Bathinda-Malout road Archives - Daily Post Punjabi

ਬਠਿੰਡਾ-ਮਲੋਟ ਰੋਡ ‘ਤੇ ਸੂਟਕੇਸ ‘ਚੋਂ ਮਿਲੀ ਕੁੜੀ ਦੀ ਦੇਹ, ਮੌਕੇ ‘ਤੇ ਪਹੁੰਚੀ ਪੁਲਿਸ ਦੀ ਟੀਮ ਕਰ ਰਹੀ ਜਾਂਚ
ਬਠਿੰਡਾ-ਮਲੋਟ ਰੋਡ ‘ਤ ਪੁਲਿਸ ਨੂੰ ਉਸ ਸਮੇਂ ਭਾਜੜਾ ਪੈ ਗਈਆਂ ਜਦੋਂ ਸੁੰਨਸਾਨ ਜਗ੍ਹਾ ‘ਤੇ ਇੱਕ ਸੂਟਕੇਸ ਪਿਆ ਮਿਲਿਆ। ਜਾਂਚ ਦੌਰਾਨ ਇਸ ਸੂਟਕੇਸ ਵਿੱਚ ਇੱਕ ਕੁੜੀ ਦੀ ਦੇਹ ਮਿਲੀ ਹੈ। ਫਿਲਹਾਲ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਅਤੇ ਫਾਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਡੀਸੀਆਰ ਤੋਂ ਮੈਸੇਜ ਆਇਆ ਸੀ ਕਿ ਇੱਥੇ ਇੱਕ ਸੂਟਕੇਸ ਵਿੱਚ ਕੁੜੀ ਦੀ ਅੱਧੀ ਜਲੀ ਹੋਈ ਲਾਸ਼ ਮਿਲੀ ਹੈ। ਸੂਚਨਾ ਮਿਲਣ ‘ਤੇ ਅਸੀਂ ਮੌਕੇ ‘ਤੇ ਪਹੁੰਚੇ ਅਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ। ਮਾਮਲੇ ਦੀ ਹਰ ਐਂਗਲ ਤੋਂ ਡੁੰਗਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮਾਨਸਾ ਦੇ SSP ਦਫ਼ਤਰ ਬਾਹਰ ਧਰਨੇ ‘ਤੇ ਬੈਠੇ ਮੂਸੇਵਾਲਾ ਦੇ ਮਾਤਾ-ਪਿਤਾ, ਗੀਤਕਾਰ ਬੰਟੀ ਬੈਂਸ ਖਿਲਾਫ਼ ਮਾਮਲਾ ਦਰਜ ਕਰਨ ਦੀ ਕੀਤੀ ਮੰਗ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਠਿੰਡਾ-ਮਲੋਟ ਰੋਡ ‘ਤੇ ਸੂਟਕੇਸ ‘ਚੋਂ ਮਿਲੀ ਕੁੜੀ ਦੀ ਦੇਹ, ਮੌਕੇ ‘ਤੇ ਪਹੁੰਚੀ ਪੁਲਿਸ ਦੀ ਟੀਮ ਕਰ ਰਹੀ ਜਾਂਚ appeared first on Daily Post Punjabi.