Bathinda Land Allotment Case Archives - Daily Post Punjabi

ਸਾਬਕਾ ਮੰਤਰੀ ਮਨਪ੍ਰੀਤ ਬਾਦਲ ਅੱਜ ਵਿਜੀਲੈਂਸ ਸਾਹਮਣੇ ਹੋਣਗੇ ਪੇਸ਼, ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਸਬੰਧੀ ਹੋਵੇਗੀ ਪੁੱਛਗਿੱਛ
ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋ ਸਕਦੇ ਹਨ। ਵਿਜੀਲੈਂਸ ਨੇ ਉਸ ਨੂੰ ਨੋਟਿਸ ਜਾਰੀ ਕਰਕੇ 20 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਅੱਜ ਉਹ ਬਠਿੰਡਾ ਵਿਜੀਲੈਂਸ ਦਫ਼ਤਰ ਪੁੱਜਣਗੇ। ਉਥੇ ਉਸ ਦੇ ਅਧਿਕਾਰੀ ਉਸ ਤੋਂ ਪੁੱਛਗਿੱਛ ਕਰਨਗੇ।

Manpreet Badal Appear Vigilance

ਦੱਸ ਦੇਈਏ ਕਿ ਇਸੇ ਕੇਸ ਵਿੱਚ ਨਾਮਜ਼ਦ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਉਰਫ ਜੁਗਨੂੰ ਅਤੇ ਸੀਏ ਸੰਜੀਵ ਕੁਮਾਰ ਨੂੰ ਪਹਿਲਾਂ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ ਪਰ ਫਿਰ ਉਨ੍ਹਾਂ ਨੂੰ ਵੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ। ਸਥਾਨਕ ਅਦਾਲਤ ‘ਚ ਸਿਰਫ ਜੁਗਨੂੰ ਅਤੇ ਸੰਜੀਵ ਨੂੰ ਜ਼ਮਾਨਤ ਮਿਲੀ, ਬਾਕੀ ਸਾਰਿਆਂ ਨੂੰ ਹਾਈਕੋਰਟ ਦਾ ਰੁਖ ਕਰਨਾ ਪਿਆ। ਦੂਜੇ ਪਾਸੇ ਵਿਜੀਲੈਂਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮਨਪ੍ਰੀਤ ਬਾਦਲ ਦੇ ਪਲਾਟ ਦੀ ਬੋਲੀ ਜੁਗਨੂੰ ਦੇ ਦਫ਼ਤਰ ਤੋਂ ਸੰਜੀਵ ਕੁਮਾਰ ਨੇ ਦਿੱਤੀ ਸੀ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਕਾਸ, ਰਾਜੀਵ ਅਤੇ ਅਮਨਦੀਪ ਨੇ ਮੰਨਿਆ ਸੀ ਕਿ ਉਨ੍ਹਾਂ ਨੇ ਉਕਤ ਠੇਕੇਦਾਰ ਦੇ ਕਹਿਣ ’ਤੇ ਹੀ ਤਤਕਾਲੀ ਮੰਤਰੀ ਦੇ ਪਲਾਟ ਦੀ ਬੋਲੀ ਕਰਵਾਈ ਸੀ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਸੀਏ ਸੰਜੀਵ ਕੁਮਾਰ ਦੀ ਵੀ ਸ਼ਮੂਲੀਅਤ ਦਾ ਦਾਅਵਾ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਦੀ ਸੁਣਵਾਈ ਅਤੇ ਜਾਂਚ ਲਈ ਮਨਪ੍ਰੀਤ ਸਿੰਘ ਬਾਦਲ ਨੂੰ 20 ਨਵੰਬਰ ਅਤੇ ਪੁੱਡਾ ਦੇ ਤਤਕਾਲੀ ਪ੍ਰਸ਼ਾਸਕ ਵਿਕਰਮਜੀਤ ਸਿੰਘ ਸ਼ੇਰਗਿੱਲ ਨੂੰ 22 ਨਵੰਬਰ ਨੂੰ ਦੁਬਾਰਾ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਬਾਦਲ ਨੂੰ ਪਹਿਲੀ ਵਾਰ 23 ਅਕਤੂਬਰ ਨੂੰ ਤਲਬ ਕੀਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਉਹ 30 ਅਕਤੂਬਰ ਨੂੰ ਦੂਜੀ ਵਾਰ ਪੇਸ਼ ਹੋਏ। ਦੱਸ ਦਈਏ ਕਿ ਵਿਜੀਲੈਂਸ ਬਿਊਰੋ ਨੇ ਹੁਣ ਤੱਕ 8 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਜਿਸ ਵਿੱਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ, ਤਤਕਾਲੀ ਪੁੱਡਾ ਪ੍ਰਸ਼ਾਸਕ ਵਿਕਰਮਜੀਤ ਸਿੰਘ ਸ਼ੇਰਗਿੱਲ, ਤਤਕਾਲੀ ਬੀਡੀਏ ਸੁਪਰਡੈਂਟ ਪੰਕਜ ਕਾਲੀਆ, ਰਾਜੀਵ ਕੁਮਾਰ, ਵਿਕਾਸ ਅਰੋੜਾ, ਅਮਨਦੀਪ, ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਜੁਗਨੂੰ ਅਤੇ ਐਡਵੋਕੇਟ ਸੰਜੀਵ ਕੁਮਾਰ ਸ਼ਾਮਲ ਹਨ।

