Bathinda HIV infected blood case Archives - Daily Post Punjabi

ਕਰੰਟ ਲੱਗਣ ਕਾਰਨ ਨੌਜਵਾਨ ਮਜ਼ਦੂਰ ਦੀ ਮੌਕੇ ‘ਤੇ ਹੋਈ ਮੌਤ, ਇਕ ਗੰਭੀਰ ਜ਼ਖ਼ਮੀ
ਜੈਤੋ, ਬਠਿੰਡਾ ਰੋਡ ’ਤੇ ਮਜ਼ਦੂਰਾਂ ਵੱਲੋਂ ਸੀਵਰੇਜ ਪਾਈਪ ਵਿਛਾਉਣ ਦਾ ਕੰਮ ਚੱਲ ਰਿਹਾ ਸੀ। ਮਜ਼ਦੂਰਾਂ ਵੱਲੋਂ, ਸੀਵਰੇਜ ਮੈਨ ਹੋਲ ’ਚੋਂ ਗੈਸ (ਹਵਾ) ਬਾਹਰ ਕੱਢਣ ਵਾਲੀ ਪਾਈਪ ਪਾਈ ਜਾ ਰਹੀ ਸੀ।

ਜਦ ਇਹ ਪਾਈਪ ਉੱਪਰ ਵੱਲ ਖੜ੍ਹੀ ਕੀਤੀ ਗਈ। ਤਦ ਅਚਾਨਕ ਉਪਰੋਂ ਲੰਘ ਰਹੀ ਬਿਜਲੀ ਦੀ ਤਾਰ ਰਹੀ ਇਸ ਪਾਈਪ ਛੂਹ ਗਈ ਤੇ ਕਰੰਟ ਆ ਗਿਆ ਅਤੇ ਪਾਈਪ ਨੂੰ ਖੜ੍ਹਾ ਕਰ ਰਹੇ ਮਜ਼ਦੂਰਾਂ ਦੇ ਕਰੰਟ ਲੱਗ ਜਾਣ ਕਾਰਨ ਦੋ ਪ੍ਰਵਾਸੀ ਨੌਜਵਾਨ ਮਜ਼ਦੂਰ ਝੁੱਲਸੇ ਗਏ, ਜਿਨ੍ਹਾਂ ’ਚ ਇਕ ਨੌਜਵਾਨ ਬਬਲੂ ਕਰੀਬ (35) ਵਾਸੀ ਬਿਹਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ।ਇਸ ਤੋਂ ਇਲਾਵਾ ਇਕ ਹੋਰ ਨੌਜਵਾਨ ਮਜ਼ਦੂਰ ਝੁਲਸਿਆ ਗਿਆ। ਇਨ੍ਹਾਂ ਨੌਜਵਾਨਾਂ ਨੂੰ ਸਿਵਲ ਹਸਪਤਾਲ ਜੈਤੋ ਵਿਖੇ ਲਿਆਂਦਾ ਗਿਆ। ਹਾਲਤ ਗੰਭੀਰ ਹੋਣ ਕਾਰਨ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ। ਜਦੋਂ ਇਸ ਬਾਰੇ ਸੀਵਰੇਜ ਵਿਭਾਗ ਦੇ ਜੇ ਈ ਨਾਲ ਗੱਲ ਕੀਤੀ ਗਈ ਤਾਂ ਉਹ ਹਰ ਗੱਲ ਤੋਂ ਪੱਲਾ ਝਾੜਦੇ ਹੋਏ ਨਜ਼ਰ ਆਏ।

The post ਕਰੰਟ ਲੱਗਣ ਕਾਰਨ ਨੌਜਵਾਨ ਮਜ਼ਦੂਰ ਦੀ ਮੌਕੇ ‘ਤੇ ਹੋਈ ਮੌਤ, ਇਕ ਗੰਭੀਰ ਜ਼ਖ਼ਮੀ appeared first on Daily Post Punjabi.

ਕਿਸਾਨੀ ਅੰਦੋਲਨ ‘ਚ ਬਠਿੰਡਾ ਦੇ ਇੱਕ ਹੋਰ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
bathinda farmer manpreet singh died: ਖੇਤੀਬਾੜੀ ਕਾਨੂੰਨਾਂ ਬਿੱਲਾਂ ਦੇ ਵਿਰੋਧ ‘ਚ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਪਿਛਲੇ 41 ਦਿਨਾਂ ਤੋਂ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 42ਵਾਂ ਦਿਨ ਹੈ। ਠੰਡ ਦੇ ਇਸ ਮੌਸਮ ‘ਚ ਹਰ ਰੋਜ਼ ਕਿਸਾਨ ਦੀ ਮੌਤ ਹੋ ਰਹੀ ਹੈ। ਇਸ ਅੰਦੋਲਨ ‘ਚ ਹੁਣ ਤੱਕ ਕਈ ਕਿਸਾਨ ਆਪਣੀ ਜਾਨ ਵੀ ਗਵਾ ਚੁੱਕੇ ਹਨ। ਇਨ੍ਹਾਂ ਕਿਸਾਨਾਂ ‘ਚ ਕਈ ਨੌਜਵਾਨ ਕਿਸਾਨ ਸਨ। ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ।

