Bathinda military station firing Archives - Daily Post Punjabi

ਬਠਿੰਡਾ ਮਿਲਟਰੀ ਸਟੇਸ਼ਨ ਫਾਇਰਿੰਗ ਮਾਮਲਾ : ਪੁਲਿਸ ਨੇ ਦੋਸ਼ੀ ਜਵਾਨ ਨੂੰ ਕੀਤਾ ਗ੍ਰਿਫਤਾਰ
ਪੰਜਾਬ ਦੇ ਬਠਿੰਡਾ ਮਿਲਟਰੀ ਸਟੇਸ਼ਨ ਵਿਚ ਫਾਇਰਿੰਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਪੰਜਾਬ ਪੁਲਿਸ ਨੇ ਸੋਮਵਾਰ ਨੂੰ ਇੱਕ ਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਨੇ ਰੰਜਿਸ਼ ਕਰਨ 12 ਅਪ੍ਰੈਲ ਨੂੰ 4 ਜਵਾਨਾਂ ‘ਤੇ ਫਾਇਰਿੰਗ ਕੀਤੀ ਸੀ, ਜਿਸ ‘ਚ ਉਨ੍ਹਾਂ ਦੀ ਮੌਤ ਹੋ ਗਈ। ਦੋਸ਼ੀ ਜਵਾਨ ਦਾ ਨਾਮ ਦੇਸਾਈ ਮੋਹਨ ਹੈ। ਪੁਲਿਸ ਪੁੱਛਗਿੱਛ ਦੌਰਾਨ ਦੇਸਾਈ ਮੋਹਨ ਨੇ ਦੱਸਿਆ ਕਿ ਜਿਸ ਜਵਾਨ ‘ਤੇ ਉਸ ਨੇ ਗੋਲੀਆਂ ਚਲਾਈਆਂ, ਉਹ ਉਸ ਨੂੰ ਜ਼ਲੀਲ ਕਰਦੇ ਸਨ।

Bathinda Military Station Firing Case

ਗੋਲੀਬਾਰੀ ਦੌਰਾਨ ਸਾਗਰ ਬੰਨੇ, ਕਮਲੇਸ਼ ਆਰ, ਯੋਗੇਸ਼ ਕੁਮਾਰ ਜੇ, ਸੰਤੋਸ਼ ਕੁਮਾਰ ਨਾਗਰਾਲ ਮਾਰੇ ਗਏ। ਇਸ ਘਟਨਾ ਤੋਂ ਬਾਅਦ ਦੇਸਾਈ ਨੇ ਅਧਿਕਾਰੀਆਂ ਨੂੰ ਵੀ ਗੁੰਮਰਾਹ ਕੀਤਾ ਸੀ। ਦੇਸਾਈ ਨੇ ਕਿਹਾ ਸੀ ਕਿ ਉਨ੍ਹਾਂ ਨੇ ਕੁਝ ਸ਼ੱਕੀ ਲੋਕਾਂ ਨੂੰ ਦੇਖਿਆ ਸੀ ਜੋ ਜੰਗਲ ਵੱਲ ਭੱਜੇ ਸਨ। ਉਸ ਦੇ ਬਿਆਨਾਂ ਦੇ ਆਧਾਰ ‘ਤੇ ਜਦੋਂ ਜਾਂਚ ਕੀਤੀ ਗਈ ਤਾਂ ਸਾਰਾ ਮਾਮਲਾ ਸਾਹਮਣੇ ਆਇਆ। ਫਿਲਹਾਲ ਦੋਸ਼ੀ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਦੋਸ਼ੀ ਦੇਸਾਈ ਮੋਹਨ ਨੇ ਜਾਂਚ ‘ਚ ਦੱਸਿਆ ਕਿ ਚਾਰ ਜਵਾਨ ਉਸ ਨੂੰ ਜ਼ਲੀਲ ਕਰਦੇ ਸਨ। ਇਸ ਕਾਰਨ ਉਹ ਨਿਰਾਸ਼ ਹੋ ਗਿਆ।