The post ਸਾਬਕਾ ਮੰਤਰੀ ਮਨਪ੍ਰੀਤ ਬਾਦਲ ਅੱਜ ਵਿਜੀਲੈਂਸ ਸਾਹਮਣੇ ਹੋਣਗੇ ਪੇਸ਼, ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਸਬੰਧੀ ਹੋਵੇਗੀ ਪੁੱਛਗਿੱਛ appeared first on Daily Post Punjabi.

ਮਨਪ੍ਰੀਤ ਬਾਦਲ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, HC ਨੇ ਦਿੱਤੀ ਅੰਤਰਿਮ ਜ਼ਮਾਨਤ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਨਪ੍ਰੀਤ ਬਾਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ ਹੈ। ਹਾਈ ਕੋਰਟ ਨੇ ਪਲਾਟ ਘੁਟਾਲੇ ਵਿੱਚ ਅੰਤਰਿਮ ਜ਼ਮਾਨਤ ਦਿੱਤੀ ਹੈ। ਇਸ ਦੌਰਾਨ ਮਨਪ੍ਰੀਤ ਬਾਦਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਨਾਲ ਹੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਪਿਛਲੇ ਕਈ ਦਿਨਾਂ ਤੋਂ ਮਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਤੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਪਿਛਲੇ ਹਫ਼ਤੇ ਹੀ ਬਠਿੰਡਾ ਦੀ ਹੇਠਲੀ ਅਦਾਲਤ ਨੇ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਮਨਪ੍ਰੀਤ ਬਾਦਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਕੱਲ੍ਹ ਹੈ ਜਨਮਦਿਨ, ‘ਆਪ’ ਵਰਕਰਾਂ ਵੱਲੋਂ ਹਰ ਜ਼ਿਲ੍ਹੇ ‘ਚ ਲਗਾਏ ਜਾਣਗੇ ਖੂਨਦਾਨ ਕੈਂਪ

ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਘੁਟਾਲੇ ਦੇ ਦੋਸ਼ਾਂ ਤਹਿਤ 24 ਸਤੰਬਰ ਨੂੰ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ, IPC ਅਤੇ IT ਐਕਟ ਤਹਿਤ ਮਨਪ੍ਰੀਤ ਬਾਦਲ ਖ਼ਿਲਾਫ਼ ਮਾਮਲਾ ਦਰਜ ਕੀਤੀ ਸੀ। ਇਸ ਤੋਂ ਬਾਅਦ ਲਗਤਾਰ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸੀ ਪਰ ਮਨਪ੍ਰੀਤ ਬਾਦਲ ਵਿਜੀਲੈਂਸ ਦੇ ਹੱਥ ਨਹੀਂ ਆਏ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਮਨਪ੍ਰੀਤ ਬਾਦਲ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, HC ਨੇ ਦਿੱਤੀ ਅੰਤਰਿਮ ਜ਼ਮਾਨਤ appeared first on Daily Post Punjabi.