bathinda airport Archives - Daily Post Punjabi

ਹੁਣ ਬਠਿੰਡਾ ਤੋਂ ਦਿੱਲੀ ਲਈ ਸ਼ੁਰੂ ਹੋਣਗੀਆਂ ਉਡਾਣਾਂ, 9 ਅਕਤੂਬਰ ਤੋਂ ਹੋਵੇਗੀ ਸ਼ੁਰੂਆਤ, ਇੰਨਾ ਹੋਵੇਗਾ ਸ਼ੁਰੂਆਤੀ ਕਿਰਾਇਆ
ਹਿੰਡਨ ਤੋਂ ਬਾਅਦ ਹੁਣ ਬਠਿੰਡਾ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ ਹੋ ਰਹੀਆਂ ਹਨ । ਇਹ ਉਡਾਣ 9 ਅਕਤੂਬਰ ਤੋਂ ਸ਼ੁਰੂ ਹੋਵੇਗੀ । ਇਹ ਫਲਾਈਟ ਬਠਿੰਡਾ ਹਵਾਈ ਅੱਡੇ ਤੋਂ ਦੁਪਹਿਰ 3 ਵਜੇ ਦਿੱਲੀ ਲਈ ਰਵਾਨਾ ਹੋਵੇਗੀ ਤੇ ਇੱਕ ਘੰਟਾ 10 ਮਿੰਟ ਦੇ ਸਫ਼ਰ ਤੋਂ ਬਾਅਦ ਸ਼ਾਮ 4:10 ਵਜੇ ਦਿੱਲੀ ਪਹੁੰਚੇਗੀ । ਇਸ ਤੋਂ ਪਹਿਲਾਂ ਇਹ ਫਲਾਈਟ ਦੁਪਹਿਰ 1:25 ‘ਤੇ ਦਿੱਲੀ ਤੋਂ ਬਠਿੰਡਾ ਲਈ ਰਵਾਨਾ ਹੋਵੇਗੀ, ਜੋ ਦੁਪਹਿਰ 2:40 ਵਜੇ ਬਠਿੰਡਾ ਪਹੁੰਚੇਗੀ । ਇਸ ਵਾਰ ਅਲਾਇੰਸ ਏਅਰ ਵੱਲੋਂ ਬਠਿੰਡਾ ਤੋਂ ਦਿੱਲੀ ਦੇ ਲਈ ਉਡਾਣ ਚਲਾਈ ਜਾ ਰਹੀ ਹੈ।

Planes will fly from Bathinda

ਕੰਪਨੀ ਵੱਲੋਂ 72 ਸੀਟਾਂ ਵਾਲੀ ਫਲਾਈਟ ਚਲਾਈ ਜਾਵੇਗੀ । ਇਸ ਦਾ ਸ਼ੁਰੂਆਤੀ ਕਿਰਾਇਆ 2 ਹਜ਼ਾਰ ਰੁਪਏ ਹੋਵੇਗਾ । ਇਸ ਤੋਂ ਬਾਅਦ ਜਿਵੇਂ-ਜਿਵੇਂ ਸੀਟਾਂ ਘਟਣਗੀਆਂ, ਕਿਰਾਇਆ ਵੀ ਵਧੇਗਾ। ਫਿਲਹਾਲ ਇਹ ਕਿਰਾਇਆ 2,520 ਰੁਪਏ ਹੋ ਗਿਆ ਹੈ । ਹੁਣ ਇਸ ਦੀਆਂ ਸੀਟਾਂ ਦੀ ਬੁਕਿੰਗ ਵੀ ਸ਼ੁਰੂ ਹੋ ਗਈ ਹੈ। ਇਹ ਉਡਾਣ ਹਫ਼ਤੇ ਵਿੱਚ ਤਿੰਨ ਦਿਨ ਸਿਰਫ਼ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਚੱਲੇਗੀ । ਦੱਸ ਦੇਈਏ ਕਿ ਬਠਿੰਡਾ ਦਾ ਹਵਾਈ ਅੱਡਾ ਕੋਰੋਨਾ ਦੇ ਦੌਰ ਤੋਂ ਬੰਦ ਸੀ, ਜਿਸ ਨੂੰ ਸ਼ੁਰੂ ਕਰਵਾਉਣ ਲਈ ਲੋਕਾਂ ਵੱਲੋਂ ਕਾਫੀ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ, ਜਿਸ ਤੋਂ ਬਾਅਦ ਬੀਤੇ ਮਹੀਨੇ ਦੀ 13 ਸਤੰਬਰ ਤੋਂ ਰੀਜਨਲ ਕਨੈਕਟੀਵਿਟੀ ਸਕੀਮ ਤਹਿਤ ਬਠਿੰਡਾ ਤੋਂ ਹਿੰਡਨ ਦੇ ਲਈ ਫਲਾਈਬਿਗ ਕੰਪਨੀ ਦੀ ਉਡਾਣ ਸ਼ੁਰੂ ਕੀਤੀ ਗਈ ਸੀ, ਜੋ ਕਿ ਸ਼ੁਰੂ ਕੀਤੀ ਗਈ ਸੀ, ਜਿਸ ਵਿੱਚ ਸਿਰਫ਼ 17 ਸੀਟਾਂ ਸਨ।

