bathinda mba student suicide Archives - Daily Post Punjabi

ਬਠਿੰਡਾ ‘ਚ MBA ਦੇ ਵਿਦਿਆਰਥੀ ਨੇ ਨਿਗਲਿਆ ਜ਼ਹਿਰ, ਹਸਪਤਾਲ ‘ਚ ਇਲਾਜ ਦੌਰਾਨ ਹੋਈ ਮੌਤ
ਪੰਜਾਬ ਦੇ ਬਠਿੰਡਾ ‘ਚ ਇੱਕ MBA ਦੇ ਵਿਦਿਆਰਥੀ ਵੱਲੋਂ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਲਾ ਸਾਹਮਣੇ ਆਇਆ ਹੈ। ਇਥੇ MBA ਦੇ ਵਿਦਿਆਰਥੀ ਨੇ ਜ਼ਹਿਰ ਨਿਗਲ ਲਿਆ ਸੀ, ਜਿਸ ‘ਤੋਂ ਬਾਅਦ ਲੋਕਾਂ ਨੇ ਉਸਨੂੰ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ। ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੀ ਸੂਚਨਾ ਮਿਲਦੇ ਹੀ ਪੁਲਿਸ ਹਸਪਤਾਲ ਪਹੁੰਚੀ ਅਤੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ। ਮ੍ਰਿਤਕ ਦੀ ਪਛਾਣ ਸੁਖਵੰਤ ਸਿੰਘ (23) ਵਾਸੀ ਪਿੰਡ ਮਹਿਮਾ ਸਰਜਾ ਵਜੋਂ ਹੋਈ ਹੈ।

Bathinda MBA Student Suicide

ਜਾਣਕਾਰੀ ਅਨੁਸਾਰ ਸੁਖਵੰਤ ਬੁੱਧਵਾਰ ਸਵੇਰੇ ਅਜੀਤ ਰੋਡ ਬਠਿੰਡਾ ਦੀ ਗਲੀ ਨੰਬਰ-9 ਦੇ ਨਾਲ ਲੱਗਦੇ ਪਾਰਕ ਵਿੱਚ ਬੇਹੋਸ਼ ਪਿਆ ਸੀ। ਉਸ ਦੇ ਕੋਲੋਂ ਜ਼ਹਿਰ ਦੇ ਪਾਊਚਾਂ ਦਾ ਇੱਕ ਪੈਕੇਟ ਵੀ ਪਿਆ ਮਿਲਿਆ। ਸਮਾਜ ਸੇਵੀ ਸੰਸਥਾ ਦੇ ਲੋਕਾਂ ਨੂੰ ਨੌਜਵਾਨ ਨੇ ਦੱਸਿਆ ਕਿ ਉਸ ਨੇ ਜ਼ਹਿਰ ਨਿਗਲ ਲਿਆ ਹੈ। ਜਿਸ ‘ਤੋਂ ਬਾਅਦ ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ। ਥੋੜੀ ਦੇਰ ਬਾਅਦ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ‘ਸ਼ਰਾਬ’ ਵੇਚਣ ਵਾਲਿਆਂ ‘ਤੇ ਮਾਨ ਸਰਕਾਰ ਦਾ ਸ਼ਿਕੰਜਾ, ਬੋਤਲਾਂ ‘ਤੇ ਲੱਗਣਗੇ QR ਕੋਡ

ਦੱਸ ਦੇਈਏ ਕਿ ਮ੍ਰਿਤਕ MBA ਦਾ ਵਿਦਿਆਰਥੀ ਸੁਖਵੰਤ ਸਿੰਘ ਹੈ, ਜੋ ਆਈਲੈਟਸ ਦੀ ਕੋਚਿੰਗ ਵੀ ਲੈ ਰਿਹਾ ਸੀ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੁਖਵੰਤ ਸਿੰਘ ਦੀ ਮੌਤ ਦੀ ਸੂਚਨਾ ਦਿੱਤੀ ਗਈ। ਇਹ ਜਾਣਕਾਰੀ ਮ੍ਰਿਤਕ ਦੇ ਕਬਜ਼ੇ ’ਚੋਂ ਮਿਲੇ ਪਛਾਣ ਪੱਤਰ ਤੋਂ ਹੋਈ ਹੈ। ਅਜੇ ਤੱਕ ਸੁਖਵੰਤ ਸਿੰਘ ਦੀ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਵੱਲੋਂ ਖੁਦਖੁਸ਼ੀ ਦੇ ਕਰਨਾ ਦਾ ਪਤਾ ਲਗਾਉਣ ਲਈ ਜਾਂਚ-ਪੜਤਾਲ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਬਠਿੰਡਾ ‘ਚ MBA ਦੇ ਵਿਦਿਆਰਥੀ ਨੇ ਨਿਗਲਿਆ ਜ਼ਹਿਰ, ਹਸਪਤਾਲ ‘ਚ ਇਲਾਜ ਦੌਰਾਨ ਹੋਈ ਮੌਤ appeared first on Daily Post Punjabi.