bathinda farmer manpreet singh died

ਮੋਰੀ ਮੰਡੀ ਦੇ ਪਿੰਡ ਮੰਡੀ ਕਾਲਾ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਕਿਸਾਨ ਮਨਪ੍ਰੀਤ ਸਿੰਘ ਦੀ ਕਿਸਾਨੀ ਲਹਿਰ ਵਿਚੋਂ ਲੰਘਦਿਆਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਨਪ੍ਰੀਤ ਸਿੰਘ ਦੇ ਆਪਣੇ ਮੰਡੀ ਕਲਾ ਦੇ ਸਾਥੀਆਂ ਸਮੇਤ 15 ਦਿਨ ਪਹਿਲਾਂ ਦਿੱਲੀ ਕਿਸਾਨੀ ਅੰਦੋਲਨ ਵਿਚ ਗਿਆ ਸੀ ਜਦੋਂ ਉਹ ਵਾਪਸ ਆ ਰਿਹਾ ਸੀ ਤਾਂ ਰਸਤੇ ਵਿਚ ਆਉਂਦੇ ਸਮੇਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਨੂੰ ਹਸਪਤਾਲ ਵਿਚ ਦਾਖਲ ਕਰਨ ਵੇਲੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮ੍ਰਿਤਕ ਦਾ ਪੋਸਟ ਮਾਰਟਮ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਮਨਪ੍ਰੀਤ ਆਪਣੇ ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਕੋਲ ਸਿਰਫ 2 ਏਕੜ ਜ਼ਮੀਨ ਸੀ। ਇਸ ਦੇ ਨਾਲ ਹੀ ਕਿਸਾਨ ਸਮੂਹਾਂ ਨੇ ਇੱਕ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ ਅਤੇ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ 10 ਲੱਖ ਅਤੇ ਉਸਦੇ 15 ਲੱਖ ਰੁਪਏ ਜੋ ਉਸਦੇ ਸਿਰ ‘ਤੇ ਕਰਜ਼ਾ ਹੈ, ਨੂੰ ਮੁਆਫ ਕੀਤਾ ਜਾਵੇ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਵੀ ਬਠਿੰਡਾ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਦੀ ਖ਼ਬਰ ਸਾਹਮਣੇ ਆਈ ਸੀ।

ਇਹ ਵੀ ਪੜ੍ਹੋ: ਟਿਕਰੀ ਬਾਰਡਰ ’ਤੇ ਸੰਘਰਸ਼ ਦੌਰਾਨ ਇੱਕ ਹੋਰ ਮੌਤ, ਬਠਿੰਡਾ ਦਾ ਰਹਿਣ ਵਾਲਾ ਸੀ ਨੌਜਵਾਨ

The post ਕਿਸਾਨੀ ਅੰਦੋਲਨ ‘ਚ ਬਠਿੰਡਾ ਦੇ ਇੱਕ ਹੋਰ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ appeared first on Daily Post Punjabi.