Bathinda Military Station Firing Case

ਪੁਲਿਸ ਨੇ ਅਜੇ ਤੱਕ ਇਸ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ। ਦੱਸ ਦੇਈਏ ਕਿ ਦੇਸਾਈ ਮੋਹਨ ਨੇ ਸਭ ਤੋਂ ਪਹਿਲਾਂ 80 ਮੀਡੀਅਮ ਰੈਜੀਮੈਂਟ ਦੇ ਮੇਜਰ ਆਸ਼ੂਤੋਸ਼ ਸ਼ੁਕਲਾ ਨੂੰ ਗੋਲੀਬਾਰੀ ਦੀ ਜਾਣਕਾਰੀ ਦਿੱਤੀ ਸੀ। ਉਸ ਨੇ ਕਿਹਾ ਸੀ, “ਸਵੇਰੇ 4.30 ਵਜੇ ਮੈਸ ਦੀ ਬੈਰਕ ਵਿੱਚ ਗੋਲੀਬਾਰੀ ਹੋਈ ਸੀ। ਦੋ ਅਣਪਛਾਤੇ ਵਿਅਕਤੀ ਆਏ। ਉਨ੍ਹਾਂ ਨੇ ਚਿੱਟਾ ਕੁੜਤਾ-ਪਜਾਮਾ ਪਾਇਆ ਹੋਇਆ ਸੀ। ਉਨ੍ਹਾਂ ਦੇ ਚਿਹਰੇ ਅਤੇ ਸਿਰ ਕੱਪੜੇ ਨਾਲ ਢਕੇ ਹੋਏ ਸਨ।

ਇਹ ਵੀ ਪੜ੍ਹੋ : ਚੰਡੀਗੜ੍ਹ : PGI ‘ਚ ਪਹਿਲੀ ਵਾਰ TVI ਤਕਨੀਕ ਰਾਹੀਂ ਬਚਾਈ ਗਈ 75 ਸਾਲਾ ਬਜ਼ੁਰਗ ਔਰਤ ਦੀ ਜਾਨ

ਇਹ ਦੋਵੇਂ ਅਧਿਕਾਰੀ ਗੋਲੀਬਾਰੀ ਕਰਨ ਤੋਂ ਬਾਅਦ ਮੇਸ ਵਿੱਚ ਗਨਰ ਦੇ ਸੌਣ ਵਾਲੀ ਥਾਂ ਤੋਂ ਬਾਹਰ ਆ ਰਹੇ ਸਨ। ਇਨ੍ਹਾਂ ਵਿੱਚੋਂ ਇੱਕ ਦੇ ਹੱਥ ਵਿੱਚ ਇੰਸਾਸ ਰਾਈਫਲ ਸੀ ਅਤੇ ਦੂਜੇ ਦੇ ਹੱਥ ਵਿੱਚ ਕੁਹਾੜਾ ਸੀ। ਉਹ ਮੈਨੂੰ ਦੇਖ ਕੇ ਜੰਗਲ ਵੱਲ ਭੱਜ ਗਏ।” ਫੌਜ ਨੇ ਕਿਹਾ ਸੀ ਕਿ ਗੋਲੀਬਾਰੀ ਤੋਂ ਦੋ ਦਿਨ ਪਹਿਲਾਂ ਸਟੇਸ਼ਨ ਦੇ ਅੰਦਰੋਂ ਇਕ ਇੰਸਾਸ ਰਾਈਫਲ ਅਤੇ 28 ਕਾਰਤੂਸ ਗਾਇਬ ਹੋ ਗਏ ਸਨ। ਪੁਲਸ ਨੇ ਕਿਹਾ ਸੀ ਕਿ ਇੰਸਾਸ ਰਾਈਫਲ ਦੇ 19 ਖਾਲੀ ਕਾਰਤੂਸ ਬਰਾਮਦ ਕੀਤੇ ਗਏ ਹਨ। ਮੌਕੇ ਤੋਂ ਪੁਲਿਸ ਨੇ ਰਾਈਫਲ ਵੀ ਬਰਾਮਦ ਕੀਤੀ ਹੈ ਪੁਲਿਸ ਇਨਸਾਸ ਦੀ ਸੰਭਾਵਿਤ ਵਰਤੋਂ ਦੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਬਠਿੰਡਾ ਮਿਲਟਰੀ ਸਟੇਸ਼ਨ ਫਾਇਰਿੰਗ ਮਾਮਲਾ : ਪੁਲਿਸ ਨੇ ਦੋਸ਼ੀ ਜਵਾਨ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.