ਇਹ ਵੀ ਪੜ੍ਹੋ: Asian games : ਤੀਰਅੰਦਾਜ਼ੀ ‘ਚ Gold ਜਿੱਤ ਭਾਰਤ ਨੇ ਰਚਿਆ ਇਤਿਹਾਸ, ਸਭ ਤੋਂ ਵੱਧ ਮੈਡਲ ਜਿੱਤਣ ਦਾ ਰਿਕਾਰਡ ਤੋੜਿਆ

ਹੁਣ ਬਠਿੰਡਾ ਤੋਂ ਹਿੰਡਨ ਦੀ ਉਡਾਣ ਤੋਂ ਬਾਅਦ ਦਿੱਲੀ ਲਈ ਉਡਾਣ ਸ਼ੁਰੂ ਹੋ ਗਈ ਹੈ ਅਤੇ ਭਵਿੱਖ ਵਿੱਚ ਜੰਮੂ ਲਈ ਉਡਾਣ ਸ਼ੁਰੂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਜੰਮੂ ਲਈ ਉਡਾਣ ਕਦੋਂ ਸ਼ੁਰੂ ਹੋਵੇਗੀ ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ। ਪਰ ਉਮੀਦ ਹੈ ਕਿ ਇਸ ਨੂੰ ਵੀ ਆਉਣ ਵਾਲੇ ਦੋ-ਤਿੰਨ ਮਹੀਨਿਆਂ ਵਿੱਚ ਚਾਲੂ ਕਰ ਦਿੱਤਾ ਜਾਵੇਗਾ। ਬਠਿੰਡਾ ਵਿੱਚ ਕੋਰੋਨਾ ਦੇ ਦੌਰ ਤੋਂ ਪਹਿਲਾਂ ਏਅਰ ਇੰਡੀਆ ਦੀਆਂ ਉਡਾਣਾਂ ਦਿੱਲੀ ਅਤੇ ਜੰਮੂ ਜਾਂਦੀਆਂ ਸਨ। ਦਿੱਲੀ ਲਈ ਉਡਾਣਾਂ ਹਫ਼ਤੇ ਵਿੱਚ ਤਿੰਨ ਦਿਨ ਅਤੇ ਜੰਮੂ ਲਈ ਉਡਾਣਾਂ ਹਫ਼ਤੇ ਵਿੱਚ ਸੱਤ ਦਿਨ ਚੱਲਦੀਆਂ ਸਨ।

