Bathinda ASI attempts suicide Archives - Daily Post Punjabi

ਵਿਧਵਾ ਔਰਤ ਨਾਲ ਜਬਰ-ਜ਼ਨਾਹ ਕਰਨ ਵਾਲੇ ASI ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼
Bathinda ASI attempts suicide: ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਠ ਵਿੱਚ ASI ਵੱਲੋਂ ਬੀਤੇ ਦਿਨ ਇੱਕ ਵਿਧਵਾ ਔਰਤ ਨੂੰ ਬਲੈਕਮੇਲ ਕਰਕੇ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਉੱਚ ਅਧਿਕਾਰੀਆਂ ਵੱਲੋਂ ਇਸ ASI ਨੂੰ ਸਸਪੈਂਡ ਵੀ ਕਰ ਦਿੱਤਾ ਗਿਆ ਸੀ। ਹੁਣ ਇਸ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ।

Bathinda ASI attempts suicide

ਜਿੱਥੇ ਪੁਲਿਸ ਕਸਟੱਡੀ ਦੇ ਵਿੱਚ ASI ਵੱਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਗੁਰਿੰਦਰ ਸਿੰਘ ਨੇ ਥਾਣੇ ਅੰਦਰ ਤੇਜ਼ਧਾਰ ਹਥਿਆਰ ਨਾਲ ਆਪਣੇ ਸਰੀਰ ਨੂੰ ਨੁਕਸਾਨ ਪਹੁੰਚਾਇਆ ਅਤੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਨਾਦ ਉਹ ਜ਼ਖਮੀ ਹੋ ਗਿਆ ।

ਇਹ ਵੀ ਪੜ੍ਹੋ: PM ਮੋਦੀ ਨੂੰ 12 ਵਿਰੋਧੀ ਪਾਰਟੀਆਂ ਨੇ ਭੇਜੀ ਚਿੱਠੀ, ਮੁਫਤ ਟੀਕਾਕਰਨ ਸਣੇ ਦਿੱਤੇ ਇਹ 9 ਸੁਝਾਅ

ਇਸ ਮਾਮਲੇ ਵਿੱਚ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਮੁਲਜ਼ਮ ਦਾ ਮੈਡੀਕਲ ਕਰਵਾਇਆ ਗਿਆ ਹੈ ਅਤੇ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਬੀਤੇ ਦਿਨ ਪਿੰਡ ਬਾਠ ਦੇ ਲੋਕਾਂ ਨੇ ਪੁਲਿਸ ਮੁਲਾਜ਼ਮ ਨੂੰ ਇੱਕ ਵਿਧਵਾ ਔਰਤ ਨਾਲ ਜਬਰ-ਜ਼ਨਾਹ ਕਰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਸੀ।  ਜਿਸ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋਈ । ਦੱਸਿਆ ਜਾ ਰਿਹਾ ਹੈ ਕਿ ਏਐਸਆਈ ਨੇ ਪੀੜਤ ਔਰਤ ਦੇ ਪੁੱਤਰ ’ਤੇ ਨਸ਼ਾ ਤਸਕਰੀ ਦਾ ਮਾਮਲਾ ਦਰਜ ਕੀਤਾ ਸੀ ਜਿਸ ਤੋਂ ਬਾਅਦ ਉਸ ਦੀ ਮਦਦ ਕਰਨ ਦੇ ਬਦਲੇ ਵਿੱਚ ਉਸ ਦੇ ਨਾਲ ਜਬਰ-ਜ਼ਨਾਹ ਕਰ ਰਿਹਾ ਸੀ ।

ਇਹ ਵੀ ਦੇਖੋ: ਅੰਧ ਭਗਤਾਂ ਵਾਂਗ ਹੋ ਗਏ ਨੇ fans ਨਹੀਂ ਵਰਤਦੇ ਆਪਣਾ ਦਿਮਾਗ, ਨਾਮ ਲਏ ਬਿਨਾਂ Rai Jujhar ਨੇ ਨਹੀਂ ਛੱਡਿਆ ਕੋਈ Artist

The post ਵਿਧਵਾ ਔਰਤ ਨਾਲ ਜਬਰ-ਜ਼ਨਾਹ ਕਰਨ ਵਾਲੇ ASI ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼ appeared first on Daily Post Punjabi.