਤੇ ਆਈ ਸੀ। ਇਸੇ ਦੌਰਾਨ ਰਾਜਕੁਮਾਰ ਨੇ ਉਸ ਨੂੰ ਫੋਨ ਕਰ ਕੇ ਕਿਹਾ ਕਿ ਉਸਨੂੰ ਮਾਫ ਕਰਦੋ, ਉਸ ਨੂੰ ਉਸਦੇ ਮਾਲਕ ਤੰਗ ਕਰ ਰਹੇ ਹਨ। ਜਿਨ੍ਹਾਂ ਤੋਂ ਤੰਗ ਆ ਕੇ ਉਹ ਆਪਣੀ ਜੀਵਨ ਲੀਲਾ ਖਤਮ ਕਰ ਰਿਹਾ ਹੈ।

ਇਹ ਵੀ ਪੜ੍ਹੋ: ਫਰੀਦਕੋਟ ਤੋਂ ਦੁਖਦਾਈ ਖ਼ਬਰ, ਇੰਟਰਨਸ਼ਿਪ ਕਰ ਰਹੀ MBBS ਡਾਕਟਰ ਨੇ ਜੀਵਨ ਲੀਲਾ ਕੀਤੀ ਸਮਾਪਤ

ਇਸ ਸਬੰਧੀ ਸਿਵਲ ਹਸਪਤਾਲ ਦੇ ਡਾਕਟਰ ਅਮਨਦੀਪ ਨੇ ਦੱਸਿਆ ਕਿ ਉਨ੍ਹਾਂ ਕੋਲ ਮਰੀਜ਼ ਆਇਆ ਤੇ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਗਲੇ ‘ਤੇ ਨਿਸ਼ਾਨ ਸਨ। ਫਿਲਹਾਲ ਮ੍ਰਿਤਕ ਦੀ ਦੇਹ ਪੋਸਟ ਮਾਰਟਮ ਲਈ ਭੇਜ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਟਾਲਾ ‘ਚ ਇਮੀਗ੍ਰੇਸ਼ਨ ਕੰਪਨੀ ‘ਚ ਕੰਮ ਕਰਦੇ ਨੌਜਵਾਨ ਨੇ ਦਿੱਤੀ ਜਾ.ਨ, ਮਾਲਕਾਂ ਤੋਂ ਤੰਗ ਹੋ ਕੇ ਚੁੱਕਿਆ ਕਦਮ ! appeared first on Daily Post Punjabi.