Planes will fly from Bathinda

ਦੱਸ ਦੇਈਏ ਕਿ ਹੁਣ ਦਿੱਲੀ ਲਈ ਉਡਾਣਾਂ ਸ਼ੁਰੂ ਹੋਣ ਨਾਲ ਕਾਰੋਬਾਰੀਆਂ ਨੂੰ ਵੱਡੀ ਸਹੂਲਤ ਮਿਲੇਗੀ । ਇਸ ਤੋਂ ਇਲਾਵਾ ਦਿੱਲੀ ਏਅਰਪੋਰਟ ਤੋਂ ਹੋਰ ਕਨੈਕਟਿੰਗ ਫਲਾਈਟ ਲੈਣ ਵਾਲਿਆਂ ਨੂੰ ਵੀ ਫਾਇਦਾ ਹੋਵੇਗਾ। ਜੇਕਰ ਟ੍ਰੇਨ ਜਾਂ ਬੱਸ ਰਾਹੀਂ ਸਫਰ ਕੀਤਾ ਜਾਂਦਾ ਹੈ ਤਾਂ ਦਿੱਲੀ ਦਾ ਸਫਰ 6 ਤੋਂ 7 ਘੰਟਿਆਂ ਦਾ ਹੈ। ਪਰ ਹੁਣ ਫਲਾਈਟ ਸ਼ੁਰੂ ਹੋਣ ਤੋਂ ਬਾਅਦ ਇਹ ਸਫਰ ਸਿਰਫ 1 ਘੰਟੇ ਦਾ ਹੋਵੇਗਾ । ਬਠਿੰਡਾ ਤੋਂ ਇਲਾਵਾ ਆਸ-ਪਾਸ ਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੀ ਇਸ ਦਾ ਲਾਭ ਮਿਲੇਗਾ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਹੁਣ ਬਠਿੰਡਾ ਤੋਂ ਦਿੱਲੀ ਲਈ ਸ਼ੁਰੂ ਹੋਣਗੀਆਂ ਉਡਾਣਾਂ, 9 ਅਕਤੂਬਰ ਤੋਂ ਹੋਵੇਗੀ ਸ਼ੁਰੂਆਤ, ਇੰਨਾ ਹੋਵੇਗਾ ਸ਼ੁਰੂਆਤੀ ਕਿਰਾਇਆ appeared first on Daily Post Punjabi.

ਖ਼ੁਸ਼ਖ਼ਬਰੀ! ਮੁੜ ਸ਼ੁਰੂ ਹੋਣ ਜਾ ਰਹੀਆਂ ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ, ਜਾਣੋ ਦਿੱਲੀ ਤੱਕ ਦਾ ਕਿਰਾਇਆ
ਬਠਿੰਡਾ ਦਾ ਹਵਾਈ ਅੱਡਾ 3 ਸਾਲਾਂ ਦੀ ਲੰਮੀ ਉਡੀਕ ਮਗਰੋਂ ਬੁੱਧਵਾਰ ਨੂੰ ਖੁੱਲ੍ਹਣ ਜਾ ਰਿਹਾ ਹੈ। ਇਹ ਕੋਰੋਨਾ ਦੇ ਦੌਰ ਤੋਂ ਬਾਅਦ ਬੰਦ ਹੋ ਗਿਆ ਸੀ। ਹੁਣ ਮੁੱਖ ਮੰਤਰੀ ਭਗਵੰਤ ਮਾਨ ਇਸਨੂੰ ਦੁਬਾਰਾ ਸ਼ੁਰੂ ਕਰਨ ਜਾ ਰਹੇ ਹਨ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਕਾਫੀ ਮਦਦ ਮਿਲੇਗੀ।

ਹਵਾਈ ਅੱਡੇ ਤੋਂ ਪਹਿਲੀ ਉਡਾਣ ਬੁੱਧਵਾਰ ਨੂੰ 12:30 ਵਜੇ ਬਠਿੰਡਾ ਤੋਂ ਦਿੱਲੀ ਲਈ ਰਵਾਨਾ ਹੋਵੇਗੀ। ਇਹ 1 ਘੰਟਾ 40 ਮਿੰਟ ਬਾਅਦ ਦੁਪਹਿਰ 2:10 ਵਜੇ ਦਿੱਲੀ ਪਹੁੰਚੇਗੀ। ਇਸ ਤੋਂ ਪਹਿਲਾਂ ਦਿੱਲੀ ਤੋਂ ਫਲਾਈਟ ਦਾ ਸਮਾਂ ਸਵੇਰੇ 10:30 ਵਜੇ ਹੈ, ਜਦੋਂਕਿ ਫਲਾਈਟ ਦੁਪਹਿਰ 12.10 ਵਜੇ ਬਠਿੰਡਾ ‘ਚ ਲੈਂਡ ਕਰੇਗੀ। ਇਸ ਦਾ ਕਿਰਾਇਆ ਇੱਕ ਹਜ਼ਾਰ ਰੁਪਏ ਰੱਖਿਆ ਗਿਆ ਹੈ। ਇਹ ਫਲਾਈਟ ਗਾਜ਼ੀਆਬਾਦ ਦੇ ਹਿੰਡਨ ਹਵਾਈ ਅੱਡੇ ‘ਤੇ ਜਾਵੇਗੀ। ਪਹਿਲਾਂ ਇਹ ਉਡਾਣ ਮੰਗਲਵਾਰ ਨੂੰ ਸ਼ੁਰੂ ਕੀਤੀ ਜਾਣੀ ਸੀ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਸੀ।