HIV ਖੂਨ ਚੜ੍ਹਾਉਣ ਦੇ ਮਾਮਲੇ ‘ਚ ਬਲੱਡ ਬੈਂਕ ਬਠਿੰਡਾ ਦੇ ਲਾਪਰਵਾਹ ਮੁਲਾਜ਼ਮਾਂ ਖਿਲਾਫ ਲਿਆ ਗਿਆ ਵੱਡਾ ਐਕਸ਼ਨ
Bathinda HIV infected blood case: ਬੀਤੇ ਦਿਨ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਸੀ, ਜਿੱਥੇ ਇੱਕ 7 ਸਾਲਾਂ ਬੱਚੀ ਨੂੰ ਡਾਕਟਰਾਂ ਦੀ ਲਾਪਰਵਾਹੀ ਕਾਰਨ HIV ਪਾਜ਼ੀਟਿਵ ਖੂਨ ਚੜ੍ਹਾ ਦਿੱਤਾ ਗਿਆ ਸੀ । ਇਸ ਮਾਮਲੇ ਵਿੱਚ ਹੈਰਾਨੀ ਵਾਲੀ ਗੱਲ ਇਹ ਸੀ ਕਿ 7 ਸਾਲਾਂ ਬੱਚੀ ਦੇ ਨਾਲ-ਨਾਲ ਇੱਕ ਮਹਿਲਾ ਨੂੰ ਵੀ HIV ਪਾਜ਼ੀਟਿਵ ਖੂਨ ਚੜ੍ਹਾਇਆ ਗਿਆ ਸੀ। ਹਾਲਾਂਕਿ ਅੱਜ ਦੇ ਸਮੇਂ ਵਿੱਚ ਖੂਨ ਦਾਨ ਕਰਨ ਨੂੰ ਸਭ ਤੋਂ ਵੱਡਾ ਦਾਨ ਮਾਣਿਆ ਜਾਂਦਾ ਹੈ ਤੇ ਉੱਥੇ ਹੀ ਦੂਜੇ ਪਾਸੇ ਡਾਕਟਰਾਂ ਨੂੰ ਵੀ ਰੱਬ ਦਾ ਰੂਪ ਮੰਨਿਆ ਜਾਂਦਾ ਹੈ। ਪਰ ਡਾਕਟਰਾਂ ਵੱਲੋਂ ਇੰਨੀ ਵੱਡੀ ਲਾਪਰਵਾਹੀ ਕਾਰਨ ਲੋਕਾਂ ਦਾ ਇਸ ਤੁੱਕ ਤੋਂ ਯਕੀਨ ਉੱਠ ਗਿਆ ਹੈ।  ਕਿਉਂਕਿ ਡਾਕਟਰਾਂ ਦੀ ਲਾਪਰਵਾਹੀ ਕਾਰਨ 7 ਸਾਲਾਂ ਬੱਚੀ ਤੇ ਉਸ ਮਹਿਲਾ ਦੀ ਜ਼ਿੰਦਗੀ ਪੂਰੀ ਤਰ੍ਹਾਂ ਖਤਰੇ ਵਿੱਚ ਪਾ ਦਿੱਤੀ ਗਈ।

Bathinda HIV infected blood case

ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ MLT ਰਿਚਾ ਗੋਇਲ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ। ਇਸਦੇ ਨਾਲ ਹੀ MLT ਬਲਦੇਵ ਸਿੰਘ ਰੋਮਾਣਾ ਨੂੰ ਵੀ ਅਦਾਲਤ ਵੱਲੋਂ ਦੋ ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ। ਇੰਨਾ ਹੀ ਇਸ ਮਾਮਲੇ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇੱਕ ਦੂਜੇ ਨੂੰ ਬਦਨਾਮ ਕਰਨ ਦੀ ਵੱਡੀ ਸਾਜਿਸ਼ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਖੂਨ ਸਿਰਫ ਬੱਚੀ ਨੂੰ ਹੀ ਨਹੀਂ ਇਸ ਤੋਂ ਪਹਿਲਾਂ ਵੀ ਕਈਆਂ ਨੂੰ ਚੜ੍ਹਾਇਆ ਜਾ ਚੁੱਕਿਆ ਹੈ। ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਤਿੰਨ ਮਹੀਨੇ ਪਹਿਲਾਂ ਵੀ ਇੱਕ ਔਰਤ ਨੂੰ ਇਸੇ ਤਰਾਂ HIV ਪਾਜ਼ੀਟਿਵ ਖੂਨ ਚੜ੍ਹਾਇਆ ਗਿਆ ਸੀ। ਜਿਸਦੀ ਸਥਿਤੀ ਬਾਰੇ ਕੁਝ ਨਹੀਂ ਪਤਾ ਲੱਗ ਸਕਿਆ।

ਦੱਸ ਦੇਈਏ ਕਿ ਬਠਿੰਡਾ ਨੂੰ ਖੂਨ ਦਾਣਿਆਂ ਦਾ ਸ਼ਹਿਰ ਮੰਨਿਆ ਜਾਂਦਾ ਹੈ, ਪਰ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਖੂਨ ਦਾਨ ਕਰਨ ਵਾਲਿਆਂ ਸੰਸਥਾਵਾਂ ਵਿੱਚ ਵੱਡਾ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੀ ਮੰਗ ਹੈ ਕਿ ਹਸਪਤਾਲਾਂ ਵਿੱਚ ਇਸ ਤਰਾਂ ਦੇ ਸਟਾਫ ‘ਤੇ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਜੋ ਦੂਜਿਆਂ ਲਈ ਮਿਸਾਲ ਬਣੇ।

The post HIV ਖੂਨ ਚੜ੍ਹਾਉਣ ਦੇ ਮਾਮਲੇ ‘ਚ ਬਲੱਡ ਬੈਂਕ ਬਠਿੰਡਾ ਦੇ ਲਾਪਰਵਾਹ ਮੁਲਾਜ਼ਮਾਂ ਖਿਲਾਫ ਲਿਆ ਗਿਆ ਵੱਡਾ ਐਕਸ਼ਨ appeared first on Daily Post Punjabi.