ਬਠਿੰਡਾ ਮਿਲਟਰੀ ਸਟੇਸ਼ਨ ‘ਚ ਫਿਰ ਚੱਲੀ ਗੋ.ਲੀ ! ਦੋ ਦਿਨ ਪਹਿਲਾਂ ਛੁੱਟੀ ਤੋਂ ਪਰਤੇ ਫੌਜੀ ਜਵਾਨ ਦੀ ਮੌ.ਤ
ਬਠਿੰਡਾ ਦੇ ਮਿਲਟਰੀ ਸਟੇਸ਼ਨ ਵਿੱਚ ਬੀਤੇ ਦਿਨ ਸਵੇਰੇ ਵਾਪਰੀ ਘਟਨਾ ਦੇ 24 ਘੰਟਿਆਂ ਦੇ ਅੰਦਰ ਇੱਕ ਹੋਰ ਫੌਜੀ ਜਵਾਨ ਦੀ ਗੋ.ਲੀ ਲੱਗਣ ਕਾਰਨ ਮੌ.ਤ ਹੋ ਗਈ। ਮ੍ਰਿਤਕ ਜਵਾਨ ਦੀ ਪਛਾਣ ਲਘੁਰਾਜ ਮੰਕਰ ਵਜੋਂ ਹੋਈ ਹੈ। ਪੁਲਿਸ ਮੁਤਾਬਕ ਡਿਊਟੀ ‘ਤੇ ਮੌਜੂਦ ਜਵਾਨ ਨੂੰ ਅਚਾਨਕ ਗੋਲੀ ਲੱਗ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ। ਪੁਲਿਸ ਮੁਤਾਬਕ ਡਿਊਟੀ ਦੌਰਾਨ ਹਥਿਆਰਾਂ ਦੀ ਸਫਾਈ ਕਰਦੇ ਸਮੇਂ ਇਹ ਹਾਦਸਾ ਵਾਪਰਿਆ ਹੈ। ਫਿਲਹਾਲ ਇਸਨੂੰ ਇੱਕ ਹਾਦਸਾ ਕਿਹਾ ਜਾ ਰਿਹਾ ਹੈ, ਜਿਸ ਨੂੰ ਬੀਤੇ ਦਿਨ ਵਾਪਰੀ ਘਟਨਾ ਨਾਲ ਨਹੀਂ ਜੋੜਿਆ ਜਾ ਰਿਹਾ।

Bathinda military station firing

ਮਿਲੀ ਜਾਣਕਾਰੀ ਅਨੁਸਾਰ ਫੌਜੀ ਜਵਾਨ ਆਪਣੀ ਡਿਊਟੀ ‘ਤੇ ਤਾਇਨਾਤ ਸੀ। ਇਸ ਦੌਰਾਨ ਉਹ ਆਪਣੀ ਰਾਈਫਲ ਸਾਫ਼ ਕਰ ਰਿਹਾ ਸੀ ਤੇ ਇਸ ਦੌਰਾਨ ਉਸਦੇ ਸਿਰ ਵਿੱਚ ਗੋ.ਲੀ ਲੱਗ ਗਈ। ਜਿਸ ਤੋਂ ਬਾਅਦ ਉਸਨੂੰ ਮਿਲਟਰੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਜਵਾਨ ਦੋ ਦਿਨ ਪਹਿਲਾਂ ਹੀ ਛੁੱਟੀ ਤੋਂ ਪਰਤਿਆ ਸੀ। ਫਿਲਹਾਲ ਜਵਾਨ ਦੀ ਮ੍ਰਿਤਕ ਦੇਹ ਨੂੰ ਮਿਲਟਰੀ ਹਸਪਤਾਲ ਵਿੱਚ ਹੀ ਰੱਖਿਆ ਗਿਆ ਹੈ। ਜਿੱਥੇ ਪੋਸਟਮਾਰਟਮ ਕਰਵਾਉਣ ਮਗਰੋਂ ਮ੍ਰਿਤਕ ਦੇਹ ਪਰਿਵਾਰ ਵਾਲਿਆਂ ਦੇ ਹਵਾਲੇ ਕੀਤੀ ਜਾਵੇਗੀ। ਫ਼ਿਲਹਾਲ ਇਸ ਸਮਾਮਲੇ ਵਿੱਚ ਪੁਲਿਸ ਤੇ ਫੌਜ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਫਿਰੋਜ਼ਪੁਰ ਸੈਕਟਰ ‘ਚ ਪਾਕਿ ਡਰੋਨ ਦੀ ਦਸਤਕ, BSF ਨੇ ਕੀਤਾ ਢੇਰ, ਹੈਰੋਇਨ ਦੇ 4 ਪੈਕਟ ਬਰਾਮਦ

ਦੱਸ ਦੇਈਏ ਕਿ ਬਠਿੰਡਾ ਸਥਿਤ ਮਿਲਟਰੀ ਸਟੇਸ਼ਨ ‘ਤੇ ਬੁੱਧਵਾਰ ਤੜਕੇ ਹੋਈ ਗੋ.ਲੀਬਾਰੀ ਵਿੱਚ ਚਾਰ ਜਵਾਨ ਸ਼ਹੀਦ ਹੋ ਗਏ ਸਨ । ਇਸ ਸਬੰਧੀ ਪੁਲਿਸ ਵੱਲੋਂ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 302 ਅਤੇ ਅਸਲਾ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਬਠਿੰਡਾ ਮਿਲਟਰੀ ਸਟੇਸ਼ਨ ‘ਚ ਫਿਰ ਚੱਲੀ ਗੋ.ਲੀ ! ਦੋ ਦਿਨ ਪਹਿਲਾਂ ਛੁੱਟੀ ਤੋਂ ਪਰਤੇ ਫੌਜੀ ਜਵਾਨ ਦੀ ਮੌ.ਤ appeared first on Daily Post Punjabi.