ਦਰਅਸਲ CM ਭਗਵੰਤ ਮਾਨ ਨੇ ਲੁਧਿਆਣਾ ਵਿੱਚ ਵੀ ਉਡਾਣਾਂ ਸ਼ੁਰੂ ਕੀਤੀਆਂ ਸਨ, ਜਿਸ ਤੋਂ ਬਾਅਦ ਕੋਰੋਨਾ ਤੋਂ ਬਾਅਦ ਬੰਦ ਪਏ ਬਠਿੰਡਾ ਏਅਰਪੋਰਟ ਨੂੰ ਖੋਲ੍ਹਣ ਦੀ ਤਿਆਰੀ ਕੀਤੀ ਗਈ ਸੀ। ਇਸ ਉਡਾਣ ਦੀ ਸ਼ੁਰੂਆਤ ਕਰਨ ਲਈ ਕੇਂਦਰ ਸਰਕਾਰ ਦੇ ਮੰਤਰੀਆਂ ਦੇ ਵੀ ਇੱਥੇ ਆਉਣ ਦੀ ਸੰਭਾਵਨਾ ਹੈ। ਪਹਿਲਾਂ ਜਹਾਜ ਬਠਿੰਡਾ ਤੋਂ ਦਿੱਲੀ ਅਤੇ ਜੰਮੂ ਜਾਂਦੇ ਸਨ, ਜੋ ਕਿ ਕੋਰੋਨਾ ਦੌਰ ਤੋਂ ਬਾਅਦ ਬੰਦ ਹੋ ਗਏ ਸਨ।

ਇਹ ਵੀ ਪੜ੍ਹੋ : ਬੱਚਿਆਂ ਦੀ ਲੜਾਈ ਬਦਲੀ ਖ਼ੂ.ਨੀ ਝੜਪ ‘ਚ, ਇੱਕ ‘ਟੱਬਰ ਹਸਪਤਾਲ ‘ਚ ਦਾਖ਼ਲ, ਦੂਜਾ ਚੜਿਆ ਪਾਣੀ ਦੀ ਟੈਂਕੀ ‘ਤੇ

ਫਲਾਈ ਬਿਗ ਕੰਪਨੀ ਨੂੰ ਬਠਿੰਡਾ ਤੋਂ ਉਡਾਣਾਂ ਸ਼ੁਰੂ ਕਰਨ ਦਾ ਠੇਕਾ ਮਿਲ ਗਿਆ ਹੈ, ਜਿਸ ਰਾਹੀਂ ਲੁਧਿਆਣਾ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਦਾ ਕਿਰਾਇਆ ਵੀ 999 ਰੁਪਏ ਰੱਖਿਆ ਗਿਆ ਹੈ। ਹੁਣ ਬਠਿੰਡਾ ਤੋਂ ਫਲਾਈਟ ਦਾ ਕਿਰਾਇਆ ਸਿਰਫ 999 ਰੁਪਏ ਰੱਖਣ ਦੀ ਚਰਚਾ ਹੈ। ਫਿਲਹਾਲ ਕੰਪਨੀ 19 ਸੀਟਰ ਏਅਰਕ੍ਰਾਫਟ ਦਾ ਸੰਚਾਲਨ ਕਰੇਗੀ, ਜਿਸ ਤੋਂ ਬਾਅਦ ਲੋੜ ਪੈਣ ‘ਤੇ ਵੱਡੇ ਜਹਾਜ਼ ਵੀ ਚਲਾਏ ਜਾ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਖ਼ੁਸ਼ਖ਼ਬਰੀ! ਮੁੜ ਸ਼ੁਰੂ ਹੋਣ ਜਾ ਰਹੀਆਂ ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ, ਜਾਣੋ ਦਿੱਲੀ ਤੱਕ ਦਾ ਕਿਰਾਇਆ appeared first on Daily Post Punjabi.